ਪੜਚੋਲ ਕਰੋ

‘ਸਿੰਬਾ’ ਨੇ ਸ਼ੇਅਰ ਕੀਤੀ ‘ਦੀਪਵੀਰ’ ਦੇ ਵਿਆਹ ਦੀ ਪਹਿਲੀ ਤਸਵੀਰ

ਮੁੰਬਈ: ਦੀਪਿਕਾ ਪਾਦੁਕੋਣ ਅਤੇ ਰਣਵੀਰ ਸਿੰਘ ਦਾ ਵਿਆਹ ਹੋ ਚੁੱਕਿਆ ਹੈ। ਦੋਨਾਂ ਨੇ ਪਹਿਲਾਂ 14 ਨਵੰਬਰ ਨੂੰ ਕੋਂਕਣੀ ਰੀਤਾਂ ਮੁਤਾਬਕ ਤੇ ਬਾਅਦ ‘ਚ 15 ਨਵੰਬਰ ਨੂੰ ਸਿੰਧੀ ਰੀਤਾਂ ਮੁਤਾਬਕ ਵਿਆਹ ਕਰਵਾਇਆ। ਵਿਆਹ ਇਟਲੀ ਦੇ ਲੇਕ ਕੋਮੋ ‘ਚ ਹੋਇਆ। ਸਭ ਨੂੰ ਦੋਨਾਂ ਦੇ ਵਿਆਹ ਦੀ ਤਸਵੀਰਾਂ ਦੀ ਉਡੀਕ ਸੀ, ਜੋ ਹੁਣ ਖ਼ਤਮ ਹੋ ਗਈ ਹੈ। ਵਿਆਹ ਤੋਂ ਬਾਅਦ ਹੀ ਰਣਵੀਰ ਸਿੰਘ ਨੇ ਆਪਣੇ ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਦੋਨੋਂ ਵਿਆਹਾਂ ਦੀ ਪਹਿਲੀ ਤਸਵੀਰ ਨੂੰ ਸ਼ੇਅਰ ਕੀਤਾ ਜਿਸ ਨੂੰ ਫੈਨਸ ਨੇ ਖੂਬ ਪਸੰਦ ਕਰ ਰਹੇ ਹਨ।
View this post on Instagram
 
❤️

A post shared by Ranveer Singh (@ranveersingh) on

ਇਸ ਦੇ ਨਾਲ ਹੀ ਰਣਵੀਰ ਨੇ ਕੈਪਸ਼ਨ ‘ਚ ਦਿਲ ਵਾਲੀ ਇਮੋਜ਼ੀ ਵੀ ਪਾਈ ਹੈ। ਰਣਵੀਰ ਦਾ ਕੈਪਸ਼ਨ ‘ਚ ਇਸ ਇਮੋਜ਼ੀ ਨੂੰ ਸ਼ੇਅਰ ਕਰਨਾ ਹੀ ਬਹੁਤ ਕੁਝ ਦੱਸ ਰਿਹਾ ਹੈ। ਸਿੰਧੀ ਰੀਤਾਂ ਮੁਤਾਬਕ ਹੋਏ ਵਿਆਹ ‘ਚ ਦੀਪਿਕਾ ਨੇ ਖੂਬਸੂਰਤ ਲਾਲ ਰੰਗ ਦਾ ਲਹਿੰਦਾ ਪਾਇਆ ਅਤੇ ਇਸ ਲਹਿੰਗੇ ਦੀ ਖਾਸੀਅਤ ਸੀ ਇਸ ਦਾ ਦੁਪੱਟਾ, ਜਿਸ ‘ਤੇ ਕੁਝ ਮੰਤਰ ਲਿਖਿਆ ਹੋਇਆ ਸੀ। ਉੱਧਰ ਰਣਵੀਰ ਨੇ ਵੀ ਮੈਚਿੰਗ ਸ਼ੇਰਵਾਨੀ ਪਾਈ ਸੀ।
View this post on Instagram
 
❤️

A post shared by Deepika Padukone (@deepikapadukone) on

ਕੋਂਕਣੀ ਵਿਆਹ ਦੀ ਗੱਲ ਕੀਤੀ ਜਾਏ ਤਾਂ ਉਸ ‘ਚ ਰਣਵੀਰ ਦੇ ਚਹਿਰੇ ‘ਤੇ ਵੱਖਰੀ ਹੀ ਖੁਸ਼ੀ ਨਜ਼ਰ ਆ ਰਹੀ ਹੈ। ਇਸ ਵਿਆਹ ਲਈ ਦੀਪਿਕਾ ਨੇ ਯੈਲੋ ਕਲਰ ਦੀ ਸਾੜੀ ਅਤੇ ਰਣਵੀਰ ਨੇ ਵ੍ਹਾਈਟ ਤੇ ਗੋਲਡਨ ਕੱਪੜੇ ਪਾਏ ਸੀ। ਰਣਵੀਰ-ਦੀਪਿਕਾ ਨੂੰ ਫੈਨਸ ‘ਦੀਪਵੀਰ’ ਕਹਿੰਦੇ ਹਨ। ਦੋਨੋਂ ਇੱਕ ਦੂਜੇ ਨੂੰ 6 ਸਾਲ ਤੋਂ ਡੇਟ ਕਰ ਰਹੇ ਸੀ ਜੋ ਹੁਣ ਪਤੀ-ਪਤਨੀ ਬਣ ਗਏ ਹਨ।

ਟਾਪ ਹੈਡਲਾਈਨ

ਦਿਲਜੀਤ ਦੋਸਾਂਝ ਨੇ ਕਿਹਾ- 'ਮੈਂ ਨੇਤਾ ਨਹੀਂ, ਕਲਾਕਾਰ ਹਾਂ'; 'ਪੰਜਾਬ 95' ਦੀ ਰਿਲੀਜ਼ 'ਤੇ ਦਿੱਤਾ ਵੱਡਾ ਅਪਡੇਟ
ਦਿਲਜੀਤ ਦੋਸਾਂਝ ਨੇ ਕਿਹਾ- 'ਮੈਂ ਨੇਤਾ ਨਹੀਂ, ਕਲਾਕਾਰ ਹਾਂ'; 'ਪੰਜਾਬ 95' ਦੀ ਰਿਲੀਜ਼ 'ਤੇ ਦਿੱਤਾ ਵੱਡਾ ਅਪਡੇਟ
Salman Khan ਦੇ ਘਰ 'ਤੇ ਹੋਈ ਫਾਇਰਿੰਗ ਕੇਸ 'ਚ ਨਵਾਂ ਮੋੜ, ਅਨਮੋਲ ਬਿਸ਼ਨੋਈ ਨੇ ਸਰੰਡਰ ਦੀ ਜਤਾਈ ਇੱਛਾ
Salman Khan ਦੇ ਘਰ 'ਤੇ ਹੋਈ ਫਾਇਰਿੰਗ ਕੇਸ 'ਚ ਨਵਾਂ ਮੋੜ, ਅਨਮੋਲ ਬਿਸ਼ਨੋਈ ਨੇ ਸਰੰਡਰ ਦੀ ਜਤਾਈ ਇੱਛਾ
"ਮੈਨੂੰ ਪਾਲਿਟਿਕਸ ਤੋਂ ਦੂਰ ਹੀ ਰੱਖੋ...', ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ- 'ਸਾਰਾ ਸੰਸਾਰ ਦੁਖੀ ਹੈ' 
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ
LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ
Birth Rate Decline: 50 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ! ਜਨਮਾਂ ਨਾਲੋਂ ਵੱਧ ਮੌਤਾਂ ਹੋ ਰਹੀਆਂ ਹਨ, ਹੈਰਾਨ ਕਰਨ ਵਾਲੇ ਅੰਕੜੇ।
Birth Rate Decline: 50 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ! ਜਨਮਾਂ ਨਾਲੋਂ ਵੱਧ ਮੌਤਾਂ ਹੋ ਰਹੀਆਂ ਹਨ, ਹੈਰਾਨ ਕਰਨ ਵਾਲੇ ਅੰਕੜੇ।
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
Embed widget