ਪੜਚੋਲ ਕਰੋ

Deepika Padukone: ਪ੍ਰੈਗਨੈਂਸੀ 'ਚ ਜ਼ਬਰਦਸਤ ਐਕਸ਼ਨ ਕਰਦੀ ਨਜ਼ਰ ਆਈ ਦੀਪਿਕਾ ਪਾਦੂਕੋਣ, ਨਜ਼ਰ ਆਇਆ ਬੇਬੀ ਬੰਪ, ਤਸਵੀਰਾਂ ਹੋਈਆਂ ਵਾਇਰਲ

Deepika Padukone Singham Again: ਅਜਿਹਾ ਲੱਗਦਾ ਹੈ ਕਿ ਅਭਿਨੇਤਰੀ ਦੀਪਿਕਾ ਪਾਦੁਕੋਣ ਪ੍ਰੈਗਨੈਂਸੀ ਦੌਰਾਨ ਲਗਾਤਾਰ ਕੰਮ ਕਰ ਰਹੀ ਹੈ। ਹਾਲ ਹੀ 'ਚ ਫਿਲਮ 'ਸਿੰਘਮ ਅਗੇਨ' ਦੇ ਸੈੱਟ ਤੋਂ ਪ੍ਰੈਗਨੈਂਟ ਦੀਪਿਕਾ ਦੀਆਂ ਕਈ ਤਸਵੀਰਾਂ ਲੀਕ ਹੋਈਆਂ ਹਨ।

Deepika Padukone Pregnant: ਸਾਲ 2024 'ਚ ਸਤੰਬਰ ਮਹੀਨੇ 'ਚ ਬਾਲੀਵੁੱਡ ਦੀ 'ਮਸਤਾਨੀ' ਯਾਨੀ ਦੀਪਿਕਾ ਪਾਦੂਕੋਣ ਮਾਂ ਬਣਨ ਵਾਲੀ ਹੈ। ਦੋਵੇਂ ਅਦਾਕਾਰ ਰਣਵੀਰ ਸਿੰਘ ਅਤੇ ਦੀਪਿਕਾ ਇਸ ਪਲ ਨੂੰ ਅਨੁਭਵ ਕਰਨ ਲਈ ਬਹੁਤ ਉਤਸ਼ਾਹਿਤ ਹਨ। ਜਿੱਥੇ ਜ਼ਿਆਦਾਤਰ ਅਭਿਨੇਤਰੀਆਂ ਪ੍ਰੈਗਨੈਂਸੀ ਦੌਰਾਨ ਪੂਰਾ ਆਰਾਮ ਕਰਨ 'ਤੇ ਧਿਆਨ ਦਿੰਦੀਆਂ ਹਨ, ਉੱਥੇ ਹੀ ਅਦਾਕਾਰਾ ਦੀਪਿਕਾ ਪਾਦੁਕੋਣ ਪ੍ਰੈਗਨੈਂਸੀ ਦੌਰਾਨ ਵੀ ਲਗਾਤਾਰ ਕੰਮ ਕਰ ਰਹੀ ਹੈ।

ਇਹ ਵੀ ਪੜ੍ਹੋ: ਇਸ ਮਸ਼ਹੂਰ ਸੰਗੀਤਕਾਰ ਦੀ ਵਜ੍ਹਾ ਕਰਕੇ ਰਾਤ ਭਰ ਰੋਇਆ ਸੀ ਕਾਮੇਡੀ ਕਿੰਗ ਕਪਿਲ ਸ਼ਰਮਾ, ਖੁਦ ਕੀਤਾ ਖੁਲਾਸਾ

ਦੀਪਿਕਾ ਪਾਦੁਕੋਣ ਦਾ ਐਕਸ਼ਨ ਪ੍ਰੈਗਨੈਂਸੀ ਦੌਰਾਨ ਵੀ ਜਾਰੀ
ਹਾਲ ਹੀ 'ਚ ਰੋਹਿਤ ਸ਼ੈੱਟੀ ਦੇ ਨਿਰਦੇਸ਼ਨ 'ਚ ਬਣ ਰਹੀ 'ਸਿੰਘਮ ਅਗੇਨ' ਦੇ ਸੈੱਟ ਤੋਂ ਦੀਪਿਕਾ ਪਾਦੂਕੋਣ ਦੀਆਂ ਕੁਝ ਤਸਵੀਰਾਂ ਲੀਕ ਹੋਈਆਂ ਹਨ, ਜਿਨ੍ਹਾਂ 'ਚ ਉਹ ਪੁਲਿਸ ਅਫਸਰ ਦੇ ਰੂਪ 'ਚ ਨਜ਼ਰ ਆ ਰਹੀ ਹੈ ਅਤੇ ਅਦਾਕਾਰਾ ਨੇ ਆਪਣੇ ਵਾਲਾਂ ਨੂੰ ਬੰਨ੍ਹਿਆ ਹੋਇਆ ਹੈ। ਲੁੱਕ ਨੂੰ ਪੂਰਾ ਕਰਨ ਲਈ ਦੀਪਿਕਾ ਨੇ ਚਸ਼ਮਾ ਵੀ ਪਹਿਨੇ ਨਜ਼ਰ ਆ ਰਹੀ ਹੈ।

View this post on Instagram
 
A post shared by Deepika Padukone Indian FC (@teamdeepikain)

ਫਰਵਰੀ 'ਚ ਆਪਣੀ ਪ੍ਰੈਗਨੈਂਸੀ ਦਾ ਐਲਾਨ ਕਰਨ ਤੋਂ ਬਾਅਦ ਦੀਪਿਕਾ ਪਾਦੂਕੋਣ ਨੂੰ ਕੰਮ ਕਰਦੇ ਦੇਖ ਪ੍ਰਸ਼ੰਸਕ ਵੀ ਹੈਰਾਨ ਹਨ। ਤੁਹਾਨੂੰ ਦੱਸ ਦੇਈਏ ਕਿ 'ਸਿੰਘਮ ਅਗੇਨ' 'ਚ ਦੀਪਿਕਾ ਨੇ ਸ਼ਕਤੀ ਸ਼ੈੱਟੀ ਦਾ ਕਿਰਦਾਰ ਨਿਭਾਇਆ ਹੈ, ਇਸ ਫਿਲਮ 'ਚ ਅਜੇ ਦੇਵਗਨ, ਰਣਵੀਰ ਸਿੰਘ, ਅਕਸ਼ੈ ਕੁਮਾਰ ਅਤੇ ਕਰੀਨਾ ਕਪੂਰ ਵੀ ਹਨ। ਇਸ ਤੋਂ ਪਹਿਲਾਂ ਦੀਪਿਕਾ ਅਤੇ ਰੋਹਿਤ ਨੇ ਇਕ ਪੋਸਟਰ ਸ਼ੇਅਰ ਕੀਤਾ ਸੀ ਜਿਸ 'ਚ ਦੀਪਿਕਾ ਸ਼ਕਤੀ ਦੇ ਕਿਰਦਾਰ 'ਚ ਨਜ਼ਰ ਆ ਰਹੀ ਸੀ। ਫਿਲਮ 'ਚ ਅਰਜੁਨ ਕਪੂਰ ਨੇ ਵਿਲੇਨ ਦੀ ਭੂਮਿਕਾ ਨਿਭਾਈ ਹੈ।

View this post on Instagram
 
A post shared by दीपिका पादुकोण (@deepikapadukone)

ਬਾਲੀਵੁੱਡ ਦੇ ਇਸ ਮਸ਼ਹੂਰ ਜੋੜੇ ਨੇ ਪ੍ਰਸ਼ੰਸਕਾਂ ਨੂੰ ਆਪਣੀ ਪ੍ਰੈਗਨੈਂਸੀ ਬਾਰੇ ਅਪਡੇਟ ਕਰਨ ਵਾਲੀ ਇੱਕ ਪੋਸਟ ਸ਼ੇਅਰ ਕੀਤੀ ਸੀ। ਜਿਸ ਵਿੱਚ ਸਤੰਬਰ 2024 ਤੱਕ ਬੱਚਿਆਂ ਦੀਆਂ ਜੁੱਤੀਆਂ ਅਤੇ ਕੱਪੜੇ ਬਣਾਏ ਜਾ ਰਹੇ ਸਨ। ਇਸ ਤੋਂ ਬਾਅਦ ਦੀਪਿਕਾ ਅਤੇ ਰਣਵੀਰ ਨੇ ਗੁਜਰਾਤ ਦੇ ਜਾਮਨਗਰ 'ਚ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਪ੍ਰੀ-ਵੈਡਿੰਗ ਫੰਕਸ਼ਨ 'ਚ ਵੀ ਸ਼ਿਰਕਤ ਕੀਤੀ ਸੀ। ਉੱਥੇ ਹੀ ਰਣਵੀਰ ਨੇ ਮਜ਼ਾਕ 'ਚ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਨਹੀਂ ਹੋ ਰਿਹਾ ਸੀ ਕਿ ਉਹ ਪਿਤਾ ਬਣਨ ਜਾ ਰਹੇ ਹਨ। 

ਇਹ ਵੀ ਪੜ੍ਹੋ: ਮਾਂ ਬਣਨ ਤੋਂ ਪਹਿਲਾਂ ਖਾਸ ਟਰੇਨਿੰਗ ਲੈ ਰਹੀ ਬਾਲੀਵੁੱਡ ਅਦਾਕਾਰਾ ਯਾਮੀ ਗੌਤਮ, ਪੜ੍ਹ ਰਹੀ ਇਹ ਕਿਤਾਬਾਂ

ਟਾਪ ਹੈਡਲਾਈਨ

Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget