ਪੜਚੋਲ ਕਰੋ

ਦੀਪਿਕਾ ਦੀ 'ਛਪਾਕ' ਹੋਈ ਆਨ ਲਾਈਨ ਲੀਕ

ਦੀਪਿਕਾ ਪਾਦੂਕੋਣ ਅਤੇ ਵਿਕਰਾਂਤ ਮੇਸੀ ਦੀ ਫ਼ਿਲਮ 'ਛਪਾਕ' ਨੂੰ ਹਾਲੇ ਰਿਲੀਜ਼ ਹੋਏ ਇੱਕ ਦਿਨ ਹੀ ਹੋਇਆ ਹੈ, ਪਰ ਇਸ ਦੇ ਆਨ ਲਾਈਨ ਲੀਕ ਹੋਣ ਦੀਆਂ ਖ਼ਬਰਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਬਾਲੀਵੁੱਡ ਅਤੇ ਹਾਲੀਵੁੱਡ ਦੀਆਂ ਕਈ ਫ਼ਿਲਮਾਂ ਲੀਕ ਕਰਨ ਵਾਲੇ ਤਮਿਲ ਰੌਕਰਜ਼ ਨੇ ਇਸ ਫ਼ਿਲਮ ਨੂੰ ਲੀਕ ਕੀਤਾ ਹੈ।

ਮੁਬੰਈ: ਦੀਪਿਕਾ ਪਾਦੂਕੋਣ ਅਤੇ ਵਿਕਰਾਂਤ ਮੇਸੀ ਦੀ ਫ਼ਿਲਮ 'ਛਪਾਕ' ਨੂੰ ਹਾਲੇ ਰਿਲੀਜ਼ ਹੋਏ ਇੱਕ ਦਿਨ ਹੀ ਹੋਇਆ ਹੈ, ਪਰ ਇਸ ਦੇ ਆਨ ਲਾਈਨ ਲੀਕ ਹੋਣ ਦੀਆਂ ਖ਼ਬਰਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਬਾਲੀਵੁੱਡ ਅਤੇ ਹਾਲੀਵੁੱਡ ਦੀਆਂ ਕਈ ਫ਼ਿਲਮਾਂ ਲੀਕ ਕਰਨ ਵਾਲੇ ਤਮਿਲ ਰੌਕਰਜ਼ ਨੇ ਇਸ ਫ਼ਿਲਮ ਨੂੰ ਲੀਕ ਕੀਤਾ ਹੈ। ਖਬਰਾਂ ਅਨੁਸਾਰ ਫ਼ਿਲਮ 'ਛਪਾਕ' ਰਿਲੀਜ਼ ਵਾਲੇ ਦਿਨ ਹੀ ਤਮਿਲ ਰੌਕਰਜ਼ 'ਤੇ ਉਪਲੱਬਧ ਹੋ ਗਈ ਸੀ। ਇਸ ਬਾਰੇ ਨਿਰਮਾਤਾ ਵੱਲੋਂ ਕਿਸੇ ਪ੍ਰਤੀਕਰਮ ਜਾਂ ਕਾਰਵਾਈ ਦੀ ਕੋਈ ਖ਼ਬਰ ਨਹੀਂ ਹੈ। ਫ਼ਿਲਮ ਨੂੰ ਮਿਲ ਰਹੇ ਹੁੰਗਾਰੇ ਦੀ ਗੱਲ ਕਰਦਿਆਂ, ਦਰਸ਼ਕ ਦੀਪਿਕਾ ਪਾਦੂਕੋਣ ਦੇ ਅਭਿਨੈ ਤੋਂ ਬਹੁਤ ਪ੍ਰਭਾਵਿਤ ਹੋਏ ਜਾਪਦੇ ਹਨ। ਬੀਟਾਉਨ ਦੇ ਸਿਤਾਰਿਆਂ ਨੇ ਵੀ ਇਸ ਫ਼ਿਲਮ ਨੂੰ ਭਾਵਨਾਵਾਂ ਨੂੰ ਝੰਜੋੜਣ ਵਾਲੀ ਫ਼ਿਲਮ ਦੱਸਿਆ ਹੈ। ਤੁਹਾਨੂੰ ਦੱਸ ਦੇਈਏ ਕਿ ਫ਼ਿਲਮ 'ਛਪਾਕ' ਤੇਜ਼ਾਬ ਹਮਲਾ ਪੀੜਤ ਲਕਸ਼ਮੀ ਅਗਰਵਾਲ ਦੀ ਜ਼ਿੰਦਗੀ 'ਤੇ ਅਧਾਰਤ ਹੈ। ਇਸ ਵਿੱਚ ਦੀਪਿਕਾ ਲਕਸ਼ਮੀ 'ਤੇ ਤੇਜ਼ਾਬੀ ਹਮਲਿਆਂ ਦੇ ਪ੍ਰਭਾਵ, ਨਿਆਂ ਲਈ ਲੜਨ, ਸਮਾਜ ਵਿੱਚ ਜਗ੍ਹਾ ਬਣਾਉਣ ਲਈ ਸੰਘਰਸ਼ ਕਰਨ ਅਤੇ ਦੁਬਾਰਾ ਖ਼ੁਸ਼ੀ ਨਾਲ ਜ਼ਿੰਦਗੀ ਜੀਉਣ ਦੇ ਇਮੋਸ਼ਨ ਨੂੰ ਪਰਦੇ' ਤੇ ਉਤਾਰਦੀ ਦਿਖਾਈ ਦੇ ਰਹੀ ਹੈ। ਮੇਘਨਾ ਗੁਲਜ਼ਾਰ ਨੇ ਇਸ ਫ਼ਿਲਮ ਦਾ ਨਿਰਦੇਸ਼ਨ ਕੀਤਾ ਹੈ।

ਟਾਪ ਹੈਡਲਾਈਨ

Veteran Playback Singer Died: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Jasmine Sandlas Engagement: ਜੈਸਮੀਨ ਸੈਂਡਲਸ ਨੇ ਕਰ'ਤਾ ਮੰਗਣੀ ਦਾ ਐਲਾਨ, ਸਟੇਜ 'ਤੇ ਮੰਗੇਤਰ ਨੂੰ ਸੱਦ ਘੁੱਟ ਕੇ ਪਾਈ ਜੱਫੀ, ਇੰਟਰਨੈੱਟ 'ਤੇ ਵਾਇਰਲ ਰੋਮਾਂਟਿਕ ਵੀਡੀਓ; ਜਾਣੋ ਕੌਣ?
ਜੈਸਮੀਨ ਸੈਂਡਲਸ ਨੇ ਕਰ'ਤਾ ਮੰਗਣੀ ਦਾ ਐਲਾਨ, ਸਟੇਜ 'ਤੇ ਮੰਗੇਤਰ ਨੂੰ ਸੱਦ ਘੁੱਟ ਕੇ ਪਾਈ ਜੱਫੀ, ਇੰਟਰਨੈੱਟ 'ਤੇ ਵਾਇਰਲ ਰੋਮਾਂਟਿਕ ਵੀਡੀਓ; ਜਾਣੋ ਕੌਣ?
Diljit Dosanjh Satluj: ਦਿਲਜੀਤ ਦੋਸਾਂਝ ਨੂੰ ਝਟਕਾ, ਹੁਣ OTT 'ਤੇ 'ਸਤਲੁਜ' ਦੀ ਵਾਪਸੀ ਨੂੰ ਲੈ ਵੱਡਾ ਅਪਡੇਟ; ਕੇਂਦਰੀ ਕਮੇਟੀ ਦਾ ਬਿਆਨ ਆਇਆ ਸਾਹਮਣੇ...
ਦਿਲਜੀਤ ਦੋਸਾਂਝ ਨੂੰ ਝਟਕਾ, ਹੁਣ OTT 'ਤੇ 'ਸਤਲੁਜ' ਦੀ ਵਾਪਸੀ ਨੂੰ ਲੈ ਵੱਡਾ ਅਪਡੇਟ; ਕੇਂਦਰੀ ਕਮੇਟੀ ਦਾ ਬਿਆਨ ਆਇਆ ਸਾਹਮਣੇ...
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Veteran Playback Singer Died: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
Embed widget