ਪੜਚੋਲ ਕਰੋ

ਰੋਹਿਤ ਸ਼ੈੱਟੀ ਤੋਂ ਬਾਅਦ ਫਰਾਹ ਬਣਾਵੇਗੀ ਦੀਪਿਕਾ ਨਾਲ ਜੋੜੀ, ਪੜ੍ਹੋ ਪੂਰੀ ਖ਼ਬਰ

ਮੁੰਬਈ: ਬੁੱਧਵਾਰ ਨੂੰ ਖ਼ਬਰ ਆਈ ਸੀ ਕਿ ਰੋਹਿਤ ਸ਼ੈੱਟੀ ਅਤੇ ਫਰਾਹ ਖ਼ਾਨ ਦੀ ਜੋੜੀ ਮਿਲ ਕੇ ਇੱਕ ਫ਼ਿਲਮ ਬਣਾਉਣ ਦੀ ਤਿਆਰੀ ਕਰ ਰਹੇ ਹਨ। ਇਸ ਫ਼ਿਲਮ ਬਾਰੇ ਜ਼ਿਆਦਾ ਡਿਟੈਲ ਤਾਂ ਸਾਹਮਣੇ ਨਹੀਂ ਆਈ ਪਰ ਫ਼ਿਲਮ ਦੀ ਡਾਇਰੈਕਸ਼ਨ ਦੀ ਕਮਾਨ ਫਰਾਹ ਦੇ ਹੱਥ ਹੈ। ਇਸ ਦੇ ਨਾਲ ਹੀ ਇੱਕ ਹੋਰ ਖ਼ਬਰ ਆਈ ਹੈ ਕਿ ਰੋਹਿਤ-ਫਰਾਹ ਦੀ ਬਿੱਗ ਬਜਟ ਇਸ ਫ਼ਿਲਮ ‘ਚ ਦੀਪਿਕਾ ਪਾਦੁਕੋਣ ਨਜ਼ਰ ਆ ਸਕਦੀ ਹੈ। ਜੀ ਹਾਂ, ਦੋਵਾਂ ਨੇ ਇਸ ਫ਼ਿਲਮ ‘ਚ ਦੀਪਿਕਾ ਨੂੰ ਲੈਣ ਦਾ ਦਿਲ ਬਣਾ ਲਿਆ ਹੈ ਅਤੇ ਇਸ ਦਾ ਐਲਾਨ ਵੀ ਜਲਦੀ ਹੀ ਹੋ ਜਾਵੇਗਾ। ਫਰਾਹ, ਦੀਪਿਕਾ ਨਾਲ ਕੰਮ ਕਰਨ ਲਈ ਕਾਫੀ ਐਕਸਾਈਟੀਡ ਹੈ। ਪਰ ਅਝੇ ਤਕ ਕੋਈ ਚੰਗੀ ਸਕਰਿਪਟ ਨਾ ਮਿਲਣ ਕਾਰਨ ਦੋਵੇਂ ਕਿਸੇ ਪ੍ਰੋਜੈਕਟ ਲਈ ਨਹੀਂ ਆਇਆਂ ਸੀ। ਪਰ ਹੁਣ ਇਸ ਜੋੜੀ ਨੇ ਬਾਕਸਆਫਿਸ ‘ਤੇ ਧਮਾਲ ਕਰਨ ਦੀ ਪੂਰੀ ਤਿਆਰੀ ਕਰ ਲਈ ਹੈ।
View this post on Instagram
 
back to school...🎒 #Chhapaak

A post shared by Deepika Padukone (@deepikapadukone) on

ਫਰਾਹ ਦੇ ਡਾਇਰੈਕਸ਼ਨ ‘ਚ ਬਣਨ ਵਾਲੀ ਇਹ ਫ਼ਿਲਮ ਕਾਮੇਡੀ ਅਤੇ ਐਕਸ਼ਨ ਨਾਲ ਭਰਪੂਰ ਹੋਵੇਗੀ। ਇਸ ਫ਼ਿਲਮ ‘ਚ ਦੀਪਿਕਾ ਤੋਂ ਇਲਾਵਾ ਹੋਰ ਕਿਸ ਦੀ ਐਂਟਰੀ ਹੋਵੇਗੀ ਇਹ ਦੇਖਣਾ ਅਜੇ ਬਾਕੀ ਹੈ। ਫਿਲਹਾਲ ਦੀਪਿਕਾ ਇਸ ਸਮੇਂ ਐਸਿਡ ਅਟੈਕ ਸਰਵਾਈਵਰ ਲਕਸ਼ਮੀ ਦੀ ਬਾਇਓਪਿਕ ‘ਚ ਰੁਝੀ ਹੋਈ ਹੈ। ਜਿਸ ਦੀ ਸ਼ੂਟਿੰਗ ਸ਼ੁਰੂ ਹੋ ਗਈ ਹੈ ਅਤੇ ਉਹ ਲਕਸ਼ਮੀ ਦੇ ਬਚਪਨ ਦਾ ਹਿੱਸਾ ਸ਼ੂਟ ਕਰ ਰਹੇ ਹਨ ਜਿਸ ਦੀ ਤਸਵੀਰ ਦੀਪਿਕਾ ਨੇ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

ABP Premium

ਵੀਡੀਓਜ਼

Sirsa ਤੋਂ Gopal Kanda ਨੇ ਕੀਤਾ ਜਿੱਤ ਦਾ ਦਾਅਵਾLudhiana ਦੇ ਸਕੁਲ ਨੂੰ ਬੰਬ ਨਾਲ ਉੜਾਉਣ ਦੀ ਧਮਕੀBad News | ਤੂਫ਼ਾਨੀ ਰਾਤ ਨੇ ਲਈ ਤਿੰਨ ਲੋਕਾਂ ਜਾਨ ! | Abp Sanjha | Accident NewsAkali Dal | Jalalabad Firing | ਜਲਾਲਾਬਾਦ ਗੋਲੀ ਕਾਂਡ ਦੀ ਅਸਲ ਸੱਚਾਈ ਆਈ ਸਾਹਮਣੇ ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ

Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Embed widget