ਪੜਚੋਲ ਕਰੋ

ਧਰਮਿੰਦਰ ਨੂੰ ਆਰਗੈਨਿਕ ਖੇਤੀ ਦਾ ਨਸ਼ਾ, ਧੀ ਨੂੰ ਭੇਜਦੇ ਤਾਜ਼ੀਆਂ ਸਬਜ਼ੀਆਂ, ਦੇਖੋ ਵੀਡੀਓ

ਮੁੰਬਈ: ਪੰਜਾਬ ਤੋਂ ਮਸ਼ਹੂਰ ਫ਼ਿਲਮੀ ਸਿਤਾਰੇ ਧਰਮਿੰਦਰ ਬਾਰੇ ਇਹ ਗੱਲ ਮਸ਼ਹੂਰ ਹੈ ਕਿ ਉਨ੍ਹਾਂ ਨੂੰ ਜਦੋਂ ਵੀ ਖੁੱਲ੍ਹਾ ਸਮਾਂ ਮਿਲਦਾ ਹੈ, ਆਪਣੇ ਫਾਰਮ ਹਾਊਸ ਜਾ ਕੇ ਬਿਤਾਉਂਦੇ ਹਨ। ਧਰਮਿੰਦਰ ਨੇ ਆਪਣੇ ਖੇਤਾਂ ਵਿੱਚ ਜਿੱਥੇ ਪਸ਼ੂ ਰੱਖੇ ਹੋਏ ਹਨ, ਉੱਥੇ ਹੀ ਉਹ ਆਰਗੈਨਿਕ ਸਬਜ਼ੀਆਂ ਵੀ ਉਗਾਉਂਦੇ ਹਨ। ਹਾਲ ਹੀ ਵਿੱਚ ਧਰਮਿੰਦਰ ਨੇ ਆਪਣੀ ਧੀ ਈਸ਼ਾ ਦਿਓਲ ਲਈ ਖੇਤ ਵਿੱਚੋਂ ਤਾਜ਼ੀਆਂ ਆਰਗੈਨਿਕ ਸਬਜ਼ੀਆਂ ਭੇਜੀਆਂ ਹਨ।
View this post on Instagram
 
.... getting to eat the purest freshest vegetables hand picked by my father straight from our farm is simply a blessing to have 🙏🏼 #gratitude #perksofpregnancy #myfathermyhero #myfather #thefarmer #jat #natural #healthyliving #healthyfood #vegitarian #growyourownveggies #blessed

A post shared by Esha Deol (@imeshadeol) on

ਈਸ਼ਾ ਨੇ ਵੀ ਪਿਤਾ ਦੇ ਖੇਤੋਂ ਆਈਆਂ ਸਬਜ਼ੀਆਂ ਨਾਲ ਤਸਵੀਰ ਖਿੱਚਵਾ ਕੇ ਆਪਣੇ ਇੰਸਟਾਗ੍ਰਾਮ 'ਤੇ ਪਾਈ। ਨਾਲ ਹੀ ਉਨ੍ਹਾਂ ਇਸ ਤਸਵੀਰ ਲਈ ਖ਼ਾਸ ਕੈਪਸ਼ਨ ਲਿਖਿਆ ਹੈ। ਈਸ਼ਾ ਨੇ ਲਿਖਿਆ ਹੈ ਕਿ ਪਾਪਾ ਨੇ ਖੇਤਾਂ 'ਚੋਂ ਤਾਜ਼ੀਆਂ ਸਬਜ਼ੀਆਂ ਭੇਜੀਆਂ ਹਨ, ਖਾਣ ਜਾ ਰਹੀ ਹਾਂ। ਸਿੱਧੀਆਂ ਖੇਤੋਂ ਆਈਆਂ ਹਨ, ਜੋ ਕਿਸੇ ਆਸ਼ੀਰਵਾਦ ਤੋਂ ਘੱਟ ਨਹੀਂ ਹੈ।
View this post on Instagram
 
“GO ORGANIC GROW ORGANIC “

A post shared by Dharmendra Deol (@aapkadharam) on

ਹੇਮਾ ਮਾਲਿਨੀ ਤੇ ਧਰਮਿੰਦਰ ਦੀ ਧੀ ਈਸ਼ਾ ਦਿਓਲ ਹਾਲ ਹੀ ਵਿੱਚ ਦੂਜੇ ਬੱਚੇ ਦੀ ਮਾਂ ਬਣੀ ਹੈ। ਬੱਚਿਆਂ ਦੇ ਨਾਨਾ ਯਾਨੀ ਧਰਮਿੰਦਰ ਜ਼ਿਆਦਾਤਰ ਸਮਾਂ ਆਪਣੇ ਖੇਤਾਂ ਵਿੱਚ ਹੀ ਗੁਜ਼ਾਰਦੇ ਹਨ ਤੇ ਖ਼ੂਬ ਵੀਡੀਓਜ਼ ਵੀ ਪਾਉਂਦੇ ਰਹਿੰਦੇ ਹਨ। ਧਰਮਿੰਦਰ ਕਿਸਾਨ ਪਰਿਵਾਰ 'ਚ ਪੈਦਾ ਹੋਏ ਤੇ ਫ਼ਿਲਮੀ ਜਗਤ ਦੀ ਸਿਖਰ ਛੂਹਣ ਦੇ ਬਾਵਜੂਦ ਆਪਣੀ ਮਿੱਟੀ ਨਾਲ ਜੁੜੇ ਰਹਿੰਦੇ ਹਨ।

ਟਾਪ ਹੈਡਲਾਈਨ

Delhi Concert : ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਤਰੀਕ ਬਦਲੀ, ਹੁਣ ਇਸ ਦਿਨ ਹੋਵੇਗਾ ਸ਼ੋਅ
Delhi Concert : ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਤਰੀਕ ਬਦਲੀ, ਹੁਣ ਇਸ ਦਿਨ ਹੋਵੇਗਾ ਸ਼ੋਅ
Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
Embed widget