ਪੜਚੋਲ ਕਰੋ

ਦੀਪਿਕਾ ਨੇ ਵਿਆਹ ਲਈ ਖਰੀਦੇ ਕਰੋੜਾਂ ਦੇ ਗਹਿਣੇ

ਮੁੰਬਈ: ਇਸ ਮਹੀਨੇ 14-15 ਨਵੰਬਰ ਨੂੰ ਰਣਵੀਰ ਸਿੰਘ ਤੇ ਦੀਪਿਕਾ ਪਾਦੁਕੋਣ ਵਿਆਹ ਕਰਨ ਜਾ ਰਹੇ ਹਨ। ਦੋਵੇਂ ਇਟਲੀ ’ਚ ਵਿਆਹ ਕਰ ਰਹੇ ਹਨ। ਇਸ ਦੀਆਂ ਰਸਮਾਂ ਵੀ ਸ਼ੁਰੂ ਹੋ ਚੁੱਕੀਆਂ ਹਨ। ਹਾਲ ਹੀ ‘ਚ ਦੀਪਿਕਾ ਦੇ ਘਰ ਨੰਦੀ ਪੂਜਾ ਹੋਈ ਤੇ ਰਣਵੀਰ ਦੇ ਘਰ ਸੱਤਿਆਨਾਰਾਇਣ ਦੀ ਪੂਜਾ ਤੋਂ ਬਾਅਦ ਹਲਦੀ ਦੀ ਰਸਮ ਹੋ ਚੁੱਕੀ ਹੈ। ਦੀਪਿਕਾ ਨੇ ਵਿਆਹ ਲਈ ਖਰੀਦੇ ਕਰੋੜਾਂ ਦੇ ਗਹਿਣੇ ਹਰ ਕੋਈ ਜਾਣਨਾ ਚਾਹੁੰਦਾ ਹੈ ਕਿ ਦੀਪਿਕਾ ਤੇ ਰਣਵੀਰ ਸਿੰਘ ਆਪਣੇ ਖਾਸ ਦਿਨ ਮੌਕੇ ਕਿਸ ਤਰ੍ਹਾਂ ਦੇ ਲੱਗਣਗੇ। ਦੀਪਿਕਾ ਆਪਣੇ ਵਿਆਹ ਲਈ ਡਿਜ਼ਾਇਨਰ ਸਬਿਅਸਾਚੀ ਦਾ ਲਹਿੰਗਾ ਪਾਵੇਗੀ। ਇਸ ਤੋਂ ਅੰਦਾਜ਼ਾ ਲੱਗ ਸਕਦਾ ਹੈ ਕਿ ਦੀਪਿਕਾ ਆਪਣੇ ਵਿਆਹ ਮੌਕੇ ਬੇਹੱਦ ਖੂਬਸੂਰਤ ਨਜ਼ਰ ਆਵੇਗੀ। ਹਾਲ ਹੀ ‘ਚ ਖ਼ਬਰ ਆਈ ਸੀ ਕਿ ਦੀਪਿਕਾ ਨੇ ਵਿਆਹ ਲਈ 20 ਲੱਖ ਦਾ ਮੰਗਲਸੂਤਰ ਲਿਆ ਹੈ। ਹੁਣ ਖ਼ਬਰ ਸਾਹਮਣੇ ਆਈ ਹੈ ਕਿ ਦੀਪਿਕਾ ਆਪਣੇ ਵਿਆਹ ਲਈ ਇੱਕ ਕਰੋੜ ਰੁਪਏ ਤੋਂ ਜ਼ਿਆਦਾ ਦਾ ਖ਼ਰਚ ਕਰ ਚੁੱਕੀ ਹੈ। ਦੀਪਿਕਾ ਨੇ ਇੱਕ ਚੇਨ ਵੀ ਖਰੀਦੀ ਹੈ ਜਿਸ ਲਈ ਜਿਊਲਰੀ ਸ਼ੌਪ ਨੂੰ ਕਰੀਬ ਅੱਧਾ ਘੰਟਾ ਬੰਦ ਕੀਤਾ ਗਿਆ ਸੀ। ਦੀਪਿਕਾ ਨੇ ਵਿਆਹ ਲਈ ਖਰੀਦੇ ਕਰੋੜਾਂ ਦੇ ਗਹਿਣੇ ਦੀਪਿਕਾ ਦੇ ਵਿਆਹ ਦਾ ਸੱਦਾ ਅਜੇ ਬਾਲੀਵੁੱਡ ਦੇ ਸਿਰਫ ਚਾਰ ਦੋਸਤਾਂ ਨੂੰ ਭੇਜੇ ਗਏ ਹਨ। ਦੋਨਾਂ ਦਾ ਵਿਆਹ ਹੋਣ ਤੋਂ ਬਾਅਦ ਬੈਂਗਲੌਰ ਤੇ ਮੁੰਬਈ ‘ਚ ਗ੍ਰੈਂਡ ਰਿਸੈਪਸ਼ਨ ਦਿੱਤੀ ਜਾਵੇਗੀ।

ਟਾਪ ਹੈਡਲਾਈਨ

Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਦਿਲਜੀਤ ਦੋਸਾਂਝ ਨੇ ਕਿਹਾ- 'ਮੈਂ ਨੇਤਾ ਨਹੀਂ, ਕਲਾਕਾਰ ਹਾਂ'; 'ਪੰਜਾਬ 95' ਦੀ ਰਿਲੀਜ਼ 'ਤੇ ਦਿੱਤਾ ਵੱਡਾ ਅਪਡੇਟ
ਦਿਲਜੀਤ ਦੋਸਾਂਝ ਨੇ ਕਿਹਾ- 'ਮੈਂ ਨੇਤਾ ਨਹੀਂ, ਕਲਾਕਾਰ ਹਾਂ'; 'ਪੰਜਾਬ 95' ਦੀ ਰਿਲੀਜ਼ 'ਤੇ ਦਿੱਤਾ ਵੱਡਾ ਅਪਡੇਟ
Salman Khan ਦੇ ਘਰ 'ਤੇ ਹੋਈ ਫਾਇਰਿੰਗ ਕੇਸ 'ਚ ਨਵਾਂ ਮੋੜ, ਅਨਮੋਲ ਬਿਸ਼ਨੋਈ ਨੇ ਸਰੰਡਰ ਦੀ ਜਤਾਈ ਇੱਛਾ
Salman Khan ਦੇ ਘਰ 'ਤੇ ਹੋਈ ਫਾਇਰਿੰਗ ਕੇਸ 'ਚ ਨਵਾਂ ਮੋੜ, ਅਨਮੋਲ ਬਿਸ਼ਨੋਈ ਨੇ ਸਰੰਡਰ ਦੀ ਜਤਾਈ ਇੱਛਾ
"ਮੈਨੂੰ ਪਾਲਿਟਿਕਸ ਤੋਂ ਦੂਰ ਹੀ ਰੱਖੋ...', ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ- 'ਸਾਰਾ ਸੰਸਾਰ ਦੁਖੀ ਹੈ' 

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ
ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ
ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ
ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ
Embed widget