ਪੜਚੋਲ ਕਰੋ

Dev Kharoud: ਪੰਜਾਬੀ ਐਕਟਰ ਦੇਵ ਖਰੌੜ ਨੇ 'ਗਾਂਧੀ 3' ਦੀ ਰਿਲੀਜ਼ ਡੇਟ ਦਾ ਕੀਤਾ ਐਲਾਨ? ਪੋਸਟ ਸ਼ੇਅਰ ਕਰ ਬੋਲੇ- 'ਸਰਪ੍ਰਾਈਜ਼ ਲਈ ਤਿਆਰ ਰਹੋ'

Dev Kharoud New Movie : ਦੇਵ ਖਰੌੜ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸ਼ੇਅਰ ਕੀਤੀ ਹੈ। ਜਿਸ ਵਿੱਚ ਉਨ੍ਹਾਂ ਲਿਖਿਆ ਹੈ ਕਿ "ਵੱਡੀ ਅਨਾਊਂਸਮੈਂਟ, ਦੇਵ ਖਰੌੜ ਤੇ ਮਨਦੀਪ ਬੇਨੀਪਾਲ"।

ਅਮੈਲੀਆ ਪੰਜਾਬੀ ਦੀ ਰਿਪੋਰਟ

Dev Kharoud Announces Rupinder Gandhi 3: ਦੇਵ ਖਰੌੜ ਪੰਜਾਬੀ ਇੰਡਸਟਰੀ ਦੇ ਟੌਪ ਐਕਟਰ ਹਨ। ਦੇਵ ਅਕਸਰ ਹੀ ਲਾਈਮਲਾਈਟ ਤੋਂ ਦੂਰ ਰਹਿਣਾ ਪਸੰਦ ਕਰਦੇ ਹਨ। ਪਰ ਹੁਣ ਐਕਟਰ ਨੂੰ ਲੈਕੇ ਅਜਿਹੀ ਖਬਰ ਸਾਹਮਣੇ ਆ ਰਹੀ ਹੈ, ਜਿਸ ਤੋਂ ਬਾਅਦ ਉਹ ਸੁਰਖੀਆਂ 'ਚ ਆ ਗਏ ਹਨ। ਦਰਅਸਲ, ਦੇਵ ਖਰੌੜ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸ਼ੇਅਰ ਕੀਤੀ ਹੈ। ਜਿਸ ਵਿੱਚ ਉਨ੍ਹਾਂ ਲਿਖਿਆ ਹੈ ਕਿ "ਵੱਡੀ ਅਨਾਊਂਸਮੈਂਟ, ਦੇਵ ਖਰੌੜ ਤੇ ਮਨਦੀਪ ਬੇਨੀਪਾਲ"। ਇਸ ਪੋਸਟ ਨੂੰ ਕੈਪਸ਼ਨ ਦਿੰਦਿਆਂ ਖਰੌੜ ਨੇ ਲਿਿਖਿਆ, 'ਟਾਈਟਲ ਦਾ ਐਲਾਨ ਛੇਤੀ ਕਰਾਂਗੇ, ਪਰ ਇਸ ਫਿਲਮ ਦਾ ਤੁਹਾਨੂੰ ਸਭ ਨੂੰ ਇੰਤਜ਼ਾਰ ਹੈ।' ਇਸ ਤੋਂ ਬਾਅਦ ਹੀ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਇਹ ਕੋਈ ਹੋਰ ਫਿਲਮ ਨਹੀਂ, ਬਲਕਿ 'ਗਾਂਧੀ 3' ਹੀ ਹੈ। ਦੇਖੋ ਇਹ ਪੋਸਟ:

ਇਹ ਵੀ ਪੜ੍ਹੋ: ਸਰਗੁਣ ਮਹਿਤਾ ਤੇ ਨਿਮਰਤ ਖਹਿਰਾ ਦੀ ਦੋਸਤੀ ਟੁੱਟੀ? ਜਾਣੋ ਦੋਵੇਂ ਬੈਸਟ ਫਰੈਂਡਜ਼ ਵਿਚਾਲੇ ਕਿਉਂ ਹੋਈ ਤਕਰਾਰ?

View this post on Instagram
 
A post shared by Dev Kharoud (@dev_kharoud)

ਫੈਨਜ਼ ਹੋਏ ਐਕਸਾਇਟਡ
ਦੇਵ ਖਰੌੜ ਨੇ ਭਾਵੇਂ ਫਿਲਮ ਦੇ ਟਾਈਟਲ ਦਾ ਐਲਾਨ ਨਹੀਂ ਕੀਤਾ, ਪਰ ਉਨ੍ਹਾਂ ਦੀ ਪੋਸਟ ਤੋਂ ਇਹ ਤਾਂ ਸਾਫ ਹੋ ਗਿਆ ਹੈ ਕਿ ਇਹ ਫਿਲਮ ਕੋਈ ਹੋਰ ਨਹੀਂ, ਬਲਕਿ 'ਰੁਪਿੰਦਰ ਗਾਂਧੀ 3' ਹੀ ਹੈ। ਕਿਉਂਕਿ 2021 'ਚ ਐਕਟਰ ਨੇ 'ਗਾਂਧੀ 3' ਦਾ ਪੋਸਟਰ ਸਾਂਝਾ ਕੀਤਾ ਸੀ ਅਤੇ ਕਿਹਾ ਸੀ ਕਿ ਇਹ ਫਿਲਮ 9 ਸਤੰਬਰ 2022 ਨੂੰ ਰਿਲੀਜ਼ ਹੋਵੇਗੀ। ਇਸ ਤੋਂ ਬਾਅਦ ਇਹ ਫਿਲਮ ਠੰਢੇ ਬਸਤੇ 'ਚ ਪੈ ਗਈ ਅਤੇ ਇਸ ਸਾਲ ਰਿਲੀਜ਼ ਨਹੀਂ ਹੋਈ।

View this post on Instagram
 
A post shared by Dev Kharoud (@dev_kharoud)

ਹੁਣ ਖਰੌੜ ਨੇ ਇਹ ਦੱਸਿਆ ਕਿ ਇਹ ਫਿਲਮ 6 ਸਤੰਬਰ ਨੂੰ ਰਿਲੀਜ਼ ਹੋਵੇਗੀ। ਜਿਸ ਨੂੰ ਮਨਦੀਪ ਬੇਨੀਪਾਲ ਡਾਇਰੈਕਟ ਕਰ ਰਹੇ ਹਨ। ਹੁਣ ਫੈਨਜ਼ ਇਸ ਐਲਾਨ ਤੋਂ ਬਾਅਦ ਕਾਫੀ ਐਕਸਾਇਟਡ ਹਨ। ਉਹ ਦੇਵ ਖਰੋੜ ਦੀ ਇਸ ਪੋਸਟ 'ਤੇ ਕਮੈਂਟ ਕਰ ਰਹੇ ਹਨ। ਦੱਸ ਦਈਏ ਕਿ ਰੁਪਿੰਦਰ ਗਾਂਧੀ ਗੈਂਗਸਟਰ ਰੁਪਿੰਦਰ ਗਾਂਧੀ ਦੀ ਜ਼ਿੰਦਗੀ ਤੋਂ ਪੇ੍ਰਰਿਤ ਹੈ। ਉਹ ਗੈਂਗਸਟਰ ਸੀ, ਪਰ ਉਸ ਨੂੰ ਇਨਸਾਫ ਦਾ ਮਸੀਹਾ ਕਿਹਾ ਜਾਂਦਾ ਸੀ। 

ਇਹ ਵੀ ਪੜ੍ਹੋ: ਦਿਲਜੀਤ ਦੋਸਾਂਝ ਬਣੇ ਸ਼ੈਤਾਨ ਦੇ ਪੁਜਾਰੀ? ਇਲੂਮਿਨਾਟੀ ਨੂੰ ਰੱਜ ਕੇ ਕਰ ਰਹੇ ਪ੍ਰਮੋਟ, ਯਕੀਨ ਨਹੀਂ ਤਾਂ ਇਹ ਹੈ ਸਬੂਤ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਭਤੀਜੇ ਦਾ ਸ਼ਰੇਆਮ ਕਤਲ: ਇੰਝ ਬਣਾਇਆ ਸ਼ਿਕਾਰ; ਜ਼ਿਲ੍ਹੇ ਭਰ ਦੇ ਨੇਤਾ ਹਸਪਤਾਲ ਪਹੁੰਚੇ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਭਤੀਜੇ ਦਾ ਸ਼ਰੇਆਮ ਕਤਲ: ਇੰਝ ਬਣਾਇਆ ਸ਼ਿਕਾਰ; ਜ਼ਿਲ੍ਹੇ ਭਰ ਦੇ ਨੇਤਾ ਹਸਪਤਾਲ ਪਹੁੰਚੇ...
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਭਤੀਜੇ ਦਾ ਸ਼ਰੇਆਮ ਕਤਲ: ਇੰਝ ਬਣਾਇਆ ਸ਼ਿਕਾਰ; ਜ਼ਿਲ੍ਹੇ ਭਰ ਦੇ ਨੇਤਾ ਹਸਪਤਾਲ ਪਹੁੰਚੇ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਭਤੀਜੇ ਦਾ ਸ਼ਰੇਆਮ ਕਤਲ: ਇੰਝ ਬਣਾਇਆ ਸ਼ਿਕਾਰ; ਜ਼ਿਲ੍ਹੇ ਭਰ ਦੇ ਨੇਤਾ ਹਸਪਤਾਲ ਪਹੁੰਚੇ...
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
Embed widget