ਪੜਚੋਲ ਕਰੋ

ਕਪਿਲ ਸ਼ਰਮਾ ਦਾ ਸੁਪਨਾ ਹੋਇਆ ਪੂਰਾ, ਦੀਪਿਕਾ ਪਾਦੂਕੋਣ ਨਾਲ ਇਸ ਫ਼ਿਲਮ `ਚ ਕਰਨਗੇ ਐਕਟਿੰਗ

Kapil Sharma Film Mega Blockbuster: ਇੱਥੇ ਦੀਪਿਕਾ ਪਾਦੂਕੋਣ ਦੇ ਪ੍ਰਸ਼ੰਸਕ ਉਨ੍ਹਾਂ ਦੀ ਫਿਲਮ 'ਪਠਾਨ' ਦਾ ਇੰਤਜ਼ਾਰ ਕਰ ਰਹੇ ਸਨ ਕਿ ਅਦਾਕਾਰਾ ਨੇ ਆਪਣੀ ਅਗਲੀ ਫਿਲਮ ਦਾ ਪੋਸਟਰ ਸ਼ੇਅਰ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ।

Deepika Padukone Surprise Entry In Mega Blockbuster: ਕਪਿਲ ਸ਼ਰਮਾ ਨੇ ਹਾਲ ਹੀ 'ਚ ਆਪਣੀ ਫਿਲਮ 'ਮੈਗਾ ਬਲਾਕਬਸਟਰ' ਦਾ ਐਲਾਨ ਕੀਤਾ ਹੈ। ਇਸ ਫਿਲਮ 'ਚ ਉਨ੍ਹਾਂ ਨਾਲ ਸਾਊਥ ਦੀ ਸੁਪਰਹਿੱਟ ਅਦਾਕਾਰਾ ਰਸ਼ਮਿਕਾ ਮੰਦਾਨਾ ਨਜ਼ਰ ਆਉਣ ਵਾਲੀ ਹੈ। ਇਸ ਦੇ ਨਾਲ ਹੀ ਤੁਸੀਂ ਹੈਰਾਨ ਹੋ ਜਾਵੋਗੇ ਕਿ ਦੀਪਿਕਾ ਪਾਦੁਕੋਣ ਵੀ ਇਸ ਫਿਲਮ 'ਚ ਐਂਟਰੀ ਕਰਨ ਵਾਲੀ ਹੈ। ਇਸ ਗੱਲ ਦੀ ਜਾਣਕਾਰੀ ਦੀਪਿਕਾ ਨੇ ਖੁਦ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਇਸ ਫਿਲਮ ਦਾ ਪੋਸਟਰ ਸ਼ੇਅਰ ਕਰਕੇ ਦਿੱਤੀ ਹੈ। ਕਪਿਲ ਨੂੰ ਦੀਪਿਕਾ ਨਾਲ ਫਿਲਮੀ ਪਰਦੇ 'ਤੇ ਦੇਖਣ ਲਈ ਪ੍ਰਸ਼ੰਸਕ ਕਾਫੀ ਉਤਸ਼ਾਹਿਤ ਹੋ ਗਏ ਹਨ। ਇਸ ਦੇ ਨਾਲ ਹੀ ਕਪਿਲ ਸ਼ਰਮਾ ਦਾ ਦੀਪਿਕਾ ਨਾਲ ਕੰਮ ਕਰਨ ਦਾ ਸੁਪਨਾ ਵੀ ਪੂਰਾ ਹੋਣ ਜਾ ਰਿਹਾ ਹੈ।

ਦੀਪਿਕਾ ਪਾਦੂਕੋਣ ਨੇ 'ਮੈਗਾ ਬਲਾਕਬਸਟਰ' ਤੋਂ ਆਪਣਾ ਲੁੱਕ ਸ਼ੇਅਰ ਕੀਤਾ ਹੈ, ਜਿਸ 'ਚ ਉਹ ਗੁਲਾਬੀ ਸੂਟ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ। ਇਸ ਪੋਸਟਰ ਦੇ ਨਾਲ ਉਨ੍ਹਾਂ ਲਿਖਿਆ ਹੈ, 'ਸਰਪ੍ਰਾਈਜ਼।' ਦਰਅਸਲ ਦੀਪਿਕਾ ਨੇ ਇਸ ਖਬਰ ਨਾਲ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ। ਕਪਿਲ ਸ਼ਰਮਾ ਆਪਣੇ ਕਾਮੇਡੀ ਸ਼ੋਅ 'ਚ ਦੀਪਿਕਾ ਨਾਲ ਖੂਬ ਫਲਰਟ ਕਰਦੇ ਨਜ਼ਰ ਆ ਚੁੱਕੇ ਹਨ। ਕੀ ਇਸ ਫਿਲਮ 'ਚ ਕਪਿਲ ਦਾ ਦੀਪਿਕਾ ਨਾਲ ਰੋਮਾਂਸ ਕਰਨ ਦਾ ਸੁਪਨਾ ਪੂਰਾ ਹੋਵੇਗਾ ਜਾਂ ਨਹੀਂ? ਇਹ ਫ਼ਿਲਮ ਰਿਲੀਜ਼ ਹੋਣ ਤੋਂ ਬਾਅਦ ਹੀ ਪਤਾ ਲੱਗੇਗਾ। ਫਿਲਹਾਲ ਫਿਲਮ ਦੇ ਸਿਰਫ ਪੋਸਟਰ ਹੀ ਸਾਹਮਣੇ ਆਏ ਹਨ, ਹੁਣ ਜਦੋਂ ਫਿਲਮ ਦਾ ਟ੍ਰੇਲਰ 4 ਸਤੰਬਰ ਨੂੰ ਰਿਲੀਜ਼ ਹੋਵੇਗਾ ਤਾਂ ਇਸ ਗੱਲ ਨੂੰ ਲੈ ਕੇ ਵੀ ਪਰਦਾ ਉੱਠ ਜਾਵੇਗਾ ਕਿ ਫਿਲਮ 'ਚ ਕੌਣ ਕਿਸ ਕਿਰਦਾਰ 'ਚ ਨਜ਼ਰ ਆਉਣ ਵਾਲਾ ਹੈ।

View this post on Instagram
 
A post shared by Deepika Padukone (@deepikapadukone)

ਸੌਰਵ ਗਾਂਗੁਲੀ ਡੈਬਿਊ ਕਰਨਗੇ
ਫਿਲਮ 'ਮੈਗਾ ਬਲਾਕਬਸਟਰ' 'ਚ ਜਿੱਥੇ ਦੀਪਿਕਾ ਪਾਦੂਕੋਣ ਅਤੇ ਕਪਿਲ ਸ਼ਰਮਾ ਨਜ਼ਰ ਆਉਣਗੇ, ਉਥੇ ਹੀ 'ਪੁਸ਼ਪਾ' ਦੀ ਅਦਾਕਾਰਾ ਰਸ਼ਮਿਕਾ ਮੰਦਾਨਾ ਵੀ ਫਿਲਮ 'ਚ ਅਹਿਮ ਭੂਮਿਕਾ ਨਿਭਾਉਂਦੀ ਨਜ਼ਰ ਆਵੇਗੀ। ਇਸ ਫਿਲਮ ਨਾਲ ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਵੀ ਬਾਲੀਵੁੱਡ 'ਚ ਡੈਬਿਊ ਕਰਨ ਜਾ ਰਹੇ ਹਨ। ਕ੍ਰਿਕਟ ਪਿੱਚ ਤੋਂ ਬਾਅਦ ਭਾਰਤੀ ਟੀਮ ਦੇ ਕਪਤਾਨ ਅਤੇ ਅਨੁਭਵੀ ਬੱਲੇਬਾਜ਼ ਰੋਹਿਤ ਸ਼ਰਮਾ ਵੀ ਇਸ ਫਿਲਮ 'ਚ ਨਜ਼ਰ ਆਉਣ ਵਾਲੇ ਹਨ। ਰੋਹਿਤ ਦੀ ਵੀ ਇਹ ਡੈਬਿਊ ਫਿਲਮ ਹੈ।

ਵਰਕ ਫਰੰਟ ਦੀ ਗੱਲ ਕਰੀਏ ਤਾਂ ਦੀਪਿਕਾ ਪਾਦੁਕੋਣ ਜਲਦ ਹੀ ਸ਼ਾਹਰੁਖ ਖਾਨ ਦੇ ਨਾਲ ਫਿਲਮ 'ਪਠਾਨ' 'ਚ ਨਜ਼ਰ ਆਵੇਗੀ। ਇਸ ਤੋਂ ਇਲਾਵਾ ਫਿਲਮ 'ਸਰਕਸ' ਅਤੇ 'ਜਵਾਨ' 'ਚ ਉਨ੍ਹਾਂ ਦਾ ਕੈਮਿਓ ਰੋਲ ਦੇਖਣ ਨੂੰ ਮਿਲੇਗਾ। 'ਪ੍ਰੋਜੈਕਟ ਕੇ' ਵੀ ਦੀਪਿਕਾ ਦੀ ਆਉਣ ਵਾਲੀ ਫਿਲਮ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
Advertisement
ABP Premium

ਵੀਡੀਓਜ਼

ਮੋਗਾ ਕਿਸਾਨ ਮਹਾਂਪੰਚਾਇਤ 'ਚ ਜੋਗਿੰਦਰ ਉਗਰਾਹਾਂ ਦਾ ਵੱਡਾ ਬਿਆਨਪੰਜਾਬ ਵਿੱਚ ਪੁਲਸ ਅਫ਼ਸਰ ਵੀ ਸੁਰੱਖਿਅਤ ਨਹੀਂJagjit Singh Dhallewal | ਆਖ਼ਰੀ ਸਾਹਾਂ 'ਤੇ ਡੱਲੇਵਾਲ, ਮਿਲਣ ਆਏ ਲੋਕਾਂ ਨੂੰ ਰੋਕਿਆShambhu Border | ਸ਼ੰਭੂ ਬਾਰਡਰ 'ਤੇ ਕਿਸਾਨ ਨੇ ਚੁੱਕਿਆ ਭਿਆਨਕ ਕਦਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Embed widget