ਪੜਚੋਲ ਕਰੋ

ਬਾਲੀਵੁੱਡ 'ਚ ਵੀ ਫੈਲਿਆ ਕੋਰੋਨਾ ਵਾਇਰਸ ਦਾ ਡਰ, ਦੀਪਿਕਾ ਪਾਦੁਕੋਣ ਨੇ ਕੈਂਸਲ ਕੀਤਾ ਫਰਾਂਸ ਦਾ ਇਵੈਂਟ

ਦੁਨਿਆ ਭਰ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਭਾਰਤ 'ਚ ਵੀ ਹੁਣ ਇਸ ਦੇ 5 ਮਾਮਲੇ ਸਾਹਮਣੇ ਆਏ ਹਨ। ਇਸ ਦਾ ਡਰ ਹੁਣ ਬਾਲੀਵੁੱਡ ਤੱਕ ਵੀ ਪਹੁੰਚ ਗਿਆ ਹੈ, ਕਿਉਂਕਿ ਅਦਾਕਾਰ ਦੀਪਿਕਾ ਪਾਦੁਕੋਣ ਨੇ ਕੋਰੋਨਾ ਵਾਇਰਸ ਦੇ ਚਲਦਿਆਂ ਪੈਰਿਸ ਫੈਸ਼ਨ ਵੀਕ 'ਚ ਸ਼ਾਮਿਲ ਹੋਣ ਦਾ ਸ਼ੈਡਿਊਲ ਰੱਦ ਕਰ ਦਿੱਤਾ ਹੈ।

ਨਵੀਂ ਦਿੱਲੀ: ਦੁਨਿਆ ਭਰ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਭਾਰਤ 'ਚ ਵੀ ਹੁਣ ਇਸ ਦੇ 5 ਮਾਮਲੇ ਸਾਹਮਣੇ ਆਏ ਹਨ। ਇਸ ਦਾ ਡਰ ਹੁਣ ਬਾਲੀਵੁੱਡ ਤੱਕ ਵੀ ਪਹੁੰਚ ਗਿਆ ਹੈ, ਕਿਉਂਕਿ ਅਦਾਕਾਰ ਦੀਪਿਕਾ ਪਾਦੁਕੋਣ ਨੇ ਕੋਰੋਨਾ ਵਾਇਰਸ ਦੇ ਚਲਦਿਆਂ ਪੈਰਿਸ ਫੈਸ਼ਨ ਵੀਕ 'ਚ ਸ਼ਾਮਿਲ ਹੋਣ ਦਾ ਸ਼ੈਡਿਊਲ ਰੱਦ ਕਰ ਦਿੱਤਾ ਹੈ। ਰਿਪੋਰਟਾਂ ਮੁਤਾਬਕ ਦੀਪਿਕਾ ਦੀ ਟੀਮ ਵਲੋਂ ਦੱਸਿਆ ਗਿਆ ਕਿ ਉਹ ਪੈਰਿਸ 'ਚ ਚੱਲ ਰਹੇ ਫੈਸ਼ਨ ਵੀਕ 'ਚ ਲੁਈ ਵਿਤੋਂ ਦੇ ਫੈਸ਼ਨ ਵੀਕ 2020 ਸ਼ੋਅ 'ਚ ਹਿੱਸਾ ਲੈਣ ਲਈ ਫਰਾਂਸ ਦਾ ਦੌਰਾ ਕਰਨ ਵਾਲੀ ਸੀ, ਪਰ ਕੋਰੋਨਾ ਵਾਇਰਸ ਹੁਣ ਫਰਾਂਸ 'ਚ ਵੀ ਦਾਖਿਲ ਹੋ ਗਿਆ ਹੈ। ਅਜਿਹੇ 'ਚ ਉਨ੍ਹਾਂ ਆਪਣਾ ਦੌਰਾ ਕੈਂਸਿਲ ਕਰ ਦਿੱਤਾ। ਦਸ ਦਈਏ ਕਿ ਫਰਾਂਸ 'ਚ ਦੋ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਵੀ ਸਾਹਮਣੇ ਆਈ ਹੈ। ਇਹ ਵੀ ਪੜ੍ਹੋ: ਭਾਰਤ ਪਹੁੰਚਿਆ ਕੋਰੋਨਾ ਵਾਈਰਸ, 11 ਦੇਸ਼ਾਂ ਦੀ ਯਾਤਰਾ 'ਤੇ ਲੱਗੇਗਾ ਬੈਨ!, ਹਾਲਾਤ ਹੋ ਸਕਦੇ ਗੰਭੀਰ ਕੋਰੋਨਾ ਵਾਇਰਸ ਨੇ 10 ਹਜ਼ਾਰ ਭਾਰਤੀਆਂ ਨੂੰ ਵਤਨ ਆਉਣ ਤੋਂ ਰੋਕਿਆ ਤੈਮੂਰ ਦੀ ਇਸ ਵੀਡੀਓ 'ਤੇ ਦੀਪਿਕਾ ਤੇ ਆਲੀਆ ਨੇ ਕੀਤਾ ਅਜਿਹਾ ਕਮੈਂਟ, ਹਰ ਪਾਸੇ ਹੋ ਰਹੀ ਚਰਚਾ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
Embed widget