ਪੜਚੋਲ ਕਰੋ

ਧਰਮਿੰਦਰ-ਹੇਮਾ ਮਾਲਿਨੀ ਦੇ ਵਿਆਹ ਤੇ ਪ੍ਰਕਾਸ਼ ਕੌਰ ਨੇ ਇੰਜ ਕੀਤਾ ਸੀ ਰਿਐਕਟ, ਕਿਹਾ ਸੀ- ਉਹ ਚੰਗੇ ਪਤੀ ਨਹੀਂ ਬਣ ਪਾਏ ਪਰ...

Prakash Kaur Reaction On Dharmendra Hema Malini Marriage: ਕਿਹਾ ਜਾਂਦਾ ਹੈ ਕਿ ਧਰਮਿੰਦਰ ਨੇ ਆਪਣੀ ਪਹਿਲੀ ਪਤਨੀ ਪ੍ਰਕਾਸ਼ ਕੌਰ ਨੂੰ ਤਲਾਕ ਦਿੱਤੇ ਬਿਨਾਂ ਧਰਮ ਬਦਲ ਕੇ ਹੇਮਾ ਨਾਲ ਵਿਆਹ ਕੀਤਾ ਸੀ।

Dharmendra Hema Malini Marriage: ਅੱਜ ਅਸੀਂ ਗੱਲ ਕਰ ਰਹੇ ਹਾਂ ਬਾਲੀਵੁੱਡ ਦੇ ਮਹਾਨ ਕਲਾਕਾਰਾਂ ਵਿੱਚੋਂ ਇੱਕ ਧਰਮਿੰਦਰ ਦੀ, ਜੋ ਨਾ ਸਿਰਫ਼ ਆਪਣੀਆਂ ਫ਼ਿਲਮਾਂ ਸਗੋਂ ਆਪਣੀ ਨਿੱਜੀ ਜ਼ਿੰਦਗੀ ਲਈ ਵੀ ਚਰਚਾ ਵਿੱਚ ਰਹਿੰਦੇ ਹਨ। ਤੁਹਾਨੂੰ ਦੱਸ ਦੇਈਏ ਕਿ ਧਰਮ ਪਾਜੀ ਨੇ ਦੋ ਵਿਆਹ ਕੀਤੇ ਹਨ, ਅਦਾਕਾਰ ਦਾ ਪਹਿਲਾ ਵਿਆਹ ਪ੍ਰਕਾਸ਼ ਕੌਰ ਨਾਲ ਸਾਲ 1954 ਵਿੱਚ ਉਨ੍ਹਾਂ ਦੇ ਪਰਿਵਾਰ ਦੀ ਸਹਿਮਤੀ ਨਾਲ ਹੋਇਆ ਸੀ। ਖਬਰਾਂ ਮੁਤਾਬਕ ਇਸ ਵਿਆਹ ਦੇ ਸਮੇਂ ਧਰਮਿੰਦਰ ਦੀ ਉਮਰ 19 ਸਾਲ ਦੇ ਕਰੀਬ ਸੀ। ਪ੍ਰਕਾਸ਼ ਕੌਰ ਨਾਲ ਵਿਆਹ ਤੋਂ ਬਾਅਦ ਧਰਮਿੰਦਰ ਦੇ ਘਰ ਚਾਰ ਬੱਚਿਆਂ ਨੇ ਜਨਮ ਲਿਆ। ਇਸ ਦੇ ਨਾਲ ਹੀ ਅਭਿਨੇਤਾ ਦੀ ਜ਼ਿੰਦਗੀ 'ਚ ਉਸ ਸਮੇਂ ਨਵਾਂ ਮੋੜ ਆਇਆ ਜਦੋਂ ਉਨ੍ਹਾਂ ਨੇ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਹੇਮਾ ਮਾਲਿਨੀ ਨਾਲ ਦੂਜਾ ਵਿਆਹ ਕੀਤਾ।

ਕਿਹਾ ਜਾਂਦਾ ਹੈ ਕਿ ਆਪਣੀ ਪਹਿਲੀ ਪਤਨੀ ਪ੍ਰਕਾਸ਼ ਕੌਰ ਨੂੰ ਤਲਾਕ ਦਿੱਤੇ ਬਿਨਾਂ ਹੀ ਧਰਮਿੰਦਰ ਨੇ ਧਰਮ ਬਦਲ ਕੇ ਹੇਮਾ ਨਾਲ ਵਿਆਹ ਕੀਤਾ ਸੀ। ਇਹ ਵਿਆਹ ਉਨ੍ਹਾਂ ਦੇ ਪਹਿਲੇ ਵਿਆਹ ਤੋਂ 26 ਸਾਲ ਬਾਅਦ 1980 'ਚ ਹੋਇਆ ਸੀ ਅਤੇ ਕਿਹਾ ਜਾਂਦਾ ਹੈ ਕਿ ਜਿਵੇਂ ਹੀ ਪ੍ਰਕਾਸ਼ ਕੌਰ ਨੂੰ ਧਰਮਿੰਦਰ ਅਤੇ ਹੇਮਾ ਦੇ ਵਿਆਹ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੂੰ ਗਹਿਰਾ ਸਦਮਾ ਲੱਗਾ।

ਇਕ ਵਾਰ ਮੀਡੀਆ ਨਾਲ ਗੱਲਬਾਤ ਦੌਰਾਨ ਪ੍ਰਕਾਸ਼ ਕੌਰ ਨੇ ਇਸ ਪੂਰੇ ਮਾਮਲੇ ਯਾਨੀ ਧਰਮਿੰਦਰ ਦੇ ਦੂਜੇ ਵਿਆਹ 'ਤੇ ਖੁੱਲ੍ਹ ਕੇ ਗੱਲ ਕੀਤੀ। ਇਸ ਦੌਰਾਨ ਪ੍ਰਕਾਸ਼ ਕੌਰ ਨੇ ਕਿਹਾ ਸੀ ਕਿ ਧਰਮਿੰਦਰ ਭਲੇ ਹੀ ਚੰਗੇ ਪਤੀ ਸਾਬਤ ਨਾ ਹੋਏ ਹੋਣ ਪਰ ਉਹ ਬਹੁਤ ਚੰਗੇ ਪਿਤਾ ਜ਼ਰੂਰ ਹਨ। ਇਸ ਦੇ ਨਾਲ ਹੀ ਪ੍ਰਕਾਸ਼ ਕੌਰ ਨੇ ਵੀ ਇਸ ਇੰਟਰਵਿਊ ਵਿੱਚ ਹੇਮਾ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ ਸਨ ।

ਪ੍ਰਕਾਸ਼ ਕੌਰ ਨੇ ਕਿਹਾ ਸੀ ਕਿ ਜੇਕਰ ਉਹ ਹੇਮਾ ਦੀ ਥਾਂ 'ਤੇ ਹੁੰਦੀ ਤਾਂ ਕਦੇ ਵੀ ਅਜਿਹਾ ਕਦਮ ਨਾ ਚੁੱਕਦੀ । ਇਸ ਦੇ ਨਾਲ ਹੀ ਪ੍ਰਕਾਸ਼ ਕੌਰ ਨੇ ਇਹ ਵੀ ਕਿਹਾ ਸੀ ਕਿ ਇਕ ਔਰਤ ਹੋਣ ਦੇ ਨਾਤੇ ਉਹ ਚੰਗੀ ਤਰ੍ਹਾਂ ਸਮਝ ਸਕਦੀ ਹੈ ਕਿ ਇਸ ਦੌਰਾਨ ਹੇਮਾ ਕਿਨ੍ਹਾਂ ਹਾਲਾਤਾਂ 'ਚੋਂ ਲੰਘੀ ਹੋਵੇਗੀ ।

ਟਾਪ ਹੈਡਲਾਈਨ

Sidhu Moose Wala Father: ਸਿੱਧੂ ਮੂਸੇਵਾਲਾ ਦੇ ਪਿਤਾ ਦਾ ਜ਼ਮੀਨ ਨੂੰ ਲੈ ਕੇ ਪਿਆ ਰੌਲਾ, ਸਾਬਕਾ ਸਰਪੰਚ ਨਾਲ ਹੋਈ ਤਕਰਾਰ; ਬਲਕੌਰ ਸਿੰਘ ਖੁਲਾਸਾ ਕਰ ਬੋਲੇ- ਦੋਵਾਂ ਪੱਖਾਂ ਨੂੰ ਜਾਣੇ ਬਿਨਾਂ... 
ਸਿੱਧੂ ਮੂਸੇਵਾਲਾ ਦੇ ਪਿਤਾ ਦਾ ਜ਼ਮੀਨ ਨੂੰ ਲੈ ਕੇ ਪਿਆ ਰੌਲਾ, ਸਾਬਕਾ ਸਰਪੰਚ ਨਾਲ ਹੋਈ ਤਕਰਾਰ; ਬਲਕੌਰ ਸਿੰਘ ਖੁਲਾਸਾ ਕਰ ਬੋਲੇ- ਦੋਵਾਂ ਪੱਖਾਂ ਨੂੰ ਜਾਣੇ ਬਿਨਾਂ... 
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਦਿਲਜੀਤ ਦੋਸਾਂਝ ਨੇ ਕਿਹਾ- 'ਮੈਂ ਨੇਤਾ ਨਹੀਂ, ਕਲਾਕਾਰ ਹਾਂ'; 'ਪੰਜਾਬ 95' ਦੀ ਰਿਲੀਜ਼ 'ਤੇ ਦਿੱਤਾ ਵੱਡਾ ਅਪਡੇਟ
ਦਿਲਜੀਤ ਦੋਸਾਂਝ ਨੇ ਕਿਹਾ- 'ਮੈਂ ਨੇਤਾ ਨਹੀਂ, ਕਲਾਕਾਰ ਹਾਂ'; 'ਪੰਜਾਬ 95' ਦੀ ਰਿਲੀਜ਼ 'ਤੇ ਦਿੱਤਾ ਵੱਡਾ ਅਪਡੇਟ
Salman Khan ਦੇ ਘਰ 'ਤੇ ਹੋਈ ਫਾਇਰਿੰਗ ਕੇਸ 'ਚ ਨਵਾਂ ਮੋੜ, ਅਨਮੋਲ ਬਿਸ਼ਨੋਈ ਨੇ ਸਰੰਡਰ ਦੀ ਜਤਾਈ ਇੱਛਾ
Salman Khan ਦੇ ਘਰ 'ਤੇ ਹੋਈ ਫਾਇਰਿੰਗ ਕੇਸ 'ਚ ਨਵਾਂ ਮੋੜ, ਅਨਮੋਲ ਬਿਸ਼ਨੋਈ ਨੇ ਸਰੰਡਰ ਦੀ ਜਤਾਈ ਇੱਛਾ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
Embed widget