ਪੜਚੋਲ ਕਰੋ

ਸ਼ਾਇਦ ਕੋਈ ਨਹੀਂ ਜਾਣਦਾ ਧਰਮਿੰਦਰ ਦੀ ਜ਼ਿੰਦਗੀ ਦਾ ਇਹ ਰਾਜ਼, ਪ੍ਰਕਾਸ਼ ਤੇ ਹੇਮਾ ਤੋਂ ਇਲਾਵਾ ਤੀਜੀ ਕੌਣ?

ਲੀਵੁੱਡ ਦੇ ਹੀ-ਮੈਨ ਧਰਮਿੰਦਰ ਨੂੰ ਅੱਜ ਵੀ ਉਨ੍ਹਾਂ ਦੀ ਪਹਿਲੀ ਮੁਹੱਬਤ ਯਾਦ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਹਿਲੇ ਪਿਆਰ ਦਾ ਅਹਿਸਾਸ ਉਨ੍ਹਾਂ ਨੂੰ ਅੱਜ ਵੀ ਭਾਵੁਕ ਕਰ ਦਿੰਦਾ ਹੈ ਤੇ ਪੁਰਾਣੀਆਂ ਯਾਦਾਂ ਦੀ ਬਰਾਤ ਸੱਜ ਜਾਂਦੀ ਹੈ।

ਮਨਵੀਰ ਕੌਰ ਰੰਧਾਵਾ ਚੰਡੀਗੜ੍ਹ: ਬਾਲੀਵੁੱਡ ਦੇ ਹੀ-ਮੈਨ ਧਰਮਿੰਦਰ ਨੂੰ ਅੱਜ ਵੀ ਉਨ੍ਹਾਂ ਦੀ ਪਹਿਲੀ ਮੁਹੱਬਤ ਯਾਦ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਹਿਲੇ ਪਿਆਰ ਦਾ ਅਹਿਸਾਸ ਉਨ੍ਹਾਂ ਨੂੰ ਅੱਜ ਵੀ ਭਾਵੁਕ ਕਰ ਦਿੰਦਾ ਹੈ ਤੇ ਪੁਰਾਣੀਆਂ ਯਾਦਾਂ ਦੀ ਬਰਾਤ ਸੱਜ ਜਾਂਦੀ ਹੈ। ਧਰਮਿੰਦਰ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਦੇ ਪਹਿਲੇ ਪਿਆਰ ਹਮੀਦਾ ਦੀ ਛਾਪ ਅੱਜ ਵੀ ਉਨ੍ਹਾਂ ਦੇ ਦਿਲ 'ਤੇ ਹੈ। ਹਮੀਦਾ ਪਾਕਿਸਤਾਨ ਵੰਡ ਸਮੇਂ ਪਾਕਿਸਤਾਨ ਚਲੇ ਗਈ ਤੇ ਧਰਮ ਦਾ ਵਿਆਹ ਪ੍ਰਕਾਸ਼ ਕੌਰ ਨਾਲ ਹੋਇਆ। ਬਾਅਦ ਵਿੱਚ ਉਨ੍ਹਾਂ ਦੀ ਜ਼ਿੰਦਗੀ 'ਚ ਹੇਮਾ ਮਾਲਿਨੀ ਆਈ। ਦੱਸ ਦਈਏ ਕਿ ਹਮੀਦਾ, ਧਰਮ ਦੇ ਸਕੂਲ ਦੇ ਜ਼ਮਾਨੇ ਦੀ ਮੁਹੱਬਤ ਹੈ। ਇਸ ਦਾ ਖੁਲਾਸਾ ਬੀਤੇ ਦਿਨੀਂ ਧਰਮਿੰਦਰ ਨੇ ਲੁਧਿਆਣਾ ਦੇ ਨਹਿਰੂ ਸਿਧਾਂਤ ਕੇਂਦਰ ਟਰੱਸਟ 'ਚ ਹੋਏ ਪ੍ਰੋਗਰਾਮ ਨਜ਼ਮ 'ਅਨੋਖੀ ਕੋਸ਼ਿਸ਼' 'ਚ ਕੀਤਾ। ਇਸ ਸਮਾਗਮ ਦੇ ਮੰਚ 'ਤੇ ਧਰਮਿੰਦਰ ਨੂੰ ਨੂਰ--ਸਾਹਿਰ ਐਵਾਰਡ ਨਾਲ ਨਵਾਜ਼ਿਆ ਗਿਆ। ਇੱਥੇ ਉਨ੍ਹਾਂ ਨੇ ਆਪਣੇ ਸਕੂਲ ਦੀ ਯਾਦ ਨੂੰ ਤਾਜ਼ਾ ਕਰਦਿਆਂ ਕਿਹਾ, 'ਮੈਂ ਦਿਲ ਦੀਆਂ ਗੱਲਾਂ ਲਿਖਦਾ ਹਾਂ, ਕਦੇ ਦਿਮਾਗ ਦੀਆਂ ਨਹੀਂ। ਮਸੂਮ ਜਿਹੀ ਉਮਰ ਸੀ, ਉਹ ਕੀ ਸੀ ਪਤਾ ਨਹੀਂ, ਪਰ ਉਸ ਕੋਲ ਜਾਣ ਨੂੰ, ਕੋਲ ਬੈਠਣ ਨੂੰ ਜੀ ਕਰਦਾ ਸੀ। ਉਹ ਅੱਠਵੀਂ ਤੇ ਮੈਂ ਛੇਵੀਂ 'ਚ ਸੀ ਤੇ ਉਹ ਸਾਡੇ ਹੀ ਸਕੂਲ ਦੀ ਟੀਚਰ ਦੀ ਧੀ ਸੀ, ਜਿਸ ਦਾ ਨਾਂ ਹਮੀਦਾ ਸੀ। ਉਹ ਹੱਸਦੀ ਤਾਂ ਮੈਂ ਕੋਲ ਚਲਾ ਜਾਂਦਾ ਸੀ।" ਸ਼ਾਇਦ ਕੋਈ ਨਹੀਂ ਜਾਣਦਾ ਧਰਮਿੰਦਰ ਦੀ ਜ਼ਿੰਦਗੀ ਦਾ ਇਹ ਰਾਜ਼, ਪ੍ਰਕਾਸ਼ ਤੇ ਹੇਮਾ ਤੋਂ ਇਲਾਵਾ ਤੀਜੀ ਕੌਣ? ਧਰਮਿੰਦਰ ਨੇ ਅੱਗੇ ਕਿਹਾ, 'ਪਾਕਿਸਤਾਨ ਬਣ ਗਿਆ ਹੈ, ਹਮੀਦਾ ਚਲੀ ਗਈ ਹੈ ਤੇ ਮੈਂ ਆਪਣੇ ਪ੍ਰਸ਼ਨ ਦਾ ਅਰਥ ਸਮਝਦਾ ਹਾਂ। ਹੁਣ ਵੀ, ਮੈਂ ਉਸ ਨੂੰ ਯਾਦ ਕਰਦਾ ਹਾਂ, ਇੱਕ ਮਿੱਠੀ ਚੁੱਭੀ ਜਗਾਉਂਦਾ ਹਾਂ। ਮੈਂ ਆਪਣੇ ਆਪ 'ਤੇ ਹੱਸਦਾ ਹਾਂ, 'ਇਹ ਧਰਮ ਕਹਿੰਦਾ ਹੈ, ਇਹ ਤੇਰੇ ਮਿਜ਼ਾਜ਼--ਆਸ਼ਿਕਾਨਾ ਦਾ ਇਹ ਪਹਿਲਾ ਮਾਸੂਮ ਕਦਮ ਸੀ ਤੇ ਉਹ ਮਾਸੂਮ ਕਦਮ ਤੂੰ ਤਾਂ ਜ਼ਿੰਦਗੀ ਨਾ ਭੁੱਲਾਂਗਾ'। ਉਨ੍ਹਾਂ ਅੱਗੇ ਕਿਹਾ ਕਿ ਇਹ ਦੇਸ਼ ਦੀ ਵੰਡ ਤੋਂ ਪਹਿਲਾਂ ਸੀ। ਕਈ ਵਾਰ ਜਦੋਂ ਯਾਦਾਂ ਤਾਜ਼ਾ ਹੁੰਦੀਆਂ ਹੈ ਤਾਂ ਮੈਂ ਲਿਖਦਾ ਹਾਂ। ਅੱਗੇ ਗੱਲ ਕਰਦਿਆਂ ਉਨ੍ਹਾਂ ਕਿਹਾ, 'ਲੁਧਿਆਣਾ ਦੀ ਮਿੱਟੀ ਮੇਰੇ ਹਰ ਇੱਕ ਕਣ 'ਚ ਸਮਾਈ ਹੈ। ਇਸੇ ਸ਼ਹਿਰ 'ਚ ਉਸ ਨੇ ਆਪਣੀ ਜ਼ਿੰਦਗੀ ਦੀ ਪਹਿਲੀ ਫ਼ਿਲਮ ਦਿਲੀਪ ਕੁਮਾਰ ਦੀ 'ਸ਼ਹੀਦ' ਮਿਨੀਰਵਾ ਸਿਨੇਮਾ ਘਰ 'ਚ ਵੇਖੀ ਸੀ। ਮੈਂ ਉਥੋਂ ਪ੍ਰੇਰਿਤ ਹੋਇਆ ਸੀ, ਇਸ ਲਈ ਮੈਂ ਆਪਣੇ 'ਚ ਇੱਕ ਐਕਟਰ ਦੀ ਭਾਲ ਸ਼ੁਰੂ ਕੀਤੀ। ਮੈਂ ਸੋਚਦਾ ਸੀ ਕਿ ਮੈਂ ਉਨ੍ਹਾਂ ਵਰਗਾ ਹਾਂ। ਮੈਨੂੰ ਵੀ ਫ਼ਿਲਮੀ ਦੁਨੀਆਂ 'ਚ ਜਾਣਾ ਚਾਹੀਦਾ ਹੈ ਤੇ ਉਸ ਨੇ ਅੱਜ ਮੈਨੂੰ ਧਰਮਿੰਦਰ ਬਣਾਇਆ।

ਟਾਪ ਹੈਡਲਾਈਨ

Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
Attack on Social Media Influencer: ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
Arshdeep Singh Love Life: ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਅਗਲੇ 14 ਘੰਟੇ ਮੱਚੇਗੀ ਤਬਾਹੀ! 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 14 ਘੰਟੇ ਮੱਚੇਗੀ ਤਬਾਹੀ! 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
Embed widget