ਪੜਚੋਲ ਕਰੋ

ਮਹਿਮਾਨਾਂ ਦੇ ਸਵਾਗਤ ਲਈ ਤਿਆਰ ਦੀਪਿਕਾ ਦਾ ਬੈਂਗਲੁਰੂ ਵਾਲਾ ਘਰ

ਮੁੰਬਈ: ਦੀਪਿਕਾ ਪਾਦੁਕੋਣ ਤੇ ਰਣਵੀਰ ਸਿੰਘ ਆਪਣੇ ਵਿਆਹ ਤੋਂ ਬਾਅਦ ਗ੍ਰੈਂਡ ਰਿਸੈਪਸ਼ਨ ਦੀ ਤਿਆਰੀ ‘ਚ ਲੱਗੇ ਹੋਏ ਹਨ। ਅੱਜ ਯਾਨੀ 21 ਨਵੰਬਰ ਨੂੰ ਦੀਪਿਕਾ ਦੇ ਬੈਂਗਲੁਰੂ ਵਾਲੇ ਘਰ ਪਾਰਟੀ ਹੈ। ਇਸ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਰਣਵੀਰ ਤੇ ਦੀਪਿਕਾ ਵੀ ਇੱਥੇ ਪਹੁੰਚ ਚੁੱਕੇ ਹਨ।
View this post on Instagram
 
Look at how @deepikapadukone’s Bangalore residence is lit up to welcome the newly weds. Reception will be held tomorrow. @ranveersingh #deepveer #filmyhaiboss

A post shared by Bollywood (@filmyhaiboss) on

ਇਸ ਰਿਸੈਪਸ਼ਨ ਪਾਰਟੀ ‘ਚ ਸਿਰਫ ਖਾਸ ਦੋਸਤਾਂ ਨਾਲ ਪਰਿਵਾਰਕ ਮੈਂਬਰਾਂ ਨੂੰ ਸੱਦਿਆ ਗਿਆ ਹੈ। ਆਪਣੀ ਵਿਆਹ ਦੀ ਪਾਰਟੀ ਤੋਂ ਠੀਕ ਪਹਿਲਾਂ ਹੀ ਦੋਵਾਂ ਨੇ ਵਿਆਹ ਦੀਆਂ ਕੁਝ ਹੋਰ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਸੀ। ਹੁਣ ਸੋਸ਼ਲ ਮੀਡੀਆ ‘ਤੇ ਦੀਪਿਕਾ ਦੇ ਹੋਮਟਾਉਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।
View this post on Instagram
 
Look at how @deepikapadukone’s Bangalore residence is lit up to welcome the newly weds.

A post shared by Bollywood (@filmyhaiboss) on

ਇਸ ਪਾਰਟੀ ਦਾ ਇੰਤਜ਼ਾਮ ਖੁਦ ਦੀਪਿਕਾ ਦੇ ਮਾਤਾ-ਪਿਤਾ ਦੇਖ ਰਹੇ ਹਨ। ਇਸ ਪਾਰਟੀ ਤੋਂ ਬਾਅਦ 28 ਨਵੰਬਰ ਨੂੰ ਇੱਕ ਹੋਰ ਰਿਸੈਪਸ਼ਨ ਹੋਣੀ ਹੈ ਜਿਸ ਦਾ ਇੰਤਜ਼ਾਮ ਮੁੰਬਈ ‘ਚ ਹੋਣਾ ਹੈ ਜਿੱਥੇ ਦੋਨਾਂ ਦੇ ਬਾਲੀਵੁੱਡ ਇੰਡਸਟਰੀ ਦੇ ਦੋਸਤਾਂ ਨੇ ਸ਼ਿਰਕਤ ਕਰਨੀ ਹੈ। ਇਸ ਪਾਰਟੀ ਲਈ ਦੀਪਿਕਾ ਦਾ ਘਰ ਲੋਕਾਂ ਦਾ ਸਵਾਗਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
Embed widget