ਪੜਚੋਲ ਕਰੋ

31 ਦਸੰਬਰ ਦੀ ਰਾਤ ਦੀਪਿਕਾ ਪਾਦੁਕੋਣ ਨੇ ਕਰ ਦਿੱਤਾ ਇਹ ਕੰਮ, ਉੱਠੇ ਸਵਾਲ ਆਖਰ ਅਦਾਕਾਰ ਨੇ ਅਜਿਹਾ ਕਿਉਂ ਕੀਤਾ?

ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੁਕੋਣ ਨੇ 31 ਦਸੰਬਰ ਦੀ ਰਾਤ ਨੂੰ ਆਪਣੇ ਸਾਰੇ ਟਵੀਟ ਤੇ ਇੰਸਟਾਗ੍ਰਾਮ ਪੋਸਟਾਂ ਨੂੰ ਡਿਲੀਟ ਕਰ ਦਿੱਤਾ ਹੈ। ਇਸ ਨਾਲ ਇੰਟਰਨੈੱਟ ਤੇ ਪੂਰਾ ਹੰਗਾਮਾ ਮੱਚ ਗਿਆ ਹੈ।

ਚੰਡੀਗੜ੍ਹ: ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੁਕੋਣ ਨੇ 31 ਦਸੰਬਰ ਦੀ ਰਾਤ ਨੂੰ ਆਪਣੇ ਸਾਰੇ ਟਵੀਟ ਤੇ ਇੰਸਟਾਗ੍ਰਾਮ ਪੋਸਟਾਂ ਨੂੰ ਡਿਲੀਟ ਕਰ ਦਿੱਤਾ ਹੈ। ਇਸ ਨਾਲ ਇੰਟਰਨੈੱਟ ਤੇ ਪੂਰਾ ਹੰਗਾਮਾ ਮੱਚ ਗਿਆ ਹੈ। ਅਦਾਕਾਰ, ਜੋ ਸੋਸ਼ਲ ਮੀਡੀਆ 'ਤੇ ਕਾਫ਼ੀ ਐਕਟਿਵ ਰਹਿੰਦੀ ਹੈ, ਦੀਆਂ ਫਿਲਹਾਲ ਜ਼ੀਰੋ ਪੋਸਟ ਤੇ ਟਵੀਟ ਹਨ। ਹੁਣ ਵੱਡਾ ਸਵਾਲ ਇਹ ਹੈ ਕਿ ਕੀ ਦੀਪਿਕਾ ਸੋਸ਼ਲ ਮੀਡੀਆ ਦੀ ਦੁਨੀਆਂ ਤੋਂ ਦੂਰ ਜਾਣਾ ਚਾਹੁੰਦੀ ਹੈ? ਪ੍ਰਸ਼ੰਸਕ ਇਹ ਸੋਚ ਕੇ ਰਹਿ ਗਏ ਕਿ ਸ਼ਾਇਦ ਦੀਪਿਕਾ ਦੇ ਸੋਸ਼ਲ ਮੀਡੀਆ ਅਕਾਉਂਟ ਹੈਕਰਾਂ ਦਾ ਸ਼ਿਕਾਰ ਹੋ ਗਏ ਹਨ। ਹਾਲਾਂਕਿ, ਦੀਪਿਕਾ ਦੇ ਇੱਕ ਨਜ਼ਦੀਕੀ ਸੂਤਰ ਤੋਂ ਪਤਾ ਚੱਲਿਆ ਕਿ ਅਭਿਨੇਤਰੀ ਨੇ ਆਪਣੀ ਪ੍ਰੋਫਾਈਲ ਤਸਵੀਰ ਬਦਲ ਦਿੱਤੀ ਹੈ ਤੇ ਹੋ ਸਕਦਾ ਹੈ ਕਿ, ਉਹ ਇੱਕ ਆਉਣ ਵਾਲੇ ਪ੍ਰੋਗਰਾਮ ਨੂੰ ਹਾਈਲਾਈਟ ਕਰ ਰਹੀ ਹੈ। ਦੀਪਿਕਾ ਨੇ ਇਸ ਸਬੰਧ 'ਚ ਫਿਲਹਾਲ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ। ਦੀਪਿਕਾ ਦੇ ਇੰਸਟਾਗ੍ਰਾਮ 'ਤੇ 52.5 ਮਿਲੀਅਨ ਅਤੇ ਟਵਿੱਟਰ' ਤੇ 27.7 ਮਿਲੀਅਨ ਫਾਲੋਅਰਜ਼ ਹਨ 31 ਦਸੰਬਰ ਦੀ ਰਾਤ ਦੀਪਿਕਾ ਪਾਦੁਕੋਣ ਨੇ ਕਰ ਦਿੱਤਾ ਇਹ ਕੰਮ, ਉੱਠੇ ਸਵਾਲ ਆਖਰ ਅਦਾਕਾਰ ਨੇ ਅਜਿਹਾ ਕਿਉਂ ਕੀਤਾ?

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Famous Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਿਆਸਤਦਾਨਾਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਿਆਸਤਦਾਨਾਂ ਨੇ ਜਤਾਇਆ ਦੁੱਖ...
Punjabi Singer: ਪੰਜਾਬੀ ਗਾਇਕ ਨੇ ਚੁੱਕਿਆ ਖੌਫਨਾਕ ਕਦਮ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ; ਪ੍ਰਸ਼ੰਸਕਾਂ ਦੇ ਉੱਡੇ ਹੋਸ਼...
ਪੰਜਾਬੀ ਗਾਇਕ ਨੇ ਚੁੱਕਿਆ ਖੌਫਨਾਕ ਕਦਮ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ; ਪ੍ਰਸ਼ੰਸਕਾਂ ਦੇ ਉੱਡੇ ਹੋਸ਼...
Actor Yograj Singh ਨੂੰ ਵੱਡੀ ਰਾਹਤ , ਔਰਤਾਂ ਬਾਰੇ ਇਤਰਾਜ਼ਯੋਗ ਟਿੱਪਣੀ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ
Actor Yograj Singh ਨੂੰ ਵੱਡੀ ਰਾਹਤ , ਔਰਤਾਂ ਬਾਰੇ ਇਤਰਾਜ਼ਯੋਗ ਟਿੱਪਣੀ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ
Punjabi ਸੂਫੀ ਗਾਇਕਾ Ritu Nooran ਗੰਨ ਕਲਚਰ ਮਾਮਲੇ ‘ਚ ਘਿਰੀ, ਹੱਥ ‘ਚ ਪਿਸਤੌਲ ਫੜੀ VIDEO ਵਾਇਰਲ
Punjabi ਸੂਫੀ ਗਾਇਕਾ Ritu Nooran ਗੰਨ ਕਲਚਰ ਮਾਮਲੇ ‘ਚ ਘਿਰੀ, ਹੱਥ ‘ਚ ਪਿਸਤੌਲ ਫੜੀ VIDEO ਵਾਇਰਲ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਜੂਨ 2026
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, 50 ਕਿਲੋਮੀਟਰ ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, 50 ਕਿਲੋਮੀਟਰ ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ
ਰਾਤ ਨੂੰ 9 ਵਜੇ ਤੋਂ ਬਾਅਦ ਖਾਂਦੇ ਹੋ ਖਾਣਾ ਤਾਂ ਦਿਲ ਦੀ ਸਿਹਤ ਨੂੰ ਹੋ ਸਕਦਾ ਵੱਡਾ ਨੁਕਸਾਨ, ਇਨ੍ਹਾਂ ਲੋਕਾਂ ਲਈ ਜ਼ਿਆਦਾ ਖਤਰਾ
ਰਾਤ ਨੂੰ 9 ਵਜੇ ਤੋਂ ਬਾਅਦ ਖਾਂਦੇ ਹੋ ਖਾਣਾ ਤਾਂ ਦਿਲ ਦੀ ਸਿਹਤ ਨੂੰ ਹੋ ਸਕਦਾ ਵੱਡਾ ਨੁਕਸਾਨ, ਇਨ੍ਹਾਂ ਲੋਕਾਂ ਲਈ ਜ਼ਿਆਦਾ ਖਤਰਾ
Cockroach Janta Party ਵੱਲੋਂ ਵੱਡਾ ਐਲਾਨ, 6 ਜੂਨ ਨੂੰ ਭਾਰਤ ਆ ਰਹੇ ਹਨ ਅਭਿਜੀਤ ਦੀਪਕੇ , ਸਮਰਥਕਾਂ ਨੂੰ ਦਿੱਲੀ ਪਹੁੰਚਣ ਦੀ ਅਪੀਲ 
Cockroach Janta Party ਵੱਲੋਂ ਵੱਡਾ ਐਲਾਨ, 6 ਜੂਨ ਨੂੰ ਭਾਰਤ ਆ ਰਹੇ ਹਨ ਅਭਿਜੀਤ ਦੀਪਕੇ , ਸਮਰਥਕਾਂ ਨੂੰ ਦਿੱਲੀ ਪਹੁੰਚਣ ਦੀ ਅਪੀਲ 
Cooler Tips : ਹੁਣ ਕੂਲਰ ਵੀ ਦੇਵੇਗਾ AC ਵਰਗੀ ਠੰਡੀ ਹਵਾ, ਬਸ ਪਾਣੀ ਦੀ ਟੈਂਕੀ 'ਚ ਮਿਲਾਓ ਇਹ ਚੀਜ਼ਾਂ
Cooler Tips : ਹੁਣ ਕੂਲਰ ਵੀ ਦੇਵੇਗਾ AC ਵਰਗੀ ਠੰਡੀ ਹਵਾ, ਬਸ ਪਾਣੀ ਦੀ ਟੈਂਕੀ 'ਚ ਮਿਲਾਓ ਇਹ ਚੀਜ਼ਾਂ
ਮਸਾਲੇਦਾਨੀ 'ਚ ਰੱਖੀ ਹਲਦੀ ਅਸਲੀ ਹੈ ਜਾਂ ਨਕਲੀ? ਇਨ੍ਹਾਂ ਤਰੀਕਿਆਂ ਨਾਲ ਕਰੋ ਪਛਾਣ
ਮਸਾਲੇਦਾਨੀ 'ਚ ਰੱਖੀ ਹਲਦੀ ਅਸਲੀ ਹੈ ਜਾਂ ਨਕਲੀ? ਇਨ੍ਹਾਂ ਤਰੀਕਿਆਂ ਨਾਲ ਕਰੋ ਪਛਾਣ
Divorce : ਵਿਆਹ ਦੇ ਕਿੰਨੇ ਸਾਲਾਂ ਬਾਅਦ ਜ਼ਿਆਦਾਤਰ ਤਲਾਕ ਹੁੰਦੇ ਹਨ? ਜਾਣੋ ਰਿਸ਼ਤਿਆਂ 'ਚ ਦਰਾਰ ਆਉਣ ਦੇ ਕਾਰਨ
Divorce : ਵਿਆਹ ਦੇ ਕਿੰਨੇ ਸਾਲਾਂ ਬਾਅਦ ਜ਼ਿਆਦਾਤਰ ਤਲਾਕ ਹੁੰਦੇ ਹਨ? ਜਾਣੋ ਰਿਸ਼ਤਿਆਂ 'ਚ ਦਰਾਰ ਆਉਣ ਦੇ ਕਾਰਨ
Big News: ਵੱਡੀ ਕਾਰਵਾਈ, ਇਨ੍ਹਾਂ ਮਸ਼ਹੂਰ ਵਿਧਾਇਕਾਂ ਨੂੰ ਪਾਰਟੀ 'ਚੋਂ ਕੱਢਿਆ ਗਿਆ ਬਾਹਰ; ਜਾਣੋ ਕਿਉਂ ਭੱਖੀ ਸਿਆਸਤ...
ਵੱਡੀ ਕਾਰਵਾਈ, ਇਨ੍ਹਾਂ ਮਸ਼ਹੂਰ ਵਿਧਾਇਕਾਂ ਨੂੰ ਪਾਰਟੀ 'ਚੋਂ ਕੱਢਿਆ ਗਿਆ ਬਾਹਰ; ਜਾਣੋ ਕਿਉਂ ਭੱਖੀ ਸਿਆਸਤ...
Embed widget