ਪੜਚੋਲ ਕਰੋ

‘ਛਪਾਕ’ ਦੇ ਸੈੱਟ ਤੋਂ ਦੀਪਿਕਾ ਦਾ ਇੱਕ ਹੋਰ ਵੀਡੀਓ ਲੀਕ, ਨਜ਼ਰ ਆਈ ਇਸ ਅੰਦਾਜ਼ ‘ਚ

ਫ਼ਿਲਮ ‘ਛੱਪਾਕ’ ਦੀ ਸ਼ੂਟਿੰਗ ਦਿੱਲੀ ‘ਚ ਕਰ ਰਹੀ ਹੈ। ਇਸ ਦੇ ਸੈੱਟ ਤੋਂ ਆਏ ਦਿਨ ਵੀਡੀਓ ਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ।

ਮੁੰਬਈ: ਪਿਛਲੇ ਕਈ ਦਿਨਾਂ ਤੋਂ ਬਾਲੀਵੁੱਡ ਐਕਟਰਸ ਦੀਪਿਕਾ ਪਾਦੁਕੋਨ ਆਪਣੀ ਆਉਣ ਵਾਲੀ ਫ਼ਿਲਮ ‘ਛੱਪਾਕ’ ਦੀ ਸ਼ੂਟਿੰਗ ਦਿੱਲੀ ‘ਚ ਕਰ ਰਹੀ ਹੈ। ਇਸ ਦੇ ਸੈੱਟ ਤੋਂ ਆਏ ਦਿਨ ਵੀਡੀਓ ਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਇਸੇ ਕੜੀ ‘ਚ ਹੁਣ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ਜਿਸ ‘ਚ ਦੀਪਿਕਾ ਇੱਕ ਰਿਕਸ਼ਾ ਤੋਂ ਉੱਤਰਦੀ ਨਜ਼ਰ ਆ ਰਹੀ ਹੈ। ਵੇਖੋ ਵੀਡੀਓ:
View this post on Instagram
 

#deepikapadukone and #vikrantmassey captured by one of my followers in the capital @viralbhayani

A post shared by Viral Bhayani (@viralbhayani) on

ਦੀਪਿਕਾ ਦਿੱਲੀ ਦੀ ਤਿੱਖੀ ਧੁਪ ‘ਚ ਐਕਸਾਈਟਮੈਂਟ ਨਾਲ ਇਸ ਫ਼ਿਲਮ ਦੀ ਸ਼ੂਟਿੰਗ ਕਰ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਫ਼ਿਲਮ ਦੀ ਟੀਮ ਦੀਪਿਕਾ ਨਾਲ ਇਸ ਦੀ ਸ਼ੂਟਿੰਗ ਦਿੱਲੀ ‘ਚ ਵੱਖ-ਵੱਖ ਥਾਂਵਾਂ ‘ਤੇ ਕਰ ਰਹੀ ਹੈ। ਵਾਇਰਲ ਵੀਡੀਓ ‘ਚ ਦੀਪਿਕਾ ਨਾਲ ਵਿਕਰਾਂਤ ਮੈਸੀ ਵੀ ਨਜ਼ਰ ਆ ਰਹੇ ਹਨ। ਲੀਕ ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਦੀਪਿਕਾ ਇਸ ਦੌਰਾਨ ਲਾਲ ਸਲਵਾਰ ਕਮੀਜ਼ ਪਾਈ ਨਜ਼ਰ ਆ ਰਹੀ ਹੈ ਤੇ ਵਿਕ੍ਰਾਂਤ ਮੈਸੀ ਭੂਰੇ ਰੰਗ ਦੀ ਸ਼ਰਟ ਦਿਖਾਈ ਦੇ ਰਹੀ ਹੈ। ਫ਼ਿਲਮ ਨੂੰ ਮੇਘਨਾ ਗੁਲਜ਼ਾਰ ਡਾਇਰੈਕਟ ਕਰ ਰਹੀ ਹੈ।  ‘ਛੱਪਾਕ’ ਦੀ ਕਹਾਣੀ ਐਸਿਡ ਅਟੈਕ ਸਰਵਾਈਵਰ ਲਕਸ਼ਮੀ ਅਗਰਵਾਲ ਦੀ ਜ਼ਿੰਦਗੀ ‘ਤੇ ਆਧਾਰਤ ਹੋਵੇਗੀ।

ਟਾਪ ਹੈਡਲਾਈਨ

Big News: ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...
ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...
Sanjay Dutt 'ਤੇ ਦਿਲ ਹਾਰ ਬੈਠੀ ਸੀ ਇਹ ਮਸ਼ਹੂਰ ਅਦਾਕਾਰਾ! ਸਾਲਾਂ ਬਾਅਦ ਖੋਲ੍ਹਿਆ ਦਿਲ ਦਾ ਰਾਜ਼
Sanjay Dutt 'ਤੇ ਦਿਲ ਹਾਰ ਬੈਠੀ ਸੀ ਇਹ ਮਸ਼ਹੂਰ ਅਦਾਕਾਰਾ! ਸਾਲਾਂ ਬਾਅਦ ਖੋਲ੍ਹਿਆ ਦਿਲ ਦਾ ਰਾਜ਼
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਦਿੱਗਜ ਨਿਰਮਾਤਾ ਅਤੇ ਨਿਰਦੇਸ਼ਕ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਸਣੇ ਸਦਮੇ 'ਚ ਫੈਨਜ਼...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਦਿੱਗਜ ਨਿਰਮਾਤਾ ਅਤੇ ਨਿਰਦੇਸ਼ਕ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਸਣੇ ਸਦਮੇ 'ਚ ਫੈਨਜ਼...
Kulhad Pizza Sehaj Arora: ਕੁੱਲ੍ਹੜ ਪੀਜ਼ਾ ਫੇਮ ਸਹਿਜ ਅਰੋੜਾ ਦੀ ਹਾਲਤ ਗੰਭੀਰ, ਭਰਾ ਬੋਲਿਆ- ਅਪੈਂਡਿਕਸ ਦਾ ਆਪ੍ਰੇਸ਼ਨ ਹੋਇਆ, ਟੈਸਟਾਂ ਤੋਂ ਅੰਤੜੀਆਂ ਦੇ ਨੇੜੇ ਟਿਊਮਰ ਹੋਣ ਦੀ...
ਕੁੱਲ੍ਹੜ ਪੀਜ਼ਾ ਫੇਮ ਸਹਿਜ ਅਰੋੜਾ ਦੀ ਹਾਲਤ ਗੰਭੀਰ, ਭਰਾ ਬੋਲਿਆ- ਅਪੈਂਡਿਕਸ ਦਾ ਆਪ੍ਰੇਸ਼ਨ ਹੋਇਆ, ਟੈਸਟਾਂ ਤੋਂ ਅੰਤੜੀਆਂ ਦੇ ਨੇੜੇ ਟਿਊਮਰ ਹੋਣ ਦੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਸੱਦੀ ਕੈਬਨਿਟ ਮੀਟਿੰਗ, ਕਈ ਫੈਸਲਿਆਂ 'ਤੇ ਲੱਗ ਸਕਦੀ ਮੁਹਰ; ਜਾਣੋ
ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਸੱਦੀ ਕੈਬਨਿਟ ਮੀਟਿੰਗ, ਕਈ ਫੈਸਲਿਆਂ 'ਤੇ ਲੱਗ ਸਕਦੀ ਮੁਹਰ; ਜਾਣੋ
Big News: ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...
ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...
Big Accident: ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ ਜ਼ਖਮੀ... 
ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ ਜ਼ਖਮੀ... 
Big News: ਵੱਡੀ ਵਾਰਦਾਤ, ਨਾਮੀ ਡੇਰੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲੇ ਮਗਰੋਂ ਵਧਾਈ ਗਈ ਸੁਰੱਖਿਆ, ਸੇਵਾਦਾਰ ਬੋਲੇ- ਰਾਤ ਨੂੰ...
ਵੱਡੀ ਵਾਰਦਾਤ, ਨਾਮੀ ਡੇਰੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲੇ ਮਗਰੋਂ ਵਧਾਈ ਗਈ ਸੁਰੱਖਿਆ, ਸੇਵਾਦਾਰ ਬੋਲੇ- ਰਾਤ ਨੂੰ...
ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ ਰਹੇ ਸੀ...
ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ ਰਹੇ ਸੀ...
1 ਤਰੀਕ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ, ਠੰਡ ਨੂੰ ਧਿਆਨ 'ਚ ਰੱਖ ਕੇ ਲਿਆ ਫੈਸਲਾ
1 ਤਰੀਕ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ, ਠੰਡ ਨੂੰ ਧਿਆਨ 'ਚ ਰੱਖ ਕੇ ਲਿਆ ਫੈਸਲਾ
Embed widget