ਪੜਚੋਲ ਕਰੋ

Dharmendra: ਧਰਮਿੰਦਰ ਦੇ ਪੋਤੇ ਕਰਨ ਦਿਓਲ ਦੇ ਵਿਆਹ ਦੀਆਂ ਤਿਆਰੀਆਂ ਜ਼ੋਰਾਂ 'ਤੇ, ਸੌਤੇਲੀ ਦਾਦੀ ਹੇਮਾ ਵੀ ਲਿਆਵੇਗੀ ਸ਼ਗਨ?

Karan Deol Wedding: ਸੰਨੀ ਦਿਓਲ ਆਪਣੇ ਬੇਟੇ ਦੇ ਵਿਆਹ ਨੂੰ ਬਹੁਤ ਖਾਸ ਬਣਾ ਰਹੇ ਹਨ। ਵਿਆਹ 'ਚ ਬਾਲੀਵੁੱਡ ਹੀ ਨਹੀਂ, ਸਾਊਥ ਇੰਡਸਟਰੀ ਦੇ ਮਹਿਮਾਨ ਵੀ ਸ਼ਾਮਲ ਹੋਣਗੇ। ਕੀ ਹੇਮਾ ਮਾਲਿਨੀ ਵੀ ਇਸ ਵਿਆਹ ਦਾ ਹਿੱਸਾ ਬਣੇਗੀ।

Dharmendra Grandson Karan Deol Wedding: ਧਰਮਿੰਦਰ ਦੇ ਪਰਿਵਾਰ 'ਚ ਖੁਸ਼ੀ ਦਾ ਮਾਹੌਲ ਹੈ। ਦਾਦਾ ਜੀ ਦਾ ਸਭ ਤੋਂ ਪਿਆਰਾ ਪੋਤਾ ਕਰਨ ਦਿਓਲ ਜਲਦੀ ਹੀ ਘੋੜੀ 'ਤੇ ਚੜ੍ਹਨ ਵਾਲਾ ਹੈ ਅਤੇ ਆਪਣੀ ਦੁਲਹਨ ਨੂੰ ਘਰ ਲਿਆਉਣ ਵਾਲਾ ਹੈ। ਮੁੰਬਈ ਦੇ ਜੂਹੂ ਵਿਖੇ ਧਰਮਿੰਦਰ ਦਾ ਬੰਗਲੇ 'ਚ ਚਹਿਲ-ਪਹਿਲ ਦੇਖਣ ਨੂੰ ਮਿਲ ਰਹੀ ਹੈ। ਵਿਆਹ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਸੰਨੀ ਦਿਓਲ ਆਪਣੇ ਬੇਟੇ ਦੀਆਂ ਤਿਆਰੀਆਂ 'ਚ ਕੋਈ ਕਸਰ ਨਹੀਂ ਛੱਡਣਾ ਚਾਹੁੰਦੇ, ਇਸ ਲਈ ਵਿਆਹ ਦੀਆਂ ਰਸਮਾਂ, ਰਿਸੈਪਸ਼ਨ, ਰਿਸੈਪਸ਼ਨ ਸਥਾਨ ਅਤੇ ਹੋਰ ਵੀ ਮਹਿਮਾਨਾਂ ਨੂੰ ਲੈ ਕੇ ਸਭ ਕੁਝ ਖਾਸ ਹੋਣ ਵਾਲਾ ਹੈ। ਪਰ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਜੋ ਸਾਲਾਂ ਤੋਂ ਨਹੀਂ ਹੋਇਆ, ਉਹ ਹੋਵੇਗਾ ਜਾਂ ਨਹੀਂ। ਕੀ ਧਰਮਿੰਦਰ ਦੀ ਪਹਿਲੀ ਪਤਨੀ ਪ੍ਰਕਾਸ਼ ਕੌਰ ਦੇ ਪੋਤੇ ਦੇ ਵਿਆਹ 'ਚ ਬਾਲੀਵੁੱਡ ਦੇ ਹੀਮੈਨ ਦੀ ਦੂਜੀ ਪਤਨੀ ਯਾਨੀ ਹੇਮਾ ਮਾਲਿਨੀ ਸ਼ਾਮਲ ਹੋਵੇਗੀ?

ਇਹ ਵੀ ਪੜ੍ਹੋ: ਜਦੋਂ ਆਮਿਰ ਖਾਨ ਨੂੰ ਆਇਆ ਸੀ ਡੌਨ ਦੀ ਪਾਰਟੀ ਤੋਂ ਸੱਦਾ, ਐਕਟਰ ਨੇ ਇਨਕਾਰ ਕਰਕੇ ਖਤਰੇ 'ਚ ਪਾਈ ਸੀ ਜਾਨ

ਧਰਮਿੰਦਰ ਨਾਲ ਉਨ੍ਹਾਂ ਦੀਆਂ ਦੋਵੇਂ ਪਤਨੀਆਂ ਭਾਵ ਪ੍ਰਕਾਸ਼ ਕੌਰ ਅਤੇ ਹੇਮਾ ਮਾਲਿਨੀ ਦੇ ਰਿਸ਼ਤੇ ਬਹੁਤ ਚੰਗੇ ਹਨ। ਪਰ ਸਭ ਨੂੰ ਪਤਾ ਹੈ ਕਿ ਧਰਮਿੰਦਰ ਦੀਆਂ ਦੋਵੇਂ ਪਤਨੀਆਂ ਦਾ ਆਪਸ 'ਚ ਕਿਹੋ ਜਿਹਾ ਰਿਸ਼ਤਾ ਹੈ। ਸੰਨੀ ਦਿਓਲ ਆਪਣੇ ਬੇਟੇ ਦੇ ਵਿਆਹ ਨੂੰ ਬਹੁਤ ਖਾਸ ਬਣਾ ਰਹੇ ਹਨ। ਵਿਆਹ 'ਚ ਬਾਲੀਵੁੱਡ ਹੀ ਨਹੀਂ, ਸਾਊਥ ਇੰਡਸਟਰੀ ਦੇ ਮਹਿਮਾਨ ਵੀ ਸ਼ਾਮਲ ਹੋਣਗੇ। ਕੀ ਹੇਮਾ ਮਾਲਿਨੀ ਵੀ ਇਸ ਵਿਆਹ ਦਾ ਹਿੱਸਾ ਬਣੇਗੀ। ਕਿਉਂਕਿ ਹੇਮਾ ਕਰ ਨਦਿਓਲ ਦੀ ਸੌਤੇਲੀ ਦਾਦੀ ਹੈ।

ਤਿੰਨ ਦਿਨ ਤੱਕ ਚੱਲੇਗਾ ਵਿਆਹ ਸਮਾਗਮ
ਧਰਮਿੰਦਰ ਦਾ ਪੋਤਾ ਅਤੇ ਸੰਨੀ ਦਿਓਲ ਦਾ ਪਿਆਰਾ ਬੇਟਾ ਕਰਨ ਕੁਝ ਹੀ ਦਿਨਾਂ 'ਚ ਲਾੜਾ ਬਣਨ ਜਾ ਰਿਹਾ ਹੈ। ਉਨ੍ਹਾਂ ਦਾ ਵਿਆਹ ਬਿਮਲ ਰਾਏ ਦੀ ਪੋਤੀ ਦ੍ਰਿਸ਼ਾ ਰਾਏ ਨਾਲ ਹੋ ਰਿਹਾ ਹੈ। ਹਾਲ ਹੀ 'ਚ ਦੋਵਾਂ ਪਰਿਵਾਰਾਂ ਨੇ ਆਪਣੇ ਬੱਚਿਆਂ ਦੀ ਮੰਗਣੀ ਕੀਤੀ ਹੈ। ਵਿਆਹ ਨੂੰ ਲੈ ਕੇ ਇੱਕ ਅਪਡੇਟ ਸਾਹਮਣੇ ਆਇਆ ਹੈ ਕਿ ਧਰਮਿੰਦਰ ਦੇ ਪੋਤੇ ਦੇ ਵਿਆਹ ਦਾ ਫੰਕਸ਼ਨ ਤਿੰਨ ਦਿਨ ਤੱਕ ਚੱਲੇਗਾ। ਇੰਨਾ ਹੀ ਨਹੀਂ ਵਿਆਹ ਦੀ ਰਿਸੈਪਸ਼ਨ ਵਾਲੀ ਥਾਂ ਦੀ ਵੀ ਜਾਣਕਾਰੀ ਸਾਹਮਣੇ ਆਈ ਹੈ।

18 ਜੂਨ ਨੂੰ ਹੋਵੇਗੀ ਵਿਆਹ ਦੀ ਰਿਸੈਪਸ਼ਨ
ETimes ਦੀ ਰਿਪੋਰਟ ਮੁਤਾਬਕ, ਵਿਆਹ ਦਾ ਫੰਕਸ਼ਨ ਤਿੰਨ ਦਿਨ ਤੱਕ ਚੱਲੇਗਾ, ਜਿਸ ਦੀਆਂ ਤਿਆਰੀਆਂ ਧਰਮਿੰਦਰ ਦੇ ਬੰਗਲੇ 'ਚ ਸ਼ੁਰੂ ਹੋ ਚੁੱਕੀਆਂ ਹਨ। ਕਰਨ ਅਤੇ ਦ੍ਰੀਸ਼ਾ ਦੇ ਵਿਆਹ ਦੀਆਂ ਰਸਮਾਂ 16 ਜੂਨ, 2023 ਤੋਂ ਸ਼ੁਰੂ ਹੋਣਗੀਆਂ, ਜੋ 18 ਜੂਨ ਤੱਕ ਜਾਰੀ ਰਹਿਣਗੀਆਂ। ਕਰਨ ਦਿਓਲ ਦੇ ਵਿਆਹ ਦੀ ਰਿਸੈਪਸ਼ਨ 18 ਜੂਨ ਨੂੰ ਹੈ, ਜੋ ਬਾਂਦਰਾ ਦੇ ਤਾਜ ਲੈਂਡਸ ਐਂਡ ਹੋਟਲ 'ਚ ਹੋਵੇਗੀ।

ਲਾੜੇ ਦੇ ਮਾਤਾ-ਪਿਤਾ ਖੁਦ ਕਰ ਰਹੇ ਹਨ ਵਿਆਹ ਦੀਆਂ ਸਾਰੀਆਂ ਤਿਆਰੀਆਂ
ਦਿਓਲ ਪਰਿਵਾਰ ਦੇ ਇਸ ਖਾਸ ਵਿਆਹ ਦੇ ਸਾਰੇ ਕਾਰਡ ਮਹਿਮਾਨਾਂ ਨੂੰ ਭੇਜ ਦਿੱਤੇ ਗਏ ਹਨ। ਖਬਰ ਹੈ ਕਿ ਦ੍ਰੀਸ਼ਾ ਅਤੇ ਕਰਨ ਦੇ ਵਿਆਹ ਦੀ ਰਿਸੈਪਸ਼ਨ 'ਚ ਬਾਲੀਵੁੱਡ ਤੋਂ ਲੈ ਕੇ ਸਾਊਥ ਇੰਡਸਟਰੀ ਦੇ ਸਿਤਾਰੇ ਸ਼ਿਰਕਤ ਕਰਨਗੇ। ਇਸ ਦਰਮਿਆਨ ਸੰਨੀ ਦਿਓਲ ਖਾਸ ਧਿਆਨ ਰੱਖ ਰਹੇ ਹਨ ਕਿ ਉਨ੍ਹਾਂ ਦੇ ਪੁੱਤਰ ਦੇ ਵਿਆਹ 'ਚ ਕੋਈ ਕਸਰ ਬਾਕੀ ਨਾ ਰਹੇ। ਇਸ ਲਈ ਸੰਨੀ ਅਤੇ ਉਨ੍ਹਾਂ ਦੀ ਪਤਨੀ ਵਿਆਹ ਦੀਆਂ ਸਾਰੀਆਂ ਤਿਆਰੀਆਂ ਖੁਦ ਕਰ ਰਹੇ ਹਨ।

ਲਾੜਾ-ਲਾੜੀ ਮੁੰਬਈ 'ਚ ਇਕੱਠੇ ਹੋਏ ਸਪਾਟ
ਤੁਹਾਨੂੰ ਦੱਸ ਦੇਈਏ ਕਿ ਕਰਨ ਦਿਓਲ ਅਤੇ ਦ੍ਰੀਸ਼ਾ ਰਾਏ ਨੇ ਇਸ ਸਾਲ ਮੰਗਣੀ ਕੀਤੀ ਸੀ। ਖਬਰ ਸੀ ਕਿ ਧਰਮਿੰਦਰ ਅਤੇ ਪਹਿਲੀ ਪਤਨੀ ਪ੍ਰਕਾਸ਼ ਕੌਰ ਦੇ ਵਿਆਹ ਦੀ ਵਰ੍ਹੇਗੰਢ ਮੌਕੇ ਦੋਹਾਂ ਦੀ ਮੰਗਣੀ ਹੋਈ ਸੀ। ਕੁਝ ਦਿਨ ਪਹਿਲਾਂ ਮੁੰਬਈ 'ਚ ਮੰਗਣੀ ਤੋਂ ਬਾਅਦ ਲਾੜਾ-ਲਾੜੀ ਇਕੱਠੇ ਨਜ਼ਰ ਆਏ ਸਨ।

ਇਹ ਵੀ ਪੜ੍ਹੋ: ਬਾਣੀ ਸੰਧੂ-ਜੈ ਰੰਧਾਵਾ ਦੀ 'ਮੈਡਲ' ਨੇ ਪਾਈਆਂ ਧਮਾਲਾਂ, ਪਹਿਲੇ ਹਫਤੇ 'ਚ ਸਭ ਤੋਂ ਵੱਧ ਕਮਾਈ ਵਾਲੀ ਪੰਜਾਬੀ ਫਿਲਮ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
Embed widget