ਪੜਚੋਲ ਕਰੋ

Deepika Padukone: ਫੁੱਟਬਾਲ ਵਿਸ਼ਵ ਕੱਪ ‘ਚ ਗੂੰਜੇਗਾ ਦੀਪਿਕਾ ਪਾਦੂਕੋਣ ਦਾ ਨਾਂ, ਟਰਾਫੀ ਤੋਂ ਹਟਾਏਗੀ ਪਰਦਾ

Deepika Padukone FIFA: ਦੀਪਿਕਾ ਪਾਦੁਕੋਣ ਵੱਲੋਂ ਕਤਰ ਚ ਫੀਫਾ ਵਿਸ਼ਵ ਕੱਪ ਟਰਾਫੀ ਦਾ ਉਦਘਾਟਨ ਕੀਤਾ ਜਾਵੇਗਾ। ਰਣਵੀਰ ਸਿੰਘ ਨੂੰ ਫੀਫਾ ਵਿਸ਼ਵ ਕੱਪ ਦੇ ਸਮਾਪਤੀ ਸਮਾਰੋਹ ਵਿੱਚ ਭਾਰਤ ਦੀ ਨੁਮਾਇੰਦਗੀ ਕਰਨ ਲਈ ਵੀ ਸੱਦਾ ਦਿੱਤਾ ਗਿਆ

Deepika Padukone FIFA World Cup: ਪੂਰੀ ਦੁਨੀਆ 'ਚ ਇਸ ਸਮੇਂ ਫੀਫਾ ਵਰਲਡ ਕੱਪ ਦਾ ਖੁਮਾਰ ਛਾਇਆ ਹੋਇਆ ਹੈ। ਹੁਣ ਫੀਫਾ ਵਰਲਡ ਕੱਪ ਵਿੱਚ ਬਾਲੀਵੁੱਡ ਅਭਿਨੇਤਰੀਆਂ ਵੀ ਹਿੱਸਾ ਲੈਣ ਲਈ ਤਿਆਰ ਹਨ। ਦਰਅਸਲ ਬਾਲੀਵੁੱਡ ਦੀਆਂ ਸਭ ਤੋਂ ਖੂਬਸੂਰਤ ਅਭਿਨੇਤਰੀਆਂ ਵਿੱਚੋਂ ਇੱਕ ਦੀਪਿਕਾ ਪਾਦੁਕੋਣ ਆਪਣੀ ਟੋਪੀ ਵਿੱਚ ਇੱਕ ਹੋਰ ਖੰਭ ਜੋੜਨ ਲਈ ਪੂਰੀ ਤਰ੍ਹਾਂ ਤਿਆਰ ਹੈ। ਜਾਣਕਾਰੀ ਦੇ ਮੁਤਾਬਕ ਦੀਪਿਕਾ ਪਾਦੂਕੋਣ ਵੱਲੋਂ ਕਤਰ 'ਚ ਹੋ ਰਹੇ ਵਿਸ਼ਵ ਕੱਪ 'ਚ ਟਰਾਫੀ ਦਾ ਉਦਘਾਟਨ ਕੀਤਾ ਜਾਵੇਗਾ। ਇਸ ਪ੍ਰਾਪਤੀ ਵਿੱਚ ਉਨ੍ਹਾਂ ਦੇ ਪਤੀ ਰਣਵੀਰ ਸਿੰਘ ਵੀ ਉਨ੍ਹਾਂ ਦੇ ਨਾਲ ਮੌਜੂਦ ਰਹਿ ਸਕਦੇ ਹਨ।

ਬਾਜੀਰਾਓ ਮਸਤਾਨੀ ਸਟਾਰ ਦੀਪਿਕਾ ਪਾਦੁਕੋਣ ਵੱਲੋਂ ਕਤਰ ਵਿੱਚ ਫੀਫਾ ਵਿਸ਼ਵ ਕੱਪ ਦੇ ਫਾਈਨਲ ਮੁਕਾਬਲੇ ਦੌਰਾਨ ਵਿਸ਼ਵ ਕੱਪ ਟਰਾਫੀ ਦਾ ਉਦਘਾਟਨ ਕੀਤਾ ਜਾਵੇਗਾ। ਇੰਨਾ ਹੀ ਨਹੀਂ ਰਣਵੀਰ ਸਿੰਘ ਨੂੰ ਦੁਨੀਆ ਦੇ ਸਭ ਤੋਂ ਵੱਡੇ ਖੇਡ ਮੁਕਾਬਲਿਆਂ ਵਿੱਚੋਂ ਇੱਕ ਫੀਫਾ ਵਿਸ਼ਵ ਕੱਪ ਦੇ ਸਮਾਪਤੀ ਸਮਾਰੋਹ ਵਿੱਚ ਭਾਰਤ ਦੀ ਨੁਮਾਇੰਦਗੀ ਕਰਨ ਲਈ ਵੀ ਸੱਦਾ ਦਿੱਤਾ ਗਿਆ ਹੈ। ਦੀਪਿਕਾ ਪਾਦੁਕੋਣ ਫਾਈਨਲ ਮੁਕਾਬਲੇ ਦੌਰਾਨ ਖਚਾਖਚ ਭਰੇ ਸਟੇਡੀਅਮ ਵਿੱਚ ਟਰਾਫੀ ਦਾ ਉਦਘਾਟਨ ਕਰੇਗੀ।

View this post on Instagram
 
A post shared by Deepika Padukone (@deepikapadukone)

ਫੀਫਾ ਵਿਸ਼ਵ ਕੱਪ ਟਰਾਫੀ ਤੋਂ ਪਰਦਾ ਹਟਾਉਣਾ ਕਿਸੇ ਬਾਲੀਵੁੱਡ ਕਲਾਕਾਰ ਲਈ ਦੁਰਲੱਭ ਸਨਮਾਨਾਂ ਵਿੱਚੋਂ ਇੱਕ ਹੈ। ਦੀਪਿਕਾ ਪਾਦੁਕੋਣ ਬਾਲੀਵੁੱਡ ਦੀਆਂ ਸਭ ਤੋਂ ਖੂਬਸੂਰਤ ਅਭਿਨੇਤਰੀਆਂ ਵਿੱਚੋਂ ਇੱਕ ਹੈ। ਅਜਿਹੇ 'ਚ ਇਹ ਮੌਕਾ ਦੀਪਿਕਾ ਦੀਆਂ ਉਪਲੱਬਧੀਆਂ 'ਚ ਇਕ ਹੋਰ ਉਪਲੱਬਧੀ ਜੋੜਨ ਲਈ ਤਿਆਰ ਹੋ ਰਿਹਾ ਹੈ। ਦੀਪਿਕਾ ਪਾਦੂਕੋਣ ਨੂੰ ਹਾਲ ਹੀ ਵਿੱਚ ਕਾਨਸ ਫਿਲਮ ਫੈਸਟੀਵਲ 2022 ਵਿੱਚ ਭਾਰਤ ਦੀ ਨੁਮਾਇੰਦਗੀ ਕਰਦੇ ਦੇਖਿਆ ਗਿਆ ਸੀ। ਦੀਪਿਕਾ ਨੂੰ ਲੂਈ ਵਿਟੌਨ ਅਤੇ ਕਾਰਟੀਅਰ ਵਰਗੇ ਲਗਜ਼ਰੀ ਬ੍ਰਾਂਡਾਂ ਅਤੇ ਇੱਥੋਂ ਤੱਕ ਕਿ ਲੇਵਿਸ ਅਤੇ ਐਡੀਡਾਸ ਵਰਗੇ ਪੌਪ ਕਲਚਰ ਬ੍ਰਾਂਡਾਂ ਲਈ ਗਲੋਬਲ ਚਿਹਰੇ ਵਜੋਂ ਚੁਣਿਆ ਗਿਆ ਹੈ ।ਹੁਣ ਦੀਪਿਕਾ ਦਾ ਜਲਵਾ ਫੀਫਾ ਵਰਲਡ ਕੱਪ ਦੇ ਫਾਈਨਲ ਮੁਕਾਬਲੇ ਵਿੱਚ ਦੇਖਣ ਨੂੰ ਮਿਲੇਗਾ।

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget