ਪੜਚੋਲ ਕਰੋ

Dharmendra: ਇੱਥੇ ਸ਼ੂਟ ਹੋਈ ਸੀ ਧਰਮਿੰਦਰ ਦੀ 55 ਸਾਲ ਪੁਰਾਣੀ ਫਿਲਮ, ਨਾ ਪਿੰਡ ਬਦਲਿਆ, ਨਾ ਲੋਕੇਸ਼ਨ, ਵੀਡੀਓ ਦੇਖ ਹੀਮੈਨ ਹੋਏ ਇਮੋਸ਼ਨਲ

Dharmendra Movies: ਸੁਪਰਸਟਾਰ ਧਰਮਿੰਦਰ ਨੇ ਪ੍ਰਸ਼ੰਸਕਾਂ ਨਾਲ 55 ਸਾਲ ਪੁਰਾਣੀਆਂ ਯਾਦਾਂ ਸਾਂਝੀਆਂ ਕੀਤੀਆਂ ਹਨ, ਜੋ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਹੀਆਂ ਹਨ।

Mera Gaon Mera Desh Movie Dharmendra: 1960 ਦੇ ਦਹਾਕੇ ਵਿੱਚ ਫਿਲਮ 'ਦਿਲ ਭੀ ਤੇਰਾ ਹਮ ਭੀ ਤੇਰੇ' ਨਾਲ ਬਾਲੀਵੁੱਡ ਵਿੱਚ ਡੈਬਿਊ ਕਰਨ ਵਾਲੇ ਸੁਪਰਸਟਾਰ ਧਰਮਿੰਦਰ ਨੇ ਆਪਣੇ ਕਰੀਅਰ ਵਿੱਚ ਸ਼ੋਲੇ, ਧਰਮਵੀਰ, ਲੋਹਾ ਅਤੇ ਆਪਨੇ ਵਰਗੀਆਂ ਸੁਪਰਹਿੱਟ ਫਿਲਮਾਂ ਦਿੱਤੀਆਂ। ਸੋਸ਼ਲ ਮੀਡੀਆ 'ਤੇ ਉਹ ਅਕਸਰ ਇਨ੍ਹਾਂ ਫਿਲਮਾਂ ਅਤੇ ਉਨ੍ਹਾਂ ਨਾਲ ਕੰਮ ਕਰਨ ਵਾਲੇ ਸਿਤਾਰਿਆਂ ਦਾ ਜ਼ਿਕਰ ਕਰਦੇ ਨਜ਼ਰ ਆਉਂਦੇ ਹਨ। ਇਸ ਦੌਰਾਨ ਸੁਪਰਸਟਾਰ ਨੇ ਆਪਣੀ 55 ਸਾਲ ਪੁਰਾਣੀ ਫਿਲਮ ਨਾਲ ਜੁੜੀ ਇਕ ਵੀਡੀਓ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀ ਹੈ, ਜਿਸ ਨੂੰ ਦੇਖ ਕੇ ਪ੍ਰਸ਼ੰਸਕਾਂ ਦੀਆਂ ਯਾਦਾਂ ਤਾਜ਼ਾ ਹੋ ਗਈਆਂ।

ਇਹ ਵੀ ਪੜ੍ਹੋ: ਅਦਾਕਾਰਾ ਰਵੀਨਾ ਟੰਡਨ ਦੇ ਪਤੀ ਨੇ 200 ਕਰੋੜ 'ਚ ਖਰੀਦੇ 'ਪੁਸ਼ਪਾ 2' ਦੇ ਅਧਿਕਾਰ, ਪੱਕੀ ਹੋਈ ਉੱਤਰ ਭਾਰ ਦੀ ਸਭ ਤੋਂ ਵੱਡੀ ਡੀਲ

ਦਰਅਸਲ, ਸੁਪਰਸਟਾਰ ਨੇ ਟਵਿੱਟਰ 'ਤੇ ਆਪਣੇ ਇੰਸਟਾਗ੍ਰਾਮ ਫੈਨ ਪੇਜ ਦੀ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿਚ ਧਰਮਿੰਦਰ ਦੀ ਸੁਪਰਹਿੱਟ ਫਿਲਮ 'ਮੇਰਾ ਗਾਓਂ ਮੇਰਾ ਦੇਸ਼' ਦੀ ਮੌਜੂਦਾ ਲੋਕੇਸ਼ਨ ਦੀ ਝਲਕ ਦੇਖੀ ਜਾ ਸਕਦੀ ਹੈ। ਇਸ ਵੀਡੀਓ 'ਚ ਧਰਮਿੰਦਰ ਜਿਸ ਪਿੰਡ ਦੀ ਸ਼ੂਟਿੰਗ ਕਰਦੇ ਨਜ਼ਰ ਆ ਰਹੇ ਹਨ। ਉਸ ਵਿੱਚ ਇੱਕ ਮੁੰਡਾ ਉਨ੍ਹਾਂ ਥਾਵਾਂ ਦੀ ਝਲਕ ਦਿਖਾ ਰਿਹਾ ਹੈ। ਇਸ ਵੀਡੀਓ 'ਤੇ ਕਮੈਂਟ ਕਰਦੇ ਹੋਏ ਸੁਪਰਸਟਾਰ ਨੇ ਲਿਖਿਆ, ਉਨ੍ਹਾਂ ਪੁਰਾਣੀਆਂ ਯਾਦਾਂ ਲਈ ਪਿਆਰ।

ਵੀਡੀਓ ਦੀ ਖਾਸ ਗੱਲ ਇਹ ਹੈ ਕਿ 55 ਸਾਲ ਪਹਿਲਾ ਇਸੇ ਪਿੰਡ 'ਚ ਇਸ ਫਿਲਮ ਦੀ ਸ਼ੂਟਿੰਗ ਹੋਈ ਸੀ। 55 ਸਾਲਾਂ 'ਚ ਇਹ ਪਿੰਡ ਜ਼ਰਾ ਵੀ ਨਹੀਂ ਬਦਲਿਆ। ਨਾ ਤਾਂ ਪਿੰਡ ਦੀ ਕੋਈ ਪੇਂਟਿੰਗ ਹੀ ਚੇਂਜ ਕੀਤੀ ਗਈ, ਨਾ ਲੋਕੇਸ਼ਨ ਨਾ ਹੀ ਕੋਈ ਹੋਰ ਬਦਲਾਅ ਆਇਆ। ਇਸ ਵਜ੍ਹਾ ਕਰਕੇ ਇਹ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।

ਇਸ ਵੀਡੀਓ ਨੂੰ ਟਵਿਟਰ 'ਤੇ ਸ਼ੇਅਰ ਕਰਦੇ ਹੋਏ ਧਰਮਿੰਦਰ ਨੇ ਆਪਣੇ ਐਕਸ ਅਕਾਊਂਟ 'ਤੇ ਲਿਖਿਆ, 50 ਸਾਲਾਂ ਦੀਆਂ ਉਨ੍ਹਾਂ ਖੂਬਸੂਰਤ ਯਾਦਾਂ ਨੂੰ ਪਿਆਰ ਕਰੋ। ਜਿਵੇਂ ਹੀ ਇਹ ਪੋਸਟ ਸ਼ੇਅਰ ਕੀਤੀ ਗਈ, ਪ੍ਰਸ਼ੰਸਕਾਂ ਨੇ ਫਿਲਮ ਦਾ ਨਾਮ ਅਤੇ ਇਸ ਨਾਲ ਜੁੜੀਆਂ ਕਹਾਣੀਆਂ ਸਾਂਝੀਆਂ ਕੀਤੀਆਂ। ਇਸ ਤੋਂ ਇਲਾਵਾ ਇਕ ਯੂਜ਼ਰ ਨੇ ਲਿਖਿਆ, ਮੇਰੀ ਆਲ ਟਾਈਮ ਫੇਵਰੇਟ ਫਿਲਮ ਸਰ।

View this post on Instagram
 
A post shared by Aapka Dharmendra (@aapkadharmendra)

View this post on Instagram
 
A post shared by Aapka Dharmendra (@aapkadharmendra)

ਫਿਲਮ ਦੀ ਗੱਲ ਕਰੀਏ ਤਾਂ ਮੇਰਾ ਗਾਓਂ ਮੇਰਾ ਦੇਸ਼ ਸਾਲ 1971 ਵਿੱਚ ਰਿਲੀਜ਼ ਹੋਈ ਸੀ, ਜਿਸ ਵਿੱਚ ਧਰਮਿੰਦਰ ਤੋਂ ਇਲਾਵਾ ਵਿਨੋਦ ਖੰਨਾ, ਆਸ਼ਾ ਪਾਰੇਖ, ਜਯੰਤ, ਲਕਸ਼ਮੀ ਛਾਇਆ ਅਤੇ ਅਸਿਤ ਸੇਨ ਅਹਿਮ ਭੂਮਿਕਾਵਾਂ ਵਿੱਚ ਨਜ਼ਰ ਆਏ ਸਨ। ਫਿਲਮ ਦਾ ਨਿਰਦੇਸ਼ਨ ਰਾਜ ਖੋਸਲਾ ਨੇ ਕੀਤਾ ਸੀ। ਵਰਕ ਫਰੰਟ ਦੀ ਗੱਲ ਕਰੀਏ ਤਾਂ, ਸੁਪਰਸਟਾਰ ਧਰਮਿੰਦਰ 88 ਸਾਲ ਦੀ ਉਮਰ ਵਿੱਚ ਵੀ ਬਾਲੀਵੁੱਡ ਵਿੱਚ ਸਰਗਰਮ ਹਨ ਅਤੇ ਤੇਰੀ ਬਾਤੋਂ ਮੈਂ ਐਸਾ ਉਲਝਾ ਜੀਆ ਅਤੇ ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ ਵਰਗੀਆਂ ਹਿੱਟ ਫਿਲਮਾਂ ਵਿੱਚ ਨਜ਼ਰ ਆ ਚੁੱਕੇ ਹਨ। 

ਇਹ ਵੀ ਪੜ੍ਹੋ: 'ਅਮਰ ਸਿੰਘ ਚਮਕੀਲਾ' ਤੋਂ ਬਾਅਦ ਜਿੰਮ 'ਚ ਪਰਤੇ ਦਿਲਜੀਤ ਦੋਸਾਂਝ, ਬੌਡੀ ਬਣਾਉਣ ਲਈ ਕਰ ਰਹੇ ਖੂਬ ਮਸ਼ੱਕਤ, ਦੇਖੋ ਵੀਡੀਓ

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget