ਪੜਚੋਲ ਕਰੋ

Shehnaaz Gill: ਸ਼ਹਿਨਾਜ਼ ਗਿੱਲ ਦੇ ਸ਼ੋਅ 'ਤੇ ਮਹਿਮਾਨ ਬਣ ਪਹੁੰਚੇ ਸ਼ਾਹਿਦ ਕਪੂਰ, ਖੂਬ ਮਸਤੀ ਕਰਦੀ ਨਜ਼ਰ ਆਈ ਸਨਾ

Shahid Kapoor Shehnaaz Gill: ਬਾਲੀਵੁੱਡ ਦੇ ਹੈਂਡਸਮ ਹੰਕ ਸ਼ਾਹਿਦ ਕਪੂਰ ਸ਼ਹਿਨਾਜ਼ ਦੇ ਸ਼ੋਅ 'ਚ ਮਹਿਮਾਨ ਬਣ ਪਹੁੰਚੇ। ਇੱਥੇ ਸ਼ਹਿਨਾਜ਼ ਨੇ ਸ਼ਾਹਿਦ ਦੇ ਨਾਲ ਜੰਮ ਕੇ ਮਸਤੀ ਕੀਤੀ, ਜਿਸ ਦੀਆਂ ਤਸਵੀਰਾਂ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ

Shehnaaz Gill Shahid Kapoor: ਸ਼ਹਿਨਾਜ਼ ਗਿੱਲ ਇੰਨੀਂ ਦਿਨੀਂ ਖੂਬ ਚਰਚਾ ਵਿੱਚ ਬਣੀ ਹੋਈ ਹੈ। ਜਦੋਂ ਤੋਂ ਸ਼ਹਿਨਾਜ਼ ਗਿੱਲ ਬਿੱਗ ਬੌਸ 13 'ਚ ਹਿੱਸਾ ਲੈਕੇ ਆਈ ਹੈ, ਉਸ ਦੀ ਕਿਸਮਤ ਚਮਕ ਗਈ ਹੈ। ਬਿੱਗ ਬੌਸ ਨੇ ਉਸ ਦੇ ਲਈ ਬਾਲੀਵੁੱਡ ਦੇ ਦਰਵਾਜ਼ੇ ਖੋਲ ਦਿੱਤੇ ਹਨ। ਇਹੀ ਨਹੀਂ ਉਸ ਦੀ ਪ੍ਰਸਿੱਧੀ ਵਿੱਚ ਜ਼ਬਰਦਸਤ ਵਾਧਾ ਵੀ ਹੋਇਆ ਹੈ। ਇਨ੍ਹੀਂ ਦਿਨੀਂ ਸ਼ਹਿਨਾਜ਼ ਗਿੱਲ ਆਪਣੇ ਸ਼ੋਅ 'ਦੇਸੀ ਵਾਈਬਜ਼ ਵਿੱਦ ਸ਼ਹਿਨਾਜ਼ ਗਿੱਲ' 'ਚ ਬਿਜ਼ੀ ਹੈ। ਇਸ ਸ਼ੋਅ 'ਚ ਬਾਲੀਵੁੱਡ ਸੈਲੇਬਜ਼ ਆਉਂਦੇ ਰਹਿੰਦੇ ਹਨ। 

ਇਹ ਵੀ ਪੜ੍ਹੋ: ਦਿਲਜੀਤ ਦੋਸਾਂਝ ਦੇ ਹੱਥ ਲੱਗੀ ਇੱਕ ਹੋਰ ਬਾਲੀਵੁੱਡ ਫਿਲਮ, ਤੱਬੂ ਤੇ ਕ੍ਰਿਤੀ ਸੇਨਨ ਨਾਲ ਕਰਨਗੇ ਸਕ੍ਰੀਨ ਸ਼ੇਅਰ

ਹਾਲ ਹੀ 'ਚ ਬਾਲੀਵੁੱਡ ਦੇ ਹੈਂਡਸਮ ਹੰਕ ਸ਼ਾਹਿਦ ਕਪੂਰ ਸ਼ਹਿਨਾਜ਼ ਦੇ ਸ਼ੋਅ 'ਚ ਮਹਿਮਾਨ ਬਣ ਪਹੁੰਚੇ ਸੀ। ਇੱਥੇ ਸ਼ਹਿਨਾਜ਼ ਨੇ ਸ਼ਾਹਿਦ ਦੇ ਨਾਲ ਜੰਮ ਕੇ ਮਸਤੀ ਕੀਤੀ, ਜਿਸ ਦੀਆਂ ਤਸਵੀਰਾਂ ਨੂੰ ਸੋਸ਼ਲ ਮੀਡੀਆ ;ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

ਸ਼ਹਿਨਾਜ਼ ਕੌਰ ਗਿੱਲ ਨਾਲ ਦੇਸੀ ਵਾਈਬਸ ਇੱਕ ਮਸ਼ਹੂਰ ਸ਼ੋਅ ਹੈ, ਜਿੱਥੇ ਹੋਸਟ ਸ਼ਹਿਨਾਜ਼ ਭਾਰਤੀ ਸਿਤਾਰਿਆਂ ਨੂੰ ਮਜ਼ਾਕੀਆ ਸਵਾਲ ਪੁੱਛਦੀ ਹੈ। ਇੰਨਾ ਹੀ ਨਹੀਂ, ਉਹ ਕੈਮਰੇ ਦੇ ਸਾਹਮਣੇ ਆਪਣੀ ਜ਼ਿੰਦਗੀ ਦੀਆਂ ਕੁਝ ਦਿਲਚਸਪ ਕਹਾਣੀਆਂ ਵੀ ਸੁਣਾਉਂਦੀ ਹੈ। ਇਸ ਚੈਟ ਸ਼ੋਅ 'ਚ ਕਈ ਬਾਲੀਵੁੱਡ ਸੈਲੇਬਸ ਨਜ਼ਰ ਆਏ ਹਨ। ਪਿਛਲੀ ਵਾਰ 'ਛੱਤਰੀਵਾਲੀ' ਦੀ ਅਦਾਕਾਰਾ ਰਕੁਲ ਪ੍ਰੀਤ ਸਿੰਘ ਸ਼ਹਿਨਾਜ਼ ਦੀ ਖ਼ਾਸ ਮਹਿਮਾਨ ਸੀ। ਇਸ ਵਾਰ ਦਰਸ਼ਕ ਸ਼ੋਅ 'ਚ 'ਕਬੀਰ ਸਿੰਘ' ਯਾਨੀ ਸ਼ਾਹਿਦ ਕਪੂਰ ਨੂੰ ਦੇਖਣਗੇ।

View this post on Instagram
 
A post shared by Shehnaaz Gill (@shehnaazgill)

ਸ਼ਾਹਿਦ ਕਪੂਰ ਆਪਣੀ ਫ਼ਿਲਮ 'ਫਰਜ਼ੀ' ਦੇ ਪ੍ਰਮੋਸ਼ਨ ਲਈ ਸ਼ਹਿਨਾਜ਼ ਗਿੱਲ ਦੇ ਸ਼ੋਅ 'ਚ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਨੇ ਅਦਾਕਾਰਾ ਅਤੇ ਸ਼ੋਅ ਦੇ ਹੋਸਟ ਨਾਲ ਖੂਬ ਮਸਤੀ ਕੀਤੀ, ਜਿਸ ਦੀਆਂ ਕੁਝ ਤਸਵੀਰਾਂ ਸ਼ਹਿਨਾਜ਼ ਨੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। ਉਨ੍ਹਾਂ ਦੀ ਇਸ ਪੋਸਟ ਨੂੰ ਸੋਸ਼ਲ ਮੀਡੀਆ 'ਤੇ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

ਦੱਸ ਦੇਈਏ ਕਿ ਸ਼ਾਹਿਦ ਕਪੂਰ 'ਫਰਜ਼ੀ' ਨਾਲ OTT ਡੈਬਿਊ ਕਰਨ ਜਾ ਰਹੇ ਹਨ। ਇਹ ਇੱਕ ਵੈੱਬ ਸੀਰੀਜ਼ ਹੈ, ਜਿਸ 'ਚ ਦੱਖਣੀ ਸੁਪਰਸਟਾਰ ਵਿਜੇ ਸੇਤੂਪਤੀ ਅਤੇ ਰਾਸ਼ੀ ਖੰਨਾ ਵੀ ਨਜ਼ਰ ਆਉਣਗੇ। ਇਸ ਤੋਂ ਇਲਾਵਾ ਕੇਕੇ ਮੈਨਨ ਦੀ ਅਦਾਕਾਰੀ ਵੀ ਦਰਸ਼ਕਾਂ ਨੂੰ ਦੇਖਣ ਵਾਲੀ ਹੈ। 'ਫਰਜ਼ੀ' 'ਚ ਸ਼ਾਹਿਦ ਕਪੂਰ ਨੈਗੇਟਿਵ ਕਿਰਦਾਰ 'ਚ ਨਜ਼ਰ ਆਉਣਗੇ, ਜੋ ਨਕਲੀ ਨੋਟ ਬਣਾ ਕੇ ਲੋਕਾਂ ਨੂੰ ਮੂਰਖ ਬਣਾਉਂਦਾ ਹੈ। 'ਫਰਜ਼ੀ' 10 ਫਰਵਰੀ ਨੂੰ ਅਮੇਜ਼ਨ ਪ੍ਰਾਈਮ 'ਤੇ ਰਿਲੀਜ਼ ਹੋਵੇਗੀ। ਰਾਜ ਨਿਦਿਮੋਰੂ ਅਤੇ ਕ੍ਰਿਸ਼ਨਾ ਡੀਕੇ ਦੁਆਰਾ ਨਿਰਦੇਸ਼ਤ, ਸ਼ੋਅ ਨੂੰ ਕ੍ਰਾਈਮ-ਥ੍ਰਿਲਰ ਦੀ ਥੀਮ ਨੂੰ ਧਿਆਨ 'ਚ ਰੱਖਦੇ ਹੋਏ ਬਣਾਇਆ ਗਿਆ ਹੈ। ਇਹ ਜੋੜੀ 'ਦ ਫੈਮਿਲੀ ਮੈਨ' ਵਰਗੀ ਮਸ਼ਹੂਰ ਵੈੱਬ ਸੀਰੀਜ਼ ਬਣਾਉਣ ਲਈ ਜਾਣੀ ਜਾਂਦੀ ਹੈ।

ਇਹ ਵੀ ਪੜ੍ਹੋ: ਸਰਗੁਣ ਮਹਿਤਾ ਤੇ ਨਿਮਰਤ ਖਹਿਰਾ ਕਈ ਘੰਟੇ ਫੋਨ 'ਤੇ ਕਰਦੀਆਂ ਹਨ ਚੁਗਲੀਆਂ, ਸਰਗੁਣ ਨੇ ਖੁਦ ਕੀਤਾ ਖੁਲਾਸਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆHoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget