ਪੜਚੋਲ ਕਰੋ

Dev Kharoud: 'ਬਲੈਕੀਆ 2' 'ਚ ਧਰਮਿੰਦਰ ਸਟਾਇਲ 'ਚ ਨਜ਼ਰ ਆਉਣਗੇ ਦੇਵ ਖਰੌੜ, ਐਕਟਰ ਨੇ ਤਸਵੀਰ ਸ਼ੇਅਰ ਕਰ ਕਹੀ ਇਹ ਗੱਲ

Blackia 2: 'ਬਲੈਕੀਆ 2' ਦੀ ਖਾਸ ਗੱਲ ਇਹ ਹੈ ਕਿ ਇਸ ਫਿਲਮ 'ਚ ਦੇਵ ਧਰਮਿੰਦਰ ਸਟਾਇਲ 'ਚ ਨਜ਼ਰ ਆਉਣ ਵਾਲੇ ਹਨ। ਜਿਵੇਂ ਧਰਮਿੰਦਰ 70 ਦੇ ਦਹਾਕਿਆਂ ਦੀਆਂ ਆਪਣੀਆਂ ਫਿਲਮਾਂ 'ਚ ਬੈਲਬੋਟਮ ਪੈਂਟ ਪਹਿਨੇ ਨਜ਼ਰ ਆਉਂਦੇ ਹੁੰਦੇ ਸੀ।

Dev Kharoud In Dharmendra Look: ਦੇਵ ਖਰੌੜ ਪੰਜਾਬੀ ਇੰਡਸਟਰੀ ਦਾ ਉਹ ਨਾਮ ਹੈ, ਜੋ ਕਿਸੇ ਜਾਣ ਪਛਾਣ ਦਾ ਮੋਹਤਾਜ ਨਹੀਂ ਹੈ। ਉਸ ਨੇ ਆਪਣੇ ਫਿਲਮੀ ਕਰੀਅਰ 'ਚ ਇੱਕ ਤੋਂ ਵਧ ਕੇ ਇੱਕ ਹਿੱਟ ਫਿਲਮ ਦਿੱਤੀ ਹੈ। ਉਸ ਨੂੰ ਪੰਜਾਬੀ ਸਿਨੇਮਾ ਦਾ ਐਕਸ਼ਨ ਹੀਰੋ ਵੀ ਕਿਹਾ ਜਾਂਦਾ ਹੈ। ਫਿਲਹਾਲ ਦੇਵ ਖਰੌੜ ਸੁਰਖੀਆਂ 'ਚ ਆ ਗਏ ਹਨ। ਇਸ ਦੀ ਵਜ੍ਹਾ ਹੈ ਉਨ੍ਹਾਂ ਦੀ ਆਉਣ ਵਾਲੀ ਫਿਲਮ 'ਬਲੈਕੀਆ 2'।  

ਇਹ ਵੀ ਪੜ੍ਹੋ: 'ਆਪ' ਨੇ ਸੰਨੀ ਦਿਓਲ 'ਤੇ ਕੱਸੇ ਤਿੱਖੇ ਤੰਜ, ਐਕਟਰ ਨੂੰ ਦੱਸਿਆ 'ਦੋਗਲਾ', ਫੈਨਜ਼ ਨਾਲ ਬਦਸਲੂਕੀ ਕਰਦੇ ਦੇ ਵੀਡੀਓ ਕੀਤੇ ਸ਼ੇਅਰ

'ਬਲੈਕੀਆ 2' ਦੀ ਖਾਸ ਗੱਲ ਇਹ ਹੈ ਕਿ ਇਸ ਫਿਲਮ 'ਚ ਦੇਵ ਧਰਮਿੰਦਰ ਸਟਾਇਲ 'ਚ ਨਜ਼ਰ ਆਉਣ ਵਾਲੇ ਹਨ। ਜਿਵੇਂ ਧਰਮਿੰਦਰ 70 ਦੇ ਦਹਾਕਿਆਂ ਦੀਆਂ ਆਪਣੀਆਂ ਫਿਲਮਾਂ 'ਚ ਬੈਲਬੋਟਮ ਪੈਂਟ ਪਹਿਨੇ ਨਜ਼ਰ ਆਉਂਦੇ ਹੁੰਦੇ ਸੀ। ਉਨ੍ਹਾਂ ਦਾ ਇਹ ਸਟਾਇਲ ਕਾਫੀ ਮਸ਼ਹੂਰ ਹੁੰਦਾ ਸੀ। ਹੁਣ ਦੇਵ ਖਰੌੜ ਪਰਦੇ 'ਤੇ ਧਰਮਿੰਦਰ ਦੇ ਉਸੇ ਸਟਾਇਲ ਨੂੰ ਮੁੜ ਸੁਰਜੀਤ ਕਰਨ ਜਾ ਰਹੇ ਹਨ।

View this post on Instagram
 
A post shared by Dev Kharoud (@dev_kharoud)

ਦੇਵ ਨੇ ਆਪਣੀਆਂ ਲੇਟੈਸਟ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਵਿੱਚ 70 ਦੇ ਦਹਾਕਿਆਂ ਦੇ ਬਾਲੀਵੁੱਡ ਲੁੱਕ 'ਚ ਨਜ਼ਰ ਆ ਰਹੇ ਹਨ। ਉਨ੍ਹਾਂ ਦੀ ਇਸ ਲੁੱਕ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ। ਫੈਨਜ਼ ਉਨ੍ਹਾਂ ਦੀ ਇਸ ਤਸਵੀਰ 'ਤੇ ਕਮੈਂਟ ਕਰ ਖੂਬ ਪਿਆਰ ਦੀ ਬਰਸਾਤ ਕਰ ਰਹੇ ਹਨ। ਤਸਵੀਰ 'ਚ ਦੇਵ ਨੇ ਹੱਥ 'ਚ ਗਿਟਾਰ ਵੀ ਫੜੀ ਹੋਈ ਹੈ। ਦੇਖੋ ਇਹ ਤਸਵੀਰ:

View this post on Instagram
 
A post shared by Dev Kharoud (@dev_kharoud)

ਦੱਸ ਦਈਏ ਕਿ ਪਿਛਲੇ ਮਹੀਨੇ ਯਾਨਿ ਜੁਲਾਈ 'ਚ ਦੇਵ ਦੀ ਫਿਲਮ 'ਬਲੈਕੀਆ 2' ਦਾ ਟੀਜ਼ਰ ਰਿਲੀਜ਼ ਹੋਇਆ ਸੀ। ਇਹ ਫਿਲਮ ਜਲਦ ਹੀ ਸਿਨੇਮਾਘਰਾਂ 'ਚ ਰਿਲੀਜ਼ ਹੋ ਸਕਦੀ ਹੈ।ਵਰਕਫਰੰਟ ਦੀ ਗੱਲ ਕਰੀਏ ਤਾਂ ਦੇਵ ਖਰੌੜ ਆਖਰੀ ਵਾਰ ਐਮੀ ਵਿਰਕ ਦੇ ਨਾਲ ਫਿਲਮ 'ਮੌੜ' 'ਚ ਨਜ਼ਰ ਆਏ ਸੀ। ਫਿਲਮ 'ਚ ਦੇਵ ਦੀ ਐਕਟਿੰਗ ਦੀ ਖੂਬ ਤਾਰੀਫ ਹੋਈ ਸੀ।

ਇਹ ਵੀ ਪੜ੍ਹੋ: 'ਬਿੱਗ ਬੌਸ 17' ਕਦੋਂ ਹੋਵੇਗਾ ਟੀਵੀ 'ਤੇ ਆਨ ਏਅਰ? ਕੌਣ ਕੌਣ ਬਣੇਗਾ ਸ਼ੋਅ ਦਾ ਹਿੱਸਾ, ਜਾਣੋ ਪੂਰੀ ਡੀਟੇਲ

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget