ਪੜਚੋਲ ਕਰੋ

ਧਰਮਿੰਦਰ ਦੀ ਢਾਬੇ ਮਗਰੋਂ ਲੌਕਡਾਊਨ ਦੌਰਾਨ ਸਟਾਲ ਖੋਲ੍ਹਣ ਦੀ ਤਿਆਰੀ

ਵੈਟਰਨ ਅਦਾਕਾਰ ਧਰਮਿੰਦਰ ਲੌਕਡਾਊਨ ਦੌਰਾਨ ਮੁੰਬਈ ਨੇੜੇ ਆਪਣੇ ਫਾਰਮ ਹਾਊਸ ‘ਚ ਠਹਿਰੇ ਹੋਏ ਹਨ। ਧਰਮਿੰਦਰ ਜੋ 84 ਸਾਲਾਂ ਦੇ ਹੋ ਚੁੱਕੇ ਹਨ, ਸੋਸ਼ਲ ਮੀਡੀਆ 'ਤੇ ਬਹੁਤ ਸਰਗਰਮ ਹਨ ਤੇ ਆਪਣੀ ਰੁਟੀਨ ਦੀ ਜ਼ਿੰਦਗੀ ਨਾਲ ਜੁੜੇ ਅਪਡੇਟਸ ਨੂੰ ਸੋਸ਼ਲ ਮੀਡੀਆ ‘ਤੇ ਨਿਯਮਤ ਰੂਪ ਨਾਲ ਸਾਂਝਾ ਕਰ ਰਹੇ ਹਨ।

ਮੁੰਬਈ: ਵੈਟਰਨ ਅਦਾਕਾਰ ਧਰਮਿੰਦਰ ਲੌਕਡਾਊਨ ਦੌਰਾਨ ਮੁੰਬਈ ਨੇੜੇ ਆਪਣੇ ਫਾਰਮ ਹਾਊਸ ‘ਚ ਠਹਿਰੇ ਹੋਏ ਹਨ। ਧਰਮਿੰਦਰ ਜੋ 84 ਸਾਲਾਂ ਦੇ ਹੋ ਚੁੱਕੇ ਹਨ, ਸੋਸ਼ਲ ਮੀਡੀਆ 'ਤੇ ਬਹੁਤ ਸਰਗਰਮ ਹਨ ਤੇ ਆਪਣੀ ਰੁਟੀਨ ਦੀ ਜ਼ਿੰਦਗੀ ਨਾਲ ਜੁੜੇ ਅਪਡੇਟਸ ਨੂੰ ਸੋਸ਼ਲ ਮੀਡੀਆ ‘ਤੇ ਨਿਯਮਤ ਰੂਪ ਨਾਲ ਸਾਂਝਾ ਕਰ ਰਹੇ ਹਨ। ਐਤਵਾਰ ਨੂੰ ਉਨ੍ਹਾਂ ਇੰਸਟਾਗ੍ਰਾਮ ਤੇ ਟਵਿੱਟਰ 'ਤੇ ਇਕ ਨਵੀਂ ਵੀਡੀਓ ਸਾਂਝੀ ਕੀਤੀ, ਜਿਸ ‘ਚ ਉਹ ਆਪਣੇ ਫਾਰਮ ਹਾਊਸ ‘ਚ ਸਬਜ਼ੀਆਂ ਉਗਾਉਂਦੇ ਦਿੱਖ ਰਹੇ ਹਨ।
ਵੀਡੀਓ ਨੂੰ ਸਾਂਝਾ ਕਰਦੇ ਹੋਏ, ਉਨ੍ਹਾਂ ਲਿਖਿਆ, 'ਜੋਸ਼ ਨਾਲ ਛੋਟੇ ਪੈਮਾਨੇ, ਆਸ਼ੀਰਵਾਦ ਦੇ ਨਾਲ ਵੱਡੇ ਪੱਧਰ ‘ਤੇ ਲੈ ਜਾਂਦੇ ਹਨ। ਆਪਣੀ ਸੰਭਾਲ ਕਰੋ।  ਤੁਹਾਨੂੰ ਸਭ ਨੂੰ ਪਿਆਰ # Lockdownlife #Lockdown # Lockdown 2020'
ਉਸ ਤੋਂ ਚਾਰ ਦਿਨ ਪਹਿਲਾਂ ਉਨ੍ਹਾਂ ਇੱਕ ਵੀਡੀਓ ਸ਼ੇਅਰ ਕੀਤੀ ਜਿਸ ‘ਚ ਉਨ੍ਹਾਂ ਆਪਣੇ ਫਾਰਮ ਹਾਊਸ ‘ਚ ਉੱਗਦੇ ਟਮਾਟਰ, ਗੋਭੀ ਤੇ ਬੈਂਗਣ ਦਿਖਾਉਂਦੇ ਹੋਏ ਕਿਹਾ, ‘ਇੱਥੇ ਦੁੱਧ-ਸਬਜ਼ੀਆਂ ਸਭ ਕੁਝ ਹੁੰਦੀਆਂ ਹਨ, ਕਈ ਵਾਰ ਮੈਨੂੰ ਲਗਦਾ ਹੈ ਕਿ ਮੈਂ ਇਥੇ ਧਰਮਿੰਦਰ ਸਟਾਲ ਖੋਲ੍ਹ ਸਕਦਾ ਹਾਂ।'

ਟਾਪ ਹੈਡਲਾਈਨ

Delhi Concert : ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਤਰੀਕ ਬਦਲੀ, ਹੁਣ ਇਸ ਦਿਨ ਹੋਵੇਗਾ ਸ਼ੋਅ
Delhi Concert : ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਤਰੀਕ ਬਦਲੀ, ਹੁਣ ਇਸ ਦਿਨ ਹੋਵੇਗਾ ਸ਼ੋਅ
Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
Embed widget