ਪੜਚੋਲ ਕਰੋ

Dharmendra: ਧਰਮਿੰਦਰ ਨੂੰ ਪਸੰਦ ਕਰਦੀ ਸੀ ਜਯਾ ਬੱਚਨ, ਪਹਿਲੀ ਵਾਰ ਮਿਲਣ 'ਤੇ ਬੁਰੀ ਤਰ੍ਹਾਂ ਘਬਰਾਈ, ਕਰ ਦਿੱਤਾ ਸੀ ਇਹ ਕੰਮ

Dharmendra And Jaya Bachchan: ਇੱਕ ਸਮੇਂ ਜਯਾ ਬੱਚਨ ਐਕਟਰ ਧਰਮਿੰਦਰ ਨੂੰ ਬਹੁਤ ਪਸੰਦ ਕਰਦੀ ਸੀ। ਜਦੋਂ ਉਹ ਪਹਿਲੀ ਵਾਰ ਧਰਮਿੰਦਰ ਨੂੰ ਮਿਲੀ ਤਾਂ ਉਸ ਨੇ ਕੁਝ ਅਜੀਬ ਗੱਲਾਂ ਕੀਤੀਆਂ।

Dharmendra And Jaya Bachchan: ਧਰਮਿੰਦਰ ਅਤੇ ਜਯਾ ਬੱਚਨ ਦੀ ਮਸ਼ਹੂਰ ਜੋੜੀ ਕਰਨ ਜੌਹਰ ਦੀ ਆਉਣ ਵਾਲੀ ਫਿਲਮ 'ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ' ਨਾਲ ਸਿਲਵਰ ਸਕ੍ਰੀਨ 'ਤੇ ਵਾਪਸੀ ਕਰ ਰਹੀ ਹੈ। ਇਸ ਫਿਲਮ 'ਚ ਰਣਵੀਰ ਸਿੰਘ, ਆਲੀਆ ਭੱਟ, ਸ਼ਬਾਨਾ ਆਜ਼ਮੀ ਵੀ ਹਨ। ਧਰਮਿੰਦਰ ਅਤੇ ਜਯਾ ਬੱਚਨ ਲੰਬੇ ਸਮੇਂ ਬਾਅਦ ਇਕੱਠੇ ਕੰਮ ਕਰਦੇ ਨਜ਼ਰ ਆਉਣਗੇ।

ਇਹ ਵੀ ਪੜ੍ਹੋ: ਪ੍ਰਿੰਸ ਨਰੂਲਾ ਤੋਂ ਪਹਿਲਾਂ ਇਸ ਐਕਟਰ ਨੂੰ ਯੁਵਿਕਾ ਚੌਧਰੀ ਨੇ 10 ਸਾਲ ਕੀਤਾ ਸੀ ਡੇਟ, ਜਾਣੋ ਕੌਣ ਹੈ ਉਹ ਸ਼ਖਸ

ਧਰਮਿੰਦਰ ਨੇ ਜ਼ੂਮ ਨਾਲ ਗੱਲਬਾਤ ਕਰਦਿਆਂ ਅਮਿਤਾਭ ਬੱਚਨ ਅਤੇ ਜਯਾ ਬੱਚਨ ਨਾਲ ਆਪਣੇ ਰਿਸ਼ਤੇ ਬਾਰੇ ਗੱਲ ਕੀਤੀ। 'ਗੁੱਡੀ' ਦੀ ਸ਼ੂਟਿੰਗ ਦੌਰਾਨ ਧਰਮਿੰਦਰ ਜਯਾ ਬੱਚਨ ਦਾ ਕਰੱਸ਼ ਹੁੰਦੇ ਸੀ। ਜਦੋਂ ਧਰਮਿੰਦਰ ਨੂੰ ਇਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ, ''ਇਹ ਉਨ੍ਹਾਂ ਦਾ ਪਿਆਰ ਅਤੇ ਸਨਮਾਨ ਸੀ। ਮੈਂ ਅਮਿਤਾਭ ਅਤੇ ਜਯਾ ਨੂੰ ਲੰਬੇ ਸਮੇਂ ਤੋਂ ਜਾਣਦਾ ਹਾਂ। 'ਸ਼ੋਲੇ' ਦੀ ਸ਼ੂਟਿੰਗ ਦੌਰਾਨ ਅਸੀਂ ਕਾਫੀ ਮਸਤੀ ਕਰਦੇ ਸੀ। ਆਊਟਡੋਰ ਤਾਂ ਪਿਕਨਿਕ ਵਰਗਾ ਹੁੰਦਾ ਸੀ। ਸਾਰਾ ਯੂਨਿਟ ਇੱਕ ਵੱਡੇ ਪਰਿਵਾਰ ਵਾਂਗ ਸੀ। 'ਰੌਕੀ ਔਰ ਰਾਣੀ' ਦੀ ਸ਼ੂਟਿੰਗ ਦੌਰਾਨ ਵੀ ਮੈਨੂੰ ਕੁਝ ਅਜਿਹਾ ਹੀ ਮਹਿਸੂਸ ਹੋਇਆ ਸੀ।

ਜਯਾ ਬੱਚਨ ਨੇ ਧਰਮਿੰਦਰ ਨਾਲ 'ਗੁੱਡੀ' ਫਿਲਮ 'ਚ ਕੀਤਾ ਸੀ ਡੈਬਿਊ
ਸਾਲ 1971 'ਚ ਜਯਾ ਬੱਚਨ ਨੇ ਰਿਸ਼ੀਕੇਸ਼ ਮੁਖਰਜੀ ਦੀ ਫਿਲਮ 'ਗੁੱਡੀ' ਨਾਲ ਬਾਲੀਵੁੱਡ 'ਚ ਡੈਬਿਊ ਕੀਤਾ ਸੀ। 22 ਸਾਲ ਦੀ ਜਯਾ ਬੱਚਨ ਨੇ ਫਿਲਮ 'ਚ 16 ਸਾਲ ਦੀ ਲੜਕੀ ਦਾ ਕਿਰਦਾਰ ਨਿਭਾਇਆ ਸੀ। ਫਿਲਮ ਵਿੱਚ, ਉਹ ਆਪਣੇ ਸਕ੍ਰੀਨ ਆਈਡਲ ਧਰਮਿੰਦਰ ਨੂੰ ਪਿਆਰ ਕਰਦੀ ਸੀ। ਫਿਲਮ 'ਚ ਧਰਮਿੰਦਰ ਫਿਲਮ ਸਟਾਰ ਧਰਮਿੰਦਰ ਦੀ ਭੂਮਿਕਾ 'ਚ ਨਜ਼ਰ ਆਏ ਸਨ।

ਧਰਮਿੰਦਰ ਨਾਲ ਪਹਿਲੀ ਮੁਲਾਕਾਤ 'ਚ ਹੀ ਹੋਇਆ ਕੁਝ ਅਜਿਹਾ
ਰਿਪੋਰਟ ਮੁਤਾਬਕ ਜਯਾ ਬੱਚਨ ਨੇ ਇਕ ਅਖਬਾਰ ਨੂੰ ਦਿੱਤੇ ਇੰਟਰਵਿਊ 'ਚ ਕਿਹਾ ਸੀ, ''ਜਦੋਂ ਮੈਂ ਪਹਿਲੀ ਵਾਰ ਧਰਮਿੰਦਰ ਨੂੰ ਮਿਲੀ ਤਾਂ ਸੋਫੇ ਦੇ ਪਿੱਛੇ ਲੁਕ ਗਈ ਸੀ। ਮੈਂ ਬਹੁਤ ਘਬਰਾ ਗਈ ਸੀ। ਮੈਨੂੰ ਨਹੀਂ ਪਤਾ ਸੀ ਕਿ ਕੀ ਕਰਨਾ ਹੈ। ਉਹ ਬਹੁਤ ਹੈਂਡਸਮ ਲੱਗ ਰਹੇ ਸੀ। ਉਨ੍ਹਾਂ ਨੇ ਚਿੱਟੀ ਪੈਂਟ ਅਤੇ ਜੁੱਤੀ ਪਾਈ ਹੋਈ ਸੀ। ਉਹ ਗਰੀਕ ਗੌਡ ਵਰਗੇ ਦਿਖਦੇ ਹੁੰਦੇ ਸੀ।

ਬਸੰਤੀ ਦਾ ਕਿਰਦਾਰ ਨਿਭਾਉਣਾ ਚਾਹੁੰਦੀ ਸੀ ਜਯਾ ਬੱਚਨ
'ਕੌਫੀ ਵਿਦ ਕਰਨ' 'ਚ ਉਨ੍ਹਾਂ ਨੇ ਧਰਮਿੰਦਰ ਲਈ ਆਪਣੇ ਪਿਆਰ ਦਾ ਇਜ਼ਹਾਰ ਕੀਤਾ ਸੀ। ਉਨ੍ਹਾਂ ਨੇ ਕਿਹਾ ਸੀ ਕਿ ਉਨ੍ਹਾਂ ਨੂੰ 'ਸ਼ੋਲੇ' ਵਿੱਚ ਬਸੰਤੀ ਦਾ ਕਿਰਦਾਰ ਨਿਭਾਉਣਾ ਚਾਹੀਦਾ ਸੀ ਕਿਉਂਕਿ ਉਹ ਧਰਮਿੰਦਰ ਨੂੰ ਪਸੰਦ ਕਰਦੀ ਸੀ। ਜਯਾ ਨੇ ਕਿਹਾ ਸੀ- ''ਮੈਨੂੰ ਬਸੰਤੀ ਦਾ ਰੋਲ ਕਰਨਾ ਚਾਹੀਦਾ ਸੀ। ਕਿਉਂਕਿ ਮੈਂ ਧਰਮਿੰਦਰ ਨੂੰ ਪਿਆਰ ਕਰਦੀ ਸੀ।

ਇਹ ਵੀ ਪੜ੍ਹੋ: ਐਮੀ ਵਿਰਕ ਦੀ ਫਿਲਮ 'ਗੱਡੀ ਜਾਂਦੀ ਏ ਛਲਾਂਗਾਂ ਮਾਰਦੀ' ਦਾ ਪੋਸਟਰ ਆਊਟ, ਰਿਲੀਜ਼ ਡੇਟ ਦਾ ਵੀ ਹੋਇਆ ਐਲਾਨ

ਟਾਪ ਹੈਡਲਾਈਨ

Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget