ਪੜਚੋਲ ਕਰੋ

ਜਿੱਤ ਤੋਂ ਬਾਅਦ ਧਰਮਿੰਦਰ ਨੇ ਪਤਨੀ ਹੇਮਾ ਅਤੇ ਪੁੱਤਰ ਸੰਨੀ ਦਿਓਲ ਨੂੰ ਦਿੱਲੀ ਵਧਾਈ

ਲੋਕਸਭਾ ਚੋਣਾਂ 2019 ‘ਚ ਮੋਦੀ ਦੀ ਲਹਿਰ ਇੱਕ ਵਾਰ ਫੇਰ ਰੰਗ ਲੈ ਆਈ। ਜਿਸ ‘ਚ ਬਾਲੀਵੁੱਡ ਸਿਤਾਰਿਆਂ ਨੇ ਆਪਣੇ ਕਾਮਯਾਬ ਸਿਆਸੀ ਕਰਿਅਰ ਦੀ ਸ਼ੁਰੂਆਤ ਕੀਤੀ ਜਿਸ ‘ਚ ਸਭ ਤੋਂ ਪਹਿਲਾਂ ਨਾਂ ਸੰਨੀ ਦਿਓਲ ਦਾ ਆਉਂਦਾ ਹੈ।

ਮੁੰਬਈ: ਲੋਕਸਭਾ ਚੋਣਾਂ 2019 ‘ਚ ਮੋਦੀ ਦੀ ਲਹਿਰ ਇੱਕ ਵਾਰ ਫੇਰ ਰੰਗ ਲੈ ਆਈ। ਜਿਸ ‘ਚ ਬਾਲੀਵੁੱਡ ਸਿਤਾਰਿਆਂ ਨੇ ਆਪਣੇ ਕਾਮਯਾਬ ਸਿਆਸੀ ਕਰਿਅਰ ਦੀ ਸ਼ੁਰੂਆਤ ਕੀਤੀ ਜਿਸ ‘ਚ ਸਭ ਤੋਂ ਪਹਿਲਾਂ ਨਾਂ ਸੰਨੀ ਦਿਓਲ ਦਾ ਆਉਂਦਾ ਹੈ। ਜੀ ਹਾਂ, ਪੰਜਾਬ ਲੋਕਸਬਾਂ ਸੀਟ ਗੁਰਦਾਸਪੁਰ ਤੋਂ ਸੰਨੀ ਦਿਓਲ ਭਾਰੀ ਗਿਣਤੀ ‘ਚ ਮਿਲੀ ਵੋਟਾਂ ਤੋਂ ਬਾਅਦ ਜੇਤੂ ਰਹੇ ਹਨ।

ਸਿਰਫ ਸੰਨੀ ਹੀ ਨਹੀ ਐਕਟਰ ਧਰਮਿੰਦਰ ਦੀ ਦੂਜੀ ਪਤਨੀ ਹੇਮਾ ਮਾਲਿਨੀ ਵੀ ਯੁਪੀ ਦੇ ਮਧੁਰਾ ਤੋਂ ਜੇਤੂ ਰਹੀ। ਆਪਣੀ ਪਤਨੀ ਅਤੇ ਪੁੱਤਰ ਦੇ ਪ੍ਰਦਰਸ਼ਨ ਤੋਂ ਧਰਮਿੰਦਰ ਕਾਫੀ ਖੁਸ਼ ਹਨ। ਹੋਣ ਵੀ ਕਿਉਂ ਨਾ ਹੁਣ ਧਰਮਿੰਦਰ ਦੇ ਘਰ ‘ਚ ਦੋ-ਦੋ ਸੰਸਦ ਜੋ ਨ। ਅਜਿਹੇ ‘ਚ ਧਰਮ ਨੇ ਉਤਸ਼ਾਹਿਤ ਹੋ ਹੇਮਾ ਮਾਲਿਨੀ ਨੂੰ ਜਿੱਤ ‘ਤੇ ਵਧਾਈ ਦਿੰਦੇ ਹੋਏ ਉਨ੍ਹਾਂ ਲੋਕਾਂ ਨੂੰ ਜਵਾਬ ਦਿੱਤਾ ਹੈ ਜਿਨ੍ਹਾਂ ਨੇ ਬੀਕਾਨੇਰ ਤੋਂ ਸੰਸਦ ਰਹਿਣ ਸਮੇਂ ਉਨ੍ਹਾਂ ਦੇ ਕਾਰਜਕਾਲ ‘ਤੇ ਤੰਜ ਕੀਤਾ ਸੀ।

ਧਰਮਿੰਦਰ ਨੇ ਸਿਰਫ ਹੇਮਾ ਹੀ ਨਹੀ ਆਪਣੇ ਬੇਟੇ ਸੰਨੀ ਦਿਓਲ ਨੂੰ ਵੀ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸ਼ੇਅਰ ਕਰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਇੱਕ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ ਦਿੱਤਾ ਹੈ, ਜਿਸ ‘ਚ ਉਨ੍ਹਾਂ ਨੇ ਚੰਗੇ ਦਿਨ ਆਉਣ ਦੀ ਗੱਲ ਕੀਤੀ ਹੈ।

ਇਸ ਦੇ ਨਾਲ ਹੀ ਹੇਮਾ ਦੀ ਧੀ ਈਸ਼ਾ ਦਿਓਲ ਨੇ ਵੀ ਨਰੇਂਦਰ ਮੋਦੀ ਨੂੰ ਉਨ੍ਹਾਂ ਦੀ ਜਿੱਤ ‘ਤੇ ਵਧਾਈ ਦਿੱਤੀ ਹੈ।

ਟਾਪ ਹੈਡਲਾਈਨ

Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ
Nana Patekar Death : ਫਿਟਨੈੱਸ ਦੇਖ ਕੇ ਹਰ ਕੋਈ ਰਹਿ ਜਾਂਦਾ ਸੀ ਹੈਰਾਨ, ਪਰ ਨਾਨਾ ਪਾਟੇਕਰ ਦੀ ਪੁਰਾਣੀ ਆਦਤ ਜਾਣ ਕੇ ਹੋ ਜਾਓਗੇ ਹੈਰਾਨ!
Nana Patekar Death : ਫਿਟਨੈੱਸ ਦੇਖ ਕੇ ਹਰ ਕੋਈ ਰਹਿ ਜਾਂਦਾ ਸੀ ਹੈਰਾਨ, ਪਰ ਨਾਨਾ ਪਾਟੇਕਰ ਦੀ ਪੁਰਾਣੀ ਆਦਤ ਜਾਣ ਕੇ ਹੋ ਜਾਓਗੇ ਹੈਰਾਨ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
Embed widget