ਪੜਚੋਲ ਕਰੋ

ਦੀਪਿਕਾ-ਰਣਵੀਰ ਦੇ ਘਰ ਵੀ ਵੱਜੇ ਵਿਆਹ ਦੇ ਵਾਜੇ, ਤਸਵੀਰਾਂ ਆਈਆਂ ਸਾਹਮਣੇ

ਮੁੰਬਈ: ਜਿਵੇਂ-ਜਿਵੇਂ ‘ਦੀਪਵੀਰ’ ਦੇ ਵਿਆਹ ਦੀ ਤਾਰੀਖ ਨੇੜੇ ਆ ਰਹੀ ਹੈ, ਸਭ ਨੂੰ ਇਨ੍ਹਾਂ ਦੀ ਪਹਿਲੀ ਝਲਕ ਦਾ ਇੰਤਜ਼ਾਰ ਹੋ ਰਿਹਾ ਹੈ। ਦੋਵਾਂ ਦਾ ਵਿਆਹ 14-15 ਨਵੰਬਰ ਨੂੰ ਹੋ ਰਿਹਾ ਹੈ। ਇਸ ਤੋਂ ਪਹਿਲਾਂ ਵਿਆਹ ਦੀਆਂ ਰਸਮਾਂ ਦੀ ਸ਼ੁਰੂਆਤ ਦੀਪਿਕਾ ਦੇ ਬੰਗਲੌਰ ਵਾਲੇ ਘਰ ‘ਚ ਹੋ ਚੁੱਕੀ ਹੈ।
View this post on Instagram
 
Love you to the mooon and back ❤️❤️❤️❤️ So so so so so sooooo happy for you . Cant wait for it all to starttttt ❤️❤️ You deserve all the happiness in the world and more . @deepikapadukone .

A post shared by Shaleena Nathani (@shaleenanathani) on

ਇਹ ਖ਼ਬਰ ਤਾਂ ਪਹਿਲਾਂ ਹੀ ਆ ਗਈ ਸੀ ਕਿ ਵਿਆਹ ਤੋਂ ਕੁਝ ਦਿਨ ਪਹਿਲਾਂ ਦੀਪਿਕਾ ਦੇ ਘਰ ਨੰਦੀ ਪੂਜਾ ਹੋਣੀ ਹੈ। ਇਸ ਦੀ ਤਸਵੀਰ ਵੀ ਸਾਹਮਣੇ ਆ ਗਈ ਹੈ। ਦੀਪਿਕਾ ਨੇ ਸੰਤਰੀ ਰੰਗ ਦਾ ਸੂਟ ਪਾਇਆ ਹੈ ਤੇ ਇਸ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਦੀਪਿਕਾ ਦੇ ਚਿਹਰੇ ‘ਤੇ ਵੱਖਰਾ ਹੀ ਨੂਰ ਨਜ਼ਰ ਆ ਰਿਹਾ ਹੈ।
View this post on Instagram
 
To new beginnings ❤️❤️ @deepikapadukone

A post shared by Shaleena Nathani (@shaleenanathani) on

ਇਸ ਕੱਪਲ ਦੇ ਵਿਆਹ ਦਾ ਸੱਦਾ ਕਿਸ-ਕਿਸ ਨੂੰ ਮਿਲਿਆ, ਇਹ ਤਾਂ ਨਹੀਂ ਪਤਾ ਪਰ ਵਿਆਹ ਕਾਫੀ ਸਿਕ੍ਰੇਟ ਤਰੀਕੇ ਨਾਲ ਇਟਲੀ ਦੀ ਲੇਕ ਕੋਮੋ ‘ਚ ਹੋਣਾ ਹੈ ਜਿੱਥੇ ਕੁਝ ਸਮਾਂ ਪਹਿਲਾਂ ਈਸ਼ਾ ਅੰਬਾਨੀ ਦੀ ਮੰਗਣੀ ਹੋਈ ਸੀ। ਵਿਆਹ ਤੋਂ ਬਾਅਦ ਮੁੰਬਈ ਤੇ ਬੰਗਲੌਰ ‘ਚ ਗ੍ਰੈਂਡ ਰਿਸੈਪਸ਼ਨ ਹੋਣਾ ਹੈ। ਦੀਪਿਕਾ ਦੇ ਵਿਆਹ ਦੀ ਪਹਿਲੀ ਝਲਕ ਦੇਖਣ ਲਈ ਉਸ ਦੇ ਫੈਨਸ ਨੂੰ ਸ਼ਾਇਦ ਇੰਤਜ਼ਾਰ ਕਰਨਾ ਪਵੇਗਾ, ਕਿਉਂਕਿ ਵਿਆਹ ‘ਚ ਫੋਨ ਵੀ ਬੈਨ ਹਨ। ਫਿਲਹਾਲ ਤੁਸੀਂ ਇਸ ਪੂਜਾ ਦੀ ਤਸਵੀਰਾਂ ਹੀ ਦੇਖ ਸਕਦੇ ਹੋ।

ਟਾਪ ਹੈਡਲਾਈਨ

Swara Bhasker : ਵਿਆਹ ਤੋਂ ਪਹਿਲਾਂ ਦੋ ਵਾਰ IVF ਕਰਵਾਇਆ, ਸਵਰਾ ਭਾਸਕਰ ਦਾ ਖੁਲਾਸਾ- ‘ਸੋਚਿਆ ਸੀ ਵਿਆਹ ਤਾਂ ਹੋਣਾ ਨਹੀਂ, ਇਕੱਲੀ ਹੀ ਮਾਂ ਬਣਾਂਗੀ’
Swara Bhasker : ਵਿਆਹ ਤੋਂ ਪਹਿਲਾਂ ਦੋ ਵਾਰ IVF ਕਰਵਾਇਆ, ਸਵਰਾ ਭਾਸਕਰ ਦਾ ਖੁਲਾਸਾ- ‘ਸੋਚਿਆ ਸੀ ਵਿਆਹ ਤਾਂ ਹੋਣਾ ਨਹੀਂ, ਇਕੱਲੀ ਹੀ ਮਾਂ ਬਣਾਂਗੀ’
Social Media Influencer: ਮੰਦਭਾਗੀ ਖਬਰ ਆਈ ਸਾਹਮਣੇ, ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਐਂਸਰ ਦੀ ਭਰੀ ਜਵਾਨੀ 'ਚ ਮੌਤ, ਨੌਜਵਾਨ ਲੜਕੇ ਨਾਲ ਗੱਲ ਕਰਦੇ ਕੀਤੀ ਆਤਮ ਹੱਤਿਆ...
ਮੰਦਭਾਗੀ ਖਬਰ ਆਈ ਸਾਹਮਣੇ, ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਐਂਸਰ ਦੀ ਭਰੀ ਜਵਾਨੀ 'ਚ ਮੌਤ, ਨੌਜਵਾਨ ਲੜਕੇ ਨਾਲ ਗੱਲ ਕਰਦੇ ਕੀਤੀ ਆਤਮ ਹੱਤਿਆ...
Entertainment Breaking: ਮਨੋਰੰਜਨ ਜਗਤ 'ਚ ਮੱਚੀ ਹਲਚਲ, IT ਵਿਭਾਗ ਨੇ ਪ੍ਰਮੁੱਖ ਸ਼ਖਸੀਅਤਾਂ-ਪ੍ਰੋਡਕਸ਼ਨ ਹਾਊਸਾਂ 'ਤੇ ਮਾਰਿਆ ਛਾਪਾ, ਰਾਡਾਰ ਦੇ ਘੇਰੇ 'ਚ ਆਏ ਇਹ ਵੱਡੇ ਨਾਮ....
ਮਨੋਰੰਜਨ ਜਗਤ 'ਚ ਮੱਚੀ ਹਲਚਲ, IT ਵਿਭਾਗ ਨੇ ਪ੍ਰਮੁੱਖ ਸ਼ਖਸੀਅਤਾਂ-ਪ੍ਰੋਡਕਸ਼ਨ ਹਾਊਸਾਂ 'ਤੇ ਮਾਰਿਆ ਛਾਪਾ, ਰਾਡਾਰ ਦੇ ਘੇਰੇ 'ਚ ਆਏ ਇਹ ਵੱਡੇ ਨਾਮ....
ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ, ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ ਮਿਲੀ ਸੀ ਪਛਾਣ
ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ, ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ ਮਿਲੀ ਸੀ ਪਛਾਣ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਸਤੰਬਰ 2026
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ
Embed widget