ਪੜਚੋਲ ਕਰੋ

ਦੀਪਿਕਾ ਪਾਦੁਕੋਨ ਦਾ ਰੂਮੀ ਦੇਵ ਅੰਦਾਜ਼, ਸ਼ਾਰਟ ਹੇਅਰ 'ਚ ਆਈ ਨਜ਼ਰ

ਰਣਵੀਰ ਸਿੰਘ ਦੀ ਮੱਛ ਅਵੇਟੇਡ ਫ਼ਿਲਮ '83' ਤੋਂ ਦੀਪਿਕਾ ਪਾਦੁਕੋਨ ਦਾ ਫਰਸਟ ਲੁੱਕ ਸਾਹਮਣੇ ਆਇਆ ਹੈ। ਫ਼ਿਲਮ 'ਚ ਦੀਪਿਕਾ ਭਾਰਤੀ ਸਾਬਕਾ ਕ੍ਰਿਕੇਟਰ ਕਪਿਲ ਦੇਵ ਦੀ ਪਤਨੀ ਰੂਮੀ ਦੇਵ ਦੀ ਭੂਮਿਕਾ 'ਚ ਨਜ਼ਰ ਆਵੇਗੀ।

ਮੁੰਬਈ: ਰਣਵੀਰ ਸਿੰਘ ਦੀ ਮੱਛ ਅਵੇਟੇਡ ਫ਼ਿਲਮ '83' ਤੋਂ ਦੀਪਿਕਾ ਪਾਦੁਕੋਨ ਦਾ ਫਰਸਟ ਲੁੱਕ ਸਾਹਮਣੇ ਆਇਆ ਹੈ। ਫ਼ਿਲਮ 'ਚ ਦੀਪਿਕਾ ਭਾਰਤੀ ਸਾਬਕਾ ਕ੍ਰਿਕੇਟਰ ਕਪਿਲ ਦੇਵ ਦੀ ਪਤਨੀ ਰੂਮੀ ਦੇਵ ਦੀ ਭੂਮਿਕਾ 'ਚ ਨਜ਼ਰ ਆਵੇਗੀ। ਟਰੇਡ ਐਨਾਲਿਸਟ ਰਮੇਸ਼ ਭੱਲਾ ਨੇ ਟਵੀਟਰ 'ਤੇ ਇਸਦਾ ਫਰਸਟ ਲੁੱਕ ਸ਼ੇਅਰ ਕੀਤਾ ਹੈ। ਇਸ 'ਚ ਦੀਪਿਕਾ ਪਾਦੂਕੋਨ ਸ਼ਾਰਟ ਹੇਅਰ 'ਚ ਨਜ਼ਰ ਆ ਰਹੀ ਹੈ। ਉਹ ਕਪਿਲ ਦੇਵ ਬਣੇ ਰਣਵੀਰ ਸਿੰਘ ਦੇ ਹੱਥਾਂ 'ਚ ਹੱਥ ਪਾ ਕੇ ਖੜੀ ਹੋਈ ਹੈ। ਫ਼ਿਲਮ ਨੂੰ ਲੈ ਕੇ ਦੀਪਿਕਾ ਦਾ ਕਹਿਣਾ ਹੈ ਕਿ, "ਖੇਡ ਦੇ ਇਤੀਹਾਸ 'ਚ ਸਭ ਤੋਂ ਵੱਧ ਆਈਕੋਨਿਕ ਪਲਾਂ 'ਚੋਂ ਇੱਕ ਫ਼ਿਲਮ 'ਚ ਇੱਕ ਛੋਟਾ ਪਰ ਜ਼ਰੂਰੀ ਹਿੱਸਾ ਨਿਭਾਉਣਾ ਸਨਮਾਨ ਦੀ ਗੱਲ ਹੈ।" ਦੱਸ ਦਈਏ ਕਿ ਇਹ ਫ਼ਿਲਮ 1983 ਵਿਸ਼ਵ ਕੱਪ ਦੇ ਫਾਇਨਲ 'ਚ ਵੈਸਟ ਇੰਡੀਜ਼ ਦੇ ਖ਼ਿਲਾਫ਼ ਭਾਰਤ ਦੀ ਸ਼ਾਨਦਾਰ ਜਿੱਤ ਦੀ ਕਹਾਣੀ 'ਤੇ ਆਧਾਰਿਤ ਹੈ। ਇਹ ਫ਼ਿਲਮ ਇਸ ਹੀ ਸਾਲ 10 ਅਪ੍ਰੈਲ ਨੂੰ ਰਿਲੀਜ਼ ਹੋਵੇਗੀ।

ਟਾਪ ਹੈਡਲਾਈਨ

Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
ਪੰਜਾਬ 'ਚ ਦੇਰ ਸ਼ਾਮ ਚੱਲੀਆਂ ਤਾਬੜਤੋੜ ਗੋਲੀਆਂ, ਪੁਰਾਣੀ ਰੰਜਿਸ਼ ਨੂੰ ਲੈਕੇ ਕੀਤ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਦੇਰ ਸ਼ਾਮ ਚੱਲੀਆਂ ਤਾਬੜਤੋੜ ਗੋਲੀਆਂ, ਪੁਰਾਣੀ ਰੰਜਿਸ਼ ਨੂੰ ਲੈਕੇ ਕੀਤ ਹਮਲਾ; ਮੱਚੀ ਸਨਸਨੀ
Cancer Risk: ਲਗਾਤਾਰ 30 ਮਿੰਟ ਤੋਂ ਜ਼ਿਆਦਾ ਬੈਠਣਾ ਵਧਾ ਸਕਦਾ ਕੈਂਸਰ ਦਾ ਖਤਰਾ, ਨਵੀਂ ਰਿਸਰਚ 'ਚ ਦਾਅਵਾ; ਜਾਣੋ ਵਜ੍ਹਾ
Cancer Risk: ਲਗਾਤਾਰ 30 ਮਿੰਟ ਤੋਂ ਜ਼ਿਆਦਾ ਬੈਠਣਾ ਵਧਾ ਸਕਦਾ ਕੈਂਸਰ ਦਾ ਖਤਰਾ, ਨਵੀਂ ਰਿਸਰਚ 'ਚ ਦਾਅਵਾ; ਜਾਣੋ ਵਜ੍ਹਾ
Embed widget