ਪੜਚੋਲ ਕਰੋ

Dia Mirza Delivery: ਦੀਆ ਮਿਰਜ਼ਾ ਨੇ Prematurely ਬੇਟੇ ਨੂੰ ਦਿੱਤਾ ਜਨਮ, ਇਨਫੈਕਸ਼ਨ ਤੋਂ ਬਾਅਦ ਐਮਰਜੈਂਸੀ 'ਚ ਹੋਈ ਡਿਲੀਵਰੀ, ਹੁਣ ICU 'ਚ ਹੋ ਰਹੀ ਦੇਖਭਾਲ 

ਬਾਲੀਵੁੱਡ ਅਭਿਨੇਤਰੀ ਦੀਆ ਮਿਰਜ਼ਾ ਨੇ ਇਕ ਬੇਟੇ ਨੂੰ ਜਨਮ ਦਿੱਤਾ ਹੈ। ਅਭਿਨੇਤਰੀ ਅਤੇ ਉਸ ਦੇ ਪਤੀ ਵੈਭਵ ਰੇਖੀ ਨੇ ਸੋਸ਼ਲ ਮੀਡੀਆ ਰਾਹੀਂ ਪ੍ਰਸ਼ੰਸਕਾਂ ਨਾਲ ਇਸ ਖੁਸ਼ਖਬਰੀ ਨੂੰ ਸਾਂਝਾ ਕੀਤਾ ਹੈ।

ਬਾਲੀਵੁੱਡ ਅਭਿਨੇਤਰੀ ਦੀਆ ਮਿਰਜ਼ਾ ਨੇ ਇਕ ਬੇਟੇ ਨੂੰ ਜਨਮ ਦਿੱਤਾ ਹੈ। ਅਭਿਨੇਤਰੀ ਅਤੇ ਉਸ ਦੇ ਪਤੀ ਵੈਭਵ ਰੇਖੀ ਨੇ ਸੋਸ਼ਲ ਮੀਡੀਆ ਰਾਹੀਂ ਪ੍ਰਸ਼ੰਸਕਾਂ ਨਾਲ ਇਸ ਖੁਸ਼ਖਬਰੀ ਨੂੰ ਸਾਂਝਾ ਕੀਤਾ ਹੈ। ਉਸਨੇ ਆਪਣੇ ਬੇਟੇ ਦਾ ਨਾਮ ਅਵਯਾਨ ਅਜਾਦ ਰੇਖੀ ਰੱਖਿਆ ਹੈ। ਅਭਿਨੇਤਰੀ ਨੇ ਦੱਸਿਆ ਹੈ ਕਿ ਉਸ ਦਾ ਬੇਟਾ prematurely 14 ਮਈ ਨੂੰ ਪੈਦਾ ਹੋਇਆ ਸੀ ਅਤੇ ਆਈਸੀਯੂ ਵਿੱਚ ਉਸ ਦੀ ਦੇਖਭਾਲ ਕੀਤੀ ਜਾ ਰਹੀ ਸੀ। ਲਗਭਗ ਦੋ ਮਹੀਨਿਆਂ ਬਾਅਦ, ਅੱਜ ਦੀਆ ਮਿਰਜ਼ਾ ਨੇ ਪ੍ਰਸ਼ੰਸਕਾਂ ਨਾਲ ਇਸ ਖੁਸ਼ਖਬਰੀ ਨੂੰ ਸਾਂਝਾ ਕੀਤਾ ਹੈ। 

ਅਭਿਨੇਤਰੀ ਨੇ ਦੱਸਿਆ ਹੈ ਕਿ ਉਸ ਨੂੰ ਪ੍ਰੈਗਨੈਂਸੀ ਦੌਰਾਨ ਬੈਕਟੀਰੀਅਲ ਇਨਫੈਕਸ਼ਨ ਹੋ ਗਈ ਸੀ ਅਤੇ ਜਾਨਲੇਵਾ ਸਥਿਤੀ ਸੀ। ਅਜਿਹੀ ਸਥਿਤੀ ਵਿੱਚ, ਐਮਰਜੈਂਸੀ ਸੀ-ਸੈਕਸ਼ਨ ਦੁਆਰਾ ਉਸਦਾ ਬੇਟਾ ਸਮੇਂ ਤੋਂ ਪਹਿਲਾਂ ਪੈਦਾ ਹੋਇਆ ਸੀ, ਜਿਸ ਤੋਂ ਬਾਅਦ ਆਈਸੀਯੂ ਵਿੱਚ ਉਸ ਦੀ ਦੇਖਭਾਲ ਕੀਤੀ ਜਾ ਰਹੀ ਹੈ। ਦੀਆ ਮਿਰਜ਼ਾ ਅਤੇ ਵੈਭਵ ਰੇਖੀ ਆਪਣੇ ਬੇਟੇ ਦੇ ਘਰ ਆਉਣ ਲਈ ਬੇਚੈਨ ਹਨ। ਅਭਿਨੇਤਰੀ ਨੇ ਲਿਖਿਆ ਹੈ ਕਿ ਬੇਟੇ ਦੇ ਦਾਦਾ-ਦਾਦੀ ਅਤੇ ਭੈਣ ਅਦਾਰਾ ਉਸ ਨੂੰ ਆਪਣੀਆਂ ਬਾਹਾਂ ਵਿਚ ਖਿਡਾਉਣ ਲਈ ਬੇਚੈਨ ਹਨ।

ਤੁਹਾਨੂੰ ਦੱਸ ਦੇਈਏ ਕਿ ਇਸ ਸਾਲ 15 ਫਰਵਰੀ ਨੂੰ ਦੀਆ ਮਿਰਜ਼ਾ ਨੇ ਵੈਭਵ ਰੇਖੀ ਨਾਲ ਵਿਆਹ ਕੀਤਾ ਸੀ। ਵਿਆਹ ਤੋਂ ਕੁਝ ਦਿਨ ਪਹਿਲਾਂ ਦੋਹਾਂ ਨੇ ਲੋਕਾਂ ਨੂੰ ਇਸ ਰਿਸ਼ਤੇ ਬਾਰੇ ਦੱਸਿਆ ਸੀ ਅਤੇ ਪ੍ਰਸ਼ੰਸਕ ਇਹ ਸੁਣ ਕੇ ਕਾਫ਼ੀ ਹੈਰਾਨ ਰਹਿ ਗਏ ਸਨ। ਉਸ ਤੋਂ ਬਾਅਦ ਅਪ੍ਰੈਲ ਮਹੀਨੇ ਵਿੱਚ, ਉਸਨੇ ਗਰਭ ਅਵਸਥਾ ਦੀ ਖੁਸ਼ਖਬਰੀ ਸਾਂਝੀ ਕੀਤੀ। 

ਇਹ ਅਦਾਕਾਰਾ ਦਾ ਦੂਜਾ ਵਿਆਹ ਹੈ ਅਤੇ ਇਹ ਉਸਦਾ ਪਹਿਲਾ ਬੱਚਾ ਹੈ। ਇਸ ਤੋਂ ਪਹਿਲਾਂ ਦੀਆ ਮਿਰਜ਼ਾ ਦਾ ਵਿਆਹ 2014 ਵਿੱਚ ਸਾਹਿਲ ਸੰਘਾ ਨਾਲ ਹੋਇਆ ਸੀ। 2019 ਵਿਚ ਦੋਹਾਂ ਦਾ ਤਲਾਕ ਹੋ ਗਿਆ ਸੀ। ਉਸ ਤੋਂ ਬਾਅਦ ਦੀਆ ਮਿਰਜ਼ਾ ਨੇ 2021 ਵਿਚ ਵੈਭਵ ਰੇਖੀ ਨਾਲ ਵਿਆਹ ਕਰਵਾ ਲਿਆ। ਵੈਭਵ ਰੇਖੀ ਦੀ ਪਹਿਲਾਂ ਹੀ ਇਕ ਧੀ ਹੈ ਜਿਸ ਨਾਲ ਦੀਆ ਮਿਰਜ਼ਾ ਮਿਲਾ ਚੁਕੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ

Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ

SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!

Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ

ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Kidney Health : ਘੱਟ ਨਮਕ ਖਾਣ ਨਾਲ ਗੁਰਦੇ ਦੀਆਂ ਕੋਸ਼ਿਕਾਵਾਂ ਸਿਹਤਮੰਦ ਰਹਿੰਦੀਆਂ ਹਨ, ਜਾਣੋ ਕਿਵੇਂ

Cricketer Retirement: ਜ਼ਿੰਬਾਬਵੇ ਦੌਰੇ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, 6 ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ  
ਜ਼ਿੰਬਾਬਵੇ ਦੌਰੇ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, 6 ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ  
Food Recipe: ਫੱਟੇ ਹੋਏ ਦੁੱਧ ਨੂੰ ਸੁੱਟਣ ਦੀ ਬਜਾਏ ਇੰਝ ਕਰੋ ਇਸਤੇਮਾਲ, ਘਰ ‘ਚ ਬਣ ਜਾਵੇਗੀ ਸੁਆਦਿਸ਼ਟ ਡਿਸ਼

Fashion Tips : ਗਰਮੀਆਂ 'ਚ ਤੁਹਾਨੂੰ ਨਹੀਂ ਆਵੇਗੀ ਬਦਬੂ, ਜਾਣੋ ਪਰਫਿਊਮ ਲਗਾਉਣ ਦਾ ਸਹੀ ਤਰੀਕਾ

Embed widget