ਪੜਚੋਲ ਕਰੋ

ਕੁਲਵਿੰਦਰ ਬਿੱਲਾ ਦਾ ਇਹ ਧਾਕਮਿਕ ਗੀਤ, ਦੁੱਖ ਦੀ ਘੜੀ 'ਚ ਕਰੇਗਾ ਹੌਸਲੇ ਬੁਲੰਦ

ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਦਾ ਨਵਾਂ ਧਾਰਮਿਕ ਗੀਤ 'ਬੋਲ ਵਾਹਿਗੁਰੂ' ਦਾ ਟੀਜ਼ਰ ਰਿਲੀਜ਼ ਹੋ ਚੁੱਕਿਆ ਹੈ।ਇਸ ਗੀਤ ਨੂੰ ਯੂਟਿਊਬ 'ਤੇ ਪ੍ਰਸ਼ੰਸਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਕੁਲਵਿੰਦਰ ਬਿੱਲਾ ਦੇ ਇਸ ਧਾਰਮਿਕ ਗੀਤ ਨੂੰ ਗੀਤਕਾਰ ਰਿੱਕੀ ਖ਼ਾਨ ਨੇ ਆਪਣੀ ਕਲਮ ਨਾਲ ਸਜਾਇਆ ਹੈ।

ਚੰਡੀਗੜ੍ਹ: ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਦਾ ਨਵਾਂ ਧਾਰਮਿਕ ਗੀਤ 'ਬੋਲ ਵਾਹਿਗੁਰੂ' ਦਾ ਟੀਜ਼ਰ ਰਿਲੀਜ਼ ਹੋ ਚੁੱਕਿਆ ਹੈ।ਇਸ ਗੀਤ ਨੂੰ ਯੂਟਿਊਬ 'ਤੇ ਪ੍ਰਸ਼ੰਸਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਕੁਲਵਿੰਦਰ ਬਿੱਲਾ ਦੇ ਇਸ ਧਾਰਮਿਕ ਗੀਤ ਨੂੰ ਗੀਤਕਾਰ ਰਿੱਕੀ ਖ਼ਾਨ ਨੇ ਆਪਣੀ ਕਲਮ ਨਾਲ ਸਜਾਇਆ ਹੈ।ਜਿਸ ਦਾ ਮਿਊਜ਼ਿਕ ਜੈਯ ਕੇ ਵੱਲੋਂ ਤਿਆਰ ਕੀਤਾ ਗਿਆ ਹੈ।ਇਸ ਧਾਰਮਿਕ ਗੀਤ ਵੀਡੀਓ ਵਿੱਚ ਪੰਜਾਬੀ ਇੰਡਸਟਰੀ ਦੇ ਕਈ ਵੱਡੇ ਕਲਾਕਾਰ ਨਜ਼ਰ ਆ ਰਹੇ ਹਨ।ਇਸ ਗੀਤ ਵਿੱਚ ਮੁੱਖ ਤੌਰ 'ਤੇ ਕੁਲਵਿੰਦਰ ਬਿੱਲਾ ਅਤੇ ਜਪੁਜੀ ਖਹਿਰਾ ਹਨ।ਕੋਰੋਨਾ ਕਾਲ ਦੌਰਾਨ ਕੁਲਵਿੰਦਰ ਬਿੱਲਾ ਦਾ ਇਹ ਧਾਕਮਿਕ ਗੀਤ ਹੌਸਲੇ ਬੁਲੰਦ ਕਰੇਗਾ।

ਇਥੇ ਵੇਖੋ ਕੁਲਵਿੰਦਰ ਬਿੱਲਾ ਦੇ ਧਾਰਮਿਕ ਗੀਤ ਦਾ ਵੀਡੀਓ-

View this post on Instagram
 
A post shared by Kulwinderbilla (@kulwinderbilla)

ਇਸ ਤੋਂ ਇਲਾਵਾ ਇਸ ਗੀਤ 'ਚ ਮਲਕੀਤ ਰੌਣੀ, ਸਰਦਾਰ ਸੋਹੀ, ਸੀਮਾ ਕੌਸ਼ਲ ਸਣੇ ਕਈ ਵੱਡੇ ਕਲਾਕਾਰ ਵਿਖਾਈ ਦੇ ਰਹੇ ਹਨ। ਗੁਰਪ੍ਰੀਤ ਘੁੱਗੀ, ਹੌਬੀ ਧਾਲੀਵਾਲ, ਪ੍ਰਿੰਸ ਕੰਵਲਜੀਤ ਵੀ ਇਸ ਗੀਤ ਦੀ ਫੀਚਰਿੰਗ 'ਚ ਹਨ। ਦੱਸ ਦਈਏ ਕਿ ਕੁਲਵਿੰਦਰ ਬਿੱਲਾ ਦੇ ਇਸ ਧਾਰਮਿਕ ਗੀਤ ਦੀ ਸ਼ੁਰੂਆਤ 'ਮੂਲ ਮੰਤਰ' ਦੇ ਨਾਲ ਕੀਤੀ ਗਈ ਹੈ। ਗੀਤ ਦੇ ਟੀਜ਼ਰ 'ਚ ਸਾਰੇ ਕਲਾਕਾਰਾਂ ਦੀਆਂ ਛੋਟੀਆਂ-ਛੋਟੀਆਂ ਝਲਕੀਆਂ ਦਿਖਾਈਆਂ ਗਈਆਂ ਹਨ। ਕੁਲਵਿੰਦਰ ਬਿੱਲਾ ਦਾ ਇਹ ਧਾਰਮਿਕ ਗੀਤ 19 ਮਈ ਨੂੰ ਰਿਲੀਜ਼ ਹੋ ਰਿਹਾ ਹੈ। ਇਸ ਗੀਤ ਦੇ ਟੀਜ਼ਰ ਨੂੰ ਦਰਸ਼ਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget