ਪੜਚੋਲ ਕਰੋ

ਦੀਪਿਕਾ ਪਾਦੁਕੋਨ ਦੇ ਘਰ ‘ਚ ਹੋਵੇਗੀ ‘ਮਹਾਭਾਰਤ’

ਦੀਪਿਕਾ ਦੇ ਫੈਨਸ ਲਈ ਖੁਸ਼ਖਬਰੀ ਹੈ। ਜੀ ਹਾਂ, ਖ਼ਬਰ ਹੈ ਕਿ ਜਲਦੀ ਹੀ ਦੀਪਿਕਾ ਫ਼ਿਲਮ ‘ਮਹਾਭਾਰਤ’ ‘ਚ ਦਰੌਪਦੀ ਦੇ ਕਿਰਦਾਰ ‘ਚ ਨਜ਼ਰ ਆਵੇਗੀ। ਇਸ ਦੀ ਪ੍ਰੋਡਕਸ਼ਨ ਉਹ ਖੁਦ ਕਰੇਗੀ। ਇਸ ਲਈ ਦੀਪਿਕਾ ਨੇ ਮਧੂ ਮੰਤੇਨਾ ਨਾਲ ਕੋਲੈਬਰੇਟ ਕੀਤਾ ਹੈ।

ਮੁੰਬਈ: ਬਾਲੀਵੁੱਡ ਐਕਟਰਸ ਦੀਪਿਕਾ ਪਾਦੁਕੋਨ ਵਿਆਹ ਤੋਂ ਬਾਅਦ ਕੁਝ ਸਮਾਂ ਪਹਿਲਾਂ ਹੀ ਫ਼ਿਲਮਾਂ ‘ਚ ਐਕਟਿਵ ਹੋਈ ਹੈ। ਹਾਲ ਹੀ ‘ਚ ਉਸ ਨੇ ਮੇਘਨਾ ਗੁਲਜ਼ਾਰ ਦੀ ਫ਼ਿਲਮ ‘ਛਪਾਕ’ ਦੀ ਸ਼ੂਟਿੰਗ ਖ਼ਤਮ ਕੀਤੀ ਹੈ। ਇਸ ਨੂੰ ਅਗਲੇ ਸਾਲ ਜਨਵਰੀ ‘ਚ ਰਿਲੀਜ਼ ਕੀਤਾ ਜਾਣਾ ਹੈ। ਇਸ ਦੇ ਨਾਲ ਹੀ ਉਹ ਰਣਵੀਰ ਸਿੰਘ ਦੇ ਨਾਲ ਫ਼ਿਲਮ ‘83’ ‘ਚ ਵੀ ਨਜ਼ਰ ਆਵੇਗੀ। ਹੁਣ ਦੀਪਿਕਾ ਦੇ ਫੈਨਸ ਲਈ ਖੁਸ਼ਖਬਰੀ ਹੈ। ਜੀ ਹਾਂ, ਖ਼ਬਰ ਹੈ ਕਿ ਜਲਦੀ ਹੀ ਦੀਪਿਕਾ ਫ਼ਿਲਮ ‘ਮਹਾਭਾਰਤ’ ‘ਚ ਦਰੌਪਦੀ ਦੇ ਕਿਰਦਾਰ ‘ਚ ਨਜ਼ਰ ਆਵੇਗੀ। ਇਸ ਦੀ ਪ੍ਰੋਡਕਸ਼ਨ ਉਹ ਖੁਦ ਕਰੇਗੀ। ਇਸ ਲਈ ਦੀਪਿਕਾ ਨੇ ਮਧੂ ਮੰਤੇਨਾ ਨਾਲ ਕੋਲੈਬਰੇਟ ਕੀਤਾ ਹੈ।
View this post on Instagram
 
BIGGG NEWS... Deepika Padukone to enact the part of #Draupadi in #Mahabharat... Deepika has teamed up with Madhu Mantena to produce the film... Will be made in multiple parts, with the first one slated for release in #Diwali2021.

A post shared by Taran Adarsh (@taranadarsh) on

ਖ਼ਬਰਾਂ ਮੁਤਾਬਕ ‘ਮਹਾਭਾਰਤ’ ਦੋ ਹਿੱਸਿਆਂ ‘ਚ ਆਵੇਗੀ ਜਿਸ ਦਾ ਪਹਿਲਾ ਭਾਗ 2021 ‘ਚ ਰਿਲੀਜ਼ ਕੀਤਾ ਜਾਵੇਗਾ। ਇਸ ਫ਼ਿਲਮ ਨੂੰ ਲੈ ਕੇ ਹਾਲ ਹੀ ‘ਚ ਦੀਪਿਕਾ ਨੇ ਕਿਹਾ ਕਿ ਉਹ ਦਰੌਪਦੀ ਦਾ ਕਿਰਦਾਰ ਪਲੇਅ ਕਰਕੇ ਕਾਫੀ ਖੁਸ਼ ਹੈ। ਉਸ ਨੇ ਅੱਗੇ ਕਿਹਾ, “ਇਸ ਫ਼ਿਲਮ ਦੀ ਖਾਸ ਗੱਲ ਹੈ ਕਿ ਇਹ ਫ਼ਿਲਮ ਦਰੌਪਦੀ ਦੇ ਨਜ਼ਰੀਏ ਨਾਲ ਬਣਾਈ ਜਾਵੇਗੀ।”

ਟਾਪ ਹੈਡਲਾਈਨ

ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ

22 ਤਰੀਕ ਨੂੰ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਜਾਂ ਮਿਲੀ ਰਾਹਤ? ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਰੇਟ

ਖੁੱਲ੍ਹੇ ਨਾਲੇ 'ਚ ਡਿੱਗੇ ਭਾਜਪਾ ਦੇ ਮੰਤਰੀ, ਲੱਗੀਆਂ ਗੰਭੀਰ ਸੱਟਾਂ, MLA ਤੇ ਮੰਤਰੀ ਵਿਰੁੱਧ ਸ਼ਿਕਾਇਤ ਕਰਵਾਈ ਦਰਜ; ਮੱਚਿਆ ਹੜਕੰਪ

ਛੁੱਟੀ 'ਤੇ ਆਏ ਫੌਜੀ ਨੇ ਕੀਤੀ ਖੁਦਕੁਸ਼ੀ, ਇਲਾਕੇ 'ਚ ਮੱਚੀ ਤਰਥੱਲੀ; ਇੱਕ ਦਿਨ ਪਹਿਲਾਂ ਹੀ ਆਇਆ ਸੀ ਘਰ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
22 ਤਰੀਕ ਨੂੰ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਜਾਂ ਮਿਲੀ ਰਾਹਤ? ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਰੇਟ
22 ਤਰੀਕ ਨੂੰ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਜਾਂ ਮਿਲੀ ਰਾਹਤ? ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਰੇਟ
ਖੁੱਲ੍ਹੇ ਨਾਲੇ 'ਚ ਡਿੱਗੇ ਭਾਜਪਾ ਦੇ ਮੰਤਰੀ, ਲੱਗੀਆਂ ਗੰਭੀਰ ਸੱਟਾਂ, MLA ਤੇ ਮੰਤਰੀ ਵਿਰੁੱਧ ਸ਼ਿਕਾਇਤ ਕਰਵਾਈ ਦਰਜ; ਮੱਚਿਆ ਹੜਕੰਪ
ਖੁੱਲ੍ਹੇ ਨਾਲੇ 'ਚ ਡਿੱਗੇ ਭਾਜਪਾ ਦੇ ਮੰਤਰੀ, ਲੱਗੀਆਂ ਗੰਭੀਰ ਸੱਟਾਂ, MLA ਤੇ ਮੰਤਰੀ ਵਿਰੁੱਧ ਸ਼ਿਕਾਇਤ ਕਰਵਾਈ ਦਰਜ; ਮੱਚਿਆ ਹੜਕੰਪ
ਛੁੱਟੀ 'ਤੇ ਆਏ ਫੌਜੀ ਨੇ ਕੀਤੀ ਖੁਦਕੁਸ਼ੀ, ਇਲਾਕੇ 'ਚ ਮੱਚੀ ਤਰਥੱਲੀ; ਇੱਕ ਦਿਨ ਪਹਿਲਾਂ ਹੀ ਆਇਆ ਸੀ ਘਰ
ਛੁੱਟੀ 'ਤੇ ਆਏ ਫੌਜੀ ਨੇ ਕੀਤੀ ਖੁਦਕੁਸ਼ੀ, ਇਲਾਕੇ 'ਚ ਮੱਚੀ ਤਰਥੱਲੀ; ਇੱਕ ਦਿਨ ਪਹਿਲਾਂ ਹੀ ਆਇਆ ਸੀ ਘਰ
Maruti ਦੀਆਂ ਕਾਰਾਂ ਫਿਰ ਹੋਈਆਂ ਮਹਿੰਗੀਆਂ, 30 ਹਜ਼ਾਰ ਤੱਕ ਵਧਣਗੀਆਂ ਕੀਮਤਾਂ, ਜਾਣੋ ਕਦੋਂ ਤੋਂ ਲਾਗੂ ਹੋਣਗੇ ਨਵੇਂ ਰੇਟ?

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੁਲਾਈ 2026

 Aligarh News : ਸੁਹਾਗਰਾਤ 'ਚ ਪਤਨੀ ਨੂੰ ਦੇਖ ਲਾੜੇ ਦੇ ਉੱਡੇ ਹੋਸ਼, ਪਰਿਵਾਰ ਨੂੰ ਦੱਸੀ ਸਾਰੀ ਗੱਲ ,ਪੜ੍ਹੋ ਪੂਰੀ ਖ਼ਬਰ

Viral News : ਦੁਲਹਨ ਨੇ ਸੁਹਾਗਰਾਤ ਮਨਾਉਣ ਤੋਂ ਇਨਕਾਰ ਕੀਤਾ ਤਾਂ ਪਤੀ ਨੇ ਜਾ ਕੇ ਕਰਵਾ ਲਈ ਨਸਬੰਦੀ 

Embed widget