ਪੜਚੋਲ ਕਰੋ

Devoleena Bhattacharya Video: ਦੇਵੋਲੀਨਾ ਭੱਟਾਚਾਰਿਆ ਦੇ ਗਲੈਮਰਸ ਅੰਦਾਜ਼ ਨੇ ਵਧਾਇਆ ਇੰਟਰਨੈੱਟ ਦਾ ਪਾਰਾ, ਕਿਲਰ ਲੁੱਕ ਵਿੱਚ ਮਚਾਈ ਤਬਾਹੀ

Devoleena Bhattacharya Video: ਮਸ਼ਹੂਰ ਟੀਵੀ ਅਦਾਕਾਰਾ ਦੇਵੋਲੀਨਾ ਭੱਟਾਚਾਰਜੀ ਇੰਡਸਟਰੀ ਦੀ ਇੱਕ ਜਾਣੀ-ਪਛਾਣੀ ਅਦਾਕਾਰਾ ਹੈ। ਟੀਵੀ ਸੀਰੀਅਲ 'ਸਾਥ ਨਿਭਾਨਾ ਸਾਥੀਆ' 'ਚ ਦੇਵੋਲੀਨਾ ਨੇ ਗੋਪੀ ਬਹੂ ਦੇ ਕਿਰਦਾਰ ਨਾਲ ਘਰ-ਘਰ 'ਚ ਖਾਸ ਪਛਾਣ ਬਣਾਈ

Devoleena Bhattacharya Video: ਮਸ਼ਹੂਰ ਟੀਵੀ ਅਦਾਕਾਰਾ ਦੇਵੋਲੀਨਾ ਭੱਟਾਚਾਰਜੀ ਇੰਡਸਟਰੀ ਦੀ ਇੱਕ ਜਾਣੀ-ਪਛਾਣੀ ਅਦਾਕਾਰਾ ਹੈ। ਟੀਵੀ ਸੀਰੀਅਲ 'ਸਾਥ ਨਿਭਾਨਾ ਸਾਥੀਆ' 'ਚ ਦੇਵੋਲੀਨਾ ਨੇ ਗੋਪੀ ਬਹੂ ਦੇ ਕਿਰਦਾਰ ਨਾਲ ਘਰ-ਘਰ 'ਚ ਖਾਸ ਪਛਾਣ ਬਣਾਈ ਸੀ। ਦੇਵੋਲੀਨਾ ਭੱਟਾਚਾਰੀਆ ਦੇ ਫੈਨਜ਼ ਦੀ ਸੂਚੀ ਬਹੁਤ ਲੰਬੀ ਹੈ। ਇਸ ਦੌਰਾਨ ਅਦਾਕਾਰਾ ਦਾ ਇਕ ਤਾਜ਼ਾ ਵੀਡੀਓ ਸਾਹਮਣੇ ਆਇਆ ਹੈ, ਜੋ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ।

ਦਰਅਸਲ, ਦੇਵੋਲੀਨਾ ਭੱਟਾਚਾਰੀਆ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਰ ਰੋਜ਼ ਆਪਣੀਆਂ ਨਵੀਆਂ-ਨਵੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਇਸ ਦੌਰਾਨ ਅਦਾਕਾਰਾ ਨੇ ਇੰਸਟਾਗ੍ਰਾਮ 'ਤੇ ਇਕ ਨਵਾਂ ਵੀਡੀਓ ਸ਼ੇਅਰ ਕੀਤਾ ਹੈ। ਇਸ ਵੀਡੀਓ 'ਚ ਦੇਵੋਲੀਨਾ ਦਾ ਬੇਹੱਦ ਗਲੈਮਰਸ ਅਵਤਾਰ ਦੇਖਣ ਨੂੰ ਮਿਲ ਰਿਹਾ ਹੈ। ਵੀਡੀਓ 'ਚ ਦੇਵੋਲੀਨਾ ਸ਼ਾਨਦਾਰ ਗਲੈਮਰਸ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਵੀਡੀਓ 'ਚ ਦੇਵੋਲੀਨਾ ਪਹਿਲਾਂ ਗ੍ਰੀਨ ਸ਼ਾਰਟਸ ਤੇ ਬਲੈਕ ਸ਼ੂਜ਼ ਪਾ ਕੇ ਗੱਡੀ ਦੇ ਅੰਦਰ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

View this post on Instagram
 
A post shared by Devoleena Bhattacharjee (@devoleena)

ਇਸ ਦੇ ਨਾਲ ਹੀ ਵੀਡੀਓ 'ਚ ਅਦਾਕਾਰਾ ਗਾਰਡਨ ਏਰੀਆ 'ਚ ਆਪਣੇ ਵਾਲਾਂ ਨੂੰ ਬਲਖਾਉਂਦੀ ਨਜ਼ਰ ਆ ਰਹੀ ਹੈ। ਇਸ ਤੋਂ ਬਾਅਦ ਦੇਵੋਲੀਨਾ ਭੱਟਾਚਾਰੀਆ ਕਲਰਫੁੱਲ ਡਰੈੱਸ 'ਚ ਫੋਟੋਸ਼ੂਟ ਕਰਵਾਉਂਦੀ ਨਜ਼ਰ ਆ ਰਹੀ ਹੈ। ਵੀਡੀਓ 'ਚ ਦੇਵੋਲੀਨਾ ਆਪਣੇ ਅੰਦਾਜ਼ ਨਾਲ ਗਜਬ ਕਹਿਰ ਢਾਹ ਰਹੀ ਹੈ।

ਇਹੀ ਕਾਰਨ ਹੈ ਕਿ ਦੇਖਦੇ ਹੀ ਦੇਖਦੇ ਅਦਾਕਾਰਾ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਅੱਗ ਵਾਂਗ ਫੈਲ ਗਿਆ ਹੈ। ਫੈਨਜ਼ ਇਸ ਵੀਡੀਓ 'ਤੇ ਦੇਵੋਲੀਨਾ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ। ਕੁਝ ਘੰਟੇ ਪਹਿਲਾਂ ਸ਼ੇਅਰ ਕੀਤੇ ਗਏ ਦੇਵੋਲੀਨਾ ਦੇ ਇਸ ਵੀਡੀਓ ਨੂੰ ਹਜ਼ਾਰਾਂ ਲੋਕ ਪਸੰਦ ਕਰ ਚੁੱਕੇ ਹਨ।

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget