ਪੜਚੋਲ ਕਰੋ

ਗੁਰਦਾਸਪੁਰ ਤੋਂ ਮੁੜਨ ਮਗਰੋਂ ਖੇਤਾਂ ਦਾ ਪੁੱਤ ਬਣੇ ਧਰਮਿੰਦਰ, ਇੰਸਟਾਗ੍ਰਾਮ 'ਤੇ ਖੇਤਾਂ ਦੀ ਵੀਡੀਓ ਸ਼ੇਅਰ

ਅਕਸਰ ਹੀ ਧਰਮਿੰਦਰ ਆਪਣੇ ਖੇਤਾਂ ਤੇ ਫਾਰਮ ਹਾਉਸ ਦੀਆਂ ਤਸਵੀਰਾਂ ਤੇ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੇ ਰਹਿੰਦੇ ਹਨ। ਇਸੇ ਲੜੀ ‘ਚ ਉਨ੍ਹਾਂ ਨੇ ਹਾਲ ਹੀ ‘ਚ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ।

ਮੁੰਬਈ: ਸੰਨੀ ਦਿਓਲ ਦੀ ਜਿੱਤ ਤੋਂ ਬਾਅਦ ਬਾਲੀਵੁੱਡ ਦੇ ਹੀਮੈਨ ਧਰਮਿੰਦਰ ਜ਼ਿਆਦਾ ਸਮਾਂ ਖੇਤਾਂ ਤੇ ਪਸ਼ੂਆਂ ਨਾਲ ਬਿਤਾਉਂਦੇ ਹਨ। ਅਕਸਰ ਹੀ ਧਰਮਿੰਦਰ ਆਪਣੇ ਖੇਤਾਂ ਤੇ ਫਾਰਮ ਹਾਉਸ ਦੀਆਂ ਤਸਵੀਰਾਂ ਤੇ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੇ ਰਹਿੰਦੇ ਹਨ। ਇਸੇ ਲੜੀ ‘ਚ ਉਨ੍ਹਾਂ ਨੇ ਹਾਲ ਹੀ ‘ਚ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ। ਇਸ ‘ਚ ਉਹ ਆਪਣੇ ਫਾਰਮ-ਹਾਉਸ ਬਾਰੇ ਗੱਲ ਕਰ ਰਹੇ ਹਨ। ਇਸ ਵੀਡੀਓ ‘ਚ ਉਨ੍ਹਾਂ ਨੇ ਕਿਹਾ ਕਿ ਆਪਣੀ ਖੇਤੀ ਨੂੰ ਦੇਖ ਕੇ, ਸਾਰੇ ਦੁੱਖ ਦਰਦ ਜਾਂਦੇ ਰਹਿੰਦੇ ਹਨ। ਇਹ ਸਭ ਮੇਰੇ ਬੱਚੇ ਇੱਥੇ ਕੰਮ ਕਰਦੇ ਹਨ, ਇਹ ਮੇਰਾ ਪਰਿਵਾਰ ਹੈ, ਚੰਗਾ ਜਿਉਂਦੇ ਰਹੋ,, ਸਭ ਨੂੰ ਪਿਆਰ।” ਧਰਮ ਜੀ ਦੀ ਇਸ ਪੋਸਟ ਨੂੰ ਹੁਣ ਤਕ ਦੋ ਲੱਖ ਵਿਊਜ਼ ਮਿਲ ਚੁੱਕੇ ਹਨ ਤੇ ਉਨ੍ਹਾਂ ਨੇ ਇਸ ਵੀਡੀਓ ਨੂੰ ਕੈਪਸ਼ਨ ਵੀ ਦਿੱਤਾ ਹੈ।
View this post on Instagram
 
Jo......Kabhi tha ........who Abhi nehin....... jo........ Abhi hai......who Kabhi na hoga.......... Abhi ko .... Jeena seekh lo ........... Dosto.........ye Abhi .... bhi ......beet jaye ga.........live this moment to it’s Best.🌹

A post shared by Dharmendra Deol (@aapkadharam) on

ਇਸ ਦੇ ਨਾਲ ਹੀ ਉਨ੍ਹਾਂ ਨੇ ਵੀਡੀਓ ‘ਚ ਦੱਸਿਆ ਹੈ ਕਿ ਖੇਤੀ ਉਨ੍ਹਾਂ ਨੂੰ ਖੁਸ਼ ਰੱਖਦੀ ਹੈ ਤੇ ਉਨ੍ਹਾਂ ਨੇ ਆਪਣੀ ਖੇਤੀ ਉਤਪਾਦਾਂ ਤੇ ਆਪਣੇ ਨਾਲ ਕੰਮ ਕਰਨ ਵਾਲੇ ਲੋਕਾਂ ਬਾਰੇ ਵੀ ਗੱਲ ਕੀਤੀ ਤੇ ਸਭ ਨੂੰ ਉਨ੍ਹਾਂ ਨਾਲ ਇੰਟਰਡਿਊਜ਼ ਕਰਵਾਇਆ। https://www.instagram.com/p/ByRBwC9nIWw/?utm_source=ig_embed

ਟਾਪ ਹੈਡਲਾਈਨ

Sidhu Moose Wala Father: ਸਿੱਧੂ ਮੂਸੇਵਾਲਾ ਦੇ ਪਿਤਾ ਦਾ ਜ਼ਮੀਨ ਨੂੰ ਲੈ ਕੇ ਪਿਆ ਰੌਲਾ, ਸਾਬਕਾ ਸਰਪੰਚ ਨਾਲ ਹੋਈ ਤਕਰਾਰ; ਬਲਕੌਰ ਸਿੰਘ ਖੁਲਾਸਾ ਕਰ ਬੋਲੇ- ਦੋਵਾਂ ਪੱਖਾਂ ਨੂੰ ਜਾਣੇ ਬਿਨਾਂ... 
ਸਿੱਧੂ ਮੂਸੇਵਾਲਾ ਦੇ ਪਿਤਾ ਦਾ ਜ਼ਮੀਨ ਨੂੰ ਲੈ ਕੇ ਪਿਆ ਰੌਲਾ, ਸਾਬਕਾ ਸਰਪੰਚ ਨਾਲ ਹੋਈ ਤਕਰਾਰ; ਬਲਕੌਰ ਸਿੰਘ ਖੁਲਾਸਾ ਕਰ ਬੋਲੇ- ਦੋਵਾਂ ਪੱਖਾਂ ਨੂੰ ਜਾਣੇ ਬਿਨਾਂ... 
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਦਿਲਜੀਤ ਦੋਸਾਂਝ ਨੇ ਕਿਹਾ- 'ਮੈਂ ਨੇਤਾ ਨਹੀਂ, ਕਲਾਕਾਰ ਹਾਂ'; 'ਪੰਜਾਬ 95' ਦੀ ਰਿਲੀਜ਼ 'ਤੇ ਦਿੱਤਾ ਵੱਡਾ ਅਪਡੇਟ
ਦਿਲਜੀਤ ਦੋਸਾਂਝ ਨੇ ਕਿਹਾ- 'ਮੈਂ ਨੇਤਾ ਨਹੀਂ, ਕਲਾਕਾਰ ਹਾਂ'; 'ਪੰਜਾਬ 95' ਦੀ ਰਿਲੀਜ਼ 'ਤੇ ਦਿੱਤਾ ਵੱਡਾ ਅਪਡੇਟ
Salman Khan ਦੇ ਘਰ 'ਤੇ ਹੋਈ ਫਾਇਰਿੰਗ ਕੇਸ 'ਚ ਨਵਾਂ ਮੋੜ, ਅਨਮੋਲ ਬਿਸ਼ਨੋਈ ਨੇ ਸਰੰਡਰ ਦੀ ਜਤਾਈ ਇੱਛਾ
Salman Khan ਦੇ ਘਰ 'ਤੇ ਹੋਈ ਫਾਇਰਿੰਗ ਕੇਸ 'ਚ ਨਵਾਂ ਮੋੜ, ਅਨਮੋਲ ਬਿਸ਼ਨੋਈ ਨੇ ਸਰੰਡਰ ਦੀ ਜਤਾਈ ਇੱਛਾ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
Embed widget