ਪੜਚੋਲ ਕਰੋ

ਧਰਮਿੰਦਰ ਨੇ ਸ਼ੇਅਰ ਕੀਤੀ ਟਿੱਡੀਆਂ ਦੀ ਵੀਡੀਓ, ਫੈਨਸ ਨੂੰ ਦਿੱਤੀ ਸਾਵਧਾਨ ਰਹਿਣ ਦੀ ਸਲਾਹ

ਬਾਲੀਵੁੱਡ ਐਕਟਰ ਧਰਮਿੰਦਰ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਟਿੱਡੀ ਦਲ ਦੀ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ 'ਚ ਟਿੱਡੀ ਅਟੈਕ ਦੀ ਵੱਡੀ ਮਾਤਰਾ ਦੇਖੀ ਜਾ ਸਕਦੀ ਹੈ।

ਮੁੰਬਈ: ਬਾਲੀਵੁੱਡ ਅਭਿਨੇਤਾ ਧਰਮਿੰਦਰ (Dharmendra) ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਟਿੱਡੀਆਂ ਦੀ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿਚ ਵੱਡੀ ਗਿਣਤੀ ਵਿਚ ਟਿੱਡੀਆਂ ਨਜ਼ਰ ਆ ਰਹਿਆਂ ਹਨ। ਜਦੋਂ ਕਿ ਪੂਰਾ ਦੇਸ਼ ਕੋਰੋਨਾਵਾਇਰਸ ਨਾਲ ਜੂਝ ਰਿਹਾ ਹੈ, ਇਸ ਦੇ ਵਿਚਕਾਰ ਹੁਣ ਇਹ ਨਵੀਂ ਸਮੱਸਿਆ ਆ ਗਈ ਹੈ। ਮਹਾਰਾਸ਼ਟਰ ਵਿੱਚ ਜੋ ਕਿ ਕੋਰੋਨਾ ਤੋਂ ਸਭ ਤੋਂ ਪ੍ਰਭਾਵਿਤ ਹੈ, ਤੇ ਹੁਣ ਇੱਥੇ ਟਿੱਡੀਆਂ ਦੇ ਝੁੰਡ ਨੇ ਹੜਕੰਪ ਪੈਦਾ ਕਰ ਦਿੱਤਾ ਹੈ। ਰਾਜਸਥਾਨ, ਗੁਜਰਾਤ, ਮੱਧ ਪ੍ਰਦੇਸ਼ ਅਤੇ ਹਰਿਆਣਾ ਤੋਂ ਬਾਅਦ ਹੁਣ ਮਹਾਰਾਸ਼ਟਰ, ਉੱਤਰ ਪ੍ਰਦੇਸ਼ ਅਤੇ ਪੰਜਾਬ ਵਿਚ ਮਾਰੂਥਲ ਦਾ ਟਿੱਡੀ ਦਲ (Tiddi Dal) ਕਿਸਾਨਾਂ ਦੀ ਫਸਲਾਂ ਨੂੰ ਨਸ਼ਟ ਕਰ ਰਿਹਾ ਹੈ। ਧਰਮਿੰਦਰ ਨੇ ਟਿੱਡੀ ਹਮਲੇ (Locust Attack) ਦੀ ਵੀਡੀਓ ਪੋਸਟ ਕੀਤੀ ਅਤੇ ਲਿਖਿਆ, “ਸਾਵਧਾਨ ਰਹੋ, ਅਸੀਂ ਇਸ ਸਮੱਸਿਆ ਦਾ ਸਾਹਮਣਾ ਕੀਤਾ ਹੈ। ਉਸ ਸਮੇਂ ਮੈਂ ਦਸਵੀਂ ਜਮਾਤ ਵਿਚ ਪੜ੍ਹਦਾ ਸੀ। ਸਾਰੇ ਵਿਦਿਆਰਥੀਆਂ ਨੂੰ ਇਨ੍ਹਾਂ ਨੂੰ ਮਾਰਨ ਲਈ ਬੁਲਾਇਆ ਗਿਆ ਸੀ। ਕਿਰਪਾ ਕਰਕੇ ਧਿਆਨ ਰੱਖੋ।“ ਇਸ ਤਰ੍ਹਾਂ, ਧਰਮਿੰਦਰ ਨੇ ਆਪਣੇ ਪ੍ਰਸ਼ੰਸਕਾਂ ਨੂੰ ਟਿੱਡੀਆਂ ਤੋਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ।
ਇਸ ਦੇ ਨਾਲ ਹੀ ਟਿੱਡੀ ਦੇ ਹਮਲੇ ਦੇ ਬਾਰੇ ਵਿੱਚ ਸਰਕਾਰ ਦਾ ਕਹਿਣਾ ਹੈ ਕਿ ਇਹ ਤਿੰਨ ਦਹਾਕਿਆਂ ਵਿੱਚ ਦੇਸ਼ ਵਿੱਚ ਟਿੱਡੀਆਂ ਦਾ ਸਭ ਤੋਂ ਵੱਡਾ ਹਮਲਾ ਹੈ। ਖੇਤੀਬਾੜੀ ਮੰਤਰਾਲੇ ਦੇ ਸੂਤਰਾਂ ਨੇ ਦੱਸਿਆ ਕਿ ਟਿੱਡੀਆਂ ਦੀ ਰੋਕਥਾਮ ਦੇ ਉਪਾਅ ਅਤੇ ਛਿੜਕਾਅ ਕਾਰਜ ਰਾਜਸਥਾਨ ਦੇ 20 ਜ਼ਿਲ੍ਹਿਆਂ, ਮੱਧ ਪ੍ਰਦੇਸ਼ ਦੇ 9, ਗੁਜਰਾਤ ਵਿਚ ਦੋ ਅਤੇ ਉੱਤਰ ਪ੍ਰਦੇਸ਼ ਅਤੇ ਪੰਜਾਬ ਵਿਚ ਇੱਕ-ਇੱਕ ਜ਼ਿਲ੍ਹੇ ਦੇ 47,000 ਹੈਕਟੇਅਰ ਵਿਚ ਫੈਲੇ 303 ਥਾਂਵਾਂ 'ਤੇ ਕੀਤੇ ਗਏ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ

'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ

ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)

ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ

ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ

ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ

Embed widget