ਪੜਚੋਲ ਕਰੋ

'ਮੇਰੇ ਰੂੜੀਵਾਦੀ ਪੰਜਾਬੀ ਪਿਤਾ ਨਹੀਂ ਚਾਹੁੰਦੇ ਸੀ ਕਿ ਬਾਲੀਵੁੱਡ 'ਚ ਕੰਮ ਕਰਾਂ', ਸਾਲਾਂ ਬਾਅਦ ਧਰਮਿੰਦਰ ਬਾਰੇ ਈਸ਼ਾ ਦਿਓਲ ਦਾ ਖੁਲਾਸਾ

ਈਸ਼ਾ ਦਿਓਲ ਨੇ ਫਿਲਮ 'ਕੋਈ ਮੇਰੇ ਦਿਲ ਸੇ ਪੁਛੇ' ਨਾਲ ਬਾਲੀਵੁੱਡ 'ਚ ਡੈਬਿਊ ਕੀਤਾ ਸੀ। ਈਸ਼ਾ ਬਚਪਨ ਤੋਂ ਹੀ ਫਿਲਮਾਂ 'ਚ ਨਜ਼ਰ ਆਉਣ ਦਾ ਸੁਪਨਾ ਦੇਖ ਰਹੀ ਸੀ ਪਰ ਪਿਤਾ ਧਰਮਿੰਦਰ ਉਸ ਨੂੰ ਫਿਲਮਾਂ 'ਚ ਨਹੀਂ ਦੇਖਣਾ ਚਾਹੁੰਦੇ ਸਨ।

Esha Deol On Dharmendra: ਧਰਮਿੰਦਰ ਅਤੇ ਹੇਮਾ ਮਾਲਿਨੀ ਦੀ ਬੇਟੀ ਈਸ਼ਾ ਦਿਓਲ ਨੇ ਕੁਝ ਬਾਲੀਵੁੱਡ ਫਿਲਮਾਂ ਕੀਤੀਆਂ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਈਸ਼ਾ ਦੀ ਫਿਲਮਾਂ 'ਚ ਐਂਟਰੀ ਤੋਂ ਉਸ ਦੇ ਪਿਤਾ ਧਰਮਿੰਦਰ ਨਾਰਾਜ਼ ਸਨ। ਈਸ਼ਾ ਦਿਓਲ ਨੇ ਫਿਲਮ 'ਕੋਈ ਮੇਰੇ ਦਿਲ ਸੇ ਪੁਛੇ' ਨਾਲ ਬਾਲੀਵੁੱਡ 'ਚ ਡੈਬਿਊ ਕੀਤਾ ਸੀ। ਈਸ਼ਾ ਬਚਪਨ ਤੋਂ ਹੀ ਫਿਲਮਾਂ 'ਚ ਨਜ਼ਰ ਆਉਣ ਦਾ ਸੁਪਨਾ ਦੇਖ ਰਹੀ ਸੀ ਪਰ ਪਿਤਾ ਧਰਮਿੰਦਰ ਉਸ ਨੂੰ ਫਿਲਮਾਂ 'ਚ ਨਹੀਂ ਦੇਖਣਾ ਚਾਹੁੰਦੇ ਸਨ।

ਇਹ ਵੀ ਪੜ੍ਹੋ: ਸਲਮਾਨ ਖਾਨ ਹੋਇਆ ਗੰਜਾ, ਨਵੇਂ ਲੁੱਕ 'ਚ ਭਾਈਜਾਨ ਦਾ ਵੀਡੀਓ ਵਾਇਰਲ, ਫੈਨਜ਼ ਬੋਲੇ- 'ਤੇਰੇ ਨਾਮ 2 ਦੀ ਤਿਆਰੀ'

ਹੇਮਾ ਮਾਲਿਨੀ ਨੇ ਉਸ ਸਮੇਂ ਬੇਟੀ ਈਸ਼ਾ ਦਾ ਕਾਫੀ ਸਮਰਥਨ ਕੀਤਾ ਸੀ ਅਤੇ ਉਸ ਨੂੰ ਆਪਣੀ ਤਰਫੋਂ ਫਿਲਮਾਂ 'ਚ ਕੰਮ ਕਰਨ ਦੀ ਇਜਾਜ਼ਤ ਦਿੱਤੀ ਸੀ। ਜਦਕਿ ਧਰਮਿੰਦਰ ਇਸ ਫੈਸਲੇ ਤੋਂ ਖੁਸ਼ ਨਹੀਂ ਸਨ। ਇੰਨਾ ਹੀ ਨਹੀਂ ਭਰਾ ਸੰਨੀ ਅਤੇ ਬੌਬੀ ਦਿਓਲ ਵੀ ਈਸ਼ਾ ਤੋਂ ਨਾਰਾਜ਼ ਸਨ, ਕਿਉਂਕਿ ਈਸ਼ਾ ਨੇ ਪਿਤਾ ਦੀ ਗੱਲ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ। ਈਸ਼ਾ ਨੇ ਫਿਲਮ 'ਧੂਮ' 'ਚ ਵੀ ਕੰਮ ਕੀਤਾ ਸੀ। ਇਸ ਫਿਲਮ 'ਚ ਈਸ਼ਾ ਦਾ ਗਲੈਮਰਸ ਅਵਤਾਰ ਵੀ ਦੇਖਣ ਨੂੰ ਮਿਲਿਆ ਸੀ।

ਈਸ਼ਾ ਨੇ ਬਿਕਨੀ ਪਾ ਕੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ। ਪਰ ਇਸ ਤੋਂ ਬਾਅਦ ਇਕ ਤੋਂ ਬਾਅਦ ਇਕ ਈਸ਼ਾ ਦੀਆਂ ਕਈ ਫਿਲਮਾਂ ਫਲਾਪ ਹੋ ਗਈਆਂ। 'ਚੁਰਾ ਲਿਆ ਹੈ ਤੁਮਨੇ' ਅਤੇ 'ਕਾਲ' ਵਰਗੀਆਂ ਫਿਲਮਾਂ ਉਸ ਦੇ ਕਰੀਅਰ ਦੀਆਂ ਉਦਾਹਰਣਾਂ ਹਨ। ਈਸ਼ਾ ਦਿਓਲ ਨੇ ਹਾਲ ਹੀ 'ਚ ਦੱਸਿਆ ਕਿ ਉਨ੍ਹਾਂ ਦੇ ਪਿਤਾ ਧਰਮਿੰਦਰ ਦੇ ਇਤਰਾਜ਼ ਦਾ ਕੀ ਕਾਰਨ ਸੀ? ਈਸ਼ਾ ਨੇ ਦੱਸਿਆ ਕਿ ਉਸ ਦੇ ਪਿਤਾ ਬਹੁਤ ਨਰਮ ਦਿਲ ਦੇ ਹਨ, ਪਰ ਦਿਲੋਂ ਕੱਟੜ ਤੇ ਰੂੜੀਵਾਦੀ ਪੰਜਾਬੀ ਹਨ। ਉਹ ਆਪਣੇ ਪਰਿਵਾਰ ਦੀਆਂ ਔਰਤਾਂ ਦੀ ਜ਼ਿਆਦਾ ਸੁਰੱਖਿਆ ਕਰਦੇ ਹਨ। ਉਹ ਪੰਜਾਬੀ ਰੂੜ੍ਹੀਵਾਦੀ ਸ਼ਖ਼ਸੀਅਤ ਵਾਵਾਲੇ ਵਿਅਕਤੀ ਹਨ। ਇਸ ਕਾਰਨ ਉਨ੍ਹਾਂ ਨੇ ਬੇਟੀਆਂ ਨੂੰ ਫਿਲਮੀ ਦੁਨੀਆ 'ਚ ਆਉਣ ਦੀ ਸਲਾਹ ਨਹੀਂ ਦਿੱਤੀ।

ਇਹ ਵੀ ਪੜ੍ਹੋ: 'ਬਿੱਗ ਬੌਸ OTT 2' ਜੇਤੂ ਐਲਵਿਸ਼ ਯਾਦਵ ਨੂੰ ਹਰਿਆਣਾ ਦੇ CM ਖੱਟੜ ਨੇ ਕੀਤਾ ਸਨਮਾਨਤ, ਯੂਟਿਊਬਰ ਦੀ ਤਾਰੀਫ 'ਚ ਕਹੀ ਇਹ ਗੱਲ

ਟਾਪ ਹੈਡਲਾਈਨ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget