ਪੜਚੋਲ ਕਰੋ

ਧਰਮਿੰਦਰ ਦੀ ਪਹਿਲੀ ਪਤਨੀ ਪ੍ਰਕਾਸ਼ ਕੌਰ ਦਾ ਅੱਜ ਜਨਮਦਿਨ, ਬੌਬੀ ਦਿਓਲ ਨੇ ਤਸਵੀਰ ਸ਼ੇਅਰ ਕਰ ਮਾਂ ਨੂੰ ਦਿੱਤੀ ਵਧਾਈ

Dharmendra Parkash Kaur: ਪ੍ਰਕਾਸ਼ ਕੌਰ ਆਪਣਾ ਜਨਮਦਿਨ ਮਨਾ ਰਹੇ ਹਨ। ਉਨ੍ਹਾਂ ਦੇ ਬੇਟੇ ਬੌਬੀ ਦਿਓਲ ਨੇ ਮਾਂ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ। ਬੌਬੀ ਨੇ ਮਾਂ ਪ੍ਰਕਾਸ਼ ਕੌਰ ਨਾਲ ਇੰਸਟਾਗ੍ਰਾਮ ;ਤੇ ਪਿਆਰੀਆਂ ਤਸਵੀਰਾਂ ਸ਼ੇਅਰ ਕੀਤੀਆਂ

Dharmendra First Wife Parkash Kaur Birthday: ਬਾਲੀਵੁੱਡ ਦੇ ਹੀ ਮੈਨ ਧਰਮਿੰਦਰ ਦੀ ਪਹਿਲੀ ਪਤਨੀ ਪ੍ਰਕਾਸ਼ ਕੌਰ ਦਾ ਅੱਜ ਜਨਮਦਿਨ ਹੈ। ਹਾਲਾਂਕਿ ਉਹ ਆਪਣੀ ਪਤਨੀ ਨਾਲ ਨਹੀਂ ਰਹਿੰਦੇ, ਪਰ ਦੋਵਾਂ ਦਾ ਤਲਾਕ ਨਹੀਂ ਹੋਇਆ ਹੈ। ਜਦੋਂ ਧਰਮਿੰਦਰ ਨੇ ਬਾਲੀਵੁੱਡ ਦੀ ਡਰੀਮ ਗਰਲ ਹੇਮਾ ਮਾਲਿਨੀ ਨਾਲ ਵਿਆਹ ਕਰਨ ਦਾ ਫ਼ੈਸਲਾ ਲਿਆ ਤਾਂ ਉਨ੍ਹਾਂ ਨੇ ਪ੍ਰਕਾਸ਼ ਕੌਰ ਤੋਂ ਤਲਾਕ ਲੈਣ ਦੀ ਮੰਗ ਕੀਤੀ ਸੀ, ਪਰ ਪ੍ਰਕਾਸ਼ ਕੌਰ ਨੇ ਇਸ ਤੋਂ ਇਨਕਾਰ ਕਰ ਦਿਤਾ ਸੀ। ਜਿਸ ਤੋਂ ਬਾਅਦ ਧਰਮਿੰਦਰ ਨੇ ਧਰਮ ਬਦਲ ਕੇ ਹੇਮਾ ਨਾਲ ਵਿਆਹ ਕੀਤਾ। 

ਖੈਰ ਅੱਜ ਪ੍ਰਕਾਸ਼ ਕੌਰ ਆਪਣਾ ਜਨਮਦਿਨ ਮਨਾ ਰਹੇ ਹਨ। ਇਸ ਮੌਕੇ ਉਨ੍ਹਾਂ ਦੇ ਛੋਟੇ ਬੇਟੇ ਬੌਬੀ ਦਿਓਲ ਨੇ ਸੋਸ਼ਲ ਮੀਡੀਆ ਤੇ ਮਾਂ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ। ਆਸ਼ਰਮ ਸੀਰੀਅਲ ਦੇ ਬਾਬਾ ਨਿਰਾਲਾ ਯਾਨਿ ਬੌਬੀ ਦਿਓਲ ਨੇ ਮਾਂ ਪ੍ਰਕਾਸ਼ ਕੌਰ ਨਾਲ ਇੰਸਟਾਗ੍ਰਾਮ ;ਤੇ ਪਿਆਰੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਤਸਵੀਰਾਂ ਨੂੰ ਕੈਪਸ਼ਨ ਦਿੰਦਿਆਂ ਬੌਬੀ ਨੇ ਲਿਖਿਆ, "ਹੈੱਪੀ ਬਰਥਡੇ ਮਾਂ, ਲਵ ਯੂ।" ਇਸ ਦੇ ਨਾਲ ਬੌਬੀ ਨੇ ਦਿਲ ਵਾਲੀ ਇਮੋਜੀ ਬਣਾਈ ਹੈ। ਦੇਖੌ ਬੌਬੀ ਦਿਓਲ ਦੀ ਪੋਸਟ:

View this post on Instagram
 
A post shared by Bobby Deol (@iambobbydeol)

ਦੱਸ ਦਈਏ ਕਿ ਬੌਬੀ ਦਿਓਲ ਧਰਮਿੰਦਰ ਅਤੇ ਪ੍ਰਕਾਸ਼ ਕੌਰ ਦੇ ਛੋਟੇ ਬੇਟੇ ਹਨ ।ਇਸ ਤੋਂ ਇਲਾਵਾ ਬੌਬੀ ਦੀਆਂ ਦੋ ਭੈਣਾਂ ਵੀ ਹਨ ਅਤੇ ਉਨ੍ਹਾਂ ਦਾ ਵੱਡਾ ਭਰਾ ਸੰਨੀ ਦਿਓਲ ਹੈ ।ਧਰਮਿੰਦਰ ਨੇ ਪ੍ਰਕਾਸ਼ ਕੌਰ ਦੇ ਨਾਲ ਪਹਿਲਾ ਵਿਆਹ ਕਰਵਾਇਆ ਸੀ । ਜਦੋਂਕਿ ਹੇਮਾ ਮਾਲਿਨੀ ਦੇ ਨਾਲ ਲਵ ਮੈਰਿਜ ਕਰਵਾਈ ਸੀ ਅਤੇ ਇਹ ਉਨ੍ਹਾਂ ਦਾ ਦੂਜਾ ਵਿਆਹ ਸੀ । ਇਸ ਵਿਆਹ ਤੋਂ ਧਰਮਿੰਦਰ ਦੀਆਂ ਦੋ ਧੀਆਂ ਹਨ ।

ਬੌਬੀ ਦਿਓਲ ਦੇ ਵਰਕਫ਼ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ। ਹਾਲ ਹੀ `ਚ ਉਹ ਵੈੱਬ ਸੀਰੀਜ਼ ਆਸ਼ਰਮ `ਚ ਬਾਬਾ ਨਿਰਾਲਾ ਦੇ ਕਿਰਦਾਰ `ਚ ਨਜ਼ਰ ਆਏ ਸੀ। ਫ਼ੈਨਜ਼ ਨੇ ਬੌਬੀ ਦਿਓਲ ਦੇ ਵਿਲੇਨ ਅਵਤਾਰ ਨੂੰ ਕਾਫ਼ੀ ਪਿਆਰ ਦਿਤਾ ਸੀ। ਕਿਹਾ ਜਾ ਰਿਹਾ ਹੈ ਕਿ ਆਸ਼ਰਮ ਸੀਰੀਜ਼ ਆਪਣੇ ਚੌਥੇ ਸੀਜ਼ਨ ਨਾਲ 2023 `ਚ ਵਾਪਸੀ ਕਰੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget