ਪੜਚੋਲ ਕਰੋ

Dharmendra: ਧਰਮਿੰਦਰ ਨੇ ਦੇਖਿਆ 'ਐਨੀਮਲ' ਦਾ ਟਰੇਲਰ, ਬੌਬੀ ਦਿਓਲ ਦੀ ਕੀਤੀ ਰੱਜ ਕੇ ਤਾਰੀਫ, ਬੋਲੇ- 'ਮੇਰਾ ਮਾਸੂਮ ਬੇਟਾ ਹੁਣ...'

Dharmendra Reacted On Bobby Deol Shirtless Body: ਧਰਮਿੰਦਰ ਨੇ ਆਪਣੇ ਅਧਿਕਾਰਤ ਐਕਸ ਅਕਾਊਂਟ 'ਤੇ 'ਐਨੀਮਲ' ਟੀਜ਼ਰ ਦੀ ਇੱਕ ਕਲਿੱਪ ਸ਼ੇਅਰ ਕੀਤੀ ਹੈ। ਇਸ 'ਚ 'ਐਨੀਮਲ' ਤੋਂ ਉਨ੍ਹਾਂ ਦੇ ਬੇਟੇ ਬੌਬੀ ਦਿਓਲ ਦਾ ਲੁੱਕ ਨਜ਼ਰ ਆ ਰਿਹਾ ਹੈ।

Dharmendra Reacted On Bobby Deol Shirtless Body: ਸੰਦੀਪ ਵਾਂਗਾ ਰੈੱਡੀ ਦੀ ਆਉਣ ਵਾਲੀ ਫਿਲਮ 'ਐਨੀਮਲ' ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ। ਪ੍ਰਸ਼ੰਸਕਾਂ ਵੱਲੋਂ ਟੀਜ਼ਰ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਹੁਣ ਦਰਸ਼ਕ ਫਿਲਮ ਦੇ ਰਿਲੀਜ਼ ਹੋਣ ਦਾ ਇੰਤਜ਼ਾਰ ਕਰ ਰਹੇ ਹਨ। 'ਐਨੀਮਲ' ਦੇ ਟੀਜ਼ਰ ਦੇ ਅੰਤ 'ਚ ਬੌਬੀ ਦਿਓਲ ਦੀ ਸ਼ਰਟਲੈੱਸ ਝਲਕ ਦੇਖਣ ਨੂੰ ਮਿਲੀ। ਅਜਿਹੇ 'ਚ ਅਦਾਕਾਰ ਦੀ ਦਮਦਾਰ ਬੌਡੀ ਦਾ ਹਰ ਕੋਈ ਕਾਇਲ ਹੋ ਗਿਆ। ਹੁਣ ਬੌਬੀ ਦਿਓਲ ਦੇ ਪਿਤਾ ਅਤੇ ਦਿੱਗਜ ਅਭਿਨੇਤਾ ਧਰਮਿੰਦਰ ਨੇ ਵੀ ਇਸ 'ਤੇ ਪ੍ਰਤੀਕਿਰਿਆ ਦਿੱਤੀ ਹੈ। 

ਇਹ ਵੀ ਪੜ੍ਹੋ: ਜ਼ਰੂਰਤ ਨਾਲੋਂ ਜ਼ਿਆਦਾ ਸਖਤ ਡਾਈਟ ਕਰਨਾ ਬਣਿਆ ਸ਼੍ਰੀਦੇਵੀ ਦੀ ਮੌਤ ਦਾ ਕਾਰਨ, ਸਾਲਾਂ ਬਾਅਦ ਪਤੀ ਬੋਨੀ ਕਪੂਰ ਨੇ ਕੀਤਾ ਖੁਲਾਸਾ

ਧਰਮਿੰਦਰ ਨੇ ਆਪਣੇ ਆਫੀਸ਼ੀਅਲ ਐਕਸ ਅਕਾਊਂਟ 'ਤੇ 'ਐਨੀਮਲ' ਟੀਜ਼ਰ ਦੀ ਕਲਿੱਪ ਸ਼ੇਅਰ ਕੀਤੀ ਹੈ। ਇਸ 'ਚ 'ਐਨੀਮਲ' ਤੋਂ ਉਨ੍ਹਾਂ ਦੇ ਬੇਟੇ ਬੌਬੀ ਦਿਓਲ ਦਾ ਲੁੱਕ ਨਜ਼ਰ ਆ ਰਿਹਾ ਹੈ, ਜਿਸ 'ਚ ਉਹ ਹਰੇ ਰੰਗ ਦਾ ਨੈਕਲੈਸ ਪਹਿਨੇ ਸ਼ਰਟਲੈੱਸ ਅਵਤਾਰ 'ਚ ਆਪਣੇ ਕਮਰੇ ਦਾ ਦਰਵਾਜ਼ਾ ਖੋਲ੍ਹਦਾ ਨਜ਼ਰ ਆ ਰਿਹਾ ਹੈ। ਉਸ ਦੇ ਹੱਥ ਵਿੱਚ ਚਾਕੂ ਹੈ ਅਤੇ ਖ਼ਤਰਨਾਕ ਨਜ਼ਰ ਨਾਲ ਉਹ ਕਮਰੇ ਵਿੱਚ ਕਿਸੇ ਦੇ ਦਾਖ਼ਲ ਹੋਣ ਵੱਲ ਇਸ਼ਾਰਾ ਕਰਦਾ ਹੈ।

ਧਰਮਿੰਦਰ ਨੇ ਬੌਬੀ ਦਿਓਲ ਨੂੰ ਕਿਹਾ 'ਮਾਸੂਮ'
ਧਰਮਿੰਦਰ ਨੇ ਇਸ ਕਲਿੱਪ ਨੂੰ ਸ਼ੇਅਰ ਕਰਦਿਆਂ ਕੈਪਸ਼ਨ ਲਿਖੀ, 'ਐਨੀਮਲ 'ਚ ਮੇਰਾ ਮਾਸੂਮ ਬੇਟਾ।' ਇਸ ਦੇ ਨਾਲ ਨਾਲ ਵੀਡੀਓ 'ਚ ਇਹ ਵੀ ਲਿਿਖਿਆ ਸੀ ਕਿ 'ਸੁਣੋ ਤੁਸੀਂ ਸਭ ਥੀਏਟਰ 'ਚ 1 ਦਸੰਬਰ ਨੂੰ ਜ਼ਰੂਰ ਆਉਣਾ ਹੈ, ਨਹੀਂ ਤਾਂ...'। ਧਰਮਿੰਦਰ ਦੀ ਇਸ ਵੀਡੀਓ 'ਤੇ ਫੈਨਜ਼ ਕਾਫੀ ਕਮੈਂਟ ਕਰ ਰਹੇ ਹਨ। ਇੱਕ ਸ਼ਖਸ ਨੇ ਕਮੈਂਟ ਕੀਤਾ, 'ਇਨ੍ਹਾਂ ਵੀ ਮਾਸੂਮ ਨਹੀਂ ਹੈ ਪਾਜੀ।' ਉੱਧਰ, ਇੱਕ ਹੋਰ ਯੂਜ਼ਰ ਨੇ ਕਮੈਂਟ ਕੀਤਾ, 'ਜੇ ਉਹ ਨਿਰਦੋਸ਼ ਹੈ ਤਾਂ ਮੈਂ ਫਰਿਸ਼ਤਾ ਹਾਂ।'

ਬੌਬੀ ਦੀ ਦਮਦਾਰ ਬੌਡੀ ਨੇ ਖਿੱਚਿਆ ਧਿਆਨ
ਤੁਹਾਨੂੰ ਦੱਸ ਦਈਏ ਕਿ ਬੌਬੀ ਦਿਓਲ ਨੇ ਫਿਲਮ 'ਐਨੀਮਲ' ਲਈ ਸ਼ਾਨਦਾਰ ਬੌਡੀ ਬਣਾਈ ਹੈ। ਇਸ ਤੋਂ ਪਹਿਲਾਂ ਬੌਬੀ ਦਿਓਲ ਨੇ ਖੁਦ ਦੀ ਇਕ ਸ਼ਰਟਲੈੱਸ ਤਸਵੀਰ ਸ਼ੇਅਰ ਕਰਦੇ ਹੋਏ ਕਿਹਾ ਸੀ ਕਿ 'ਐਨੀਮਲ' ਦੀ ਸ਼ੂਟਿੰਗ ਸ਼ੈਡਿਊਲ ਉਨ੍ਹਾਂ ਨੂੰ ਫਿੱਟ ਰਹਿਣ 'ਚ ਮਦਦ ਕਰ ਰਿਹਾ ਹੈ।

View this post on Instagram
 
A post shared by Bobby Deol (@iambobbydeol)

1 ਦਸੰਬਰ ਨੂੰ ਰਿਲੀਜ਼ ਹੋਵੇਗੀ 'ਐਨੀਮਲ'
ਰਣਬੀਰ ਕਪੂਰ ਸਟਾਰਰ ਫਿਲਮ 'ਐਨੀਮਲ' 1 ਦਸੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। ਫਿਲਮ 'ਚ ਰਸ਼ਮਿਕਾ ਮੰਡਾਨਾ, ਬੌਬੀ ਦਿਓਲ ਅਤੇ ਅਨਿਲ ਕਪੂਰ ਵੀ ਨਜ਼ਰ ਆਉਣਗੇ। ਜ਼ਿਕਰਯੋਗ ਹੈ ਕਿ ਬੌਬੀ ਆਖਰੀ ਵਾਰ ਵੈੱਬ ਸੀਰੀਜ਼ 'ਆਸ਼ਰਮ 3' 'ਚ ਨਜ਼ਰ ਆਏ ਸਨ, ਜਿਸ 'ਚ ਉਨ੍ਹਾਂ ਨੇ ਕਾਸ਼ੀਪੁਰ ਦੇ ਬਾਬਾ ਨਿਰਾਲਾ ਦਾ ਕਿਰਦਾਰ ਨਿਭਾਇਆ ਸੀ।   

ਇਹ ਵੀ ਪੜ੍ਹੋ: ਵਿਵੇਕ ਅਗਨੀਹੋਤਰੀ ਨੇ ਸ਼ਾਹਰੁਖ 'ਤੇ ਕੱਸੇ ਤਿੱਖੇ ਤੰਜ, ਕਿੰਗ ਖਾਨ 'ਤੇ ਲਗਾਏ ਇਹ ਗੰਭੀਰ ਇਲਜ਼ਾਮ, ਜਾਣੋ ਕੀ ਹੈ ਮਾਮਲਾ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?

Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ

ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ

Embed widget