ਪੜਚੋਲ ਕਰੋ

Deepika Padukone: ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੁਕੋਣ ਨੇ ਏਅਰਪੋਰਟ 'ਤੇ ਪੱਤਰਕਾਰਾਂ ਨਾਲ ਕੱਟਿਆ ਕੇਕ, ਫੈਨਜ਼ ਬੋਲੇ- 'ਦਿਲਾਂ ਦੀ ਰਾਣੀ'

Deepika Padukone Video : ਦੀਪਿਕਾ ਪਾਦੁਕੋਣ ਨੇ 5 ਜਨਵਰੀ ਨੂੰ ਆਪਣਾ ਜਨਮਦਿਨ ਮਨਾਇਆ। ਦੀਪਿਕਾ ਆਪਣਾ ਜਨਮਦਿਨ ਮਨਾਉਣ ਲਈ ਰਣਵੀਰ ਨਾਲ ਬਾਹਰ ਜਾ ਰਹੀ ਹੈ।

Deepika Padukone cuts Cake: ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਬਾਲੀਵੁੱਡ ਦੇ ਸਭ ਤੋਂ ਪਿਆਰੇ ਜੋੜਿਆਂ ਵਿੱਚੋਂ ਇੱਕ ਹਨ। ਜਦੋਂ ਵੀ ਦੋਵੇਂ ਇਕੱਠੇ ਨਜ਼ਰ ਆਉਂਦੇ ਹਨ ਤਾਂ ਫੈਨਜ਼ ਉਨ੍ਹਾਂ ਦੇ ਦੀਵਾਨੇ ਹੋ ਜਾਂਦੇ ਹਨ। ਦੀਪਿਕਾ ਨੇ 5 ਜਨਵਰੀ ਨੂੰ ਆਪਣਾ ਜਨਮਦਿਨ ਸੈਲੀਬ੍ਰੇਟ ਕੀਤਾ ਸੀ। ਆਪਣਾ ਜਨਮਦਿਨ ਮਨਾਉਣ ਤੋਂ ਬਾਅਦ ਦੀਪਿਕਾ ਨੂੰ ਆਪਣੇ ਪਤੀ ਰਣਵੀਰ ਸਿੰਘ ਨਾਲ ਦੇਖਿਆ ਗਿਆ। ਦੀਪਿਕਾ ਨੇ ਏਅਰਪੋਰਟ 'ਤੇ ਪਾਪਰਾਜ਼ੀ ਯਾਨਿ ਪੱਤਰਕਾਰਾਂ ਨਾਲ ਆਪਣਾ ਜਨਮਦਿਨ ਮਨਾਇਆ ਅਤੇ ਕੇਕ ਕੱਟਿਆ। 

ਇਹ ਵੀ ਪੜ੍ਹੋ: ਹਰਿਆਣਵੀ ਡਾਂਸਰ ਸਪਨਾ ਚੌਧਰੀ ਨੇ ਪੰਜਾਬੀਆਂ ਦੀ ਰੱਜ ਕੇ ਕੀਤੀ ਤਾਰੀਫ, ਅਨਮੋਲ ਕਵਾਤਰਾ ਦੇ ਸ਼ੋਅ 'ਤੇ ਕਹੀ ਇਹ ਗੱਲ

ਦੀਪਿਕਾ ਪਾਦੁਕੋਣ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਵੀਡੀਓ 'ਚ ਦੋਵੇਂ ਕਾਰ 'ਚੋਂ ਬਾਹਰ ਨਿਕਲੇ ਹੀ ਸਨ। ਜਿਵੇਂ ਹੀ ਦੀਪਿਕਾ ਅਤੇ ਰਣਵੀਰ ਗੇਟ 'ਚ ਦਾਖਲ ਹੋਏ ਤਾਂ ਇਕ ਪਾਪਰਾਜ਼ੀ ਕੇਕ ਲੈ ਕੇ ਆਇਆ। ਇਸ ਤੋਂ ਬਾਅਦ ਦੀਪਿਕਾ ਨੇ ਕੇਕ ਕੱਟਿਆ, ਜਿਸ ਤੋਂ ਬਾਅਦ ਰਣਵੀਰ ਸਿੰਘ ਅਤੇ ਪਾਪਰਾਜ਼ੀ ਨੇ ਜਨਮਦਿਨ ਦਾ ਗੀਤ ਗਾਇਆ।

ਵੀਡੀਓ ਹੋਇਆ ਵਾਇਰਲ
ਵੀਡੀਓ 'ਚ ਦੀਪਿਕਾ ਅਤੇ ਰਣਵੀਰ ਫੋਟੋਗ੍ਰਾਫਰ ਨਾਲ ਗੱਲ ਕਰਦੇ ਨਜ਼ਰ ਆ ਰਹੇ ਹਨ। ਦੀਪਿਕਾ-ਰਣਵੀਰ ਇੱਕ ਦੂਜੇ ਦਾ ਹੱਥ ਫੜਦੇ ਨਜ਼ਰ ਆਏ। ਦੋਵਾਂ ਨੇ ਫੋਟੋਗ੍ਰਾਫਰਾਂ ਨੂੰ ਪੋਜ਼ ਵੀ ਦਿੱਤੇ। ਲੁੱਕ ਦੀ ਗੱਲ ਕਰੀਏ ਤਾਂ ਦੀਪਿਕਾ ਨੇ ਬਲੈਕ ਕਲਰ ਦੀ ਫੁੱਲ ਲੈਂਥ ਹੂਡੀ ਪਾਈ ਸੀ। ਇਸ ਦੇ ਨਾਲ ਮੈਚਿੰਗ ਜੁੱਤੀ ਵੀ ਪਾਈ ਸੀ। ਰਣਵੀਰ ਦੇ ਲੁੱਕ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਸਫੇਦ ਟੀ-ਸ਼ਰਟ ਅਤੇ ਹਰੇ ਰੰਗ ਦੀ ਪੈਂਟ ਦੇ ਨਾਲ ਕਾਲੇ ਰੰਗ ਦਾ ਲਾਂਗ ਕੋਟ ਪਾਇਆ ਹੋਇਆ ਸੀ।

View this post on Instagram
 
A post shared by Deepika Padukone TR (@deepika.padukonetr)

ਪ੍ਰਸ਼ੰਸਕਾਂ ਨੇ ਕੀਤੇ ਕਮੈਂਟ
ਦੀਪਿਕਾ ਅਤੇ ਰਣਵੀਰ ਦੇ ਇਸ ਵੀਡੀਓ 'ਤੇ ਪ੍ਰਸ਼ੰਸਕ ਕਾਫੀ ਕਮੈਂਟ ਕਰ ਰਹੇ ਹਨ। ਇੱਕ ਪ੍ਰਸ਼ੰਸਕ ਨੇ ਲਿਖਿਆ- ਦਿਲ ਦੀ ਰਾਣੀ। ਦੂਜੇ ਨੇ ਲਿਖਿਆ- ਦੀਪਿਕਾ ਬਹੁਤ ਪਿਆਰੀ ਹੈ। ਕੁਝ ਪ੍ਰਸ਼ੰਸਕ ਵੀਡੀਓ 'ਤੇ ਦਿਲ ਦੇ ਇਮੋਜੀ ਪੋਸਟ ਕਰ ਰਹੇ ਹਨ। ਵਰਕ ਫਰੰਟ ਦੀ ਗੱਲ ਕਰੀਏ ਤਾਂ ਦੀਪਿਕਾ ਜਲਦ ਹੀ ਰਿਤਿਕ ਰੋਸ਼ਨ ਦੇ ਨਾਲ 'ਫਾਈਟਰ' 'ਚ ਨਜ਼ਰ ਆਵੇਗੀ। ਇਹ ਫਿਲਮ ਇਸ ਮਹੀਨੇ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ।

ਇਹ ਵੀ ਪੜ੍ਹੋ: ਹੋਰ ਵਧ ਸਕਦੀਆਂ ਹਨ ਸਤਵਿੰਦਰ ਬੁੱਗਾ ਦੀਆਂ ਮੁਸ਼ਕਲਾਂ, ਗਾਇਕ ਖਿਲਾਫ ਹਾਈ ਕੋਰਟ ਪਹੁੰਚਿਆ ਭਰਾ ਦਵਿੰਦਰ ਭੋਲਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget