ਪੜਚੋਲ ਕਰੋ

‘ਛੱਪਾਕ’ ਦੀ ਸ਼ੂਟਿੰਗ ਦੌਰਾਨ ਸਾਹਮਣੇ ਆਈ ਦੀਪਿਕਾ ਦੀ ਤਸਵੀਰ

ਮੁੰਬਈ: ਦੀਪਿਕਾ ਪਾਦੂਕੋਨ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ ‘ਛੱਪਾਕ’ ਦੀ ਸ਼ੂਟਿੰਗ ‘ਚ ਬਿਜ਼ੀ ਹੈ। ਇਸ ‘ਚ ਉਹ ਐਸਿਡ ਅਟੈਕ ਸਰਵਾਈਵਰ ਲਕਸ਼ਮੀ ਅਗਰਵਾਲ ਦਾ ਰੋਲ ਪਲੇਅ ਕਰੇਗੀ। ਪਿਛਲੇ ਦਿਨੀਂ ਹੀ ਦੀਪਿਕਾ ਨੇ ਆਪਣਾ ਫ਼ਿਲਮ ਦਾ ਲੁੱਕ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਹੈ। ਹੁਣ ਫ਼ਿਲਮ ਦੀ ਸ਼ੂਟਿੰਗ ਦਿੱਲੀ ‘ਚ ਚੱਲ ਰਹੀ ਹੈ ਜਿਸ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸ ਨੂੰ ਦੀਪਿਕਾ ਨੇ ਨਹੀਂ ਸਗੋਂ ਉਸ ਦੇ ਫਿੱਟਨੈੱਸ ਟ੍ਰੇਨਰ ਨੇ ਸ਼ੇਅਰ ਕੀਤਾ ਹੈ। ਇਸ ਨੂੰ ਕੈਪਸ਼ਨ ਦਿੰਦੇ ਹੋਏ ਉਸ ਨੇ ਲਿਖਿਆ, ‘ਆਲ ਬਲੈਕ ਐਵਰੀਥਿੰਗ’। ਇਸ ਤਸਵੀਰ ‘ਚ ਦੋਵੇਂ ਜਿੰਮ ਡ੍ਰੈੱਸ ‘ਚ ਨਜ਼ਰ ਆ ਰਹੇ ਹਨ।
View this post on Instagram
 

All Black Everything ???? @deepikapadukone #allblack #올블랙 #퍼스널트레이너 #deepikapadukone #인도생활 #피티 #trainingwithnam

A post shared by Training With Nam (@trainingwithnam) on

ਫ਼ਿਲਮ ‘ਛੱਪਾਕ’ ਦੀ ਗੱਲ ਕਰੀਏ ਤਾਂ ਦੀਪਿਕਾ ਇਸ ਲਈ ਕਾਫੀ ਐਕਸਾਈਟਿਡ ਹੈ। ਦੀਪਿਕਾ ਦੇ ਵਿਆਹ ਤੋਂ ਬਾਅਦ ਇਸ ਉਸ ਦੀ ਪਹਿਲੀ ਫ਼ਿਲਮ ਹੈ। ਵਿਆਹ ਤੋਂ ਪਹਿਲਾਂ ਉਹ ਫ਼ਿਲਮ ‘ਪਦਮਾਵਤ’ ‘ਚ ਨਜ਼ਰ ਆਈ ਸੀ। ਇਸ ‘ਚ ਰਣਵੀਰ ਸਿੰਘ ਦਾ ਅਹਿਮ ਕਿਰਦਾਰ ਸੀ।

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget