ਪੜਚੋਲ ਕਰੋ

ਦੀਪਿਕਾ ਨੇ ਬੈਟ ਨਾਲ ਚੜ੍ਹਿਆ ਰਣਵੀਰ ਨੂੰ ਕੁਟਾਪਾ, ਵੇਖੋ ਵੀਡੀਓ

ਰਣਵੀਰ ਦੀ ਫ਼ਿਲਮ ‘83’ ‘ਚ ਉਨ੍ਹਾਂ ਦੀ ਪਤਨੀ ਦਾ ਕਿਰਦਾਰ ਰੀਅਲ ਲਾਈਫ ਪਤਨੀ ਦੀਪਿਕਾ ਪਾਦੁਕੋਨ ਹੀ ਪਲੇਅ ਕਰ ਰਹੀ ਹੈ। ਇਸ ਗੱਲ ਦੀ ਪੁਸ਼ਟੀ ਵੀ ਹੋ ਚੁੱਕੀ ਹੈ। ਦੀਪਿਕਾ ਫ਼ਿਲਮ ਦੀ ਸ਼ੂਟਿੰਗ ਦੇ ਲਈ ਲੰਦਨ ਲਈ ਰਵਾਨਾ ਵੀ ਹੋ ਚੁੱਕੀ ਹੈ।

ਮੁੰਬਈ: ਹਾਲ ਹੀ ‘ਚ ਖ਼ਬਰ ਆਈ ਹੈ ਕਿ ਬਾਲੀਵੁੱਡ ਦੀ ਫੇਮਸ ਜੋੜੀ ਰਣਵੀਰ ਤੇ ਦੀਪਿਕਾ ਇੱਕ ਵਾਰ ਫੇਰ ਤੋਂ ਇਕੱਠੇ ਨਜ਼ਰ ਆਉਣ ਵਾਲੇ ਹਨ। ਜੀ ਹਾਂ, ਰਣਵੀਰ ਦੀ ਫ਼ਿਲਮ ‘83’ ‘ਚ ਉਨ੍ਹਾਂ ਦੀ ਪਤਨੀ ਦਾ ਕਿਰਦਾਰ ਰੀਅਲ ਲਾਈਫ ਪਤਨੀ ਦੀਪਿਕਾ ਪਾਦੁਕੋਨ ਹੀ ਪਲੇਅ ਕਰ ਰਹੀ ਹੈ। ਇਸ ਗੱਲ ਦੀ ਪੁਸ਼ਟੀ ਵੀ ਹੋ ਚੁੱਕੀ ਹੈ। ਦੀਪਿਕਾ ਫ਼ਿਲਮ ਦੀ ਸ਼ੂਟਿੰਗ ਦੇ ਲਈ ਲੰਦਨ ਲਈ ਰਵਾਨਾ ਵੀ ਹੋ ਚੁੱਕੀ ਹੈ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵੀ ਵਾਇਰਲ ਹੋ ਰਿਹਾ ਹੈ ਜਿਸ ‘ਚ ਦੀਪਿਕਾ ਸ਼ੂਟਿੰਗ ਤੋਂ ਪਹਿਲਾਂ ਰਣਵੀਰ ਦੇ ਬੱਲਾ ਮਾਰਦੀ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ ‘ਤੇ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਜਿਸ ਨੂੰ ਕੈਪਸ਼ਨ ਦਿੰਦੇ ਹੋਏ ਰਣਵੀਰ ਸਿੰਘ ਨੇ ਲਿਖਿਆ ਮੇਰੀ ਰਿਅਲ ਤੇ ਰੀਲ ਲਾਈਫ ਕਹਾਣੀ। ਇਸ ਦੌਰਾਨ ਦੋਵੇਂ ਪੂਰੀ ਮਸਤੀ ਦੇ ਮੂਡ ‘ਚ ਨਜ਼ਰ ਆ ਰਹੇ ਹਨ। ਦੋਵਾਂ ਦੇ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਫੈਨਸ ਕਾਫੀ ਪਸੰਦ ਕਰ ਰਹੇ ਹਨ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ‘ਤੇ ਇੱਕ ਹੋਰ ਤਸਵੀਰ ਹੈ ਜਿਸ ‘ਚ ਫ਼ਿਲਮ ਦੇ ਡਾਇਰੈਕਟਰ ਕਬੀਰ ਖ਼ਾਨ ਨਾਲ ਦੀਪਿਕਾ-ਰਣਵੀਰ ਵੀ ਨਜ਼ਰ ਆ ਰਹੇ ਹਨ। ਇਸ ਨੂੰ ਰਣਵੀਰ ਨੇ ਕੈਪਸ਼ਨ ਦੇ ਲਿਖਿਆ ਹੈ ਕਿ ਕੀ ਮੇਰੀ ਪਤਨੀ ਦਾ ਕਿਰਦਾਰ ਮੇਰੀ ਅਸਲ ਪਤਨੀ ਤੋਂ ਇਲਾਵਾ ਵਧੀਆ ਕੌਣ ਨਿਭਾਅ ਸਕਦਾ ਹੈ।
View this post on Instagram
 

Who better to play My Wifey than My Wifey?! 😉❤️ @deepikapadukone plays Romi Dev in @83thefilm !!! 🏏🎥🎞 Genius casting courtesy @kabirkhankk 😄🙌🏽 #83squad

A post shared by Ranveer Singh (@ranveersingh) on

ਫ਼ਿਲਮ 1983 ਵਰਲਡ ਕੱਪ ਦੀ ਕਹਾਣੀ ਹੈ ਜਿਸ ‘ਚ ਰਣਵੀਰ ਸਿੰਘ ਕਪਿਲ ਦੇਵ ਦਾ ਕਿਰਦਾਰ ਨਿਭਾਉਣਗੇ। ਫ਼ਿਲਮ 2020 ‘ਚ ਰਿਲੀਜ਼ ਹੋਣੀ ਹੈ।

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget