ਪੜਚੋਲ ਕਰੋ

ਧਰਮਿੰਦਰ ਨੇ ਸ਼ੇਅਰ ਕੀਤੀ ਇੱਕ ਹੋਰ ਵੀਡੀਓ ‘ਚ ਕਿਸਾਨਾਂ ਨੂੰ ਦਿੱਤਾ ਸੁਨੇਹਾ

ਮੁੰਬਈ: ਅੱਜ ਕੱਲ੍ਹ ਬਾਲੀਵੁੱਡ ਦੇ ਹੀ-ਮੈਨ ਧਰਮਿੰਦਰ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਨਜ਼ਰ ਆ ਰਹੇ ਹਨ। ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੇ ਆਪਣੇ ਪੋਤੇ ਕਰਨ ਦਿਓਲ ਦੀ ਇੱਕ ਵੀਡੀਓ ਸ਼ੇਅਰ ਕੀਤੀ ਸੀ ਜਿਸ ‘ਚ ਕਰਨ ਜ਼ਬਰਦਸਤ ਐਕਸਰਸਾਈਜ਼ ਕਰਦੇ ਨਜ਼ਰ ਆ ਰਹੇ ਸੀ। ਧਰਮਿੰਦਰ ਨੇ ਲਿਖਿਆ ਸੀ ਕਿ ਜਿਵੇਂ ਪਿਓ ਉਵੇਂ ਪੁੱਤਰ। ਇਸ ਤੋਂ ਇਲਾਵਾ ਵੀ ਧਰਮ ਆਏ ਦਿਨ ਕੋਈ ਨਾ ਕੋਈ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੇ ਰਹਿੰਦੇ ਹਨ। ਹੁਣ ਧਰਮ ਨੇ ਇੱਕ ਹੋਰ ਵੀਡੀਓ ਸ਼ੇਅਰ ਕੀਤੀ ਹੈ ਜਿਸ ‘ਚ ਉਹ ਖੇਤੀ ਬਾਰੇ ਸੰਦੇਸ਼ ਦਿੰਦੇ ਵਿਖਾਈ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜੋ ਕੰਮ ਮਿਲਜੁਲ ਕੇ ਕੀਤਾ ਜਾਵੇ ਪ੍ਰਮਾਤਮਾ ਵੀ ਉਸ ਕੰਮ ‘ਚ ਬਰਕਤ ਪਾਉਂਦਾ ਹੈ। ਫ਼ਿਲਮੀ ਦੁਨੀਆ ਤੋਂ ਦੂਰ ਧਰਮ ਆਪਣੇ ਫਾਰਮ ਹਾਊਸ ‘ਚ ਸਮਾਂ ਬਿਤਾਉਂਦੇ ਹਨ। ਜਿੱਥੇ ਉਹ ਆਪ ਖੇਤਾਂ ‘ਚ ਕੰਮ ਕਰਦੇ ਨਜ਼ਰ ਆਉਂਦੇ ਹਨ।
View this post on Instagram
 
Love ???? you all, for your good wishes. Jeete raho . Something with love ???? from my farm☘️☘️☘️☘️☘️☘️☘️????????????????????

A post shared by Dharmendra Deol (@aapkadharam) on

ਹਾਲ ਹੀ ‘ਚ ਸ਼ੇਅਰ ਵੀਡੀਓ ‘ਚ ਧਰਮ ਕਹਿ ਰਹੇ ਹਨ ਕਿ ਨਾਲ ਮਿਲ ਕੇ ਕੰਮ ਕਰੀਏ ਤਾਂ ਹੀ ਕੰਮ ਦਾ ਨਸ਼ਾਂ ਆਉਂਦਾ ਹੈ, ਇਸੇ ਤਰ੍ਹਾਂ ਪ੍ਰਮਾਤਮਾ ਦੀ ਮਹਿਰ ਰਹੇ ਅਤੇ ਕੁਦਰਤ ਦੀ ਗੋਦ ਅਤੇ ਫੈਨਸ ਦਾ ਪਿਆਰ ਮਿਲਦਾ ਰਹੇ ਇਸੇ ‘ਚ ਉਨ੍ਹਾਂ ਨੂੰ ਖੁਸ਼ੀ ਮਿਲਦੀ ਹੈ।

ਟਾਪ ਹੈਡਲਾਈਨ

ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ
Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
Kulhad Pizza Sehaj Arora Video: ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...
ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
Embed widget