ਪੜਚੋਲ ਕਰੋ

ਮੰਜੇ 'ਤੇ ਬਹਿ ਧਰਮਿੰਦਰ ਨੇ ਬਣਾਉਣੇ ਸਿਖਾਏ ਮੇਥੀ ਵਾਲੇ ਪਰੌਂਠੇ ਤੇ ਖਾਣ ਦਾ ਤਰੀਕਾ

ਮੁੰਬਈ: ਬਾਲੀਵੁੱਡ ਦੇ ਦਿੱਗਜ ਅਦਾਕਾਰ ਧਰਮਿੰਦਰ ਬੇਸ਼ੱਕ ਹੀ ਫ਼ਿਲਮਾਂ ਵਿੱਚ ਘੱਟ ਦਿਖਾਈ ਦਿੰਦੇ ਹਨ, ਪਰ ਉਨ੍ਹਾਂ ਦੀ ਫੈਨ ਫਾਲੋਇੰਗ ਜ਼ਬਰਦਸਤ ਹੈ। ਧਰਮਿੰਦਰ ਦਾ ਜ਼ਿਆਦਾ ਸਮਾਂ ਆਪਣੇ ਘਰ, ਫਾਰਮ ਹਾਊਸ ਤੇ ਖੇਤਾਂ ਵਿੱਚ ਹੀ ਗੁਜ਼ਰਦਾ ਹੈ। ਖੇਤੀ ਕਰਨਾ ਉਨ੍ਹਾਂ ਦਾ ਸ਼ੌਕ ਹੈ ਤੇ ਇਸ ਦੌਰਾਨ ਉਹ ਮਜ਼ੇਦਾਰ ਮੂਡ ਵਿੱਚ ਵੀ ਰਹਿੰਦੇ ਹਨ। ਇਸੇ ਖੁਸ਼ਮਿਜਾਜ਼ ਮੂਡ ਵਿੱਚ ਉਹ ਕਈ ਵੀਡੀਓਜ਼ ਬਣਾ ਕੇ ਆਪਣੇ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੇ ਹਨ। ਬੀਤੇ ਦਿਨੀਂ ਧਰਮਿੰਦਰ ਨੇ ਅਜਿਹੀ ਹੀ ਵੀਡੀਓ ਸਾਂਝੀ ਕੀਤੀ ਜਿਸ ਵਿੱਚ ਉਹ ਖੇਤਾਂ 'ਚ ਮੰਜੇ 'ਤੇ ਬੈਠ ਕੇ ਮੇਥੀ ਸੁਕਾਉਂਦੇ ਤੇ ਧੁੱਪ ਸੇਕਦੇ ਹੋਏ ਦਿਖਾਈ ਦੇ ਰਹੇ ਹਨ। ਧਰਮਿੰਦਰ ਨੇ ਵੀਡੀਓ ਵਿੱਚ ਆਪਣੇ ਫੈਨਜ਼ ਨੂੰ ਦੱਸਿਆ ਕਿ ਮੈਂ ਮੇਥੀ ਸੁਕਾਈ ਹੈ ਅਤੇ ਹੁਣ ਉਹ ਇਸ ਦੇ ਪਰੌਂਠੇ ਤੇ ਸਬਜ਼ੀ ਬਣਾਉਣਗੇ ਤੇ ਫਿਰ ਇਨ੍ਹਾਂ ਨੂੰ ਮੱਖਣ ਨਾਲ ਖਾਵਾਂਗਾ। ਧਰਮਿੰਦਰ ਦੀਆਂ ਅਜਿਹੀਆਂ ਵੀਡੀਓਜ਼ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਰਹਿੰਦੀਆਂ ਹਨ। ਤੁਸੀਂ ਵੀ ਦੇਖੋ ਧਰਮਿੰਦਰ ਦੀ ਇਹ ਵੀਡੀਓ-
View this post on Instagram
 
He is knocking at my door 🚪, but I won’t let the old man 👴🏻 come in . Abhi tou mein jwaan hoon. Jinhen jwaab nehin de ska , un ke jwaab main Mera pyaar bhra PAIGAM 💖

A post shared by Dharmendra Deol (@aapkadharam) on

ਟਾਪ ਹੈਡਲਾਈਨ

Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ
Nana Patekar Death : ਫਿਟਨੈੱਸ ਦੇਖ ਕੇ ਹਰ ਕੋਈ ਰਹਿ ਜਾਂਦਾ ਸੀ ਹੈਰਾਨ, ਪਰ ਨਾਨਾ ਪਾਟੇਕਰ ਦੀ ਪੁਰਾਣੀ ਆਦਤ ਜਾਣ ਕੇ ਹੋ ਜਾਓਗੇ ਹੈਰਾਨ!
Nana Patekar Death : ਫਿਟਨੈੱਸ ਦੇਖ ਕੇ ਹਰ ਕੋਈ ਰਹਿ ਜਾਂਦਾ ਸੀ ਹੈਰਾਨ, ਪਰ ਨਾਨਾ ਪਾਟੇਕਰ ਦੀ ਪੁਰਾਣੀ ਆਦਤ ਜਾਣ ਕੇ ਹੋ ਜਾਓਗੇ ਹੈਰਾਨ!
Nana Patekar: ਮਨੋਰੰਜਨ ਜਗਤ 'ਚ ਮਾਤਮ ਦਾ ਮਾਹੌਲ, ਨਾਨਾ ਪਾਟੇਕਰ ਦੀ ਮੌਤ ਦੀ ਵਜ੍ਹਾ- ਛਾਤੀ 'ਚ ਤੇਜ਼ ਦਰਦ ਅਤੇ ਫਿਰ ਦਿਲ ਦਾ ਦੌਰਾ; ਡਾਕਟਰਾਂ ਨੇ ICU 'ਚ 45 ਮਿੰਟਾਂ ਤੱਕ...
ਮਨੋਰੰਜਨ ਜਗਤ 'ਚ ਮਾਤਮ ਦਾ ਮਾਹੌਲ, ਨਾਨਾ ਪਾਟੇਕਰ ਦੀ ਮੌਤ ਦੀ ਵਜ੍ਹਾ- ਛਾਤੀ 'ਚ ਤੇਜ਼ ਦਰਦ ਅਤੇ ਫਿਰ ਦਿਲ ਦਾ ਦੌਰਾ; ਡਾਕਟਰਾਂ ਨੇ ICU 'ਚ 45 ਮਿੰਟਾਂ ਤੱਕ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, CM ਦਫ਼ਤਰ 'ਚ ਕਥਿਤ ਭ੍ਰਿਸ਼ਟਾਚਾਰ ਦਾ ਮਾਮਲਾ, CBI ਦੀ FIR 'ਚ ਮਸ਼ਹੂਰ ਕਾਰੋਬਾਰੀ ਦਾ ਨਾਮ, ਕਾਂਗਰਸੀ ਆਗੂਆਂ ਦੇ...
ਪੰਜਾਬ ਸਿਆਸਤ 'ਚ ਹਲਚਲ ਜਾਰੀ, CM ਦਫ਼ਤਰ 'ਚ ਕਥਿਤ ਭ੍ਰਿਸ਼ਟਾਚਾਰ ਦਾ ਮਾਮਲਾ, CBI ਦੀ FIR 'ਚ ਮਸ਼ਹੂਰ ਕਾਰੋਬਾਰੀ ਦਾ ਨਾਮ, ਕਾਂਗਰਸੀ ਆਗੂਆਂ ਦੇ...
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
Good News For ASHA Workers: ਆਸ਼ਾ ਵਰਕਰਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਵੱਲੋਂ ਵੱਡਾ ਐਲਾਨ, ਪ੍ਰੋਤਸਾਹਨ ਰਾਸ਼ੀ ਦੁੱਗਣੀ ਹੋਈ, CM ਰੇਖਾ ਗੁਪਤਾ ਨੇ 3 ਹਜ਼ਾਰ ਤੋਂ ਵਧਾ ਕੇ ਹੁਣ...
ਆਸ਼ਾ ਵਰਕਰਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਵੱਲੋਂ ਵੱਡਾ ਐਲਾਨ, ਪ੍ਰੋਤਸਾਹਨ ਰਾਸ਼ੀ ਦੁੱਗਣੀ ਹੋਈ, CM ਰੇਖਾ ਗੁਪਤਾ ਨੇ 3 ਹਜ਼ਾਰ ਤੋਂ ਵਧਾ ਕੇ ਹੁਣ...
Diljit Dosanjh ਦੇ ਕਨਸਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਿੱਲੀ-ਅਹਿਮਦਾਬਾਦ ਸਟੇਡੀਅਮ ਨਿਸ਼ਾਨੇ 'ਤੇ; ਸੁਰੱਖਿਆ ਏਜੰਸੀਆਂ ਅਲਰਟ 'ਤੇ...
Diljit Dosanjh ਦੇ ਕਨਸਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਿੱਲੀ-ਅਹਿਮਦਾਬਾਦ ਸਟੇਡੀਅਮ ਨਿਸ਼ਾਨੇ 'ਤੇ; ਸੁਰੱਖਿਆ ਏਜੰਸੀਆਂ ਅਲਰਟ 'ਤੇ...
ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਸਚਿਨ ਪਾਇਲਟ ਕਾਰ ਚਲਾਉਂਦੇ ਆਏ ਨਜ਼ਰ
ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਸਚਿਨ ਪਾਇਲਟ ਕਾਰ ਚਲਾਉਂਦੇ ਆਏ ਨਜ਼ਰ
Embed widget