ਪੜਚੋਲ ਕਰੋ

Dharmendra: ਕਰਨ ਦਿਓਲ ਦੇ ਵਿਆਹ ਤੋਂ ਬਾਅਦ ਧਰਮਿੰਦਰ ਨੇ ਹੇਮਾ ਤੇ ਦੋਵੇਂ ਧੀਆਂ ਤੋਂ ਮੰਗੀ ਮੁਆਫੀ, ਈਸ਼ਾ ਦਿਓਲ ਨੇ ਇੰਜ ਕੀਤਾ ਰਿਐਕਟ

Dharmendra Emotional Post: ਹਾਲ ਹੀ ਵਿੱਚ ਸੁਪਰਸਟਾਰ ਧਰਮਿੰਦਰ ਨੇ ਇੱਕ ਇਮੋਸ਼ਨਲ ਪੋਸਟ ਸ਼ੇਅਰ ਕੀਤੀ ਹੈ। ਜਿਸ ਵਿੱਚ ਉਨ੍ਹਾਂ ਨੇ ਆਪਣੀ ਉਮਰ ਅਤੇ ਪਰਿਵਾਰ ਲਈ ਇੱਕ ਖਾਸ ਪੋਸਟ ਲਿਖੀ ਹੈ ਅਤੇ ਆਪਣੇ ਦਿਲ ਦੀ ਗੱਲ ਵੀ ਕਹੀ ਹੈ....

Dharmendra Emotional Post: ਬਾਲੀਵੁੱਡ 'ਚ ਹੀਮੈਨ ਦੇ ਨਾਂ ਨਾਲ ਜਾਣੇ ਜਾਂਦੇ ਧਰਮਿੰਦਰ ਨੇ ਆਪਣੇ ਸਮੇਂ 'ਚ ਕਈ ਸੁਪਰਹਿੱਟ ਫਿਲਮਾਂ ਦਿੱਤੀਆਂ ਹਨ। ਕੋਈ ਸਮਾਂ ਸੀ ਜਦੋਂ ਲੱਖਾਂ ਕੁੜੀਆਂ ਧਰਮਿੰਦਰ 'ਤੇ ਜਾਨ ਛਿੜਕਦੀਆਂ ਸਨ। ਹੁਣ ਉਹ 87 ਸਾਲ ਦੇ ਹਨ ਅਤੇ ਇਸ ਉਮਰ ਵਿੱਚ ਵੀ ਉਹ ਫਿਲਮਾਂ ਵਿੱਚ ਕੰਮ ਕਰ ਰਹੇ ਹਨ। ਉਮਰ ਦੇ ਇਸ ਮੋੜ 'ਤੇ ਵੀ ਉਹ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਹੋਏ ਹਨ ਅਤੇ ਆਪਣੇ ਨਾਲ ਜੁੜੀ ਹਰ ਅਪਡੇਟ ਆਪਣੇ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੇ ਰਹਿੰਦੇ ਹਨ। ਜਿਸ 'ਚ ਉਹ ਆਪਣੀ ਜ਼ਿੰਦਗੀ ਨਾਲ ਜੁੜੀਆਂ ਕਈ ਗੱਲਾਂ ਪ੍ਰਸ਼ੰਸਕਾਂ ਨੂੰ ਦੱਸਦੇ ਹਨ। ਹੁਣ ਹਾਲ ਹੀ ਵਿੱਚ ਉਨ੍ਹਾਂ ਨੇ ਈਸ਼ਾ ਅਤੇ ਅਹਾਨਾ ਅਤੇ ਉਨ੍ਹਾਂ ਦੇ ਬੱਚਿਆਂ ਲਈ ਇੱਕ ਖਾਸ ਪੋਸਟ ਲਿਖੀ ਹੈ। ਜਿਸ ਵਿੱਚ ਉਸ ਨੇ ਆਪਣੇ ਦਿਲ ਦਾ ਦਰਦ ਬਿਆਨ ਕੀਤਾ ਹੈ। 

ਇਹ ਵੀ ਪੜ੍ਹੋ: 'ਗਦਰ 2' ਦਾ ਗਾਣਾ 'ਉੜ ਜਾ ਕਾਲੇ ਕਾਵਾਂ' ਹੋਇਆ ਰਿਲੀਜ਼, ਇੱਕ ਦੂਜੇ ਦੇ ਪਿਆਰ 'ਚ ਡੁੱਬੇ ਨਜ਼ਰ ਆਏ ਤਾਰਾ ਸਿੰਘ-ਸਕੀਨਾ

Dharmendra ਨੇ ਭਾਵੁਕ ਪੋਸਟ ਕੀਤੀ ਸ਼ੇਅਰ
ਧਰਮਿੰਦਰ ਦਿਓਲ ਨੇ ਹਾਲ ਹੀ 'ਚ ਬੇਟੀ ਈਸ਼ਾ ਦਿਓਲ ਨਾਲ ਤਸਵੀਰ ਸ਼ੇਅਰ ਕਰਦੇ ਹੋਏ ਇਕ ਭਾਵੁਕ ਪੋਸਟ ਸ਼ੇਅਰ ਕੀਤੀ ਹੈ। ਜਿਸ ਦੇ ਕੈਪਸ਼ਨ 'ਚ ਉਨ੍ਹਾਂ ਨੇ ਲਿਖਿਆ, 'ਈਸ਼ਾ, ਅਹਾਨਾ, ਹੇਮਾ ਅਤੇ ਮੇਰੇ ਸਾਰੇ ਪਿਆਰੇ ਬੱਚੇ... ਤਖਤਾਨੀ ਅਤੇ ਵੋਹਰਾ ਮੈਂ ਤੁਹਾਨੂੰ ਸਾਰਿਆਂ ਨੂੰ ਦਿਲ ਤੋਂ ਪਿਆਰ ਅਤੇ ਸਤਿਕਾਰ ਕਰਦਾ ਹਾਂ... ਉਮਰ ਅਤੇ ਬੀਮਾਰੀ ਮੈਨੂੰ ਦੱਸ ਰਹੀ ਹੈ ਕਿ ਮੈਂ ਤੁਹਾਡੀ ਮਦਦ ਨਹੀਂ ਕਰ ਸਕਦਾ। ਨਿੱਜੀ ਤੌਰ 'ਤੇ ਗੱਲ ਕਰ ਸਕਦਾ ਸੀ... ਪਰ...'

View this post on Instagram
 
A post shared by Dharmendra Deol (@aapkadharam)

ਪ੍ਰਸ਼ੰਸਕਾਂ ਤੋਂ ਲੈ ਕੇ ਮਸ਼ਹੂਰ ਹਸਤੀਆਂ ਤੱਕ ਕਮੈਂਟ 'ਚ ਕਰ ਰਹੇ ਪਿਆਰ ਦੀ ਬਰਸਾਤ
ਧਰਮਿੰਦਰ ਦੀ ਇਸ ਪੋਸਟ 'ਤੇ ਪ੍ਰਸ਼ੰਸਕ ਉਨ੍ਹਾਂ 'ਤੇ ਕਾਫੀ ਪਿਆਰ ਦੀ ਵਰਖਾ ਕਰ ਰਹੇ ਹਨ। ਇਸ ਪੋਸਟ ਦੇ ਕਮੈਂਟ ਬਾਕਸ 'ਚ ਇਕ ਪ੍ਰਸ਼ੰਸਕ ਨੇ ਲਿਖਿਆ, 'ਧਰਮਿੰਦਰ ਜੀ ਤੁਸੀਂ ਸਰਵੋਤਮ ਹੋ'। ਜਦਕਿ ਦੂਜੇ ਨੇ ਲਿਖਿਆ, 'ਅਸੀਂ ਤੁਹਾਨੂੰ ਪਿਆਰ ਕਰਦੇ ਹਾਂ'। ਇਸ ਤੋਂ ਇਲਾਵਾ ਕਈ ਪ੍ਰਸ਼ੰਸਕ ਧਰਮਿੰਦਰ ਦੀ ਇਸ ਪੋਸਟ 'ਤੇ ਪਿਆਰ ਦੀ ਵਰਖਾ ਕਰ ਰਹੇ ਹਨ।

ਈਸ਼ਾ ਨੇ ਇੱਕ ਅਣਦੇਖੀ ਤਸਵੀਰ ਸ਼ੇਅਰ ਕਰਕੇ ਪਿਤਾ ਧਰਮਿੰਦਰ ਨੂੰ ਦਿੱਤਾ ਰਿਪਲਾਈ
ਧਰਮਿੰਦਰ ਦੀ ਇਸ ਪੋਸਟ 'ਤੇ ਬੇਟੀ ਈਸ਼ਾ ਦਾ ਰਿਐਕਸ਼ਨ ਵੀ ਸਾਹਮਣੇ ਆਇਆ ਹੈ ਅਤੇ ਉਸ ਨੇ ਆਪਣੇ ਪਿਤਾ ਦੇ ਇਮੋਸ਼ਨਲ ਮੈਸੇਜ ਦਾ ਜਵਾਬ ਦਿੰਦੇ ਹੋਏ ਲਿਖਿਆ, 'ਲਵ ਯੂ ਪਾਪਾ। ਤੁਸੀਂਂ ਬੈਸਟ ਹੋ। ਮੈਂ ਤੁਹਾਨੂੰ ਬਿਨਾਂ ਸ਼ਰਤ ਪਿਆਰ ਕਰਦੀ ਹਾਂ ਅਤੇ ਤੁਸੀਂ ਇਹ ਜਾਣਦੇ ਹੋ। ਖੁਸ਼ ਰਹੋ ਅਤੇ ਹਮੇਸ਼ਾ ਤੰਦਰੁਸਤ ਰਹੋ। ਮੈਂ ਤੁਹਾਨੂੰ ਪਿਆਰ ਕਰਦੀ ਹਾਂ।'

View this post on Instagram
 
A post shared by Esha Deol Takhtani (@imeshadeol)

ਇਨ੍ਹਾਂ ਫਿਲਮਾਂ 'ਚ ਨਜ਼ਰ ਆਉਣਗੇ ਧਰਮਿੰਦਰ 
ਧਰਮਿੰਦਰ 87 ਸਾਲ ਦੀ ਉਮਰ 'ਚ ਵੀ ਬਾਲੀਵੁੱਡ 'ਚ ਕਾਫੀ ਸਰਗਰਮ ਹਨ। ਜਿੱਥੇ ਉਹ ਇੱਕ ਮਹਿਮਾਨ ਵਜੋਂ ਰਿਐਲਿਟੀ ਸ਼ੋਅਜ਼ ਵਿੱਚ ਹਿੱਸਾ ਲੈਂਦੇ ਰਹਿੰਦੇ ਹਨ, ਉੱਥੇ ਉਹ ਕਰਨ ਜੌਹਰ ਦੀ ਮੋਸਟ ਅਵੇਟਿਡ ਫਿਲਮ 'ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ' ਵਿੱਚ ਵੀ ਨਜ਼ਰ ਆਉਣਗੇ। ਇਸ ਤੋਂ ਇਲਾਵਾ ਉਹ 'ਅਪਨੇ 2' 'ਚ ਨਜ਼ਰ ਆਉਣਗੇ। ਇਹ ਫਿਲਮ 2007 'ਚ ਰਿਲੀਜ਼ ਹੋਈ 'ਅਪਨੇ' ਦਾ ਸੀਕਵਲ ਹੋਵੇਗੀ। ਇਸ ਫਿਲਮ 'ਚ ਧਰਮਿੰਦਰ ਦਾ ਪੋਤਾ ਕਰਨ ਦਿਓਲ ਵੀ ਐਕਟਿੰਗ ਕਰਦਾ ਨਜ਼ਰ ਆਉਣ ਵਾਲਾ ਹੈ।

ਹਾਲ ਹੀ 'ਚ ਧਰਮਿੰਦਰ ਨੇ ਡਾਂਸ ਕਰਦੇ ਹੋਏ ਪੋਤੇ ਕਰਨ ਦਿਓਲ ਦੇ ਵਿਆਹ 'ਚ ਸ਼ਿਰਕਤ ਕੀਤੀ। ਜਿਸ ਦੀਆਂ ਵੀਡੀਓਜ਼ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋਈਆਂ ਸਨ। ਉਨ੍ਹਾਂ ਨੇ ਪੋਤੇ ਦੀ ਬਾਰਾਤ ਤੋਂ ਲੈ ਕੇ ਰਿਸੈਪਸ਼ਨ ਤੱਕ ਖੂਬ ਮਸਤੀ ਕੀਤੀ।

ਇਹ ਵੀ ਪੜ੍ਹੋ: ਕਾਰਤਿਕ-ਕਿਆਰਾ ਦੀ 'ਸੱਤਿਆਪ੍ਰੇਮ ਕੀ ਕਥਾ ਹੈ ਐਂਟਰਟੇਨਮੈਂਟ ਦਾ ਫੁੱਲ ਡੋਜ਼, ਦੇਖਣ ਤੋਂ ਪਹਿਲਾਂ ਪੜ੍ਹ ਲਓ ਰਿਵਿਊ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ 'ਆਪ' ਨੇ ਐਲਾਨੇ 3 ਨਵੇਂ ਜ਼ਿਲ੍ਹਾ ਪ੍ਰਧਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਜ਼ਿੰਮੇਵਾਰੀ; ਵੇਖੋ ਲਿਸਟ...
ਪੰਜਾਬ 'ਚ 'ਆਪ' ਨੇ ਐਲਾਨੇ 3 ਨਵੇਂ ਜ਼ਿਲ੍ਹਾ ਪ੍ਰਧਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਜ਼ਿੰਮੇਵਾਰੀ; ਵੇਖੋ ਲਿਸਟ...
Punjab News: ਪੰਜਾਬ ਸਰਕਾਰ ਵੱਲੋਂ ਸਾਲ 2025 ਦੇ ਆਖਰੀ ਦਿਨ ਵੱਡਾ ਐਕਸ਼ਨ, 7 ਅਧਿਕਾਰੀਆਂ ਨੂੰ ਕੀਤਾ ਸਸਪੈਂਡ: ਪਹਿਲਾਂ SSP ਵਿਜੀਲੈਂਸ ਨੂੰ ਕੀਤਾ ਸੀ ਮੁਅੱਤਲ...
ਪੰਜਾਬ ਸਰਕਾਰ ਵੱਲੋਂ ਸਾਲ 2025 ਦੇ ਆਖਰੀ ਦਿਨ ਵੱਡਾ ਐਕਸ਼ਨ, 7 ਅਧਿਕਾਰੀਆਂ ਨੂੰ ਕੀਤਾ ਸਸਪੈਂਡ: ਪਹਿਲਾਂ SSP ਵਿਜੀਲੈਂਸ ਨੂੰ ਕੀਤਾ ਸੀ ਮੁਅੱਤਲ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਜਲੰਧਰ ED ਨੇ 13 ਟਿਕਾਣਿਆਂ 'ਤੇ ਮਾਰਿਆ ਛਾਪਾ: 4.68 ਕਰੋੜ ਨਕਦੀ ਸਣੇ 5.9 ਕਿਲੋ ਸੋਨਾ ਬਰਾਮਦ, ਡੌਂਕੀ ਰੂਟ ਦਾ ਮਾਮਲਾ...
ਪੰਜਾਬ 'ਚ ਮੱਚਿਆ ਹਾਹਾਕਾਰ, ਜਲੰਧਰ ED ਨੇ 13 ਟਿਕਾਣਿਆਂ 'ਤੇ ਮਾਰਿਆ ਛਾਪਾ: 4.68 ਕਰੋੜ ਨਕਦੀ ਸਣੇ 5.9 ਕਿਲੋ ਸੋਨਾ ਬਰਾਮਦ, ਡੌਂਕੀ ਰੂਟ ਦਾ ਮਾਮਲਾ...
ਬੱਚਿਆਂ ਲਈ ਖੁਸ਼ਖਬਰੀ! ਠੰਢ ਕਾਰਨ ਪੰਜਾਬ ‘ਚ ਵਧੀਆਂ ਛੁੱਟੀਆਂ, ਹੁਣ ਇਸ ਦਿਨ ਖੁੱਲਣਗੇ ਸਕੂਲ
ਬੱਚਿਆਂ ਲਈ ਖੁਸ਼ਖਬਰੀ! ਠੰਢ ਕਾਰਨ ਪੰਜਾਬ ‘ਚ ਵਧੀਆਂ ਛੁੱਟੀਆਂ, ਹੁਣ ਇਸ ਦਿਨ ਖੁੱਲਣਗੇ ਸਕੂਲ

ਵੀਡੀਓਜ਼

ਟੋਪੀ ਵਾਲੇ ਮਾਮਲੇ ਤੋਂ ਬਾਅਦ ਸ੍ਰੀ ਫਤਿਹਗੜ੍ਹ ਸਾਹਿਬ 'ਚ ਆਹ ਕੀ ਹੋਇਆ
ਵਿਧਾਨ ਸਭਾ 'ਚ ਪਰਗਟ ਸਿੰਘ ਨੇ ਫਰੋਲ ਦਿੱਤੇ ਸਾਰੇ ਪੋਤੜੇ
ਮੌਸਮ ਦਾ ਜਾਣੋ ਹਾਲ , ਬਾਰਿਸ਼ ਲਈ ਹੋ ਜਾਓ ਤਿਆਰ
What did Pannu say to the Akali Dal after the session?
BJP ਦੀ ਗੋਦੀ 'ਚ ਬੈਠ ਗਿਆ ਅਕਾਲੀ ਦਲ: CM ਮਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ 'ਆਪ' ਨੇ ਐਲਾਨੇ 3 ਨਵੇਂ ਜ਼ਿਲ੍ਹਾ ਪ੍ਰਧਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਜ਼ਿੰਮੇਵਾਰੀ; ਵੇਖੋ ਲਿਸਟ...
ਪੰਜਾਬ 'ਚ 'ਆਪ' ਨੇ ਐਲਾਨੇ 3 ਨਵੇਂ ਜ਼ਿਲ੍ਹਾ ਪ੍ਰਧਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਜ਼ਿੰਮੇਵਾਰੀ; ਵੇਖੋ ਲਿਸਟ...
Punjab News: ਪੰਜਾਬ ਸਰਕਾਰ ਵੱਲੋਂ ਸਾਲ 2025 ਦੇ ਆਖਰੀ ਦਿਨ ਵੱਡਾ ਐਕਸ਼ਨ, 7 ਅਧਿਕਾਰੀਆਂ ਨੂੰ ਕੀਤਾ ਸਸਪੈਂਡ: ਪਹਿਲਾਂ SSP ਵਿਜੀਲੈਂਸ ਨੂੰ ਕੀਤਾ ਸੀ ਮੁਅੱਤਲ...
ਪੰਜਾਬ ਸਰਕਾਰ ਵੱਲੋਂ ਸਾਲ 2025 ਦੇ ਆਖਰੀ ਦਿਨ ਵੱਡਾ ਐਕਸ਼ਨ, 7 ਅਧਿਕਾਰੀਆਂ ਨੂੰ ਕੀਤਾ ਸਸਪੈਂਡ: ਪਹਿਲਾਂ SSP ਵਿਜੀਲੈਂਸ ਨੂੰ ਕੀਤਾ ਸੀ ਮੁਅੱਤਲ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਜਲੰਧਰ ED ਨੇ 13 ਟਿਕਾਣਿਆਂ 'ਤੇ ਮਾਰਿਆ ਛਾਪਾ: 4.68 ਕਰੋੜ ਨਕਦੀ ਸਣੇ 5.9 ਕਿਲੋ ਸੋਨਾ ਬਰਾਮਦ, ਡੌਂਕੀ ਰੂਟ ਦਾ ਮਾਮਲਾ...
ਪੰਜਾਬ 'ਚ ਮੱਚਿਆ ਹਾਹਾਕਾਰ, ਜਲੰਧਰ ED ਨੇ 13 ਟਿਕਾਣਿਆਂ 'ਤੇ ਮਾਰਿਆ ਛਾਪਾ: 4.68 ਕਰੋੜ ਨਕਦੀ ਸਣੇ 5.9 ਕਿਲੋ ਸੋਨਾ ਬਰਾਮਦ, ਡੌਂਕੀ ਰੂਟ ਦਾ ਮਾਮਲਾ...
ਬੱਚਿਆਂ ਲਈ ਖੁਸ਼ਖਬਰੀ! ਠੰਢ ਕਾਰਨ ਪੰਜਾਬ ‘ਚ ਵਧੀਆਂ ਛੁੱਟੀਆਂ, ਹੁਣ ਇਸ ਦਿਨ ਖੁੱਲਣਗੇ ਸਕੂਲ
ਬੱਚਿਆਂ ਲਈ ਖੁਸ਼ਖਬਰੀ! ਠੰਢ ਕਾਰਨ ਪੰਜਾਬ ‘ਚ ਵਧੀਆਂ ਛੁੱਟੀਆਂ, ਹੁਣ ਇਸ ਦਿਨ ਖੁੱਲਣਗੇ ਸਕੂਲ
Punjab News: ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਅਚਾਨਕ ਫਟਿਆ ਗੈਸ ਸਿੰਲਡਰ: ਬੱਚੇ ਸਣੇ 5 ਲੋਕ ਝੁਲਸੇ...
ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਅਚਾਨਕ ਫਟਿਆ ਗੈਸ ਸਿੰਲਡਰ: ਬੱਚੇ ਸਣੇ 5 ਲੋਕ ਝੁਲਸੇ...
Punjab Holidays: ਪੰਜਾਬ 'ਚ ਜਨਤਕ ਛੁੱਟੀਆਂ ਨੂੰ ਲੈ ਨਵੀਂ ਅਪਡੇਟ, ਸਕੂਲ-ਕਾਲਜ ਸਣੇ ਸਰਕਾਰੀ ਅਦਾਰੇ ਰਹਿਣਗੇ ਬੰਦ; ਜਾਣੋ ਜਨਵਰੀ ਮਹੀਨੇ ਕਿੰਨੇ ਦਿਨ ਆਨੰਦ ਮਾਣੋਗੇ?
ਪੰਜਾਬ 'ਚ ਜਨਤਕ ਛੁੱਟੀਆਂ ਨੂੰ ਲੈ ਨਵੀਂ ਅਪਡੇਟ, ਸਕੂਲ-ਕਾਲਜ ਸਣੇ ਸਰਕਾਰੀ ਅਦਾਰੇ ਰਹਿਣਗੇ ਬੰਦ; ਜਾਣੋ ਜਨਵਰੀ ਮਹੀਨੇ ਕਿੰਨੇ ਦਿਨ ਆਨੰਦ ਮਾਣੋਗੇ?
New Year: ਲੁਧਿਆਣਾ ਪੁਲਿਸ ਦਾ ਨਵੇਂ ਸਾਲ 'ਤੇ 'ਖਾਸ ਆਫਰ': ਕਾਨੂੰਨ ਤੋੜਨ ਵਾਲਿਆਂ ਲਈ ਥਾਣੇ 'ਚ ਫ੍ਰੀ ਐਂਟਰੀ! ਖ਼ਾਸ ਟ੍ਰੀਟਮੈਂਟ ਅਤੇ ਕਾਰਵਾਈ ਵੀ ਮਿਲੇਗੀ
New Year: ਲੁਧਿਆਣਾ ਪੁਲਿਸ ਦਾ ਨਵੇਂ ਸਾਲ 'ਤੇ 'ਖਾਸ ਆਫਰ': ਕਾਨੂੰਨ ਤੋੜਨ ਵਾਲਿਆਂ ਲਈ ਥਾਣੇ 'ਚ ਫ੍ਰੀ ਐਂਟਰੀ! ਖ਼ਾਸ ਟ੍ਰੀਟਮੈਂਟ ਅਤੇ ਕਾਰਵਾਈ ਵੀ ਮਿਲੇਗੀ
Punjab News: ਪੰਜਾਬ 'ਚ ਵੱਡੀ ਵਾਰਦਾਤ, ਘਰ ਦੇ ਬਾਹਰ ਬੈਠੇ ਨੌਜਵਾਨ ਦਾ ਨਾਂ ਪੁੱਛ ਕੇ ਮਾਰੀਆਂ ਗੋਲੀਆਂ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਵੱਡੀ ਵਾਰਦਾਤ, ਘਰ ਦੇ ਬਾਹਰ ਬੈਠੇ ਨੌਜਵਾਨ ਦਾ ਨਾਂ ਪੁੱਛ ਕੇ ਮਾਰੀਆਂ ਗੋਲੀਆਂ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
Embed widget