ਪੜਚੋਲ ਕਰੋ

ਦੀਪਿਕਾ ਨੂੰ ਚੜ੍ਹਿਆ ਬਾਸਕਟਬਾਲ ਦਾ ਬੁਖਾਰ, ਪਤੀ ਨੂੰ ਦਿੱਤੀ ਮਾਤ

ਦੀਪਿਕਾ ਪਾਦੁਕੋਨ ਨੇ ਆਪਣੇ ਬਾਕਸਟਬਾਲ ਸਕਿੱਲ ਨਾਲ ਆਪਣੇ ਪਤੀ ਤੇ ਐਕਟਰ ਰਣਵੀਰ ਸਿੰਘ ਨੂੰ ਪਛਾੜ ਦਿੱਤਾ। ਮੰਗਲਵਾਰ ਨੂੰ ਬੈਡਮਿੰਟਨ ਖਿਡਾਰੀ ਪ੍ਰਕਾਸ਼ ਪਾਦੂਕੋਨ ਦੀ ਧੀ ਤੇ 'ਪਦਮਾਵਤ' ਐਕਟਰਸ ਨੇ ਵੀਡੀਓ ਸ਼ੇਅਰ ਕੀਤਾ ਹੈ।

ਮੁੰਬਈ: ਦੀਪਿਕਾ ਪਾਦੁਕੋਨ ਨੇ ਆਪਣੇ ਬਾਕਸਟਬਾਲ ਸਕਿੱਲ ਨਾਲ ਆਪਣੇ ਪਤੀ ਤੇ ਐਕਟਰ ਰਣਵੀਰ ਸਿੰਘ ਨੂੰ ਪਛਾੜ ਦਿੱਤਾ। ਮੰਗਲਵਾਰ ਨੂੰ ਬੈਡਮਿੰਟਨ ਖਿਡਾਰੀ ਪ੍ਰਕਾਸ਼ ਪਾਦੂਕੋਨ ਦੀ ਧੀ ਤੇ 'ਪਦਮਾਵਤ' ਐਕਟਰਸ ਨੇ ਵੀਡੀਓ ਸ਼ੇਅਰ ਕੀਤਾ ਹੈ।

ਇਸ ਵੀਡੀਓ ‘ਚ ਬਾਸਕਟਬਾਲ ਖੇਡ ਰਹੀ ਦੀਪਿਕਾ ਨੂੰ ਬਾਸਕਟ ‘ਚ ਬਾਲ ਪਾਉਂਦੇ ਦਿਖਾਇਆ ਗਿਆ ਹੈ। ਉਂਝ ਦੱਸ ਦਈਏ ਕਿ ਦੀਪਿਕਾ ਬਾਸਕਟਬਾਲ ਕੋਰਟ ‘ਚ ਇਕੱਲੇ ਹੀ ਖੇਡਦੀ ਨਜ਼ਰ ਆ ਰਹੀ ਹੈ। ਇਸ ਨੂੰ ਸਲੋ ਮੋਸ਼ਨ ‘ਚ ਸ਼ੂਟ ਕੀਤਾ ਗਿਆ ਹੈ। ਵੀਡੀਓ ਦਾ ਕੈਪਸ਼ਨ ਵੀ ਸ਼ੇਅਰ ਕੀਤਾ ਗਿਆ ਹੈ।
View this post on Instagram
 

all work and no play.........you get the drift!????????????⛹????‍♀️

A post shared by Deepika Padukone (@deepikapadukone) on

ਇਸ ਨੂੰ ਇੰਸਟਾਗ੍ਰਾਮ ‘ਤੇ ਹੁਣ ਤਕ 30 ਲੱਖ ਤੋਂ ਜ਼ਿਆਦਾ ਵਿਊਜ਼ ਮਿਲ ਚੁੱਕੇ ਹਨ ਤੇ 5000 ਤੋਂ ਜ਼ਿਆਦਾ ਲੋਕ ਕੁਮੈਂਟਾਂ ‘ਚ ਦੀਪਿਕਾ ਦੀ ਫਿੱਟਨੈਸ ਤੇ ਸਪੋਰਟ ਸਕਿੱਲ ਦੀ ਤਾਰੀਫ ਕਰ ਚੁੱਕੇ ਹਨ। ਜੇਕਰ ਦੀਪਿਕਾ ਦੀਆਂ ਫ਼ਿਲਮਾਂ ਦੀ ਗੱਲ ਕਰੀਏ ਤਾਂ ਵਿਆਹ ਤੋਂ ਬਾਅਦ ਦੀਪਿਕਾ ਜਲਦੀ ਹੀ ਫ਼ਿਲਮ ‘ਛਪਾਕ’ ‘ਚ ਨਜ਼ਰ ਆਉਣ ਵਾਲੀ ਹੈ।

ਟਾਪ ਹੈਡਲਾਈਨ

Harman Brar-Parmish Verma: ਪੰਜਾਬੀ ਕਲਾਕਾਰ ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ ਨੇ ਤੋੜੀ ਚੁੱਪੀ, ਬੋਲੀਂ- 'ਮੈਂ ਕਿਸੇ ਦਾ ਘਰ ਨਹੀਂ ਤੋੜਿਆ, ਉਹ ਕਾਨੂੰਨੀ ਤੌਰ 'ਤੇ ਵੱਖ...'
ਪੰਜਾਬੀ ਕਲਾਕਾਰ ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ ਨੇ ਤੋੜੀ ਚੁੱਪੀ, ਬੋਲੀਂ- 'ਮੈਂ ਕਿਸੇ ਦਾ ਘਰ ਨਹੀਂ ਤੋੜਿਆ, ਉਹ ਕਾਨੂੰਨੀ ਤੌਰ 'ਤੇ ਵੱਖ...'
Punjabi Singer: ਪੰਜਾਬੀ ਗਾਇਕ ਦੇ ਘਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਤੋਂ 8 ਰਾਉਂਡ ਫਾਇਰ, ਸਿੱਧੂ ਨੂੰ ਜਾਨੋਂ ਮਾਰਨ ਦੀਆਂ ਮਿਲ ਰਹੀਆਂ ਸੀ ਧਮਕੀਆਂ...
ਪੰਜਾਬੀ ਗਾਇਕ ਦੇ ਘਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਤੋਂ 8 ਰਾਉਂਡ ਫਾਇਰ, ਸਿੱਧੂ ਨੂੰ ਜਾਨੋਂ ਮਾਰਨ ਦੀਆਂ ਮਿਲ ਰਹੀਆਂ ਸੀ ਧਮਕੀਆਂ...
Influencer Manjeet Kaur: ਇੰਨਫਲੂਐਂਸਰ ਮਨਜੀਤ ਕੌਰ ਦੀ ਮੌਤ ਤੋਂ ਬਾਅਦ ਆਖਰੀ ਵੀਡੀਓ ਵਾਇਰਲ, ਦੱਸਿਆ ਪੂਰਾ ਸੱਚ; ਬੋਲੀਂ- ਮੈਨੂੰ ਮੋਰਿੰਡਾ ਲਿਜਾ ਕੇ...
ਇੰਨਫਲੂਐਂਸਰ ਮਨਜੀਤ ਕੌਰ ਦੀ ਮੌਤ ਤੋਂ ਬਾਅਦ ਆਖਰੀ ਵੀਡੀਓ ਵਾਇਰਲ, ਦੱਸਿਆ ਪੂਰਾ ਸੱਚ; ਬੋਲੀਂ- ਮੈਨੂੰ ਮੋਰਿੰਡਾ ਲਿਜਾ ਕੇ...
Tamanna Bhatia : ਲਾਲ ਸਾੜੀ-ਮੱਥੇ 'ਤੇ ਸਿੰਦੂਰ, ਤਮੰਨਾ ਭਾਟੀਆ ਨੇ ਕੀਤੀ ‘ਛੱਠੀ ਮਈਆ’ ਦੀ ਪੂਜਾ, ਦੇਸੀ ਅੰਦਾਜ਼ ਨੇ ਜਿੱਤਿਆ ਦਿਲ
Tamanna Bhatia : ਲਾਲ ਸਾੜੀ-ਮੱਥੇ 'ਤੇ ਸਿੰਦੂਰ, ਤਮੰਨਾ ਭਾਟੀਆ ਨੇ ਕੀਤੀ ‘ਛੱਠੀ ਮਈਆ’ ਦੀ ਪੂਜਾ, ਦੇਸੀ ਅੰਦਾਜ਼ ਨੇ ਜਿੱਤਿਆ ਦਿਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਨਾਈਟ ਕਲੱਬ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਵੀਡੀਓ ਸ਼ੂਟ ਕਰਨ ਆਈ ਮਹਿਲਾ ਬਲੌਗਰ ਨੂੰ ਲੱਗੀ ਗੋਲੀ, ਫਿਰ...
ਵੱਡੀ ਵਾਰਦਾਤ, ਨਾਈਟ ਕਲੱਬ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਵੀਡੀਓ ਸ਼ੂਟ ਕਰਨ ਆਈ ਮਹਿਲਾ ਬਲੌਗਰ ਨੂੰ ਲੱਗੀ ਗੋਲੀ, ਫਿਰ...
IAS Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 IAS ਅਫਸਰਾਂ ਦੇ ਰਾਤੋ ਰਾਤ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 IAS ਅਫਸਰਾਂ ਦੇ ਰਾਤੋ ਰਾਤ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਤੜਕਸਾਰ ਵਾਪਰਿਆ ਭਿਆਨਕ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਬੱਸ PRTC ਨਾਲ ਭਿੜੀ, 10-15 ਜ਼ਖ਼ਮੀ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਬੱਸ PRTC ਨਾਲ ਭਿੜੀ, 10-15 ਜ਼ਖ਼ਮੀ
Punjab News: ਪੰਜਾਬ ਤੋਂ ਵੱਡੀ ਖਬਰ, ਸ਼ੂਟਰਾਂ ਦੇ ਨਿਸ਼ਾਨੇ 'ਤੇ ਸੀ ਕੈਂਪ 'ਚ ਆਏ ਆਗੂ, ਪੁਲਿਸ ਐਨਕਾਊਂਟਰ 'ਚ ਹੋਏ ਢੇਰ; ਰਾਡਾਰ 'ਤੇ ਗੈਂਗਸਟਰ ਡੌਨੀ ਬਲ, ਮਸ਼ਹੂਰ ਗਾਇਕ ਦਾ ਸਾਬਕਾ ਮੈਨੇਜਰ...
ਪੰਜਾਬ ਤੋਂ ਵੱਡੀ ਖਬਰ, ਸ਼ੂਟਰਾਂ ਦੇ ਨਿਸ਼ਾਨੇ 'ਤੇ ਸੀ ਕੈਂਪ 'ਚ ਆਏ ਆਗੂ, ਪੁਲਿਸ ਐਨਕਾਊਂਟਰ 'ਚ ਹੋਏ ਢੇਰ; ਰਾਡਾਰ 'ਤੇ ਗੈਂਗਸਟਰ ਡੌਨੀ ਬਲ, ਮਸ਼ਹੂਰ ਗਾਇਕ ਦਾ ਸਾਬਕਾ ਮੈਨੇਜਰ...
ਪੁਲਿਸ ਮਹਿਕਮੇ 'ਚ ਵੱਡਾ ਫੇਰਬਦਲ, 10 IPS ਸਣੇ 137 ਅਫਸਰਾਂ ਦੇ ਤਬਾਦਲੇ
ਪੁਲਿਸ ਮਹਿਕਮੇ 'ਚ ਵੱਡਾ ਫੇਰਬਦਲ, 10 IPS ਸਣੇ 137 ਅਫਸਰਾਂ ਦੇ ਤਬਾਦਲੇ
ਗਣੇਸ਼ ਚਤੁਰਥੀ 'ਤੇ ਮਹਿੰਗਾ ਹੋਇਆ ਸੋਨਾ-ਚਾਂਦੀ? ਜਾਣ ਲਓ ਰੇਟ
ਗਣੇਸ਼ ਚਤੁਰਥੀ 'ਤੇ ਮਹਿੰਗਾ ਹੋਇਆ ਸੋਨਾ-ਚਾਂਦੀ? ਜਾਣ ਲਓ ਰੇਟ
ਅੱਜ ਗਣੇਸ਼ ਚਤੁਰਥੀ 'ਤੇ ਬੈਂਕ ਖੁੱਲ੍ਹੇ ਜਾਂ ਬੰਦ? ਬ੍ਰਾਂਚ ਜਾਣ ਤੋਂ ਪਹਿਲਾਂ ਚੈੱਕ ਕਰੋ RBI ਦਾ ਅਲਰਟ
ਅੱਜ ਗਣੇਸ਼ ਚਤੁਰਥੀ 'ਤੇ ਬੈਂਕ ਖੁੱਲ੍ਹੇ ਜਾਂ ਬੰਦ? ਬ੍ਰਾਂਚ ਜਾਣ ਤੋਂ ਪਹਿਲਾਂ ਚੈੱਕ ਕਰੋ RBI ਦਾ ਅਲਰਟ
ਗਣੇਸ਼ ਚਤੁਰਥੀ 'ਤੇ ਕਿੰਨਾ ਮਹਿੰਗਾ ਹੋਇਆ ਗੈਸ ਸਿਲੰਡਰ? ਜਾਣੋ ਅੱਜ ਕਿੰਨੇ ਦਾ ਮਿਲ ਰਿਹਾ ਗੈਸ
ਗਣੇਸ਼ ਚਤੁਰਥੀ 'ਤੇ ਕਿੰਨਾ ਮਹਿੰਗਾ ਹੋਇਆ ਗੈਸ ਸਿਲੰਡਰ? ਜਾਣੋ ਅੱਜ ਕਿੰਨੇ ਦਾ ਮਿਲ ਰਿਹਾ ਗੈਸ
Embed widget