ਪੜਚੋਲ ਕਰੋ

ਸ਼੍ਰੀਦੇਵੀ ਦੀ ਧੀ ਦੀ ਪਹਿਲੀ ਫ਼ਿਲਮ ਨੇ ਵੱਟੇ 100 ਕਰੋੜ

ਮੁੰਬਈ: ਜਾਨ੍ਹਵੀ ਕਪੂਰ ਅਤੇ ਇਸ਼ਾਨ ਖੱਟਰ ਦੀ ਫ਼ਿਲਮ ‘ਧੜਕ’ ਨੇ ਬਾਕਸਆਫਿਸ ‘ਤੇ ਚੰਗੀ ਪਕੜ ਬਣਾਈ ਹੋਈ ਹੈ। ਦੋਨਾਂ ਦੀ ਕੈਮਿਸਟ੍ਰੀ ਨੇ ਲੋਕਾਂ ਦਾ ਖ਼ੂਬ ਦਿਲ ਜਿੱਤਿਆ ਹੈ। 2 ਹਫ਼ਤੇ ਬੀਤਣ ਦੇ ਬਾਅਦ ਵੀ ਫ਼ਿਲਮ ਦਾ ਕ੍ਰੇਜ਼ ਲੋਕਾਂ ‘ਤੇ ਚੜ੍ਹਿਆ ਨਜ਼ਰ ਆ ਰਿਹਾ ਹੈ। ਫ਼ਿਲਮ ਨੇ ਬਾਕਸਆਫਿਸ ‘ਤੇ 12 ਦਿਨ ਪੂਰੇ ਕਰ ਲਏ ਹਨ। ਸ਼੍ਰੀਦੇਵੀ ਦੀ ਧੀ ਦੀ ਪਹਿਲੀ ਫ਼ਿਲਮ ਨੇ ਵੱਟੇ 100 ਕਰੋੜ ਜਾਨ੍ਹਵੀ ਦੀ ਪਹਿਲੀ ਹੀ ਫ਼ਿਲਮ ਨੇ ਦੁਨੀਆਭਰ ‘ਚ ਕਮਾਈ ਕਰਕੇ 100 ਕਰੋੜ ਕਲੱਬ ‘ਚ ਐਂਟਰੀ ਕਰ ਲਈ ਹੈ। ਇਸ ਦੀ ਜਾਣਕਾਰੀ ਫ਼ਿਲਮ ਦੇ ਪ੍ਰੋਡਿਊਸਰ ਕਰਨ ਜੌਹਰ ਨੇ ਖ਼ੁਦ ਟਵਿੱਟਰ ‘ਤੇ ਦਿੱਤੀ ਹੈ। ਉਂਝ ਨਿਊਕਮਰਸ ਦੇ ਨਾਲ ਅਜਿਹਾ ਬਹੁਤ ਹੀ ਘੱਟ ਹੁੰਦਾ ਹੈ ਕਿ ਉਨ੍ਹਾਂ ਦੀ ਪਹਿਲੀ ਹੀ ਫ਼ਿਲਮ 100 ਕਰੋੜ ਦੀ ਕਮਾਈ ਦਾ ਅੰਕੜਾ ਛੂਹ ਲਵੇ। ਇਸ ਫ਼ਿਲਮ ਨਾਲ ਸ਼੍ਰੀਦੇਵੀ ਅਤੇ ਬੋਨੀ ਕਪੂਰ ਦੀ ਧੀ ਜਾਨ੍ਹਵੀ ਨੇ ਬਾਲੀਵੁੱਡ ‘ਚ ਐਂਟਰੀ ਕੀਤੀ ਹੈ। ਫ਼ਿਲਮ ਨੂੰ ਸ਼ਸ਼ਾਂਤ ਖੇਤਾਨ ਨੇ ਡਾਇਰੈਕਟ ਕੀਤਾ ਹੈ ਜਦੋਂ ਕਿ ਇਸ ਨੂੰ ਧਰਮਾ ਪ੍ਰੋਡਕਸ਼ਨ ਨੇ ਬਣਾਇਆ ਹੈ। 'ਧੜਕ' ਮਰਾਠੀ ਫ਼ਿਲਮ ‘ਸੈਰਾਟ’ ਦਾ ਹਿੰਦੀ ਰੀਮੇਕ ਹੈ। ਸ਼੍ਰੀਦੇਵੀ ਦੀ ਧੀ ਦੀ ਪਹਿਲੀ ਫ਼ਿਲਮ ਨੇ ਵੱਟੇ 100 ਕਰੋੜ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!

ਅਸਾਮ 'ਚ ਰਚੀ ਜਾ ਰਹੀ ਸੀ ਵੱਡੀ ਸਾਜ਼ਿਸ਼! ਜੈਸ਼-ਏ-ਮੁਹੰਮਦ ਨੇ ਆਪਣੇ ਗੁਰਗੇ ਨੂੰ ਭੇਜੇ 14 ਕਰੋੜ ਰੁਪਏ, NIA ਦਾ ਖੁਲਾਸਾ

ਨਾਬਾਲਗ ਨਾਲ ਅਸ਼ਲੀਲ ਹਰਕਤ ਕਰਨ ਵਾਲਾ ਬਾਬਾ ਚੜ੍ਹਿਆ ਪੁਲਿਸ ਦੇ ਅੜਿੱਕੇ, ਪ੍ਰਸ਼ਾਦ ਦੇਣ ਦੇ ਬਹਾਨੇ ਲੈ ਗਿਆ ਕਮਰੇ 'ਚ, ਜਾਣੋ ਪੂਰਾ ਮਾਮਲਾ

ਚੋਣ ਨਤੀਜੇ ਆਉਂਦੇ ਹੀ ਅੱਤਵਾਦੀਆਂ ਨੇ ਫੌਜ ਦੇ ਦੋ ਜਵਾਨਾਂ ਨੂੰ ਕੀਤਾ ਅਗਵਾ, ਸਰਚ ਆਪਰੇਸ਼ਨ ਜਾਰੀ
ਚੋਣ ਨਤੀਜੇ ਆਉਂਦੇ ਹੀ ਅੱਤਵਾਦੀਆਂ ਨੇ ਫੌਜ ਦੇ ਦੋ ਜਵਾਨਾਂ ਨੂੰ ਕੀਤਾ ਅਗਵਾ, ਸਰਚ ਆਪਰੇਸ਼ਨ ਜਾਰੀ
Advertisement
ABP Premium

ਵੀਡੀਓਜ਼

Bigg Boss ਲਈ Nyra ਦਾ ਖਾਸ ਪਲੈਨਪਾਕਿਸਤਾਨੀ ਅਦਾਕਾਰਾ ਨਾਲ London 'ਚ ਆਹ ਕੀ ਹੋਇਆਬਿਗ ਬੌਸ ਦੇ ਘਰ ਹੋਇਆ ਪਹਿਲਾ ਨੌਮੀਨੇਸ਼ਨਕੈਬਨਿਟ ਮੀਟਿੰਗ ਦਾ ਵੱਡਾ ਫ਼ੈਸਲਾ, ਹੁਣ ਵਿਸ਼ਵ ਬੈਂਕ ਤੋਂ ਕਰਜ਼ਾ ਲਏਗੀ ਪੰਜਾਬ ਸਰਕਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!
Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!
ਅਸਾਮ 'ਚ ਰਚੀ ਜਾ ਰਹੀ ਸੀ ਵੱਡੀ ਸਾਜ਼ਿਸ਼! ਜੈਸ਼-ਏ-ਮੁਹੰਮਦ ਨੇ ਆਪਣੇ ਗੁਰਗੇ ਨੂੰ ਭੇਜੇ 14 ਕਰੋੜ ਰੁਪਏ, NIA ਦਾ ਖੁਲਾਸਾ
ਅਸਾਮ 'ਚ ਰਚੀ ਜਾ ਰਹੀ ਸੀ ਵੱਡੀ ਸਾਜ਼ਿਸ਼! ਜੈਸ਼-ਏ-ਮੁਹੰਮਦ ਨੇ ਆਪਣੇ ਗੁਰਗੇ ਨੂੰ ਭੇਜੇ 14 ਕਰੋੜ ਰੁਪਏ, NIA ਦਾ ਖੁਲਾਸਾ
ਨਾਬਾਲਗ ਨਾਲ ਅਸ਼ਲੀਲ ਹਰਕਤ ਕਰਨ ਵਾਲਾ ਬਾਬਾ ਚੜ੍ਹਿਆ ਪੁਲਿਸ ਦੇ ਅੜਿੱਕੇ, ਪ੍ਰਸ਼ਾਦ ਦੇਣ ਦੇ ਬਹਾਨੇ ਲੈ ਗਿਆ ਕਮਰੇ 'ਚ, ਜਾਣੋ ਪੂਰਾ ਮਾਮਲਾ
ਨਾਬਾਲਗ ਨਾਲ ਅਸ਼ਲੀਲ ਹਰਕਤ ਕਰਨ ਵਾਲਾ ਬਾਬਾ ਚੜ੍ਹਿਆ ਪੁਲਿਸ ਦੇ ਅੜਿੱਕੇ, ਪ੍ਰਸ਼ਾਦ ਦੇਣ ਦੇ ਬਹਾਨੇ ਲੈ ਗਿਆ ਕਮਰੇ 'ਚ, ਜਾਣੋ ਪੂਰਾ ਮਾਮਲਾ
ਚੋਣ ਨਤੀਜੇ ਆਉਂਦੇ ਹੀ ਅੱਤਵਾਦੀਆਂ ਨੇ ਫੌਜ ਦੇ ਦੋ ਜਵਾਨਾਂ ਨੂੰ ਕੀਤਾ ਅਗਵਾ, ਸਰਚ ਆਪਰੇਸ਼ਨ ਜਾਰੀ
ਚੋਣ ਨਤੀਜੇ ਆਉਂਦੇ ਹੀ ਅੱਤਵਾਦੀਆਂ ਨੇ ਫੌਜ ਦੇ ਦੋ ਜਵਾਨਾਂ ਨੂੰ ਕੀਤਾ ਅਗਵਾ, ਸਰਚ ਆਪਰੇਸ਼ਨ ਜਾਰੀ
Jio ਦਾ ਕਮਾਲ ਦਾ ਪਲਾਨ ਸਿਰਫ਼ 12.50 ਰੁਪਏ ਵਿੱਚ 168GB ਡੇਟਾ ਅਤੇ ਫਰੀ Sony Liv, Zee5  ਅਤੇ ਹੋਰ ਬਹੁਤ ਕੁਝ, ਪੜ੍ਹੋ ਪੂਰੀ ਡਿਟੇਲ

Punjab News: ਅੱਜ ਪੰਜਾਬ ਪੁਲਿਸ ਚਲਾਏਗੀ ਆਪਰੇਸ਼ਨ CASO, ਅਪਰਾਧੀਆਂ 'ਤੇ ਕੱਸੇਗੀ ਸ਼ਿਕੰਜਾ

Stock Market Opening: RBI ਪਾਲਿਸੀ ਤੋਂ ਪਹਿਲਾਂ ਸ਼ੇਅਰ ਬਾਜ਼ਾਰ 'ਚ ਆਈ ਤੇਜ਼ੀ, ਨਿਫਟੀ 25 ਹਜ਼ਾਰ ਤੋਂ ਉੱਪਰ ਖੁੱਲ੍ਹਿਆ

Israel On J&K Map: ਇਜ਼ਰਾਈਲ ਨੇ ਕੀਤੀ ਵੱਡੀ ਗਲਤੀ, ਚੋਣਾਂ ਤੋਂ ਪਹਿਲਾਂ J&K ਨੂੰ ਪਾਕਿਸਤਾਨ 'ਚ ਦਿਖਾਇਆ ਅਤੇ ਫਿਰ...

Embed widget