ਪੜਚੋਲ ਕਰੋ

Deepika Padukone: ਮਾਧੁਰੀ ਦੀਕਸ਼ਿਤ ਦੇ ਵਿਆਹ ਤੋਂ ਬਾਅਦ ਦੀਪਿਕਾ ਪਾਦੂਕੋਣ ਦੇ ਪਿਤਾ ਦੀ ਹਾਲਤ ਹੋ ਗਈ ਸੀ ਖਰਾਬ, ਬੋਲੀ- 'ਰੋ-ਰੋ ਕੇ ਅੱਖਾਂ...'

Deepika Padukone On Father: ਦੀਪਿਕਾ ਪਾਦੁਕੋਣ ਅਕਸਰ ਆਪਣੇ ਪਰਿਵਾਰ ਬਾਰੇ ਕਹਾਣੀਆਂ ਪ੍ਰਸ਼ੰਸਕਾਂ ਨਾਲ ਸਾਂਝੀਆਂ ਕਰਦੀ ਹੈ। ਇਕ ਵਾਰ ਉਸ ਨੇ ਦੱਸਿਆ ਸੀ ਕਿ ਮਾਧੁਰੀ ਦੇ ਵਿਆਹ ਤੋਂ ਬਾਅਦ ਉਨ੍ਹਾਂ ਨੇ ਖੁਦ ਨੂੰ ਬਾਥਰੂਮ 'ਚ ਬੰਦ ਕਰ ਲਿਆ ਸੀ।

Deepika Padukone Father Locked Himself: ਬਾਲੀਵੁੱਡ ਅਦਾਕਾਰਾ ਮਾਧੁਰੀ ਦੀਕਸ਼ਿਤ ਲੱਖਾਂ ਲੋਕਾਂ ਦੇ ਦਿਲਾਂ 'ਤੇ ਰਾਜ ਕਰਦੀ ਹੈ। ਅਦਾਕਾਰਾ ਨੇ ਜਦੋਂ ਤੋਂ ਇੰਡਸਟਰੀ ਵਿੱਚ ਐਂਟਰੀ ਕੀਤੀ ਸੀ ਉਦੋਂ ਤੋਂ ਹੀ ਲੋਕਾਂ ਦਾ ਦਿਲ ਜਿੱਤ ਲਿਆ ਸੀ ਅਤੇ ਅੱਜ ਵੀ ਉਹ ਆਪਣੇ ਪ੍ਰਸ਼ੰਸਕਾਂ ਦੇ ਦਿਲਾਂ ਉੱਤੇ ਰਾਜ ਕਰਦੀ ਹੈ। ਮਾਧੁਰੀ ਦੀਕਸ਼ਿਤ ਦੇ ਪ੍ਰਸ਼ੰਸਕਾਂ ਦੀ ਸੂਚੀ 'ਚ ਦੀਪਿਕਾ ਪਾਦੁਕੋਣ ਦੇ ਪਿਤਾ ਪ੍ਰਕਾਸ਼ ਪਾਦੁਕੋਣ ਦਾ ਨਾਂ ਵੀ ਸ਼ਾਮਲ ਹੈ। ਜਦੋਂ ਮਾਧੁਰੀ ਦੀਕਸ਼ਿਤ ਦਾ ਵਿਆਹ ਹੋਇਆ ਤਾਂ ਉਨ੍ਹਾਂ ਦੇ ਲੱਖਾਂ ਪ੍ਰਸ਼ੰਸਕਾਂ ਦਾ ਦਿਲ ਟੁੱਟ ਗਿਆ, ਉਨ੍ਹਾਂ ਵਿੱਚੋਂ ਇੱਕ ਦੀਪਿਕਾ ਦੇ ਪਿਤਾ ਸਨ। ਮਾਧੁਰੀ ਦੇ ਵਿਆਹ ਬਾਰੇ ਪਤਾ ਲੱਗਣ ਤੋਂ ਬਾਅਦ ਉਸ ਨੇ ਆਪਣੇ ਆਪ ਨੂੰ ਬਾਥਰੂਮ ਵਿੱਚ ਬੰਦ ਕਰ ਲਿਆ। ਦੀਪਿਕਾ ਨੇ ਖੁਦ ਇਕ ਇੰਟਰਵਿਊ 'ਚ ਇਹ ਕਹਾਣੀ ਸੁਣਾਈ ਸੀ। ਖਾਸ ਗੱਲ ਇਹ ਹੈ ਕਿ ਉਸ ਸਮੇਂ ਮਾਧੁਰੀ ਵੀ ਉੱਥੇ ਮੌਜੂਦ ਸੀ। 

ਇਹ ਵੀ ਪੜ੍ਹੋ: ਕੰਗਨਾ ਰਣੌਤ ਨੇ ਸੁਭਾਸ਼ ਚੰਦਰ ਬੋਸ ਨੂੰ ਦੱਸਿਆ ਦੇਸ਼ ਦਾ ਪਹਿਲਾ ਪ੍ਰਧਾਨ ਮੰਤਰੀ, ਲੋਕ ਰੱਜ ਕੇ ਉਡਾ ਰਹੇ ਮਜ਼ਾਕ, ਬੋਲੇ- 'ਆਉਂਦਾ ਜਾਂਦਾ ਕੁੱਝ ਹੈ ਨਹੀਂ ਤੇ...'

ਦੀਪਿਕਾ ਨੇ ਦੱਸਿਆ ਕਿ ਉਹ ਤੇ ਉਸ ਦੀ ਭੈਣ ਅਨੀਸ਼ਾ ਅੱਜ ਵੀ ਇਸ ਗੱਲ ਕਰਕੇ ਆਪਣੇ ਪਿਤਾ ਦਾ ਮਜ਼ਾਕ ਉਡਾਉਂਦੀਆਂ ਹਨ। ਜਿਵੇਂ ਮਾਧੁਰੀ ਦੇ ਵਿਆਹ ਸਮੇਂ ਉਸ ਨੇ ਆਪਣੀ ਹਾਲਤ ਇਸ ਤਰ੍ਹਾਂ ਦੀ ਬਣਾ ਲਈ ਸੀ। ਇਹ ਕਹਾਣੀ ਸੁਣ ਕੇ ਮਾਧੁਰੀ ਦੀਕਸ਼ਿਤ ਵੀ ਹੈਰਾਨ ਰਹਿ ਗਈ।

View this post on Instagram
 
A post shared by Madhuri Dixit (@madhuridixitnene)

ਆਪਣੇ ਆਪ ਨੂੰ ਬਾਥਰੂਮ ਵਿੱਚ ਕਰ ਲਿਆ ਸੀ ਬੰਦ
ਦੀਪਿਕਾ ਪਾਦੁਕੋਣ ਨੇ 2016 'ਚ ਇੰਡੀਆ ਟੂਡੇ ਨੂੰ ਦਿੱਤੇ ਇੰਟਰਵਿਊ 'ਚ ਆਪਣੇ ਪਿਤਾ ਦੀ ਪ੍ਰਤੀਕਿਰਿਆ ਬਾਰੇ ਦੱਸਿਆ ਸੀ। ਦੀਪਿਕਾ ਨੇ ਦੱਸਿਆ ਕਿ ਉਸ ਦੇ ਪਿਤਾ ਬਾਥਰੂਮ 'ਚ ਬੈਠ ਕੇ ਅਖਬਾਰ ਪੜ੍ਹਦੇ ਸਨ ਅਤੇ ਕੌਫੀ ਪੀਂਦੇ ਸਨ। ਜਦੋਂ ਉਸ ਨੂੰ ਮਾਧੁਰੀ ਦੇ ਵਿਆਹ ਬਾਰੇ ਪਤਾ ਲੱਗਾ ਤਾਂ ਉਹ ਇੰਨਾ ਪ੍ਰੇਸ਼ਾਨ ਹੋ ਗਏ ਸੀ ਕਿ ਉਨ੍ਹਾਂ ਨੇ ਪੂਰਾ ਦਿਨ ਆਪਣੇ ਆਪ ਨੂੰ ਵਾਸ਼ਰੂਮ ਵਿੱਚ ਬੰਦ ਕਰ ਲਿਆ। ਮਾਧੁਰੀ ਦੇ ਵਿਆਹ ਦੀ ਖਬਰ ਸੁਣ ਕੇ ਉਹ ਇੰਨਾ ਦੁਖੀ ਹੋ ਗਏ ਸੀ ਕਿ ਉਨ੍ਹਾਂ ਦੀਆਂ ਅੱਖਾਂ ਥੱਲੇ ਡਾਰਕ ਸਰਕਲ ਵੀ ਆ ਗਏ ਸੀ। ਜਿਸ ਤੋਂ ਬਾਅਦ ਮਾਂ ਉਸਨੂੰ ਪੁੱਛਦੀ ਸੀ ਕਿ ਕੀ ਉਹ ਬਾਥਰੂਮ ਵਿੱਚ ਰੋ ਰਿਹਾ ਹੈ।

ਮਾਧੁਰੀ ਵੀ ਰਹਿ ਗਈ ਹੈਰਾਨ
ਜਦੋਂ ਦੀਪਿਕਾ ਪਾਦੂਕੋਣ ਨੇ ਇਹ ਕਹਾਣੀ ਸੁਣਾਈ ਤਾਂ ਉਹ ਹੈਰਾਨ ਰਹਿ ਗਈ। ਇਹ ਸੁਣ ਕੇ ਉਸ ਦੇ ਚਿਹਰੇ 'ਤੇ ਮੁਸਕਰਾਹਟ ਵੀ ਆ ਗਈ। ਦੀਪਿਕਾ ਨੇ ਅੱਗੇ ਕਿਹਾ ਕਿ ਅੱਜ ਵੀ ਉਹ ਇਸ ਗੱਲ ਲਈ ਆਪਣੇ ਪਿਤਾ ਦਾ ਮਜ਼ਾਕ ਉਡਾਉਂਦੀ ਹੈ। 

ਇਹ ਵੀ ਪੜ੍ਹੋ: ਦਿਲਜੀਤ ਕਰੀਨਾ ਦੀ ਫਿਲਮ 'ਕਰੂ' 'ਤੇ ਭਾਰੀ ਪਈ ਹਾਲੀਵੁੱਡ ਮੂਵੀ 'ਗੌਡਜ਼ਿਲਾ X ਕੌਂਗ', 7ਵੇਂ ਦਿਨ ਕਲੈਕਸ਼ਨ 50 ਕਰੋੜ ਤੋਂ ਪਾਰ

ਟਾਪ ਹੈਡਲਾਈਨ

Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

Embed widget