ਪੜਚੋਲ ਕਰੋ

Dharmendra: ਹੇਮਾ ਮਾਲਿਨੀ ਨੂੰ ਜਨਮਦਿਨ ਦੀ ਵਧਾਈ ਨਾ ਦੇਣ 'ਤੇ ਟਰੋਲ ਹੋਏ ਧਰਮਿੰਦਰ, ਫੈਨਜ਼ ਬੋਲੇ- 'ਜਾਓ ਆਪਣੀ ਵਾਈਫ ਨੂੰ...'

Dharmendra Hema Malini: ਧਰਮਿੰਦਰ ਦੀ ਦੂਜੀ ਪਤਨੀ ਹੇਮਾ ਮਾਲਿਨੀ ਦਾ ਬੀਤੇ ਦਿਨ ਜਨਮਦਿਨ ਸੀ, ਪਰ ਧਰਮਿੰਦਰ ਨੇ ਉਨ੍ਹਾਂ ਦੇ ਲਈ ਸੋਸ਼ਲ ਮੀਡੀਆ 'ਤੇ ਕੋਈ ਪੋਸਟ ਨਹੀਂ ਪਾਈ। ਜਦਕਿ 16 ਅਕਤੂਬਰ ਨੂੰ ਧਰਮਿੰਦਰ ਸੋਸ਼ਲ ਮੀਡੀਆ 'ਤੇ ਐਕਟਿਵ ਸੀ।

ਅਮੈਲੀਆ ਪੰਜਾਬੀ ਦੀ ਰਿਪੋਰਟ

Dharmendra Gets Brutally Trolled: ਬਾਲੀਵੁੱਡ ਦੀ ਡਰੀਮ ਗਰਲ ਹੇਮਾ ਮਾਲਿਨੀ ਨੇ 16 ਅਕਤੂਬਰ ਨੂੰ ਆਪਣਾ 75ਵਾਂ ਜਨਮਦਿਨ ਮਨਾਇਆ ਹੈ। ਇਸ ਮੌਕੇ ਉਨ੍ਹਾਂ ਨੇ ਬਾਲੀਵੁੱਡ ਦੇ ਕਈ ਦਿੱਗਜ ਸਟਾਰਜ਼ ਨੂੰ ਆਪਣੇ ਜਨਮਦਿਨ ਦੀ ਪਾਰਟੀ ਲਈ ਇਨਵਾਈਟ ਕੀਤਾ ਸੀ। ਪਰ ਇਸ ਸਭ ਦੇ ਦਰਮਿਆਨ ਜਿਸ ਗੱਲ ਨੇ ਸਭ ਨੂੰ ਹੈਰਾਨ ਕੀਤਾ, ਉਹ ਇਹ ਸੀ ਕਿ ਹੇਮਾ ਮਾਲਿਨੀ ਨੇ ਧਰਮਿੰਦਰ ਦੇ ਬਗੈਰ ਹੀ ਆਪਣਾ ਜਨਮਦਿਨ ਮਨਾਇਆ, ਜਦਕਿ ਪਿਛਲੇ ਸਾਲ ਅਜਿਹਾ ਨਹੀਂ ਸੀ। 

ਇਹ ਵੀ ਪੜ੍ਹੋ: ਤਰਸੇਮ ਜੱਸੜ-ਸਿੰਮੀ ਚਾਹਲ ਦੀ ਫਿਲਮ 'ਮਸਤਾਨੇ' ਘਰ ਬੈਠੇ ਦੇਖਣ ਲਈ ਹੋ ਜਾਓ ਤਿਆਰ, ਇਸ OTT ਪਲੇਟਫਾਰਮ 'ਤੇ ਕਰੇਗੀ ਸਟ੍ਰੀਮ

ਅਮਰੀਕਾ 'ਚ ਪ੍ਰਕਾਸ਼ ਕੌਰ ਤੇ ਸੰਨੀ ਦਿਓਲ ਨਾਲ ਹਨ ਧਰਮਿੰਦਰ
ਦੱਸ ਦਈਏ ਕਿ ਹਾਲ ਹੀ ਚ ਧਰਮਿੰਦਰ ਪ੍ਰਕਾਸ਼ ਕੌਰ ਤੇ ਸੰਨੀ ਦਿਓਲ ਨਾਲ ਅਮਰੀਕਾ ਗਏ ਸੀ। ਇੱਥੇ ਉਹ ਕਾਫੀ ਦਿਨ ਤੋਂ ਸਮਾਂ ਬਤੀਤ ਕਰ ਰਹੇ ਹਨ। ਇਸ ਦਰਮਿਆਨ ਧਰਮਿੰਦਰ ਦੀ ਦੂਜੀ ਪਤਨੀ ਹੇਮਾ ਮਾਲਿਨੀ ਦਾ ਬੀਤੇ ਦਿਨ ਜਨਮਦਿਨ ਸੀ, ਪਰ ਧਰਮਿੰਦਰ ਨੇ ਉਨ੍ਹਾਂ ਦੇ ਲਈ ਸੋਸ਼ਲ ਮੀਡੀਆ 'ਤੇ ਕੋਈ ਪੋਸਟ ਨਹੀਂ ਪਾਈ। ਜਦਕਿ 16 ਅਕਤੂਬਰ ਨੂੰ ਧਰਮਿੰਦਰ ਸੋਸ਼ਲ ਮੀਡੀਆ 'ਤੇ ਐਕਟਿਵ ਸੀ। ਉਨ੍ਹਾਂ ਨੇ 16 ਅਕਤੂਬਰ ਨੂੰ ਕਈ ਪੋਸਟਾਂ ਸ਼ੇਅਰ ਕੀਤੀਆਂ, ਜਿਨ੍ਹਾਂ ਵਿੱਚੋਂ ਕਿਤੇ ਹੇਮਾ ਮਾਲਿਨੀ ਦਾ ਜ਼ਿਕਰ ਤੱਕ ਨਹੀਂ ਸੀ। 

 
 
 
 
 
View this post on Instagram
 
 
 
 
 
 
 
 
 
 
 

A post shared by Dharmendra Deol (@aapkadharam)

ਹੇਮਾ ਨੂੰ ਜਨਮਦਿਨ ਵਿਸ਼ ਨਾ ਕਰਨ 'ਤੇ ਟਰੋਲ ਹੋਏ ਧਰਮਿੰਦਰ
ਧਰਮਿੰਦਰ ਨੇ 16 ਅਕਤੂਬਰ ਨੂੰ ਇੱਕ ਸੋਸ਼ਲ ਮੀਡੀਆ ਪੋਸਟ ਸ਼ੇਅਰ ਕੀਤੀ, ਪਰ ਇਸ ਪੋਸਟ ਨੂੰ ਦੇਖ ਫੈਨਜ਼ ਭੜਕ ਗਏ, ਕਿਉਂਕਿ ਧਰਮਿੰਦਰ ਨੇ ਇਹ ਪੋਸਟ ਹੇਮਾ ਲਈ ਨਹੀਂ ਪਾਈ। ਫੈਨਜ਼ ਉਮੀਦ ਕਰ ਰਹੇ ਸੀ ਕਿ ਧਰਮਿੰਦਰ ਹੇਮਾ ਮਾਲਿਨੀ ਲਈ ਰੋਮਾਂਟਿਕ ਪੋਸਟ ਸ਼ੇਅਰ ਉਨ੍ਹਾਂ ਨੂੰ ਜਨਮਦਿਨ ਦੀ ਵਧਾਈ ਦੇਣਗੇ, ਪਰ ਅਜਿਹਾ ਕੁੱਝ ਨਹੀਂ ਹੋਇਆ। ਇਸ ਹਰਕਤ ਦੀ ਵਜ੍ਹਾ ਕਰਕੇ ਧਰਮਿੰਦਰ ਨੂੰ ਹੁਣ ਟਰੋਲ ਕੀਤਾ ਜਾ ਰਿਹਾ ਹੈ। ਇੱਕ ਫੈਨ ਨੇ ਲਿਿਖਿਆ, 'ਅੱਜ ਹੇਮਾ ਜੀ ਦਾ ਜਨਮਦਿਨ ਹੈ, ਤੁਸੀਂ ਉਨ੍ਹਾਂ ਦੇ ਲਈ ਇੱਕ ਵੀ ਪੋਸਟ ਨਹੀਂ ਪਾਈ। ਉਹ ਬੀਤੇ ਜ਼ਮਾਨੇ ਦੀ ਬੇਹਤਰੀਨ ਅਦਾਕਾਰਾ ਰਹੀ ਹੈ। ਦੁਨੀਆ ਉਨ੍ਹਾਂ ਦੀ ਅੱਜ ਵੀ ਦੀਵਾਨੀ ਹੈ......ਹੈੱਪੀ ਬਰਥਡੇ ਹੇਮਾ ਜੀ।' ਇੱਕ ਹੋਰ ਯੂਜ਼ਰ ਨੇ ਲਿਿਖਿਆ, 'ਪਲੀਜ਼ ਜਾਓ ਤੇ ਜਾ ਕੇ ਆਪਣੀ ਵਾਈਫ ਨੂੰ ਜਨਮਦਿਨ ਦੀ ਵਧਾਈ ਦਿਓ।' ਇਸ ਤੋਂ ਇਲਾਵਾ ਧਰਮਿੰਦਰ ਦੀ ਇਸ ਪੋਸਟ 'ਤੇ ਫੈਨਜ਼ ਹੇਮਾ ਮਾਲਿਨੀ ਨੂੰ ਜਨਮਦਿਨ ਦੀਆਂ ਵਧਾਈਆਂ ਦੇ ਰਹੇ ਹਨ। ਦੇਖੋ ਇਹ ਕਮੈਂਟਸ:


Dharmendra: ਹੇਮਾ ਮਾਲਿਨੀ ਨੂੰ ਜਨਮਦਿਨ ਦੀ ਵਧਾਈ ਨਾ ਦੇਣ 'ਤੇ ਟਰੋਲ ਹੋਏ ਧਰਮਿੰਦਰ, ਫੈਨਜ਼ ਬੋਲੇ- 'ਜਾਓ ਆਪਣੀ ਵਾਈਫ ਨੂੰ...

 


Dharmendra: ਹੇਮਾ ਮਾਲਿਨੀ ਨੂੰ ਜਨਮਦਿਨ ਦੀ ਵਧਾਈ ਨਾ ਦੇਣ 'ਤੇ ਟਰੋਲ ਹੋਏ ਧਰਮਿੰਦਰ, ਫੈਨਜ਼ ਬੋਲੇ- 'ਜਾਓ ਆਪਣੀ ਵਾਈਫ ਨੂੰ...

ਹੇਮਾ ਮਾਲਿਨੀ ਨਾਲ ਨਹੀਂ ਰਹਿੰਦੇ ਧਰਮਿੰਦਰ
ਹਾਲ ਹੀ 'ਚ ਸੰਨੀ ਦਿਓਲ ਨੇ ਦਿਓਲ ਪਰਿਵਾਰ ਤੇ ਧਰਮਿੰਦਰ ਬਾਰੇ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਸੀ। ਉਨ੍ਹਾਂ ਨੇ ਦੱਸਿਆਂ ਸੀ ਕਿ ਧਰਮਿੰਦਰ ਹੇਮਾ ਮਾਲਿਨੀ ਨਾਲ ਨਹੀਂ, ਸਗੋਂ ਸੰਨੀ ਦਿਓਲ ਦੇ ਘਰ ਪ੍ਰਕਾਸ਼ ਕੌਰ ਤੇ ਆਪਣੇ ਬੇਟੇ ਪੋਤਿਆਂ ਦੇ ਨਾਲ ਰਹਿੰਦੇ ਹਨ। ਫੈਨਜ਼ ਨੂੰ ਇਹ ਜਾਣ ਕੇ ਝਟਕਾ ਤਾਂ ਜ਼ਰੂਰ ਲੱਗਿਆ ਹੋਵੇਗਾ, ਕਿਉਂਕਿ ਜਿਸ ਹੇਮਾ ਮਾਲਿਨੀ ਲਈ ਧਰਮਿੰਦਰ ਨੇ ਦੁਨੀਆ ਨਾਲ ਬਗ਼ਾਵਤ ਕੀਤੀ, ਆਪਣਾ ਧਰਮ ਤੱਕ ਬਦਲ ਲਿਆ। ਅੱਜ ਉਸੇ ਹੇਮਾ ਤੋਂ ਇੰਨੀਂ ਅਸਾਨੀ ਨਾਲ ਅਲੱਗ ਕਿਵੇਂ ਹੋ ਗਏ। 

ਇਹ ਵੀ ਪੜ੍ਹੋ: ਗਲਤੀ ਨਾਲ ਵੀ ਪਰਿਵਾਰ ਨਾਲ ਨਾ ਦੇਖੋ ਇਹ ਫਿਲਮਾਂ ਤੇ ਵੈੱਬ ਸੀਰੀਜ਼, ਨਹੀਂ ਤਾਂ ਹੋਣਾ ਪੈ ਸਕਦਾ ਸ਼ਰਮਿੰਦਾ, ਦੇਖੋ ਲਿਸਟ

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget