ਪੜਚੋਲ ਕਰੋ

ਦੀਪਿਕਾ ਦੀ ‘ਛਪਾਕ’ ਰਿਲੀਜ਼ ਹੋਵੇਗੀ ਬਗੈਰ ਕੱਟ, ਮਿਲਿਆ ‘ਯੂ’ ਸਰਟੀਫਿਕੇਟ

ਡਾਇਰੈਕਟਰ ਮੇਘਨਾ ਗੁਲਜ਼ਾਰ ਦੀ ਆਉਣ ਵਾਲੀ ਫ਼ਿਲਮ ‘ਛਪਾਕ’ ਨੂੰ ਸੈਂਸਰ ਬੋਰਡ ਨੇ ‘ਯੂ’ ਸਰਟੀਫਿਕੇਟ ਦਿੱਤਾ ਹੈ। ਖਾਸ ਗੱਲ ਤਾਂ ਇਹ ਹੈ ਕਿ ਦੀਪਿਕਾ ਪਾਦੁਕੋਣ ਸਟਾਰਰ ਇਸ ਫ਼ਿਲਮ ‘ਚ ਕਿਸੇ ਤਰ੍ਹਾਂ ਦੀ ਕਟਿੰਗ ਨਹੀਂ ਕੀਤੀ ਗਈ। ਬੋਰਡ ਦੇ ਫੈਸਲੇ ਤੋਂ ਡਾਇਰੈਕਟਰ ਮੇਘਨਾ ਨੇ ਖਾਸੀ ਖੁਸ਼ੀ ਜ਼ਾਹਿਰ ਕੀਤੀ ਹੈ।

ਮੁੰਬਈ: ਡਾਇਰੈਕਟਰ ਮੇਘਨਾ ਗੁਲਜ਼ਾਰ ਦੀ ਆਉਣ ਵਾਲੀ ਫ਼ਿਲਮ ‘ਛਪਾਕ’ ਨੂੰ ਸੈਂਸਰ ਬੋਰਡ ਨੇ ‘ਯੂ’ ਸਰਟੀਫਿਕੇਟ ਦਿੱਤਾ ਹੈ। ਖਾਸ ਗੱਲ ਤਾਂ ਇਹ ਹੈ ਕਿ ਦੀਪਿਕਾ ਪਾਦੁਕੋਣ ਸਟਾਰਰ ਇਸ ਫ਼ਿਲਮ ‘ਚ ਕਿਸੇ ਤਰ੍ਹਾਂ ਦੀ ਕਟਿੰਗ ਨਹੀਂ ਕੀਤੀ ਗਈ। ਬੋਰਡ ਦੇ ਫੈਸਲੇ ਤੋਂ ਡਾਇਰੈਕਟਰ ਮੇਘਨਾ ਨੇ ਖਾਸੀ ਖੁਸ਼ੀ ਜ਼ਾਹਿਰ ਕੀਤੀ ਹੈ। ਮੇਘਨਾ ਦਾ ਕਹਿਣਾ ਹੈ ਕਿ ਸੈਂਸਰ ਤੇ ਔਡੀਅੰਸ ਦੋਵੇਂ ਜਾਣਦੇ ਹਨ ਕਿ ਉਨ੍ਹਾਂ ਨੂੰ ਕਿਵੇਂ ਦੀਆਂ ਫ਼ਿਲਮਾਂ ਵੇਖਣੀਆਂ ਹਨ। ਉਸ ਨੇ ਕਿਹਾ, “ਇਹ ਮੇਰੀ ਕਿਸਮਤ ਹੈ ਕਿ ਮੇਰੀਆਂ ਸਾਰੀਆਂ ਫ਼ਿਲਮਾਂ ਬਗੈਰ ਕਿਸੇ ਕੱਟ ਤੋਂ ਪਾਸ ਹੁੰਦੀਆਂ ਹਨ। ਕਦੇ-ਕਦੇ ਕੁਝ ਡਾਇਲੌਗ ‘ਤੇ ਜ਼ਰੂਰ ਇਤਰਾਜ਼ ਹੋਇਆ ਜਿਨ੍ਹਾਂ ਨੂੰ ਰਿਪਲੇਸ ਕਰ ਦਿੱਤਾ ਗਿਆ ਪਰ ਕਿਸੇ ਨੇ ਵੀ ਕੱਟ ਨੂੰ ਨਹੀਂ ਕਿਹਾ”। ਉਨ੍ਹਾਂ ਅੱਗੇ ਕਿਹਾ ਕਿ ਮੇਰਾ ਯਕੀਨ ਹੋਰ ਡੂੰਘਾ ਹੋ ਗਿਆ ਹੈ ਕਿ ਸੈਂਸਰ ਬੋਰਡ ਤੇ ਔਡੀਅੰਸ ਦੋਵੇਂ ਫ਼ਿਲਮਾਂ ਤੇ ਮੇਕਰਸ ਦੇ ਮਕਸਦ ਨੂੰ ਚੰਗੀ ਤਰ੍ਹਾਂ ਜਾਣਦੇ ਹਨ। ਜੇਕਰ ਇਰਾਦਾ ਇਮਾਨਦਾਰ ਤੇ ਸਾਫ਼ ਹੁੰਦਾ ਹੈ ਤਾਂ ਫ਼ਿਲਮ ਦੀ ਕ੍ਰਿਏਟਿਵ ਐਕਸਪ੍ਰੈਸ਼ਨ ‘ਤੇ ਪਾਬੰਦੀ ਨਹੀਂ ਲਾਈ ਜਾ ਸਕਦੀ। ਦੱਸ ਦਈਏ ਕਿ ‘ਛਪਾਕ’ ਫ਼ਿਲਮ ਦਿੱਲੀ ਬੇਸਡ ਐਸਿਡ ਅਟੈਕ ਸਰਵਾਈਵਰ ਲਕਸ਼ਮੀ ਦੀ ਜ਼ਿੰਦਗੀ ਦੀ ਅਸਲ ਕਹਾਣੀ ਹੈ। ਜਿਸ ‘ਚ ਲੀਡ ਰੋਲ ਦੀਪਿਕਾ ਪਾਦੁਕੋਣ ਨੇ ਕੀਤਾ ਹੈ ਤੇ ਫ਼ਿਲਮ ‘ਚ ਉਸ ਦੇ ਨਾਲ ਵਿਕਰਾਂਤ ਮੈਸੀ ਅਹਿਮ ਰੋਲ ‘ਚ ਹੈ। ਫ਼ਿਲਮ 10 ਜਨਵਰੀ 2020 ਨੂੰ ਰਿਲੀਜ਼ ਹੋ ਰਹੀ ਹੈ।

ਟਾਪ ਹੈਡਲਾਈਨ

Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget