ਪੜਚੋਲ ਕਰੋ

ਧਰਮਿੰਦਰ ਦੀਆਂ ਆਸਾਂ 'ਤੇ ਫਿਰਿਆ ਪਾਣੀ, 22 ਦਿਨਾਂ ਬਾਅਦ ਹੀ ਪੈ ਗਿਆ 'HE-Man' ਢਾਬੇ 'ਤੇ ਛਾਪਾ

ਬਾਲੀਵੁੱਡ ਦੇ ਹੀ-ਮੈਨ ਧਰਮੇਂਦਰ ਨੇ 14 ਫਰਵਰੀ ਨੂੰ ਹੀ ਹਰਿਆਣਾ ਦੇ ਕਰਨਾਲ 'ਚ ਜੀਟੀ ਰੋਡ 'ਤੇ ਢਾਬਾ ਖੋਲ੍ਹਿਆ ਸੀ, ਜਿਸ ਨੂੰ ਸੀਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਰਨਾਲ ਨਗਰ ਨਿਗਮ ਨੇ ਟੈਕਸ ਸਬੰਧੀ ਮਾਮਲੇ 'ਚ ਇਹ ਕਾਰਵਾਈ ਕੀਤੀ ਹੈ।

ਚੰਡੀਗੜ੍ਹ: ਬਾਲੀਵੁੱਡ ਦੇ ਹੀ-ਮੈਨ ਧਰਮੇਂਦਰ ਨੇ 14 ਫਰਵਰੀ ਨੂੰ ਹੀ ਹਰਿਆਣਾ ਦੇ ਕਰਨਾਲ 'ਚ ਜੀਟੀ ਰੋਡ 'ਤੇ ਢਾਬਾ ਖੋਲ੍ਹਿਆ ਸੀ, ਜਿਸ ਨੂੰ ਸੀਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਰਨਾਲ ਨਗਰ ਨਿਗਮ ਨੇ ਟੈਕਸ ਸਬੰਧੀ ਮਾਮਲੇ 'ਚ ਇਹ ਕਾਰਵਾਈ ਕੀਤੀ ਹੈ। ਧਰਮਿੰਦਰ ਨੇ ਮਾਲਕਾਣਾ ਹੱਕ ਬਦਲਿਆ, ਪਰ ਨਗਰ ਨਿਗਮ ਨੂੰ ਪ੍ਰਾਪਰਟੀ ਟੈਕਸ ਨਹੀਂ ਦਿੱਤਾ।
View this post on Instagram
 
इस मौसम की सब सब्ज़ियाँ ???????????????????????????????????? फ़ल अपनी मेहनत का पा ही लेता हूँ ????.

A post shared by Dharmendra Deol (@aapkadharam) on

ਇਹ ਵੀ ਕਿਹਾ ਜਾ ਰਿਹਾ ਹੈ ਕਿ ਜਦ ਨਿਗਮ ਕਰਮਚਾਰੀ ਢਾਬਾ ਸੀਲ ਕਰਨ ਲਈ ਪਹੁੰਚੇ ਤਾਂ ਮੌਜੂਦ ਸਟਾਫ ਨਾਲ ਉਨ੍ਹਾਂ ਦੀ ਝੜਪ ਵੀ ਹੋ ਗਈ। ਧਰਮਿੰਦਰ ਨੇ ਆਪਣੇ ਫੈਨਸ ਨੂੰ ਖੁਦ ਇਸ ਢਾਬੇ ਬਾਰੇ ਜਾਣਕਾਰੀ ਦਿੱਤੀ ਸੀ। ਉਨ੍ਹਾਂ ਇੰਸਟਾਗ੍ਰਾਮ 'ਤੇ ਪੋਸਟ ਕਰਦਿਆਂ ਇਸ ਬਾਰੇ ਦੱਸਿਆ ਸੀ।
ਇਸ ਢਾਬੇ ਦੀ ਕਮਾਈ ਦਾ ਹਿੱਸਾ ਇੱਕ ਐਨਜੀਓ ਨੂੰ ਦਿੱਤਾ ਜਾਵੇਗਾ, ਜੋ ਅਨਾਥ ਬੱਚਿਆਂ ਦੀ ਪੜ੍ਹਾਈ ਤੇ ਸ਼ਹੀਦਾਂ ਦੇ ਪਰਿਵਾਰ ਵਾਲਿਆਂ ਲਈ ਕੰਮ ਕਰਦਾ ਹੈ। ਧਰਮਿੰਦਰ ਦੀ ਯੋਜਨਾ ਹੈ ਕਿ ਹੀ-ਮੈਨ ਢਾਬੇ ਦੀ ਬ੍ਰਾਂਚ ਵਿਦੇਸ਼ 'ਚ ਵੀ ਖੇਡੀ ਜਾਵੇ ਤੇ ਇਸ ਨੂੰ ਇੰਟਰਨੈਸ਼ਨਲ ਚੇਨ ਬਣਾਇਆ ਜਾਵੇ।
View this post on Instagram
 
Love you all for your loving ???? response. I wish I could reply you all.

A post shared by Dharmendra Deol (@aapkadharam) on

ਇਹ ਵੀ ਪੜ੍ਹੋ:

ਟਾਪ ਹੈਡਲਾਈਨ

Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ
Nana Patekar Death : ਫਿਟਨੈੱਸ ਦੇਖ ਕੇ ਹਰ ਕੋਈ ਰਹਿ ਜਾਂਦਾ ਸੀ ਹੈਰਾਨ, ਪਰ ਨਾਨਾ ਪਾਟੇਕਰ ਦੀ ਪੁਰਾਣੀ ਆਦਤ ਜਾਣ ਕੇ ਹੋ ਜਾਓਗੇ ਹੈਰਾਨ!
Nana Patekar Death : ਫਿਟਨੈੱਸ ਦੇਖ ਕੇ ਹਰ ਕੋਈ ਰਹਿ ਜਾਂਦਾ ਸੀ ਹੈਰਾਨ, ਪਰ ਨਾਨਾ ਪਾਟੇਕਰ ਦੀ ਪੁਰਾਣੀ ਆਦਤ ਜਾਣ ਕੇ ਹੋ ਜਾਓਗੇ ਹੈਰਾਨ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
Embed widget