ਪੜਚੋਲ ਕਰੋ

ਦੀਪਿਕਾ ਦਾ ਇੰਟਰਨੈਸ਼ਨਲ ਧਮਾਕਾ, ਵੋਗ ਮੈਗਜ਼ੀਨ ਦੇ ਕਵਰ ਪੇਜ਼ ‘ਤੇ ਛਾਈ

ਮੁੰਬਈ: ਬਾਲੀਵੁੱਡ ਐਕਟਰਸ ਦੀਪਿਕਾ ਪਾਦੂਕੋਣ ਵੋਗ ਮੈਗਜ਼ੀਨ ਦੇ ਯੂਐਸ ਅਡੀਸ਼ਨ ਦੇ ਕਵਰ ਪੇਜ਼ ‘ਤੇ ਨਜ਼ਰ ਆਈ ਹੈ। ਇਸ ਪੇਜ਼ ‘ਤੇ ਦੀਪਿਕਾ ਨਾਲ ਅਵੈਂਜਰਸ ਸਟਾਰਸ ਸਕਾਰਲੈੱਟ ਜੋਹਾਨਸਨ ਤੇ ਦੱਖਣੀ ਕੋਰੀਅਨ ਸਟਾਰਸ ਡੋਨਾ ਬੇ ਵੀ ਨਜ਼ਰ ਆ ਰਹੀ ਹੈ। ਇੱਕ ਤੋਂ ਬਾਅਦ ਇੱਕ ਦੀਪਿਕਾ ਆਪਣੀ ਇੰਟਰਨੈਸ਼ਨਲ ਬਾਜ਼ਾਰ ‘ਚ ਵੱਖਰੀ ਪਛਾਣ ਬਣਾ ਰਹੀ ਹੈ। ਵੋਗ ਨੇ ਅਪ੍ਰੈਲ ਅਡੀਸ਼ਨ ‘ਚ ਸ਼ਾਮਲ ਦੀਪਿਕਾ ਨੇ ਇੱਕ ਹੋਰ ਕਾਮਯਾਬੀ ਆਪਣੇ ਨਾਂ ਕੀਤੀ ਹੈ। ਫਲੋਰਲ ਯੈਲੋ ਡ੍ਰੈੱਸ ਤੇ ਖੂਬਸੂਰਤ ਹੈੱਡਗੇਅਰ ‘ਚ ਦੀਪਿਕਾ ਬੇਹੱਦ ਖੂਬਸੂਰਤ ਨਜ਼ਰ ਆ ਰਹੀ ਹੈ।
View this post on Instagram
 
We’re excited to reveal our April issue, celebrating 14 global superstars: Angelababy (@angelababyct), Doona Bae (@doonabae), #ElizabethDebicki, Adesua Etomi-Wellington (@adesuaetomi), Golshifteh Farahani (@golfarahani), #LivLisaFries, Eiza Gonzalez (@eizagonzalez), Hera Hilmar (@herahilmar), #ScarlettJohansson, Vanessa Kirby (@vanessa__kirby), Bruna Marquezine (@brunamarquezine), Deepika Padukone (@deepikapadukone), #AlbaRohrwacher and Lea Seydoux (@leaseydoux_genuine). Tap the link in our bio to read their stories and see our full spread. Photographed by @mikaeljansson, styled by #CamillaNickerson, written by Gaby Wood, Vogue, April 2019. (2/2)

A post shared by Vogue (@voguemagazine) on

ਕਵਰ ਨਾਲ ਵੋਗ ਨੇ ਇੱਕ ਵੀਡੀਓ ਵੀ ਰਿਲੀਜ਼ ਕੀਤੀ ਹੈ ਜਿਸ ‘ਚ ਐਕਟਰਸਸ ਆਪੋ ਅਪਾਣੀ ਫ਼ਿਲਮੀ ਦੁਨੀਆ ਬਾਰੇ ਦੱਸ ਰਹੀਆਂ ਹਨ। ਇਸ ‘ਚ ਦੀਪਿਕਾ ਵੀ ਬਾਲੀਵੁੱਡ ਬਾਰੇ ਦੱਸਦੀ ਨਜ਼ਰ ਆ ਰਹੀ ਹੈ।
ਦੀਪਿਕਾ ਨੇ ਆਖਰੀ ਫ਼ਿਲਮ ‘ਪਦਮਾਵਤ’ ਕੀਤੀ ਸੀ। ਇਸ ਤੋਂ ਬਾਅਦ ਉਸ ਨੇ 2018 ਨਵੰਬਰ ‘ਚ ਰਣਵੀਰ ਸਿੰਘ ਨੂੰ ਲੰਬਾ ਸਮਾਂ ਡੇਟ ਕਰਨ ਤੋਂ ਬਾਅਦ ਵਿਆਹ ਕੀਤਾ। ਹੁਣ ਉਹ ਜਲਦੀ ਹੀ ਫ਼ਿਲਮ ‘ਛਪਾਕ’ ‘ਚ ਨਜ਼ਰ ਆਉਣ ਵਾਲੀ ਹੈ। ਇਸ ਦੀ ਕਹਾਣੀ ਐਸਿਡ ਅਟੈਕ ਸਰਵਾਈਵਰ ਲਕਸ਼ਮੀ ਦੀ ਹੈ।

ਟਾਪ ਹੈਡਲਾਈਨ

ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ

ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ

8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ

ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ

ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

Gautam Gambhir: ਗੌਤਮ ਗੰਭੀਰ ਕਾਰਨ ਇਨ੍ਹਾਂ 3 ਖਿਡਾਰੀਆਂ ਦਾ ਕਰੀਅਰ ਹੋਇਆ ਖਤਮ! ਕੋਚ ਬਣਨ ਤੋਂ ਬਾਅਦ ਨਹੀਂ ਦਿੱਤਾ ਮੌਕਾ; ਟੀਮ ਇੰਡੀਆਂ ਤੋਂ ਇੰਝ ਗਾਇਬ ਹੋਏ ਸੀਨੀਅਰ ਖਿਡਾਰੀ...
ਗੌਤਮ ਗੰਭੀਰ ਕਾਰਨ ਇਨ੍ਹਾਂ 3 ਖਿਡਾਰੀਆਂ ਦਾ ਕਰੀਅਰ ਹੋਇਆ ਖਤਮ! ਕੋਚ ਬਣਨ ਤੋਂ ਬਾਅਦ ਨਹੀਂ ਦਿੱਤਾ ਮੌਕਾ; ਟੀਮ ਇੰਡੀਆਂ ਤੋਂ ਇੰਝ ਗਾਇਬ ਹੋਏ ਸੀਨੀਅਰ ਖਿਡਾਰੀ...
22 ਤਰੀਕ ਨੂੰ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਜਾਂ ਮਿਲੀ ਰਾਹਤ? ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਰੇਟ

Embed widget