ਪੜਚੋਲ ਕਰੋ

Deepika Padukone: 'ਸਿੰਘਮ ਅਗੇਨ' ਫਿਲਮ ਤੋਂ ਦੀਪਿਕਾ ਪਾਦੂਕੋਣ ਦੀ ਪਹਿਲੀ ਝਲਕ ਆਈ ਸਾਹਮਣੇ, ਦਬੰਗ ਪੁਲਿਸ ਅਫਸਰ ਬਣ ਲਗਾਈ ਅੱਗ

Deepika Padukone Singham Again : ਦੀਪਿਕਾ ਪਾਦੂਕੋਣ ਨੇ ਆਪਣੀ ਆਉਣ ਵਾਲੀ ਫਿਲਮ 'ਸਿੰਘਮ ਅਗੇਨ' ਤੋਂ ਆਪਣੇ ਕਿਰਦਾਰ ਦਾ ਖੁਲਾਸਾ ਕੀਤਾ ਹੈ, ਜਿਸ ਦਾ ਨਾਂ ਸ਼ਕਤੀ ਸ਼ੈਟੀ ਹੈ।

Deepika Padukone First Look From Singham Again: ਅੱਜ 15 ਅਕਤੂਬਰ ਤੋਂ ਨਵਰਾਤਰੀ ਸ਼ੁਰੂ ਹੋ ਗਈ ਹੈ। ਹਰ ਪਾਸੇ ਖੁਸ਼ੀ ਦਾ ਮਾਹੌਲ ਹੈ। ਲੋਕ ਮਾਂ ਦੁਰਗਾ ਦੀ ਭਗਤੀ ਵਿੱਚ ਮਗਨ ਨਜ਼ਰ ਆ ਰਹੇ ਹਨ। ਇਸ ਮੌਕੇ 'ਤੇ ਬਾਲੀਵੁੱਡ ਦੀ ਲੇਡੀ ਸਟਾਰ ਦੀਪਿਕਾ ਪਾਦੂਕੋਣ ਨੇ ਵੀ ਆਪਣੇ ਪ੍ਰਸ਼ੰਸਕਾਂ ਨੂੰ ਖਾਸ ਤੋਹਫਾ ਦਿੱਤਾ ਹੈ।

ਇਹ ਵੀ ਪੜ੍ਹੋ: ਬੇਹੱਦ ਖਾਸ ਹੋਵੇਗਾ ਇਸ ਵਾਰ ਦਾ ਮਿਸ ਯੂਨੀਵਰਸ ਮੁਕਾਬਲਾ, ਪਹਿਲੀ ਵਾਰ ਹਿੱਸਾ ਲੈਣ ਜਾ ਰਹੀਆਂ ਹਨ ਦੋ ਟਰਾਂਸਜੈਂਡਰ ਔਰਤਾਂ

'ਸਿੰਘਮ ਅਗੇਨ' ਫਿਲਮ ਤੋਂ ਦੀਪਿਕਾ ਪਾਦੂਕੋਣ ਦੀ ਪਹਿਲੀ ਝਲਕ
ਅਦਾਕਾਰਾ ਨੇ ਆਪਣੀ ਆਉਣ ਵਾਲੀ ਫਿਲਮ 'ਸਿੰਘਮ ਅਗੇਨ' ਤੋਂ ਆਪਣੇ ਕਿਰਦਾਰ ਦਾ ਖੁਲਾਸਾ ਕੀਤਾ ਹੈ, ਜਿਸ ਦਾ ਨਾਂ ਸ਼ਕਤੀ ਸ਼ੈਟੀ ਹੈ। ਦੀਪਿਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਦੋ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਅਭਿਨੇਤਰੀ ਪੁਲਿਸ ਦੀ ਵਰਦੀ 'ਚ ਨਜ਼ਰ ਆ ਰਹੀ ਹੈ। ਦੀਪਿਕਾ ਗੁੰਡੇ ਦੇ ਉੱਪਰ ਬੈਠ ਕੇ ਆਪਣੇ ਹੱਥਾਂ ਨਾਲ ਉਸ ਦੇ ਵਾਲ ਖਿੱਚਦੀ ਨਜ਼ਰ ਆ ਰਹੀ ਹੈ। ਅਤੇ ਦੂਜੇ ਹੱਥ ਨਾਲ ਆਪਣੇ ਮੱਥੇ 'ਤੇ ਸੱਟ ਦਾ ਇਸ਼ਾਰਾ ਕਰਦੀ ਨਜ਼ਰ ਆ ਰਹੀ ਹੈ।

View this post on Instagram
 
A post shared by दीपिका पादुकोण (@deepikapadukone)

ਪਤੀ ਰਣਵੀਰ ਸਿੰਘ ਨੇ ਕਿਹਾ- ਅੱਗ ਲਗਾ ਦੇਵੇਗੀ
ਦੀਪਿਕਾ ਦੇ ਇਸ ਅਵਤਾਰ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ। ਦੀਪਿਕਾ ਦੀ ਇਸ ਪੋਸਟ 'ਤੇ ਕਮੈਂਟਸ ਦਾ ਹੜ੍ਹ ਆ ਗਿਆ ਹੈ। ਪ੍ਰਸ਼ੰਸਕਾਂ ਤੋਂ ਲੈ ਕੇ ਸੈਲੇਬਸ ਤੱਕ ਹਰ ਕੋਈ ਦੀਪਿਕਾ ਦੇ ਲੁੱਕ ਦੀ ਤਾਰੀਫ ਕਰ ਰਿਹਾ ਹੈ। ਅਜਿਹੇ 'ਚ ਉਨ੍ਹਾਂ ਦੇ ਪਤੀ ਰਣਵੀਰ ਸਿੰਘ ਕਿਵੇਂ ਪਿੱਛੇ ਰਹਿ ਸਕਦੇ ਹਨ। ਪੋਸਟ 'ਤੇ ਕਮੈਂਟ ਕਰਦੇ ਹੋਏ ਦੀਪਿਕਾ ਨੇ ਲਿਖਿਆ, 'ਆਗ ਲਗਾ ਦੇਗੀ..' ਰਣਵੀਰ ਤੋਂ ਇਲਾਵਾ ਰਿਤਿਕ ਰੋਸ਼ਨ, ਜਾਹਨਵੀ ਕਪੂਰ, ਭੂਮੀ ਪੇਡਨੇਕਰ ਸਮੇਤ ਸਿਤਾਰਿਆਂ ਨੇ ਅਭਿਨੇਤਰੀ ਦੇ ਇਸ ਅਵਤਾਰ ਦੀ ਤਾਰੀਫ ਕੀਤੀ ਹੈ।

ਸ਼ੂਟਿੰਗ ਹੋਈ ਸ਼ੁਰੂ
ਰੋਹਿਤ ਸ਼ੈੱਟੀ ਦੀ ਇਸ ਫਿਲਮ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ। ਦੱਸ ਦੇਈਏ ਕਿ ਸਾਲ 2022 'ਚ ਰਿਲੀਜ਼ ਹੋਈ ਫਿਲਮ 'ਸਰਕਸ' ਦੌਰਾਨ ਨਿਰਦੇਸ਼ਕ ਰੋਹਿਤ ਸ਼ੈੱਟੀ ਨੇ ਆਪਣੀ 'ਲੇਡੀ ਸਿੰਘਮ' ਦਾ ਖੁਲਾਸਾ ਕੀਤਾ ਸੀ। ਉਨ੍ਹਾਂ ਨੇ ਦੱਸਿਆ ਸੀ ਕਿ ਦੀਪਿਕਾ ਪਾਦੂਕੋਣ ਉਨ੍ਹਾਂ ਦੀ 'ਸਿੰਘਮ ਅਗੇਨ' 'ਚ ਲੇਡੀ ਸਿੰਘਮ ਦਾ ਕਿਰਦਾਰ ਨਿਭਾਏਗੀ। ਤੁਹਾਨੂੰ ਯਾਦ ਕਰਾ ਦੇਈਏ ਕਿ ਰੋਹਿਤ ਸ਼ੈੱਟੀ ਦੀ ਕਾਪ ਯੂਨੀਵਰਸ ਦੀ ਇਹ 5ਵੀਂ ਫਿਲਮ ਹੈ। ਇਸ ਤੋਂ ਪਹਿਲਾਂ ਸਿੰਘਮ, ਸਿੰਘਮ ਰਿਟਰਨਜ਼, ਸਿੰਬਾ ਅਤੇ ਸੂਰਿਆਵੰਸ਼ੀ ਆ ਚੁੱਕੇ ਹਨ। 

ਇਹ ਵੀ ਪੜ੍ਹੋ: ਧਰਮਿੰਦਰ-ਹੇਮਾ ਮਾਲਿਨੀ ਦੀ ਲਵ ਸਟੋਰੀ 'ਚ ਕੌਣ ਸੀ ਸਭ ਤੋਂ ਵੱਡਾ ਰੋੜਾ? ਦੋਵਾਂ ਨੂੰ ਇਕੱਠੇ ਹੋਣ ਤੋਂ ਰੋਣ ਲਈ ਕਰਦੇ ਸੀ ਇਹ ਕੰਮ

ਟਾਪ ਹੈਡਲਾਈਨ

Punjabi Singer Accident: ਮਸ਼ਹੂਰ ਸੂਫ਼ੀ ਗਾਇਕ ਦਾ ਭਿਆਨਕ ਐਕਸੀਡੈਂਟ, ਟਰਾਲੇ ਨੇ ਕਾਰ ਨੂੰ ਮਾਰੀ ਜ਼ੋਰਦਾਰ ਟੱਕਰ; ਪਰਿਵਾਰ ਵੀ ਸੀ ਨਾਲ...
ਮਸ਼ਹੂਰ ਸੂਫ਼ੀ ਗਾਇਕ ਦਾ ਭਿਆਨਕ ਐਕਸੀਡੈਂਟ, ਟਰਾਲੇ ਨੇ ਕਾਰ ਨੂੰ ਮਾਰੀ ਜ਼ੋਰਦਾਰ ਟੱਕਰ; ਪਰਿਵਾਰ ਵੀ ਸੀ ਨਾਲ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਕਲਾਕਾਰ, ਹਸਪਤਾਲ 'ਚ ਲਏ ਆਖਰੀ ਸਾਹ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਕਲਾਕਾਰ, ਹਸਪਤਾਲ 'ਚ ਲਏ ਆਖਰੀ ਸਾਹ...
Mad Sandhu News: ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਾਤਲ ਆਏ ਸਾਹਮਣੇ, ਪੋਸਟ ਪਾ ਕੇ ਲਈ ਜ਼ਿੰਮੇਵਾਰੀ, ਬੋਲੇ- 'ਇਹ ਸਾਡੀ...'
ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਾਤਲ ਆਏ ਸਾਹਮਣੇ, ਪੋਸਟ ਪਾ ਕੇ ਲਈ ਜ਼ਿੰਮੇਵਾਰੀ, ਬੋਲੇ- 'ਇਹ ਸਾਡੀ...'
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਐਂਸਰ ਮੈਡ ਸੰਧੂ ਦਾ ਗੋਲੀ ਮਾਰ ਕੇ ਕਤਲ; ਸੜਕ 'ਤੇ ਖੂਨ ਨਾਲ ਲੱਥਪੱਥ ਮਿਲੀ ਲਾਸ਼...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਐਂਸਰ ਮੈਡ ਸੰਧੂ ਦਾ ਗੋਲੀ ਮਾਰ ਕੇ ਕਤਲ; ਸੜਕ 'ਤੇ ਖੂਨ ਨਾਲ ਲੱਥਪੱਥ ਮਿਲੀ ਲਾਸ਼...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
Embed widget