ਪੜਚੋਲ ਕਰੋ

Dia Mirza ਕਰਵਾਉਣ ਜਾ ਰਹੀ ਦੂਸਰਾ ਵਿਆਹ, ਇਸ ਦਿਨ ਮੁੰਬਈ 'ਚ ਹੋਣਗੀਆਂ ਰਸਮਾਂ 

ਬਾਲੀਵੁੱਡ ਅਦਾਕਾਰਾ ਦੀਆ ਮਿਰਜ਼ਾ ਇਕ ਵਾਰ ਫਿਰ ਵਿਆਹ ਦੇ ਬੰਧਨ 'ਚ ਬੰਨ੍ਹਣ ਜਾ ਰਹੀ ਹੈ। ਸੂਤਰਾਂ ਮੁਤਾਬਕ ਦੀਆ ਮਿਰਜ਼ਾ ਦਾ ਵਿਆਹ 15 ਫਰਵਰੀ ਨੂੰ ਮੁੰਬਈ 'ਚ ਹੋਵੇਗਾ। ਵਿਆਹ ਦੀਆਂ ਸਾਰੀਆਂ ਰਸਮਾਂ ਮੁੰਬਈ ਵਿੱਚ ਕੀਤੀਆਂ ਜਾਣਗੀਆਂ। ਕਾਰੋਬਾਰੀ ਵੈਭਵ ਰੇਖੀ ਨਾਲ ਦੀਆ ਮਿਰਜ਼ਾ ਨਵੀਂ ਜ਼ਿੰਦਗੀ ਸ਼ੁਰੂ ਕਰਨ ਜਾ ਰਹੀ ਹੈ। ਦੀਆ ਅਤੇ ਵੈਭਵ ਲੰਮੇ ਅਰਸੇ ਤੋਂ ਇਕ ਦੂਜੇ ਨੂੰ ਜਾਣਦੇ  ਤੇ ਦੋਵਾਂ ਵਿਚ ਕਾਫੀ ਗੂੜੀ ਦੋਸਤੀ ਹੈ। 

ਵੈਭਵ ਮੁੰਬਈ ਦੇ ਪਾਲੀ ਹਿੱਲ ਖੇਤਰ ਵਿੱਚ ਰਹਿੰਦਾ ਹੈ। ਸਾਲ 2002 ਵਿਚ ਫਿਲਮ 'ਰਹਿਣਾ ਹੈ ਤੇਰੇ ਦਿਲ' ਨਾਲ ਬਾਲੀਵੁੱਡ ਕਰੀਅਰ ਦੀ ਸ਼ੁਰੂਆਤ ਕਰਨ ਵਾਲੀ ਅਭਿਨੇਤਰੀ ਦੀਆ ਮਿਰਜ਼ਾ ਇਕ ਵਾਰ ਫਿਰ ਵਿਆਹ ਕਰਨ ਜਾ ਰਹੀ ਹੈ। ਦੀਆ ਮਿਰਜ਼ਾ ਨੇ ਸਾਲ 2014 ਵਿੱਚ ਨਿਰਮਾਤਾ ਸਾਹਿਲ ਸਾਂਗਾ ਨਾਲ ਵਿਆਹ ਕੀਤਾ ਸੀ। ਜਿਸ ਦੇ ਨਾਲ ਉਹ ਇੱਕ ਪ੍ਰੋਡਕਸ਼ਨ ਹਾਊਸ ਵੀ ਚਲਾਉਂਦੀ ਸੀ। ਪਰ 2019 ਵਿੱਚ ਦੀਆ ਮਿਰਜ਼ਾ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਦੇ ਜ਼ਰੀਏ ਦੁਨੀਆ ਨੂੰ ਦੱਸਿਆ ਕਿ ਕੁਝ ਕਾਰਨਾਂ ਕਰਕੇ ਸਾਹਿਲ ਅਤੇ ਉਹ ਵੱਖ ਹੋ ਗਏ ਹਨ ਅਤੇ ਹੁਣ ਉਹ ਇਸ ਰਿਸ਼ਤੇ ਤੋਂ ਦੂਰ ਹੋ ਗਈ ਹੈ। 

ਦੀਆ ਨੇ ਇਸ ਪੋਸਟ ਦੇ ਜ਼ਰੀਏ ਲਿਖਿਆ ਕਿ ਦੋਵਾਂ ਨੇ ਆਪਣੇ 11 ਸਾਲ ਪੁਰਾਣੇ ਰਿਸ਼ਤੇ ਨੂੰ ਖਤਮ ਕਰਨ ਦਾ ਫੈਸਲਾ ਕੀਤਾ ਹੈ ਪਰ ਦੋਵਾਂ 'ਚ ਕੋਈ ਕੜਵਾਹਟ ਨਹੀਂ ਹੈ ਅਤੇ ਉਹ ਇਸ ਸਾਥ ਲਈ ਸਾਹਿਲ ਦਾ ਧੰਨਵਾਦ ਕਰਦੀ ਹੈ। ਪਰ ਹੁਣ ਦੀਆ ਵੈਭਵ ਨਾਲ ਆਪਣੀ ਨਵੀਂ ਜ਼ਿੰਦਗੀ ਸ਼ੁਰੂ ਕਰਨ ਜਾ ਰਹੀ ਹੈ, ਜਿਸ ਲਈ ਉਸ ਦੇ ਫੈਨਸ ਉਸ ਨੂੰ ਵਧਾਈਆਂ ਦੇ ਰਹੇ ਹਨ। ਸਾਲ 2002 'ਚ ਫਿਲਮ 'ਰਹਿਣਾ ਹੈ ਤੇਰੇ ਦਿਲ' ਨਾਲ ਦੀਆ ਮਿਰਜ਼ਾ ਨੇ ਬਾਲੀਵੁੱਡ ਕਰੀਅਰ ਦੀ ਸ਼ੁਰੂਆਤ ਕੀਤੀ ਸੀ। 

ਟਾਪ ਹੈਡਲਾਈਨ

SAD News: ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ

ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ

ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SAD News: ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ
ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ
ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ
ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ
ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ
ਦਿੱਲੀ-ਮੁੰਬਈ ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਹਾਦਸਾ, ਸਲੀਪਰ ਬੱਸ ਤੇ ਟਰਾਲੇ ਵਿਚਾਲੇ ਟੱਕਰ; 8 ਲੋਕਾਂ ਦੀ ਮੌਤ

ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਤੋਂ ਹਨੇਰੀ ਅਤੇ ਮੀਂਹ ਦਾ ਅਲਰਟ, ਕੱਲ੍ਹ ਤੋਂ ਪੂਰੇ ਸੂਬੇ 'ਚ ਪਵੇਗਾ ਮੀਂਹ; 40-50 ਕਿ.ਮੀ. ਤੱਕ ਚੱਲਣਗੀਆਂ ਹਵਾਵਾਂ

ਤੜਕਸਾਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, 4 ਦੀ ਮੌਤ, ਅਮਰਨਾਥ ਯਾਤਰਾ 'ਤੇ ਜਾ ਰਹੇ ਸੀ ਰਾਜਸਥਾਨ ਦੇ ਲੋਕ; ਮੱਚਿਆ ਚੀਕ ਚੀਹਾੜਾ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਜੁਲਾਈ 2026

Embed widget