ਪੜਚੋਲ ਕਰੋ

ਧਰਮਿੰਦਰ ਦੇ ਖੇਤ 'ਚ ਉੱਗੀ ਗੋਭੀ, ਖੁਸ਼ੀ 'ਚ ਕਿਸਾਨ ਨਾਲ ਬਣਾਇਆ ਵੀਡੀਓ

ਧਰਮਿੰਦਰ ਇਨ੍ਹਾਂ ਦਿਨੀਂ ਫ਼ਿਲਮਾਂ ਤੋਂ ਦੂਰ ਆਪਣੇ ਖੇਤਾਂ 'ਚ ਸਮਾਂ ਬੀਤਾਂ ਰਹੇ ਹਨ। ਉਹ ਆਪਣੇ ਖੇਤਾਂ ਦੇ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੇ ਹਨ। ਉਨ੍ਹਾਂ ਨੇ ਇੱਕ ਵਾਰ ਫੇਰ ਇੱਕ ਵੀਡੀਓ ਸ਼ੇਅਰ ਕੀਤਾ ਹੈ ਜਿਸ ਨੂੰ ਖੂਬ ਸ਼ੇਅਰ ਅਤੇ ਵੇਖਿਆ ਜਾ ਰਿਹਾ ਹੈ।

ਮੁੰਬਈ: ਧਰਮਿੰਦਰ ਇਨ੍ਹਾਂ ਦਿਨੀਂ ਫ਼ਿਲਮਾਂ ਤੋਂ ਦੂਰ ਆਪਣੇ ਖੇਤਾਂ 'ਚ ਸਮਾਂ ਬੀਤਾਂ ਰਹੇ ਹਨ। ਉਹ ਆਪਣੇ ਖੇਤਾਂ ਦੇ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੇ ਹਨ। ਉਨ੍ਹਾਂ ਨੇ ਇੱਕ ਵਾਰ ਫੇਰ ਇੱਕ ਵੀਡੀਓ ਸ਼ੇਅਰ ਕੀਤਾ ਹੈ ਜਿਸ ਨੂੰ ਖੂਬ ਸ਼ੇਅਰ ਅਤੇ ਵੇਖਿਆ ਜਾ ਰਿਹਾ ਹੈ। ਧਰਮਿੰਦਰ ਨੇ ਇਸ ਵਾਰ ਆਪਣੇ ਖੇਤਾਂ 'ਚ ਬੰਦ ਗੋਭੀ ਉਗਾਈ ਹੈ ਜਿਸ ਦਾ ਵੀਡੀਓ ਵੀ ਉਨ੍ਹਾਂ ਨੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤਾ ਹੈ। ਇਸ ਵੀਡੀਓ 'ਚ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਫਾਰਮ ਹਾਊਸ 'ਤੇ ਕੰਮ ਕਰਨ ਵਾਲਾ ਇੱਕ ਸ਼ਖਸ ਵੀ ਨਜ਼ਰ ਆ ਰਿਹਾ ਹੈ। ਧਰਮਿੰਦਰ ਵੀਡੀਓ 'ਚ ਉਸ ਸ਼ਖਸ ਨੂੰ ਅਸਲ ਹੀਰੋ ਦੱਸ ਰਹੇ ਹਨ ਅਤੇ ਕਹਿ ਰਹੇ ਹਨ ਕਿ ਸਾਡੇ ਖੇਤ 'ਚ ਬੰਦ ਗੋਭੀ ਉੱਗੀ ਹੋਈ ਹੈ।
View this post on Instagram
 
Aa lot ke aaja mere meet tujhe tere kheet bulate hain . Love you all.

A post shared by Dharmendra Deol (@aapkadharam) on

ਧਰਮ ਜੀ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਨੂੰ ਸ਼ੇਅਰ ਕਰ ਉਨ੍ਹਾਂ ਨੇ ਕੈਪਸ਼ਨ 'ਚ ਲਿਿਖਆ, "ਆ ਲੌਟ ਕੇ ਆਜਾ ਮੇਰੇ ਮੀਤ ਤੇਰੇ ਖੇਤ ਬੁਲਾਤੇ ਹੈ। ਲਵ ਯੂ ਆਲ"। ਇਸ ਵੀਡੀਓ 'ਚ ਧਰਮਿੰਦਰ ਦਾ ਦੇਸੀ ਅੰਦਾਜ਼ ਨਜ਼ਰ ਆ ਰਿਹਾ ਹੈ। ਵੀਡੀਓ ਉਨ੍ਹਾਂ ਨੇ ਕੁਝ ਘੰਟੇ ਪਹਿਲਾਂ ਹੀ ਸ਼ੇਅਰ ਕੀਤਾ ਹੈ ਜਿਸ ਨੂੰ ਹੁਣ ਤਕ ਹਜ਼ਾਰਾਂ ਵਿਊਜ਼ ਮਿਲ ਚੁੱਕੇ ਹਨ।

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget