ਪੜਚੋਲ ਕਰੋ

Deepika-Ranveer New Bungalow: Ranveer Singh ਤੇ Deepika Padukone ਨੇ ਅਲੀਬਾਗ 'ਚ ਖਰੀਦਿਆ ਆਲੀਸ਼ਾਨ ਬੰਗਲਾ, ਦੋਨੋਂ ਰਜਿਸਟਰਾਰ ਆਫਿਸ 'ਚ ਦਿਖੇ 

ਬਾਲੀਵੁੱਡ ਅਭਿਨੇਤਾ ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ ਪਿਛਲੇ ਹਫਤੇ ਅਲੀਬਾਗ ਵਿੱਚ ਰਜਿਸਟਰਾਰ ਦੇ ਦਫਤਰ ਦੇ ਬਾਹਰ ਸਪਾਟ ਹੋਏ ਸਨ।

ਬਾਲੀਵੁੱਡ ਅਭਿਨੇਤਾ ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ ਪਿਛਲੇ ਹਫਤੇ ਅਲੀਬਾਗ ਵਿੱਚ ਰਜਿਸਟਰਾਰ ਦੇ ਦਫਤਰ ਦੇ ਬਾਹਰ ਸਪਾਟ ਹੋਏ ਸਨ। ਅਜਿਹੀਆਂ ਖਬਰਾਂ ਹਨ ਕਿ ਇਸ ਜੋੜੇ ਨੇ ਇੱਥੇ ਰੀਅਲ ਅਸਟੇਟ ਪ੍ਰਾਪਰਟੀ ਵਿੱਚ ਨਿਵੇਸ਼ ਕੀਤਾ ਹੈ, ਜਿਸਦੇ ਲਈ ਇਹ ਦੋਵੇਂ ਕਾਗਜ਼ੀ ਕਾਰਵਾਈ ਲਈ ਇੱਥੇ ਪਹੁੰਚੇ ਸਨ। ਖਬਰਾਂ ਦੀ ਮੰਨੀਏ ਤਾਂ ਦੀਪਿਕਾ ਅਤੇ ਰਣਵੀਰ ਨੇ ਇੱਥੇ ਇੱਕ ਆਲੀਸ਼ਾਨ ਵੱਡਾ ਬੰਗਲਾ ਖਰੀਦਿਆ ਹੈ।

ਮਿਡ ਡੇ ਦੀ ਇਕ ਰਿਪੋਰਟ ਅਨੁਸਾਰ ਦੀਪਿਕਾ ਅਤੇ ਰਣਵੀਰ ਇਸ ਬੰਗਲੇ ਦੀ ਕਾਗਜ਼ੀ ਕਾਰਵਾਈ ਪੂਰੀ ਕਰਨ ਲਈ ਰਜਿਸਟਰਾਰ ਦੇ ਦਫਤਰ ਪਹੁੰਚੇ ਸਨ। ਕਿਹਾ ਜਾਂਦਾ ਹੈ ਕਿ ਉਨ੍ਹਾਂ ਇੱਥੇ ਕੋਸਟਲ ਏਰੀਆ ਵਿੱਚ ਇੱਕ ਵੱਡੀ ਜ਼ਮੀਨ ਖਰੀਦੀ ਹੈ, ਜਿਸ ਵਿੱਚ ਦੋ ਬੰਗਲੇ ਹਨ ਅਤੇ ਇੱਕ ਨਾਰੀਅਲ ਅਤੇ ਸੁਪਾਰੀ ਦਾ ਬਾਗ ਵੀ ਹੈ। 

ਖਬਰਾਂ ਅਨੁਸਾਰ, ਜਿਵੇਂ ਹੀ ਇਸ ਜ਼ਮੀਨ ਦੀ ਕਾਗਜ਼ੀ ਕਾਰਵਾਈ ਪੂਰੀ ਹੋ ਜਾਵੇਗੀ, ਇਸਦੀ ਮਲਕੀਅਤ ਰਣਵੀਰ ਅਤੇ ਦੀਪਿਕਾ ਨੂੰ ਟਰਾਂਸਫਰ ਕਰ ਦਿੱਤੀ ਜਾਵੇਗੀ। ਰਣਵੀਰ ਅਤੇ ਦੀਪਿਕਾ ਸੋਮਵਾਰ ਨੂੰ ਮੁੰਬਈ ਤੋਂ ਅਲੀਬਾਗ ਲਈ ਰਵਾਨਾ ਹੋਏ ਸਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਰਜਿਸਟਰਾਰ ਦੇ ਦਫਤਰ ਵਿੱਚ ਦੇਖਿਆ ਗਿਆ। ਤਸਵੀਰਾਂ 'ਚ ਦੇਖਿਆ ਜਾ ਸਕਦਾ ਹੈ ਕਿ ਰਣਵੀਰ ਨੇ ਇੱਥੇ ਪਰਪਲ ਰੰਗ ਦੀ ਟੀ-ਸ਼ਰਟ ਪਾਈ ਹੋਈ ਸੀ ਅਤੇ ਦੀਪਿਕਾ ਪਾਦੁਕੋਣ ਕਰੀਮ ਰੰਗ ਦੀ ਲੂਜ਼ ਟੀ-ਸ਼ਰਟ 'ਚ ਨਜ਼ਰ ਆਈ ਸੀ। ਦੋਵਾਂ ਨੇ ਸਨਗਲਾਸ ਪਹਿਨੇ ਹੋਏ ਸਨ ਅਤੇ ਫੇਸ ਮਾਸਕ ਪਾਇਆ ਹੋਇਆ ਸੀ। 

ਰਣਵੀਰ ਦੀਪਿਕਾ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਆਉਂਦੇ ਹੀ ਵਾਇਰਲ ਹੋ ਗਈਆਂ। ਇਸ ਤੋਂ ਪਹਿਲਾਂ ਦੀਪਿਕਾ ਨੇ ਰਣਵੀਰ ਸਿੰਘ ਦੀ ਅਲੀਬਾਗ ਜਾਂਦੇ ਹੋਏ ਸੁੱਤੇ ਹੋਏ ਦੀ ਇੱਕ ਤਸਵੀਰ ਸਾਂਝੀ ਕੀਤੀ ਸੀ। ਇਸ ਫੋਟੋ ਦੇ ਨਾਲ, ਉਸਨੇ ਕੈਪਸ਼ਨ ਵਿੱਚ ਲਿਖਿਆ "ਮਾਈ ਮੋਰਨਿੰਗ ਵਿਊ"

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ

Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ

Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ

Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Advertisement
ABP Premium

ਵੀਡੀਓਜ਼

ਕੈਬਨਿਟ ਮੰਤਰੀ ਤੇ SDM ਦੀ ਤਿੱਖੀ ਬਹਿਸ  ਮੰਤਰੀ ਨੇ ਲਿਆ ਵੱਡਾ Action!ਕਿਸਾਨਾਂ ਨੇ ਲਾਇਆ ਥਾਣੇ ਬਾਹਰ ਧਰਨਾ! ਪੁਲਿਸ ਨੇ ਆਕੇ...ਅੰਮ੍ਰਿਤਸਰ 'ਚ ਲੋਕਾਂ ਨੇ ਤੋੜੇ RULES. ਸਿੱਧਾ ਲੈਣ ਆਇਆ ਯਮਰਾਜ!SDM ਸਾਬ੍ਹ ਹੁਣ ਤੁਸੀਂ ਲੋਕਾਂ ਨੂੰ ਡਰਾਓਗੇ! ਕਾਂਗਰਸ MLA ਦਾ ਪਿਆ ਅਫਸਰ ਨਾਲ ਪੰਗਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
ਕੀ ਪਿਸ਼ਾਬ 'ਚ ਖੂਨ ਦਾ ਮਤਲਬ ਕੈਂਸਰ ਹੁੰਦੈ ਜਾਂ ਫਿਰ ਕੋਈ ਹੋਰ ਵਜ੍ਹਾ? ਇੱਥੇ ਜਾਣੋ ਜਵਾਬ

Saif Ali Khan Discharged: ਸੈਫ ਅਲੀ ਖਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪਹਿਲੀ ਝਲਕ ਆਈ ਸਾਹਮਣੇ

ਕੀ ਚਾਹ 'ਚ ਲੌਂਗ ਅਤੇ ਕਾਲੀ ਮਿਰਚ ਪਾਉਣ ਨਾਲ ਸਰੀਰ ਨੂੰ ਮਿਲਦੀ ਗਰਮਾਹਟ? ਇੱਥੇ ਜਾਣੋ ਸਹੀ ਜਵਾਬ

Punjab News: ਪੰਜਾਬ 'ਚ Smart Meter ਲਗਾਉਣ ਨੂੰ ਲੈ ਕੇ ਆਈ ਵੱਡੀ ਖਬਰ, ਹੋਇਆ ਨਵਾਂ ਐਲਾਨ

Embed widget